ਚੋਣ ਕਮਿਸ਼ਨ ਨੇ ਐਗਜ਼ਿਟ ਪੋਲ ‘ਤੇ ਲਗਾਈ ਪਾਬੰਦੀ, ਜਾਣੋ ਪੂਰਾ ਮਾਮਲਾ

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਦਸ ਦੇਈਏ ਕਿ 19 ਅਪ੍ਰੈਲ ਤੋਂ 1 ਜੂਨ ਤੱਕ ਐਗਜ਼ਿਟ ਪੋਲ ‘ਤੇ ਪਾਬੰਦੀ ਰਹੇਗੀ। ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ 19 ਅਪ੍ਰੈਲ ਨੂੰ ਸਵੇਰੇ 7 ਵਜੇ ਤੋਂ 1 ਜੂਨ ਨੂੰ ਸ਼ਾਮ 6.30 ਵਜੇ ਤੱਕ ਐਗਜ਼ਿਟ ਪੋਲ ‘ਤੇ ਪਾਬੰਦੀ ਲਗਾ…

Read More

ਪੰਜਾਬ ਚ ਵੱਡਾ ਐਨਕਾਊਂਟਰ! ਵਿੱਕੀ ਗੌਂਡਰ ਗੈਂਗ ਦੇ 4 ਸਾਥੀਆਂ ਗ੍ਰਿਫਤਾਰ

ਅੱਜ ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਜਲੰਧਰ ਕਮਿਸ਼ਨਰੇਟ ਨੇ ਵਿੱਕੀ ਗੌਂਡਰ ਗੈਂਗ ਦੇ 4 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ। ਟਵੀਟ ਕਰਦਿਆਂ ਡੀਜੀਪੀ ਪੰਜਾਬ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਵਿੱਕੀ…

Read More

ਹਰਿਆਣਾ ਅਤੇ ਪੰਜਾਬ ਦੇ ਕਿਸਾਨ ਕਲ੍ਹ ਕਰਨਗੇ ਸੁਭਕਰਨ ਦੀ ਸ਼ਰਧਾਂਜਲੀ ਸਭਾ

ਹਰਿਆਣਾ ਅਤੇ ਪੰਜਾਬ ਦੇ ਕਿਸਾਨ ਭਲਕੇ ਅੰਬਾਲਾ ਦੀ ਮੋਹੜਾ ਅਨਾਜ ਮੰਡੀ ਵਿੱਚ ਹੋਣ ਵਾਲੇ ਸ਼ਰਧਾਂਜਲੀ ਸਮਾਗਮ ਵਿੱਚ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨਗੇ। ਹਰਿਆਣਾ-ਪੰਜਾਬ ਵਿੱਚ ਕੱਢੀ ਜਾ ਰਹੀ ਨੌਜਵਾਨ ਕਿਸਾਨ ਸ਼ੁਭਕਰਨ ਦੀ ਕਲਸ਼ ਯਾਤਰਾ ਸ਼ਰਧਾਂਜਲੀ ਸਭਾ ਨਾਲ ਸਮਾਪਤ ਹੋਵੇਗੀ। ਦੂਜੇ ਪਾਸੇ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਹਰਿਆਣਾ ਪੁਲੀਸ ਵੀ ਚੌਕਸ ਹੈ।…

Read More

ਮੁਖਤਾਰ ਨੂੰ ਦਫ਼ਨਾਉਣ ਲਈ ਕਬਰਸਤਾਨ ਦੇ ਬਾਹਰ ਮਚੀ ਹਫੜਾ-ਦਫੜੀ, ਤੋੜੇ ਗਏ ਬੈਰੀਕੇਡ

ਮੁਖਤਾਰ ਅੰਸਾਰੀ ਦੀ ਦੇਹ ਭਾਰੀ ਪੁਲਿਸ ਫੋਰਸ ਨਾਲ ਦੁਪਹਿਰ 1:15 ਵਜੇ ਉਨ੍ਹਾਂ ਦੇ ਜੱਦੀ ਕਸਬੇ ਮੁਹੰਮਦਾਬਾਦ ਸਥਿਤ ਰਿਹਾਇਸ਼ ‘ਤੇ ਪਹੁੰਚੀ। ਮ੍ਰਿਤਕ ਦੇਹ ਮਿਲਣ ਦੀ ਸੂਚਨਾ ਮਿਲਦਿਆਂ ਹੀ ਹਜ਼ਾਰਾਂ ਸਮਰਥਕ ਇਕੱਠੇ ਹੋ ਗਏ। ਸ਼ਹਿਰ ਦੇ ਕਾਲੀਬਾਗ ਕਬਰਿਸਤਾਨ ਵਿੱਚ ਸੁਪੁਰਦ-ਏ-ਖਾਰ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਮੁਖਤਾਰ ਦੀ ਕਬਰ ਉਸ ਦੇ ਪਿਤਾ ਅਤੇ ਮਾਤਾ ਦੀਆਂ ਕਬਰਾਂ ਦੇ ਕੋਲ…

Read More

ਪੋਤਾ ਹੋਣ ਦੀ ਖੁਸ਼ੀ ‘ਚ ਦਾਦੇ ਨੇ ਖੁਸਰਿਆਂ ਨੂੰ ਦਿੱਤਾ 15 ਲੱਖ ਦਾ ਇਹ ਤੋਹਫ਼ਾ, ਪੜ੍ਹੋ ਪੂਰੀ ਖ਼ਬਰ

ਦਾਦੇ ਨੇ ਪੋਤੇ ਦੇ ਜਨਮ ਦੀ ਖੁਸ਼ੀ ‘ਚ ਵਧਾਈ ਦੇਣ ਆਏ ਖੁਸਰਿਆਂ ਨੂੰ ਅਜਿਹਾ ਵੱਡਾ ਤੋਹਫ਼ਾ ਦਿੱਤਾ ਜਿਸ ਦੇ ਬਾਰੇ ਸੁਣ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ। ਇਹ ਖ਼ਬਰ ਹਰਿਆਣਾ ਦੇ ਰੇਵਾੜੀ ਦੀ ਹੈ ਜੋ ਕਿ ਸੋਸ਼ਲ ਮੀਡੀਆ ਤੇ ਵੀ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਕ ਕਿੰਨਰ ਦੀ ਵੀਡੀਓ ਸਾਹਮਣੇ ਆਈ ਹੈ…

Read More

ਪੰਜਾਬ ‘ਚ ਬਦਲਿਆ ਮੌਸਮ, ਤੇਜ਼ ਹਵਾਵਾਂ ਨਾਲ ਹੋਈ ਗੜ੍ਹੇਮਾਰੀ

ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਬਦਲ ਗਿਆ ਹੈ। ਬੀਤੀ ਰਾਤ ਤੋਂ ਮੀਂਹ ਪੈ ਰਿਹਾ ਹੈ। ਤੇਜ਼ ਹਵਾਵਾਂ ਦੇ ਨਾਲ ਕਈ ਥਾਵਾਂ ‘ਤੇ ਹਲਕੀ ਤੇ ਕਈ ਥਾਵਾਂ ‘ਤੇ ਗੜ੍ਹੇਮਾਰੀ ਹੋਈ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਲਈ ਯੈਲੋ ਤੇ ਔਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਮਾਨਸਾ ਤੇ ਸੰਗਰੂਰ ਵਿਚ ਯੈਲੋ ਤੇ ਬਾਕੀ…

Read More

CM ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵੱਡੀ ਸੌਗਾਤ, 2 ਟੋਲ ਪਲਾਜ਼ੇ ਹਣਬੰਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਗਈ ਹੈ। ਮਾਨ ਸਰਕਾਰ ਵੱਲੋਂ ਪੰਜਾਬ ਦੇ 2 ਟੋਲ ਪਲਾਜ਼ੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। 2 ਅਪ੍ਰੈਲ ਤੋਂ ਇਹ ਟੋਲ ਪਲਾਜ਼ੇ ਬੰਦ ਕਰ ਦਿੱਤੇ ਜਾਣਗੇ। ਦਸ ਦੇਈਏ ਕਿ ਪਿੰਡ ਰਕਬਾ ਤੇ ਪਿੰਡ ਮਹਿਲ ਕਲਾਂ ਵਿਖੇ ਮੌਜੂਦ ਟੋਲ ਪਲਾਜ਼ਾ ਬੰਦ ਕੀਤਾ…

Read More

ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਭੇਜਿਆ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ

ਕਿਸਾਨ ਮਜ਼ਦੂਰ ਮੋਰਚਾ ਤੇ ਐੱਸਕੇਐੱਮ (ਗ਼ੈਰ ਰਾਜਨੀਤਕ) ਦੀ ਅਗਵਾਈ ’ਚ ਸ਼ੰਭੂ ਬਾਰਡਰ ’ਤੇ ਲੱਗਾ ਮੋਰਚਾ 46ਵੇਂ ਦਿਨ ’ਚ ਦਾਖ਼ਲ ਹੋ ਗਿਆ ਹੈ। ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਅਮਰਜੀਤ ਸਿੰਘ ਮੋਹੜੀ ਦੀ ਅਗਵਾਈ ਵਿਚ ਹਰਿਆਣਾ ਅੰਦਰ ਸ਼ਹੀਦ ਨੌਜਵਾਨ ਸ਼ੁਭਕਰਨ ਸਿੰਘ ਦੀ ਕਲਸ਼ ਯਾਤਰਾ ਲਗਾਤਾਰ ਪਿੰਡਾਂ ਵਿਚ ਅੱਗੇ ਵਧ ਰਹੀ ਹੈ। ਇਸ ਕਲਸ਼ ਯਾਤਰਾ ਨੂੰ ਹਰਿਆਣੇ ਦੇ…

Read More

‘ਕੇਜਰੀਵਾਲ ਲਈ ਅਰਦਾਸ ਕਰੋ’, ਕੇਜਰੀਵਾਲ ਦੀ ਪਤਨੀ ਨੇ ਕੀਤੀ ਭਾਵੁਕ ਅਪੀਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਭਾਵੁਕ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤੁਹਾਡੇ ਪੁੱਤਰ ਯਾਨੀ ਦਿੱਲੀ ਦੇ ਮੁੱਖ ਮੰਤਰੀ ਨੇ ਤਾਨਾਸ਼ਾਹੀ ਤਾਕਤਾਂ ਨੂੰ ਚੁਣੌਤੀ ਦਿੱਤੀ ਹੈ। ਤੁਸੀਂ ਲੋਕਾਂ ਨੇ ਉਸ ਨੂੰ ਪੁੱਤਰ ਅਤੇ ਭਰਾ ਮੰਨਿਆ ਹੈ। ਕੇਜਰੀਵਾਲ ਦੀ ਪਤਨੀ ਨੇ ਕਿਹਾ, “ਅੱਜ ਜਦੋਂ ਉਹ ਈਡੀ ਦੀ ਹਿਰਾਸਤ ਵਿੱਚ ਹੈ, ਤਾਂ…

Read More

ਜਲਦ ਤੋਂ ਜਲਦ ਕਰਾ ਲਓ ਗੱਡੀ ਦੀ ਟੈਂਕੀ ਫੁੱਲ! ਦੋ ਦਿਨ ਪੈਟਰੋਲ ਪੰਪ ਰਹਿਣਗੇ ਬੰਦ

ਹਰਿਆਣਾ ਵਾਲਿਆਂ ਲਈ ਇੱਕ ਅਹਿਮ ਖਬਰ ਹੈ।ਇੱਥੋਂ ਦੇ ਸਾਰੇ ਪ੍ਰਾਈਵੇਟ ਪੈਟਰੋਲ ਪੰਪ 30 ਅਤੇ 31 ਮਾਰਚ ਨੂੰ ਬੰਦ ਰਹਿਣਗੇ। ਇਹ ਐਲਾਨ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਹਰਿਆਣਾ ਨੇ ਕਮਿਸ਼ਨ ਨਾ ਵਧਾਉਣ ਨੂੰ ਲੈ ਕੇ ਕੀਤਾ ਹੈ। ਜਾਣਕਾਰੀ ਅਨੁਸਾਰ ਪੈਟਰੋਲ ਪੰਪ ਦੇ ਕਰਮਚਾਰੀ 30 ਮਾਰਚ ਨੂੰ ਸਵੇਰੇ 5 ਵਜੇ ਤੋਂ 1 ਅਪ੍ਰੈਲ ਨੂੰ ਸਵੇਰੇ 5 ਵਜੇ ਤੱਕ ਹੜਤਾਲ…

Read More