ਕੀ ਦਿੱਲੀ ‘ਚ ਲਾਗੂ ਹੋਵੇਗਾ ਰਾਸ਼ਟਰਪਤੀ ਸ਼ਾਸਨ ਜਾਂ ਜੇਲ੍ਹ ‘ਚੋਂ ਚੱਲੇਗੀ ਸਰਕਾਰ? ਜਾਣੋ ਪੂਰਾ ਮਾਮਲਾ

 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਹੁਦੇ ਤੋਂ ਹਟਾਉਣ ਵਾਲੀ ਜਨਹਿੱਤ ਪਟੀਸ਼ਨ ਉੱਤੇ ਦਿੱਲੀ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਮੌਕੇ ਹਾਈਕੋਰਟ ਨੇ ਕਿਹਾ ਕਿ ਅਦਾਲਤ ਰਾਸ਼ਟਰਪਤੀ ਸ਼ਾਸਨ ਦਾ ਆਦੇਸ਼ ਨਹੀਂ ਦੇ ਸਕਦੀ। ਉੱਪਰਾਜਪਾਲ ਦੀ ਸ਼ਿਫਾਰਿਸ਼ ਉੱਤੇ ਹੀ ਰਾਸ਼ਟਰਪਤੀ ਸ਼ਾਸਨ ਲਾਇਆ ਜਾ ਸਕਦਾ ਹੈ। ਅਦਾਲਤ ਨੇ ਕੇਜਰੀਵਾਲ ਦੇ ਖ਼ਿਲਾਫ਼ ਦਾਇਰ ਇਸ ਪਟੀਸ਼ਨ ਨੂੰ ਰੱਦ ਕਰ…

Read More

ਸਾਂਸਦ ਮੈਂਬਰ ਗਣੇਸ਼ਮੂਰਤੀ ਦਾ ਦੇਹਾਂਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ

ਤਾਮਿਲਨਾਡੂ ਦੇ MDMK ਪਾਰਟੀ ਦੇ ਸੰਸਦ ਮੈਂਬਰ ਗਣੇਸ਼ਮੂਰਤੀ ਦਾ 76 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਵੀਰਵਾਰ ਸਵੇਰੇ 5 ਵਜੇ ਕੋਇੰਬਟੂਰ ਦੇ ਇਕ ਨਿੱਜੀ ਹਸਪਤਾਲ ‘ਚ ਆਖਰੀ ਸਾਹ ਲਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਚਾਰ ਦਿਨ ਪਹਿਲਾਂ ਉਨ੍ਹਾਂ ਨੇ ਕਥਿਤ ਤੌਰ…

Read More

SBI ਦੇ ਕਰੋੜਾਂ ਗਾਹਕਾਂ ਨੂੰ ਝਟਕਾ, 1 ਅਪ੍ਰੈਲ ਤੋਂ ਇਸ ਕੰਮ ‘ਤੇ ਵਸੂਲੇ ਜਾਣਗੇ ਜ਼ਿਆਦਾ ਪੈਸੇ

ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ SBI ਦੇ ਕਰੋੜਾਂ ਗਾਹਕਾਂ ਨੂੰ ਅਗਲੇ ਹਫਤੇ ਤੋਂ ਵੱਡਾ ਝਟਕਾ ਲੱਗਣ ਵਾਲਾ ਹੈ। ਦਰਅਸਲ, ਸਰਕਾਰੀ ਬੈਂਕ ਨੇ ਆਪਣੇ ਵੱਖ-ਵੱਖ ਡੈਬਿਟ ਕਾਰਡਾਂ ਲਈ ਸਾਲਾਨਾ ਮੇਨਟੇਨੈਂਸ ਚਾਰਜ ਵਧਾਉਣ ਦਾ ਐਲਾਨ ਕੀਤਾ ਹੈ, ਜੋ ਅਗਲੇ ਹਫਤੇ ਤੋਂ ਲਾਗੂ ਹੋਣ ਜਾ ਰਿਹਾ ਹੈ। ਸਟੇਟ ਬੈਂਕ ਆਫ ਇੰਡੀਆ ਦੀ ਅਧਿਕਾਰਤ ਵੈੱਬਸਾਈਟ ‘ਤੇ ਦਿੱਤੀ…

Read More

ਲੁਧਿਆਣਾ ਪੁਲਿਸ ਦੀ ਸਤਲੁਜ ਦਰਿਆ ਨੇੜੇ ਰੇਡ, ਹਜ਼ਾਰਾਂ ਲੀਟਰ ਲਾਹਣ ਕੀਤਾ ਨਸ਼ਟ

ਪੰਜਾਬ ਵਿੱਚ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਤਸਕਰਾਂ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਸ਼ਰਾਬ ਦਾ ਉਤਪਾਦਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਅੱਜ ਸਵੇਰੇ ਥਾਣਾ ਲਾਡੋਵਾਲ ਦੀ ਪੁਲਿਸ ਨੇ ਸਤਲੁਜ ਦਰਿਆ ਦੇ ਕਿਨਾਰੇ ਛਾਪਾ ਮਾਰਿਆ। ਪੁਲਿਸ ਦੇ ਆਉਣ ਦੀ ਸੂਚਨਾ ਮਿਲਦਿਆਂ ਹੀ ਸ਼ਰਾਬ ਤਸਕਰ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਟੀਮ ਨੇ ਮੌਕੇ ਤੋਂ…

Read More

ਹਾਈਕੋਰਟ ਨੇ CM ਕੇਜਰੀਵਾਲ ਨੂੰ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਕੀਤੀ ਰੱਦ

ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਹ ਜਨਹਿੱਤ ਪਟੀਸ਼ਨ ਸੁਰਜੀਤ ਸਿੰਘ ਯਾਦਵ ਨਾਂ ਦੇ ਵਿਅਕਤੀ ਵੱਲੋਂ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਚ ਕਿਹਾ…

Read More

ਨਿਤਿਨ ਗਡਕਰੀ ਦਾ ਵੱਡਾ ਐਲਾਨ, ਦੇਸ਼ ‘ਚ ਜਲਦ ਖ਼ਤਮ ਹੋਵੇਗਾ Toll Tax

ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਸਰਕਾਰ ਜਲਦ ਹੀ ਟੋਲ ਟੈਕਸ ਵਸੂਲੀ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਬਦਲਣ ਜਾ ਰਹੀ ਹੈ। ਹੁਣ ਟੋਲ ਪਲਾਜ਼ਿਆਂ ‘ਤੇ ਟੈਕਸ ਅਦਾ ਕਰਨ ਦੀ ਬਜਾਏ ਸੈਟੇਲਾਈਟ ਆਧਾਰਿਤ ਟੋਲ ਵਸੂਲੀ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਹਾਈਵੇਅ ‘ਤੇ ਸਫ਼ਰ ਕਰਨ ਵਾਲਿਆਂ ਨੂੰ ਇਸ ਨਵੀਂ ਪ੍ਰਣਾਲੀ ਦਾ ਫਾਇਦਾ ਹੋਵੇਗਾ।ਕਿਉਂਕਿ…

Read More

ਭਾਰਤ ਦੀ ਸਭ ਤੋਂ ਅਮੀਰ ਔਰਤ ਨੇ ਛੱਡਿਆ ਕਾਂਗਰਸ ਦਾ ਹੱਥ

ਲੋਕ ਸਭਾ ਚੋਣ ਤੋਂ ਹਰ ਪਹਿਲਾਂ ਕਾਂਗਰਸ ਨੂੰ ਹਰ ਰੋਜ਼ ਇੱਕ ਤੋਂ ਬਾਅਦ ਇੱਕ ਝਟਕੇ ਲੱਗ ਰਹੇ ਹਨ। ਹੁਣ ਭਾਰਤ ਦੀ ਸਭ ਤੋਂ ਅਮੀਰ ਔਰਤ ਅਤੇ ਦੇਸ਼ ਦੇ ਚੋਟੀ ਦੇ ਅਮੀਰਾਂ ਦੀ ਸੂਚੀ ਵਿੱਚ ਸ਼ਾਮਲ ਸਾਵਿਤਰੀ ਜਿੰਦਲ ਨੇ ਕਾਂਗਰਸ ਛੱਡਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਉਨ੍ਹਾਂ…

Read More

CM ਭਗਵੰਤ ਮਾਨ ਨੇ ਸਾਂਝੀ ਕੀਤੀ ਧੀ ਦੀ ਪਹਿਲੀ ਫੋਟੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ ਹੈ। ਮੁੱਖ ਮੰਤਰੀ ਨੇ ਖੁਦ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਭਗਵੰਤ ਮਾਨ ਨੇ ਹੁਣ ਨਵਜੰਮੀ ਧੀ ਦੀ ਫੋਟੋ ਸਾਂਝੀ ਕੀਤੀ ਹੈ। CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। Blessed with…

Read More

BJP ‘ਚ ਸ਼ਾਮਿਲ ਹੋਏ ਰਵਨੀਤ ਬਿੱਟੂ ਦਾ ਵੱਡਾ ਬਿਆਨ, ਪੜ੍ਹੋ ਪੂਰੀ ਖ਼ਬਰ

ਕਾਂਗਰਸ ਦੀ ਟਿਕਟ ‘ਤੇ ਤਿੰਨ ਵਾਰ ਜਿੱਤ ਕੇ ਲੋਕ ਸਭਾ ‘ਚ ਪਹੁੰਚੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਨੂੰ ਆਪਣੀ ਤਰਜੀਹ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 10 ਸਾਲਾਂ ‘ਚ ਦੋ ਵਾਰ ਵਿਰੋਧੀ ਧਿਰ ‘ਚ ਬੈਠਣ ਤੋਂ ਬਾਅਦ ਉਹ…

Read More

ਸੁਸ਼ੀਲ ਰਿੰਕੂ ਤੇ ਅੰਗੁਰਾਲ ਦੇ ਭਾਜਪਾ ‘ਚ ਸ਼ਾਮਲ ਹੋਣ ‘ਤੇ ਬੌਖਲਾਈ ‘ਆਪ’

ਜਲੰਧਰ ਤੋਂ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਤੇ ਵਿਧਾਇਕ ਰਹੇ ਸ਼ੀਤਲ ਅੰਗੁਰਾਲ ਨੇ ਭਾਜਪਾ ਜੁਆਇਨ ਕਰ ਲਈ ਹੈ। ਇਸ ਨੂੰ ਲੈ ਕੇ ਆਪ ਵਰਕਰਾਂ ਨੇ ਪ੍ਰਦਰਸ਼ਨ ਕੀਤਾ। ਸਿਟੀ ਪੁਲਿਸ ਨੇ ਰਿੰਕੂ ਤੇ ਅੰਗੁਰਾਲ ਦੇ ਘਰ ਤੇ ਆਫਿਸ ਦੀ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਨੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤੀ ਹੈ। ਪ੍ਰਦਰਸ਼ਨ ਵਿਚ ਕੈਬਨਿਟ ਮੰਤਰੀ ਬਲਕਾਰ…

Read More