ਬੇਅਦਬੀ ਮਾਮਲੇ ‘ਚ ਵੱਡੀ ਖ਼ਬਰ! ਮੁਲਜ਼ਮ ਡੇਰਾ ਪ੍ਰੇਮੀ ਨੂੰ ਮਿਲੀ ਜ਼ਮਾਨਤ

ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਬੇਅਦਬੀ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਪ੍ਰਦੀਪ ਨੂੰ ਇਸ ਸਾਲ ਫਰਵਰੀ ਵਿੱਚ ਪੰਜਾਬ ਪੁਲਿਸ ਦੀ SIT ਨੇ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਸੀ। ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੀ ਅਦਾਲਤ ਨੇ…

Read More

CM ਕੇਜਰੀਵਾਲ ਦੀ ਪਟੀਸ਼ਨ ‘ਤੇ ਅੱਜ ਹਾਈ ਕੋਰਟ ‘ਚ ਹੋਵੇਗੀ ਸੁਣਵਾਈ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਅੱਜ ਦਿੱਲੀ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ। ਕੇਜਰੀਵਾਲ ਨੇ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਉਸ ਨੇ 23 ਮਾਰਚ ਨੂੰ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ।…

Read More

ਸਿੱਧੂ ਮੂਸੇਵਾਲਾ ਦੀ ਮਾਤਾ ਦੇ IVF ਨਾਲ ਬੱਚੇ ਨੂੰ ਜਨਮ ਦੇਣ ‘ਤੇ ਆਇਆ ਨਵਾਂ ਮੋੜ

ਛੋਟੇ ਸ਼ੁੱਭਦੀਪ ਦੇ ਮਾਮਲੇ ਵਿਚ ਨਵਾਂ ਅਪਡੇਟ ਸਾਹਮਣੇ ਆਇਆ ਹੈ। ਖਬਰ ਮੁਤਾਬਕ IVF ਨੂੰ ਲੈ ਕੇ ਪਰਿਵਾਰ ‘ਤੇ ਹੁਣ ਕੋਈ ਕਾਰਵਾਈ ਨਹੀਂ ਹੋਵੇਗੀ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਭਾਰਤ ਵਿਚ ਸਿਰਫ ਬੱਚੇ ਨੂੰ ਜਨਮ ਦਿਨਾ ਹੈ। IVF ਟ੍ਰੀਟਮੈਂਟ ਇਥੇ ਨਹੀਂ, ਵਿਦੇਸ਼ ਵਿਚ ਕਰਵਾਇਆ ਹੈ। ਬੱਚੇ ਦੀ ਡਲਿਵਰੀ ਰੋਕੀ ਨਹੀਂ ਜਾ ਸਕਦੀ ਤੇ ਕੋਈ ਵੀ…

Read More

ਜੇਲ੍ਹ ‘ਚ ਕੇਜਰੀਵਾਲ ਦੀ ਸਿਹਤ ਵਿਗੜੀ, 4 ਕਿਲੋ ਭਾਰ ਘਟਿਆ, ਜਾਣੋ ਵਜ੍ਹਾ

ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਬੀਅਤ ਠੀਕ ਨਹੀਂ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਦਾ ਸਾਢੇ ਚਾਰ ਕਿਲੋ ਭਾਰ ਘੱਟ ਗਿਆ ਹੈ। ਡਾਕਟਰਾਂ ਨੇ ਇਸ ਬਾਰੇ ਚਿੰਤਾ ਪ੍ਰਗਟਾਈ ਹੈ। ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਦਿੱਲੀ ਆਬਕਾਰੀ…

Read More

ਸਰਕਾਰੀ ਨੌਕਰੀ ਦੇ ਚਾਹਵਾਨ ਨੌਜਵਾਨਾਂ ਲਈ ਚੰਗੀ ਖਬਰ! ਪੜ੍ਹੋ ਪੂਰੀ ਖ਼ਬਰ

ਪੰਜਾਬ ਵਿਚ ਸਰਕਾਰੀ ਨੌਕਰੀ ਦੇ ਚਾਹਵਾਨ ਨੌਜਵਾਨਾਂ ਲਈ ਚੰਗੀ ਖਬਰ ਹੈ। ਪੰਜਾਬ ਪੁਲਿਸ ਵਿਚ ਕਾਂਸਟੇਬਲਾਂ ਦੀ ਬੰਪਰ ਭਰਤੀ ਚੱਲ ਰਹਗੀ ਹੈ। ਜੇਕਰ ਤੁਸੀਂ ਅਜੇ ਤੱਕ ਫਾਰਮ ਨਹੀਂ ਭਰਿਆ ਹੋਵੇ ਤਾਂ ਹੁਣ ਭਰ ਦਿਓ ਕਿਉਂਕਿ ਇਸ ਦੇ ਬਾਅਦ ਇਹ ਮੌਕਾ ਨਹੀਂ ਮਿਲੇਗਾ। ਇਹ ਭਰਤੀਆਂ ਪੰਜਾਬ ਪੁਲਿਸ ਨੇ ਕੱਢੀਆਂ ਹਨ ਤੇ ਇਸ ਤਹਿਤ ਕਾਂਸਟੇਬਲਾਂ ਦੇ 1700 ਤੋਂ…

Read More

ਸਵੇਰੇ-ਸਵੇਰੇ ਭੂਚਾਲ ਦੇ ਝਟਕਿਆ ਨਾਲ ਕੰਬਿਆ ਤਾਈਵਾਨ, ਢਹਿ ਗਈਆਂ ਇਮਾਰਤਾਂ……

ਅੱਜ ਸਵੇਰੇ ਤਾਇਵਾਨ ਵਿੱਚ ਭਾਰੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸ ਕਾਰਨ ਪੂਰਾ ਟਾਪੂ ਹਿੱਲ ਗਿਆ ਅਤੇ ਇਮਾਰਤਾਂ ਢਹਿ ਗਈਆਂ। ਜਾਪਾਨ ਨੇ ਦੱਖਣੀ ਟਾਪੂ ਸਮੂਹ ਓਕੀਨਾਵਾ ਲਈ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਹੈ। ਇੱਥੇ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਫਿਲੀਪੀਨਜ਼ ਨੇ ਵੀ ਸੁਨਾਮੀ ਦੀ ਚਿਤਾਵਨੀ ਦਿੱਤੀ ਹੈ ਅਤੇ ਤੱਟਵਰਤੀ ਇਲਾਕਿਆਂ ਨੂੰ ਖਾਲੀ ਕਰਨ…

Read More

ਪੰਜਾਬ ਸਿਰ ਹੋਰ ਚੜ੍ਹਨ ਲੱਗਾ ਕਰਜ਼ਾ, ਸਰਕਾਰ ਲੈ ਰਹੀ 12 ਹਜ਼ਾਰ ਕਰੋੜ ਦਾ ਲੋਨ !

ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਾਰੀ ਕਰਜ਼ਾ ਲੈਣ ਦੀ ਯੋਜਨਾ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੀ ਵਿੱਤੀ ਹਾਲਤ ਬਾਰੇ ਝੂਠੇ ਦਾਅਵੇ ਕਰਨ ਲਈ ਆਮ ਆਦਮੀ ਪਾਰਟੀ ਦੀ ਤਿੱਖੀ ਆਲੋਚਨਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਇਸ ਸਾਲ ਅਪ੍ਰੈਲ, ਮਈ ਅਤੇ…

Read More

ਚੋਣਾਂ ਲਈ ‘ਆਪ’ ਦੀ ਦੂਜੀ ਸੂਚੀ ਜਾਰੀ, ਪੜ੍ਹੋ ਕਿੰਨ੍ਹਾਂ ਉਮੀਦਵਾਰਾਂ ਦਾ ਨਾਮ ਹੈ ਸ਼ਾਮਿਲ

ਲੋਕ ਸਭਾ ਚੋਣਾਂ 2024 ਦੇ ਲਈ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਪ ਵੱਲੋਂ ਮਾਲਵਿੰਦਰ ਸਿੰਘ ਕੰਗ ਨੂੰ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਬਣਾਇਆ ਗਿਆ ਹੈ। ਮਾਲਵਿੰਦਰ ਸਿੰਘ ਕੰਗ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਹੁਸ਼ਿਆਰਪੁਰ ਤੋਂ ਡਾ.ਰਾਜਕੁਮਾਰ ਚੱਬੇਵਾਲ…

Read More

ਮੌਸਮ ਫਿਰ ਤੋਂ ਲਵੇਗਾ ਕਰਵਟ, ਤੇਜ਼ ਹਵਾਵਾਂ ਅਤੇ ਮੀਂਹ ਦਾ ਅਲਰਟ

ਮੌਸਮ ਦਾ ਮਿਜ਼ਾਜ ਲਗਾਤਾਰ ਬਦਲ ਰਿਹਾ ਹੈ। ਪੰਜਾਬ ਤੇ ਹਰਿਆਣਾ ਵਿਚ ਮੌਸਮ ਇਕ ਵਾਰ ਫਿਰ ਤੋਂ ਕਰਵਟ ਲਵੇਗਾ। ਉਧਰ ਹੀ 3 ਤੇ 4 ਅਪ੍ਰੈਲ ਨੂੰ ਤੇਜ਼ ਹਵਾਵਾਂ ਚੱਲਣਗੀਆਂ। ਕਈ ਇਲਾਕਿਆਂ ਵਿਚ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। 3 ਤੇ 4 ਅਪ੍ਰੈਲ…

Read More

ਪੰਜਾਬ ‘ਚ ਕੰਮ ਕਰਨ ਵਾਲੇ ਹਿਮਾਚਲ ਤੇ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ ਦੀ ਛੁੱਟੀ

ਪੰਜਾਬ ਵਿੱਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ…

Read More