ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ ਦੀ ਮੀਟਿੰਗ, ਪੜ੍ਹੋ ਕੀ ਹੈ ਮਾਮਲਾ

ਸ਼੍ਰੋਮਣੀ ਅਕਾਲੀ ਦਲ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਇਸ ਹਫ਼ਤੇ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ 22 ਮਾਰਚ ਨੂੰ ਬਾਅਦ ਦੁਪਹਿਰ 2.30 ਵਜੇ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ। ਇਸ ਮੀਟਿੰਗ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ…

Read More

ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਅੱਜ ਆਉਣਗੇ ਲੁਧਿਆਣਾ, ਦੇਖੋ ਕੀ ਹੈ ਮਾਮਲਾ

ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਅੱਜ ਪੰਜਾਬ ਦੇ ਲੁਧਿਆਣਾ ਆਉਣਗੇ। ਉਹ ਉਦਯੋਗਪਤੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ। ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ‘ਚ ਆਪਣਾ ਉਮੀਦਵਾਰ ਖੜ੍ਹਾ ਕਰਨ ਤੋਂ ਪਹਿਲਾਂ ਭਾਜਪਾ ਰਾਏ ਲੈ ਕੇ ਉਮੀਦਵਾਰਾਂ ਦੇ ਨਾਵਾਂ ‘ਤੇ ਬ੍ਰੇਨਸਟਰਮ ਕਰੇਗੀ। ਕਿਹਾ ਜਾ ਰਿਹਾ ਹੈ ਕਿ ਭਾਜਪਾ ਕਾਰੋਬਾਰੀਆਂ ਨੂੰ ਭਰੋਸੇ ਵਿੱਚ ਲੈ ਕੇ ਹੀ ਆਪਣੇ ਉਮੀਦਵਾਰ ਖੜ੍ਹੇ…

Read More

ਅਜਮੇਰ ‘ਚ ਵੱਡਾ ਰੇਲ ਹਾਦਸਾ, ਟ੍ਰੇਨ ਦੇ 4 ਡੱਬੇ ਪਟੜੀ ਤੋਂ ਉਤਰੇ

ਰਾਜਸਥਾਨ ਦੇ ਅਜਮੇਰ ਵਿੱਚ ਇੱਕ ਵੱਡਾ ਰੇਲ ਹਾਦਸਾ ਹੋਇਆ ਹੈ। ਜ਼ਿਲ੍ਹੇ ਦੇ ਮਦਾਰ ਰੇਲਵੇ ਸਟੇਸ਼ਨ ਨੇੜੇ ਸਾਬਰਮਤੀ-ਆਗਰਾ ਸੁਪਰਫਾਸਟ ਰੇਲ ਗੱਡੀ ਦੇ ਚਾਰ ਡੱਬੇ ਅਤੇ ਇੰਜਣ ਪਟੜੀ ਤੋਂ ਉਤਰ ਗਏ। ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਹੋ ਗਏ ਹਨ। ਘਟਨਾ ਦੇਰ ਰਾਤ 1 ਵਜੇ ਦੀ ਦੱਸੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਬਚਾਅ ਟੀਮ…

Read More

ਅੰਮ੍ਰਿਤਪਾਲ ਸਿੰਘ ਨੂੰ ਗੋਲੀ ਮਾਰਨ ਵਾਲੇ ਦੀ ਸੂਹ ਦੇਣ ‘ਤੇ ਐਲਾਨਿਆ ਇਨਾਮ

ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿਚ ਰੇਡ ਮਾਰਨ ਪੁੱਜੀ ਸੀਆਈਏ ਸਟਾਫ ਦੀ ਟੀਮ ‘ਤੇ ਫਾਇਰਿੰਗ ਕਾਰਨ ਟੀਮ ’ਚ ਸ਼ਾਮਲ ਹਵਾਲਦਾਰ ਦੀ ਮੌਤ ਹੋ ਗਈ ਹੈ। ਮ੍ਰਿਤਕ ਹਵਾਲਦਾਰ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਜੰਡੋਰ ਵਜੋਂ ਹੋਈ ਹੈ। ਗੈਂਗਸਟਰ ਵੀ ਪੁਲਿਸ ਦੀ ਗੋਲੀ ਨਾਲ ਜ਼ਖ਼ਮੀ ਹੋ ਗਿਆ ਪਰ ਉਹ ਹਥਿਆਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।…

Read More

ਐਕਸ਼ਨ ਮੋਡ ‘ਚ ਚੋਣ ਕਮਿਸ਼ਨ, ਪੰਜਾਬ ‘ਚ 24 ਘੰਟਿਆਂ ‘ਚ ਵੱਡੀ ਕਾਰਵਾਈ

ਲੋਕ ਸਭਾ ਚੋਣਾਂ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਨਾਲ ਪੰਜਾਬ ਚੋਣ ਕਮਿਸ਼ਨ ਐਕਸ਼ਨ ਮੋਡ ਵਿੱਚ ਹੈ। 24 ਘੰਟਿਆਂ ਵਿੱਚ ਪੰਜਾਬ ਵਿੱਚ ਜਨਤਕ ਥਾਵਾਂ ‘ਤੇ ਲਗਾਏ ਗਏ 19 ਹਜ਼ਾਰ ਫਲੈਕਸ, ਬੈਨਰ ਅਤੇ ਪੋਸਟਰ ਹਟਵਾ ਦਿੱਤੇ ਗਏ ਹਨ। ਇਨ੍ਹਾਂ ਵਿੱਚ ਮੁੱਖ ਮੰਤਰੀ, ਪ੍ਰਧਾਨ ਮੰਤਰੀ, ਮੰਤਰੀਆਂ ਅਤੇ ਹੋਰ ਸਿਆਸੀ ਆਗੂਆਂ ਆਦਿ ਦੇ ਪੋਸਟਰ ਵੀ ਸ਼ਾਮਲ ਹਨ। ਚੋਣ ਕਮਿਸ਼ਨ…

Read More

ਵਾਪਸ ਆ ਗਿਆ ਸਿੱਧੂ ਮੂਸੇਵਾਲਾ! ਮਾਤਾ ਚਰਨ ਕੌਰ ਨੇ ਦਿੱਤਾ ਪੁੱਤ ਨੂੰ ਜਨਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਮਾਤਾ ਚਰਨ ਕੌਰ ਨੇ ਬੇਟੇ ਨੂੰ ਜਨਮ ਦਿੱਤਾ ਹੈ। ਮੂਸੇਵਾਲਾ ਦੇ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਬਲਕੌਰ ਸਿੰਘ ਨੇ ਆਪਣੇ ਇੰਸਟਾਗ੍ਰਾਮ ਉਤੇ ਤਸਵੀਰ ਸਾਂਝੀ ਕਰਕੇ ਲਿਖਿਆ ਹੈ- ‘‘ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ…

Read More

ਲੋਕ ਸਭਾ ਚੋਣਾਂ ਦੀਆਂ ਤਾਰੀਕਾਂ ਦੇ ਐਲਾਨ ਤੋਂ ਬਾਅਦ PM ਮੋਦੀ ਦਾ ਵੱਡਾ ਬਿਆਨ

ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਆ ਗਿਆ ਹੈ। ਚੋਣ ਕਮਿਸ਼ਨ ਨੇ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਅਸੀਂ ਭਾਜਪਾ-ਐਨਡੀਏ ਚੋਣਾਂ ਲਈ…

Read More

ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਮਗਰੋਂ ਵੱਡਾ ਐਕਸ਼ਨ, ਉਤਾਰੇ ਗਏ ਰਾਜਨੀਤਕ ਹੋਰਡਿੰਗਸ

ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ ਹੋ ਚੁੱਕਾ ਹੈ। ਪੰਜਾਬ ਦੀਆਂ 13 ਸੀਟਾਂ, ਚੰਡੀਗੜ੍ਹ ਦੀ ਇਕ ਸੀਟ ਤੇ ਹਿਮਾਚਲ ਪ੍ਰਦੇਸ਼ ਦੀਆਂ 4 ਲੋਕ ਸਭਾ ਸੀਟਾਂ ‘ਤੇ ਸੱਤਵੇਂ ਅਤੇ ਆਖਰੀ ਪੜਾਅ ਵਿਚ 1 ਜੂਨ ਨੂੰ ਵੋਟਿੰਗ ਪਵੇਗੀ ਤੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਤਰੀਕਾਂ ਦੇ ਐਲਾਨ ਦੇ ਤੁਰੰਤ ਬਾਅਦ ਵੱਖ-ਵੱਖ ਪਾਰਟੀਆਂ ਵੱਲੋਂ ਲਗਾਏ…

Read More

ਪੰਜਾਬ ‘ਚ 1ਜੂਨ ਨੂੰ ਪੈਣਗੀਆਂ ਵੋਟਾਂ

ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਲਈ ਤਰੀਕਾਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ । ਇਸ ਵਾਰ ਲੋਕ ਸਭਾ ਚੋਣਾਂ 7 ਪੜਾਵਾਂ ‘ਚ 19 ਅਪ੍ਰੈਲ ਤੋਂ ਕਰਵਾਈਆਂ ਜਾਣਗੀਆਂ, ਜਦਕਿ ਚੋਣਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਪ੍ਰੈਸ ਕਾਨਫਰੰਸ ਕਰਦਿਆਂ  ਚੋਣ ਕਮਿਸ਼ਨ ਨੇ ਕਿਹਾ, 10.5 ਲੱਖ ਪੋਲਿੰਗ ਸਟੇਸ਼ਨਾਂ ‘ਤੇ 97 ਕਰੋੜ ਵੋਟਰ ਵੋਟ ਪਾਉਣਗੇ।  ਪੰਜਾਬ,…

Read More

7 ਪੜਾਵਾਂ ‘ਚ ਹੋਣਗੀਆਂ ਚੋਣਾਂ, ਜਾਣੋ ਕਿਸ ਦਿਨ ਆਉਣਗੇ ਨਤੀਜੇ

ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਮੌਜੂਦਾ ਲੋਕ ਸਭਾ ਦਾ ਕਾਰਜਕਾਲ 16 ਜੂਨ ਨੂੰ ਖਤਮ ਹੋ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਨਵੀਂ ਲੋਕ ਸਭਾ ਦਾ ਗਠਨ ਹੋਣਾ ਹੈ। ਆਂਧਰਾ ਪ੍ਰਦੇਸ਼, ਸਿੱਕਮ, ਅਰੁਣਾਚਲ ਪ੍ਰਦੇਸ਼ ਅਤੇ ਉੜੀਸਾ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਜੂਨ ਵਿੱਚ ਵੱਖ-ਵੱਖ ਤਰੀਕਾਂ ਨੂੰ ਖਤਮ…

Read More