BJP ‘ਚ ਸ਼ਾਮਲ ਮੁਸੀਬਤ ‘ਚ ਫ਼ਸੇ ਸ਼ੀਤਲ ਅੰਗੁਰਾਲ, ਫੋਟੋ ਹੋਈ ਵਾਇਰਲ

ਪੰਜਾਬ ਵਿੱਚ ਇੱਕ ਵੱਡੀ ਸਿਆਸੀ ਹਲਚਲ ਚੱਲ ਰਹੀ ਹੈ। ਇਸ ਦੌਰਾਨ ਜਲੰਧਰ ਪੁਲਿਸ ਵੱਲੋਂ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼ੀਤਲ ਅੰਗੁਰਾਲ ਦੇ ਬੀਜੇਪੀ ਵਿੱਚ ਸ਼ਾਮਲ ਹੁੰਦਿਆਂ ਹੀ ਨਵੀਂ ਮੁਸੀਬਤ ਆ ਗਈ ਹੈ। ਦਰਅਸਲ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਅੰਤਰਰਾਸ਼ਟਰੀ ਡਰੱਗਜ਼ ਰੈਕੇਟ ਮਾਮਲੇ ਵਿੱਚ ਨਾਮਜ਼ਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।…

Read More

ਅਪ੍ਰੈਲ ਤੋਂ ਸ਼ੁਰੂ ਹੋਵੇਗੀ ਅੰਮ੍ਰਿਤਸਰ ਤੋਂ ਦੇਹਰਾਦੂਨ ਲਈ ਸਿੱਧੀ ਉਡਾਣ

ਦੇਹਰਾਦੂਨ ਲਈ ਸਿੱਧੀਆਂ ਉਡਾਣਾਂ ਅਪ੍ਰੈਲ ਮਹੀਨੇ ਵਿੱਚ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ, ਅੰਮ੍ਰਿਤਸਰ ਤੋਂ ਸ਼ੁਰੂ ਹੋਣਗੀਆਂ। ਅਲਾਇੰਸ ਏਅਰ ਕੰਪਨੀ ਵੱਲੋਂ ਇਹ ਉਡਾਣ ਜਲਦੀ ਸ਼ੁਰੂ ਕੀਤੀ ਜਾਣੀ ਹੈ। ਪਾਇਲਟ ਵਜੋਂ ਕੰਪਨੀ ਨੇ ਅੰਮ੍ਰਿਤਸਰ-ਦੇਹਰਾਦੂਨ ਰੂਟ ਦਾ ਦੋ ਦਿਨਾਂ ਤੱਕ ਉਡਾਣਾਂ ਚਲਾ ਕੇ ਨਿਰੀਖਣ ਕੀਤਾ ਹੈ। ਇਸ ਉਡਾਣ ਦੇ ਸ਼ੁਰੂ ਹੋਣ ਨਾਲ ਦੇਹਰਾਦੂਨ ਅਤੇ ਮਨਸੂਰੀ ਆਦਿ ਨੂੰ…

Read More

ਵਾਟਰ ਕੈਨਨ ਵਾਲੇ ਨਵਦੀਪ ਜਲਵੇੜਾ ਨੂੰ ਹਰਿਆਣਾ ਪੁਲਿਸ ਨੇ ਕੀਤਾ ਗ੍ਰਿਫਤਾਰ

ਕਿਸਾਨੀ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਵਾਟਰ ਕੈਨਨ ਵਾਲੇ ਨਵਦੀਪ ਜਲਵੇੜਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਹਰਿਆਣਾ ਪੁਲਿਸ ਨੇ ਮੋਹਾਲੀ ਏਅਰਪੋਰਟ ਤੋਂ ਨਵਦੀਪ ਜਲਵੇੜਾ ਨੂੰ ਗ੍ਰਿਫ਼ਤਾਰ ਕੀਤਾ ਹੈ। ਨਵਦੀਪ ਜਲਵੇੜਾ ਖਿਲਾਫ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਜਲਦ ਹੀ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।…

Read More

SGPC ਨੇ 12 ਅਰਬ 60 ਕਰੋੜ ਦਾ ਬਜਟ ਕੀਤਾ ਪਾਸ, ਪੜ੍ਹੋ ਪੂਰੀ ਖ਼ਬਰ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2024 -25 ਦਾ ਸਾਲਾਨਾ ਬਜਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਜਨਰਲ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਨੇਦੱਸਿਆ ਕੀ ਪਿਛਲੀ ਵਾਰ 11 ਅਰਬ 38 ਕਰੋੜ 14 ਲੱਖ ਰੁਪਏ…

Read More

ਪੰਜਾਬ ਅਤੇ ਹਰਿਆਣਾ ‘ਚ ਬਦਲੇਗਾ ਮੌਸਮ, ਤੂਫਾਨ ਨੂੰ ਲੈ ਕੇ ਅਲਰਟ ਜਾਰੀ

ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਇਹ ਮੌਸਮ ਫ਼ਸਲਾਂ ਲਈ ਵੀ ਬਹੁਤ ਢੁਕਵਾਂ ਹੈ। ਇਸ ਵਿਚਾਲੇ ਮੌਸਮ ਵਿਭਾਗ ਨੇ 2 ਅਪ੍ਰੈਲ ਨੂੰ ਇੱਕ ਵਾਰ ਫਿਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਪ੍ਰਗਟਾਈ ਹੈ। ਹਾਲਾਂਕਿ ਇਹ ਪਹਿਲਾਂ ਨਾਲੋਂ ਕਮਜ਼ੋਰ ਰਹੇਗਾ। ਗੜਬੜੀ ਦੇ ਆਉਣ ਨਾਲ ਦਿਨ ਅਤੇ ਰਾਤ ਦੇ…

Read More

CM ਨੇ ਲਾਡਲੀ ਧੀ ਦਾ ਨਾਂ ਰੱਖਿਆ ਨਿਆਮਤ ਕੌਰ ਮਾਨ, ਪਤਨੀ ਨਾਲ ਪਹੁੰਚੇ ਰਿਹਾਇਸ਼ ‘ਤੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਜਵਜੰਮੀ ਧੀ ਦਾ ਨਾਂ ਰੱਖ ਲਿਆ ਗਿਆ ਹੈ। ਉਨ੍ਹਾਂ ਨੇ ਧੀ ਦਾ ਨਾਂ ਨਿਆਮਤ ਕੌਰ ਮਾਨ ਰੱਖਿਆ ਹੈ। ਨਾਲ ਹੀ ਉਨ੍ਹਾਂ ਨੇ ਇਸਦਾ ਮਤਲਬ ਵੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਨਿਆਮਤ ਦਾ ਮਤਲਬ ਹੈ ਦਾਤ, ਬਖਸ਼ਿਸ਼ ਤੇ ਇਹ ਆਪਣੇ ਭਾਗ ਆਪ ਬਣਾਏਗੀ। ਮੁੱਖ ਮੰਤਰੀ ਭਗਵੰਤ ਮਾਨ ਦੀ…

Read More

ਵੱਡੀ ਖ਼ਬਰ: ਮੁਖਤਾਰ ਅੰਸਾਰੀ ਦੀ ਹੋਈ ਮੌਤ, ਧਾਰਾ 144 ਲਾਗੂ

ਉੱਤਰ ਪ੍ਰਦੇਸ਼ ਦੀ ਬਾਂਦਾ ਜੇਲ੍ਹ ਵਿੱਚ ਬੰਦ ਮਾਫੀਆ ਮੁਖਤਾਰ ਅੰਸਾਰੀ ਦੀ ਵੀਰਵਾਰ ਦੇਰ ਰਾਤ ਮੌਤ ਹੋ ਗਈ। ਜੇਲ੍ਹ ਦੀ ਬੈਰਕ ਵਿੱਚ ਮੁਖਤਾਰ ਅੰਸਾਰੀ ਦੀ ਸਿਹਤ ਵਿਗੜਨ ’ਤੇ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਰਾਣੀ ਦੁਰਗਾਵਤੀ ਮੈਡੀਕਲ ਕਾਲਜ ਲਿਆਂਦਾ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸੂਚਨਾ ਮਿਲੀ ਸੀ ਕਿ ਮੁਖਤਾਰ ਨੂੰ ਆਈਸੀਯੂ ਤੋਂ ਸੀਸੀਯੂ…

Read More

ਹੁਣ ਕੰਪਨੀਆਂ ਹੀ ਸਸਤੇ ‘ਚ ਠੀਕ ਕਰਵਾਉਣਗੀਆਂ ਤੁਹਾਡਾ ਸਾਮਾਨ, ਪੜ੍ਹੋ ਪੂਰਾ ਮਾਮਲਾ

ਜੇਕਰ ਤੁਹਾਡਾਾ ਕਾਰ, ਮੋਬਾਈਲ ਫ਼ੋਨ, ਟੀਵੀ, ਫਰਿੱਜ ਆਦਿ ਘਰੇਲੂ ਸਮਾਨ ਖ਼ਰਾਬ ਹੋ ਜਾਂਦਾ ਹੈ ਤਾਂ ਹੁਣ ਸਸਤੇ ਵਿੱਚ ਉਨ੍ਹਾਂ ਦੀ ਮੁਰੰਮਤ ਕਰਵਾ ਸਕੋਗੇ। ਹਾਲ ਹੀ ਵਿੱਚ, ਸਰਕਾਰ ਨੇ ਖਪਤਕਾਰਾਂ ਦੀ ਸਹੂਲਤ ਲਈ ਮੁਰੰਮਤ ਦਾ ਅਧਿਕਾਰ ਫਰੇਮਵਰਕ ਲਿਆਂਦਾ ਹੈ ਤੇ ਇਸ ਢਾਂਚੇ ਦੇ ਤਹਿਤ ਚਾਰ ਸੈਕਟਰਾਂ ਨਾਲ ਸਬੰਧਤ ਨਿਰਮਾਣ ਕੰਪਨੀਆਂ ਨੂੰ ਉਹਨਾਂ ਦੇ ਉਤਪਾਦਾਂ ਅਤੇ ਉਹਨਾਂ…

Read More

ਸ਼ਰਾਬ ਪੀ ਕੇ ਏਅਰ ਇੰਡੀਆ ਦੀ ਫਲਾਈਟ ਉਡਾਉਣ ਵਾਲਾ ਪਾਇਲਟ ਸਸਪੈਂਡ

ਏਅਰ ਇੰਡੀਆ ਦੀ ਅੰਤਰਰਾਸ਼ਟਰੀ ਉਡਾਣ ਵਿੱਚ ਪਾਇਲਟ ਵੱਲੋਂ ਸ਼ਰਾਬ ਪੀ ਕੇ ਜਹਾਜ਼ ਉਡਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਵੇਂ ਹੀ ਏਅਰ ਇੰਡੀਆ ਨੂੰ ਇਸ ਦੀ ਖ਼ਬਰ ਮਿਲੀ ਤਾਂ ਪਾਇਲਟ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ। ਦਸ ਦੇਈਏ ਕਿ ਫੂਕੇਟ ਤੋਂ ਦਿੱਲੀ ਆ ਰਹੀ ਫਲਾਈਟ ਦਾ ਪਾਇਲਟ ਸ਼ਰਾਬ ਪੀ ਕੇ ਫਲਾਈਟ ਵਿੱਚ ਬੈਠਾ ਸੀ। ਇਹ ਗੱਲ…

Read More

ਕੈਨਡਾ ‘ਚ ਭਾਰਤੀ ਮੂਲ ਦਾ ਵਿਅਕਤੀ ਬਣਿਆ ਕਰੋੜਪਤੀ, ਲੱਗੀ 1 ਮਿਲੀਅਨ ਡਾਲਰ ਦੀ ਲਾਟਰੀ

ਕੈਨੇਡਾ ਵਿੱਚ ਰਹਿਣ ਵਾਲੇ ਇੱਕ ਗੁਜਰਾਤੀ ਮੂਲ ਦੇ ਸੰਦੀਪ ਪਟੇਲ ਦੀ ਕਿਸਮਤ ਅਜਿਹੀ ਪਲਟੀ ਕਿ ਉਹ ਰਾਤੋ-ਰਾਤ ਕਰੋੜਪਤੀ ਬਣ ਗਿਆ। ਉਸ ਨੇ 10 ਲੱਖ ਕੈਨੇਡੀਅਨ ਡਾਲਰ ਯਾਨੀ 1 ਮਿਲੀਅਨ ਡਾਲਰ ਦਾ ਇਨਾਮ ਜਿੱਤਿਆ ਹੈ। ਜੇਕਰ ਇਸ ਰਕਮ ਨੂੰ ਰੁਪਏ ਵਿੱਚ ਬਦਲਿਆ ਜਾਵੇ ਤਾਂ ਇਹ 6.13 ਕਰੋੜ ਰੁਪਏ ਤੋਂ ਵੱਧ ਦੀ ਰਕਮ ਬਣਦੀ ਹੈ। ਕੈਨੇਡਾ ਚ’…

Read More