ਪੰਜਾਬ ‘ਚ ED ਦਾ ਵੱਡਾ ਐਕਸ਼ਨ ! 3 ਅਧਿਕਾਰੀ ਕੀਤੇ ਤਲਬ

ਇਨਫੋਰਸਮੈਂਟ ਡਾਇਰੈਕਟੋਰੇਟ ਦਾ ਪੰਜਾਬ ‘ਚ ਵੱਡਾ ਐਕਸ਼ਨ ਦੇਖ ਨੂੰ ਮਿਲਿਆ ਹੈ। ਵਿੱਤੀ ਜਾਂਚ ਏਜੰਸੀ ਨੇ ਪੰਜਾਬ ਦੇ ਤਿੰਨ ਅਧਿਕਾਰੀਆਂ ਨੂੰ ਤਲਬ ਕਰ ਦਿੱਤਾ ਹੈ। ਇਨ੍ਹਾਂ ‘ਚ ਦੋ IAS ਅਧਿਕਾਰੀ KAP ਸਿਨਹਾ ਅਤੇ ਵਰੁਣ ਰੂਜਮ, ਅਤੇ ਵਧੀਕ ਆਬਕਾਰੀ ਕਮਿਸ਼ਨਰ ਨਰੇਸ਼ ਦੂਬੇ ਸ਼ਾਮਿਲ ਹਨ। ਤਿੰਨਾਂ ਅਧਿਕਾਰੀਆਂ ਨੂੰ ਸੰਘੀ ਏਜੰਸੀ ਦੇ ਦਿੱਲੀ ਹੈੱਡਕੁਆਰਟਰ ਵਿੱਚ ਪੇਸ਼ ਹੋਣ ਲਈ ਕਿਹਾ…

Read More

Breaking News- CM ਭਗਵੰਤ ਮਾਨ ਦੇ ਘਰ ਧੀ ਨੇ ਲਿਆ ਜਨਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ ਹੈ। ਮੁੱਖ ਮੰਤਰੀ ਨੇ ਖੁਦ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਹੁਣ ਖਬਰ ਆਈ ਹੈ ਕਿ ਉਨ੍ਹਾਂ ਨੇ ਧੀ ਨੂੰ ਜਨਮ ਦਿੱਤਾ ਹੈ।

Read More

ਗੁਰਦੁਆਰਾ ਨਾਨਕ ਮੱਤਾ ‘ਚ ਵੱਡੀ ਘਟਨਾ, ਬਾਬਾ ਤਰਸੇਮ ਸਿੰਘ ਦਾ ਕ.ਤਲ

ਊਧਮ ਸਿੰਘ ਨਗਰ ਜ਼ਿਲ੍ਹੇ ਦੇ ਨਾਨਕਮੱਤਾ ਸਾਹਿਬ ਗੁਰਦੁਆਰੇ ਵਿੱਚ ਬਾਬਾ ਤਰਸੇਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਗੋਲੀਬਾਰੀ ‘ਚ ਗੰਭੀਰ ਜ਼ਖਮੀ ਹੋਏ ਡੇਰਾ ਮੁਖੀ ਤਰਸੇਮ ਸਿੰਘ ਦੀ ਖਟੀਮਾ ‘ਚ ਇਲਾਜ ਦੌਰਾਨ ਮੌਤ ਹੋ ਗਈ ਹੈ। ਦਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਡੇਰੇ ਦੇ ਬਾਹਰ ਤਰਸੇਮ…

Read More

ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਦਿੱਤਾ ਵੱਡਾ ਤੋਹਫਾ, ਪੜ੍ਹੋ ਪੂਰੀ ਖ਼ਬਰ

ਲੋਕ ਸਭਾ ਚੋਣਾਂ ਆਉਣ ਵਾਲੀਆਂ ਹਨ ਜਿਸ ਨੂੰ ਲੈ ਕੇ ਸਿਆਸਤ ਵੀ ਗਰਮਾਈ ਹੋਈ ਹੈ। ਉਧਰ ਹੀ ਕੇਂਦਰ ਸਰਕਾਰ ਨੇ ‘ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ’ ਤਹਿਤ ਕੰਮ ਕਰਦੇ ਮਜ਼ਦੂਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਮਨਰੇਗਾ ਮਜ਼ਦੂਰੀ ਦਰ ਵਿੱਚ 3 ਤੋਂ 10 ਫੀਸਦੀ ਵਾਧਾ ਕੀਤਾ ਹੈ। ਅੱਜ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ…

Read More

CM ਮਾਨ ਦੇ ਘਰ ਅੱਜ ਆ ਸਕਦੀ ਖੁਸ਼ਖਬਰੀ! ਪਤਨੀ ਡਾ. ਗੁਰਪ੍ਰੀਤ ਕੌਰ ਹਸਪਤਾਲ ‘ਚ ਦਾਖਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘਰ ਜਲਦੀ ਹੀ ਖੁਸ਼ਖਬਰੀ ਆਉਣ ਵਾਲੀ ਹੈ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦਰਅਸਲ ਡਾ. ਗੁਰਪ੍ਰੀਤ ਕੌਰ ਗਰਭਵਤੀ ਹਨ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਖੁੱਦ ਦਿੱਤੀ ਸੀ। CM ਮਾਨ ਨੇ 26 ਜਨਵਰੀ…

Read More

ਪੰਜਾਬ ‘ਚ ਫਿਰ ਬਦਲਿਆ ਮੌਸਮ, ਮੀਂਹ ਦਾ ਯੈਲੋ ਅਲਰਟ ਜਾਰੀ

ਪੰਜਾਬ ਚ ਇਕ ਵਾਰ ਫਿਰ ਤੋਂ ਮੌਸਮ ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਆਪਣਾ ਮਿਜ਼ਾਜ ਬਦਲ ਰਿਹਾ ਹੈ ਜਿਸ ਨੂੰ ਲੈ ਕੇ ਕਰੀਬ 8 ਜ਼ਿਲ੍ਹਿਆਂ ਚ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉਧਰ ਹੀ, ਸਵੇਰੇ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਹਲਕੀ ਬਾਰਿਸ਼ ਪਈ। ਪੰਜਾਬ ਦਾ ਮੌਸਮ…

Read More

ਪੰਜਾਬ ਦੇ 19 ਹਜ਼ਾਰ ਸਕੂਲਾਂ ‘ਚ ਅੱਜ ਮੈਗਾ PTM, ਦੁਪਹਿਰ 2 ਵਜੇ ਤੱਕ ਚੱਲੇਗੀ ਮੀਟਿੰਗ

ਪੰਜਾਬ ਦੇ 19109 ਸਰਕਾਰੀ ਸਕੂਲਾਂ ਵਿੱਚ ਅੱਜ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ (PTM) ਕਰਵਾਈ ਜਾ ਰਹੀ ਹੈ। PTM ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ। ਸਾਰੇ ਸਕੂਲਾਂ ਵਿੱਚ PTM ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੌਰਾਨ ਵਿਦਿਆਰਥੀਆਂ ਦੇ ਨਤੀਜਿਆਂ ਤੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਜਾਣੂ ਕਰਵਾਇਆ ਜਾਵੇਗਾ। ਉਮੀਦ ਹੈ ਕਿ ਮੀਟਿੰਗ ਵਿੱਚ…

Read More

ਆਪ ਨੂੰ ਵੱਡਾ ਝਟਕਾ! ਸਾਂਸਦ ਰਿੰਕੂ ਤੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਦਿੱਤਾ ਅਸਤੀਫ਼ਾ

ਪੰਜਾਬ ਵਿਚ ਅੱਜ ਵੱਡੀ ਸਿਆਸੀ ਹਲਚਲ ਹੋਣ ਵਾਲੀ ਹੈ। ਕਈ ਵੱਡੇ ਆਗੂ ਅੱਜ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਇਨ੍ਹਾਂ ਵਿਚ ਸੁਸ਼ੀਲ ਰਿੰਕੂ ਅਤੇ ਗੁਰਜੀਤ ਔਜਲਾ ਦਾ ਨਾਮ ਸਾਹਮਣੇ ਆ ਰਿਹਾ ਹੈ। ਅੱਜ ਚਾਰ ਵਜੇ ਕਈ ਵੱਡੇ ਚਿਹਰੇ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਇਸ ਤੋਂ ਇਲਾਵਾ ਆਪ ਵਿਧਾਇਕ ਸ਼ੀਤਲ ਅੰਗੂਰਾਲ ਵੀ ਭਾਜਪਾ ਵਿਚ ਸ਼ਾਮਲ…

Read More

ED ਦੀ ਹਿਰਾਸਤ ‘ਚ ਵਿਗੜੀ ਅਰਵਿੰਦ ਕੇਜਰੀਵਾਲ ਦੀ ਸਿਹਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਹਿਰਾਸਤ ‘ਚ ਕੇਜਰੀਵਾਲ ਦੀ ਸਿਹਤ ਵਿਗੜ ਗਈ ਹੈ। ਕੇਜਰੀਵਾਲ ਦਾ ਸ਼ੂਗਰ ਲੈਵਲ ਲਗਾਤਾਰ ਡਿੱਗਦਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਸ਼ੂਗਰ ਲੈਵਲ 46 ਤੱਕ ਡਿੱਗ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਸ਼ੂਗਰ…

Read More

ਪੰਜਾਬ ‘ਚ ਇਸ ਤਰੀਕ ਨੂੰ ਅਲਾਟ ਹੋਣਗੇ ਸ਼ਰਾਬ ਦੇ ਠੇਕੇ

ਲੋਕ ਸਭਾ ਚੋਣਾਂ ਦਾ ਮਾਹੌਲ ਦੇਸ਼ ਵਿਚ ਬਣਿਆ ਹੋਇਆ ਹੈ। ਚੋਣ ਜ਼ਾਬਤਾ ਵੀ ਸਾਰੇ ਦੇਸ਼ ਵਿਚ ਲੱਗਿਆ ਹੋਇਆ ਹੈ ਇਸ ਨੂੰ ਦੇਖਦਿਆਂ ਆਬਕਾਰੀ ਮਹਿਕਮਾ ਵੀ ਹਰਕਤ ਵਿਚ ਆ ਗਿਆ ਹੈ। ਵਿਭਾਗ ਦੇ ਅਧਿਕਾਰੀਆਂ ਨੇ ਸ਼ਰਾਬ ਠੇਕੇਦਾਰਾਂ ਨਾਲ ਮੀਟਿੰਗ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੀਟਿੰਗ ਦੌਰਾਨ ਠੇਕੇਦਾਰਾਂ ਨੂੰ ਚਿਤਾਵਨੀ ਦਿੱਤੀ ਗਈ। ਵਿਭਾਗ ਨੇ ਕਿਹਾ ਕਿ ਜੇਕਰ…

Read More