ਵੋਟਾਂ ਤੋਂ ਪਹਿਲਾਂ ਚੋਣ ਕਮਿਸ਼ਨਰ ਅਰੁਣ ਗੋਇਲ ਨੇ ਦਿੱਤਾ ਅਸਤੀਫਾ, ਜਾਣੋ ਕਾਰਨ

ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਹਲਚੱਲ ਜਾਰੀ ਹੈ। ਉੱਥੇ ਹੀ ਵੋਟਾਂ ਤੋਂ ਕੁਝ ਹਫ਼ਤੇ ਪਹਿਲਾਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਸ ਦੇਈਏ ਕਿ ਚੋਣ ਕਮਿਸ਼ਨਰ ਅਰੁਣ ਗੋਇਲ ਨੇ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਚੋਣ ਕਮਿਸ਼ਨ ਵਿੱਚ ਚੋਣ ਕਮਿਸ਼ਨਰ ਦੀ…

Read More

ਚੈੱਕ ਰਿਪਬਲਿਕ ਦੀ ਕ੍ਰਿਸਟੀਨਾ ਪਿਜ਼ਕੋਵਾ ਦੇ ਸਿਰ ਸਜਿਆ ‘ਮਿਸ ਵਰਲਡ 2024’ ਦਾ ਤਾਜ਼

Czech Republic ਦੀ ਕ੍ਰਿਸਟੀਨਾ ਪਿਸਜਕੋਵਾ ਨੇ ਸ਼ਨਿਚਰਵਾਰ ਨੂੰ ਮਿਸ ਵਰਲਡ 2024 ਦਾ ਖ਼ਿਤਾਬ ਜਿੱਤ ਲਿਆ। ਮਿਸ ਲਿਬਨਾਨ ਯਾਸਮੀਨਾ ਜਾਯਟੌਨ ਨੂੰ ਪਹਿਲੀ ਉੱਪ ਜੇਤੂ ਐਲਾਨਿਆ ਗਿਆ। 28 ਸਾਲ ਬਾਅਦ ਇਸ ਪ੍ਰੋਗਰਾਮ ਦੀ ਮੇਜ਼ਬਾਨੀ ਕਰਨ ਵਾਲੇ ਭਾਰਤ ਦੀ ਨੁਮਾਇੰਦਗੀ 22 ਸਾਲਾ ਸਿਨੀ ਸ਼ੈੱਟੀ ਨੇ ਕੀਤੀ। ਸਿਨੀ ਸ਼ੈੱਟੀ ਮੁੰਬਈ ਵਿਚ ਪਲੀ-ਵਦੀ ਹੈ। ਉਹ ਪ੍ਰਤੀਯੋਗਤਾ ਦੀਆਂ ਟੌਪ 4 ਕੰਟੇਸਟੈਂਟ…

Read More

ਸਿੱਧੂ ਮੂਸੇਵਾਲਾ ਦੀ ਮਾਤਾ ਹਸਪਤਾਲ ਦਾਖ਼ਲ, ਮੁੜ ਘਰ ‘ਚ ਗੂੰਜਣਗੀਆਂ ਕਿਲਕਾਰੀਆਂ

ਗਾਇਕ ਸਿੱਧੂ ਮੂਸਵਾਲਾ ਦੀ ਮਾਤਾ ਨੂੰ ਬਠਿੰਡੇ ਦੇ ਇਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਛੇਤੀ ਹੀ ਉਨ੍ਹਾਂ ਦੇ ਘਰ ਇਕ ਵਾਰ ਮੁੜ ਕਿਲਕਾਰੀਆਂ ਗੂੰਜਣਗੀਆਂ। ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਮਾਤਾ ਗਰਭਵਤੀ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਦੂਜੀ ਵਾਰ ਮਾਪੇ…

Read More

40 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਿਆ ਨੌਜਵਾਨ, ਰੈਸਕਿਊ ਆਪ੍ਰੇਸ਼ਨ ਜਾਰੀ

ਦਿੱਲੀ ਦੇ ਕੇਸ਼ੋਪੁਰ ਮੰਡੀ ਇਲਾਕੇ ਵਿੱਚ ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਦਿੱਲੀ ਜਲ ਬੋਰਡ ਪਲਾਂਟ ਦੇ ਅੰਦਰ ਇੱਕ ਬੱਚਾ ਬੋਰਵੈੱਲ ਵਿੱਚ ਡਿੱਗ ਗਿਆ। ਇਹ ਬੋਰਵੈੱਲ 40 ਫੁੱਟ ਡੂੰਘਾ ਦੱਸਿਆ ਜਾ ਰਿਹਾ ਹੈ, ਜਿਸ ਵਿੱਚ ਫਾਇਰ ਬ੍ਰਿਗੇਡ, ਐਨਡੀਆਰਐਫ ਅਤੇ ਦਿੱਲੀ ਪੁਲਿਸ ਦੇ ਕਰਮਚਾਰੀ ਫਸੇ ਬੱਚੇ ਨੂੰ ਕੱਢਣ ਵਿੱਚ ਲੱਗੇ ਹੋਏ ਹਨ। ਫਿਲਹਾਲ ਉਥੇ…

Read More

PM ਮੋਦੀ ਅੱਜ ਕਰਨਗੇ ਆਦਮਪੁਰ ਏਅਰਪੋਰਟ ਦਾ ਉਦਘਾਟਨ, ਦੇੇਖੋ ਕੀ ਕੀਤੀਆਂ ਤਿਆਰੀਆਂ

ਅੱਜ ਪੰਜਾਬ ਲਈ ਬੜਾ ਹੀ ਖਾਸ ਦਿਨ ਹੈ। ਦਰਅਸਲ, ਜਲੰਧਰ ਦੇ ਆਦਮਪੁਰ ਏਅਰਪੋਰਟ ਦੇ ਨਿਊ ਟਰਮੀਨਲ ਬਿਲਡਿੰਗ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਚੂਲੀ ਉਦਘਾਟਨ ਕਰਨਗੇ। ਇਸ ਏਅਰਪੋਰਟ ਦੇ ਸ਼ੁਰੂ ਹੋਣ ਨਾਲ ਪੂਰੇ ਦੁਆਬਾ ਦੇ ਲੋਕਾਂ ਨੂੰ ਫਾਇਦਾ ਮਿਲੇਗਾ। ਇਹ ਪ੍ਰੋਗਰਾਮ ਸਵੇਰੇ ਲਗਭਗ 11.30 ਵਜੇ ਸ਼ੁਰੂ ਹੋ ਜਾਵੇਗਾ। ਏਅਰਪੋਰਟ ‘ਤੇ ਕਈ ਮੰਤਰੀ ਤੇ ਨੇਤਾ ਪਹੁੰਚ ਰਹੇ…

Read More

ਪੰਜਾਬ ‘ਚ ਅੱਜ ਇਨ੍ਹਾਂ 52 ਥਾਵਾਂ ’ਤੇ ਰੋਕੀਆਂ ਜਾਣਗੀਆਂ ਰੇਲਾਂ

ਕਿਸਾਨਾਂ ਵੱਲੋਂ ਅੱਜ ਦੇਸ਼ ਭਰ ਚ ਵੱਡਾ ਐਕਸ਼ਨ ਲਿਆ ਜਾ ਰਿਹਾ ਹੈ। ਅੱਜ ਕਿਸਾਨਾਂ ਵੱਲੋਂ ਦੇਸ਼ ਭਰ ਚ ਰੇਲਾਂ ਰੋਕੀਆਂ ਜਾਣਗੀਆਂ। ਇਸ ‘ਰੇਲ ਰੋਕੋ’ ਦੇ ਸੱਦੇ ਤਹਿਤ ਪੰਜਾਬ ਵਿੱਚ 52 ਥਾਵਾਂ ਉਤੇ ਧਰਨੇ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਸ਼ੰਭੂ ਮੋਰਚੇ ਦੇ ਕਿਸਾਨ ਇਸ ਖੇਤਰ ਨੇੜੇ ਸਥਿਤ ਪਿੰਡ ਸੰਜਰਪੁਰ…

Read More

ਅੱਜ ਤੋਂ ਪੰਜਾਬ ‘ਚ ਬਦਲੇਗਾ ਮੌਸਮ, ਯੈਲੋ ਅਲਰਟ ਜਾਰੀ

ਪੰਜਾਬ ਵਿਚ ਇਕ ਵਾਰ ਫਿਰ ਮੌਸਮ ਕਰਵਟ ਲੇਗਾ। ਮੌਸਮ ਵਿਭਾਗ ਵੱਲੋਂ 11 ਮਾਰਚ ਨੂੰ 7 ਜ਼ਿਲ੍ਹਿਆਂ ਤੋਂ 13 ਮਾਰਚ ਨੂੰ ਪੂਰੇ ਸੂਬੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਮੀਂਹ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਇਹ ਸਥਿਤੀ ਬਣੇਗੀ। ਦਸਿਆ…

Read More

CM ਕੇਜਰੀਵਾਲ ਦਾ ਦਾਅਵਾ- ਭਾਜਪਾ ਆਮ ਆਦਮੀ ਨੂੰ ਕਰਨਾ ਚਾਹੁੰਦੀ ਖ਼ਤਮ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ 2014 ਵਿੱਚ ਲੋਕਾਂ ਨੇ ਕੇਂਦਰ ਵਿੱਚ ਭਾਜਪਾ ਨੂੰ ਪੂਰਨ ਬਹੁਮਤ ਦੀ ਸਰਕਾਰ ਦਿੱਤੀ ਅਤੇ 2015 ਵਿੱਚ ਦਿੱਲੀ ਵਿੱਚ ਸਾਡੀ ਪਾਰਟੀ ਨੂੰ ਪੂਰਨ ਬਹੁਮਤ ਦੀ ਸਰਕਾਰ ਦਿੱਤੀ। ਪਰ ਕੇਂਦਰ ਦੀ ਭਾਜਪਾ ਸਰਕਾਰ ਨੇ ਤਬਾਹੀ ਦਾ ਮਾਡਲ ਦਿੱਤਾ ਹੈ ਅਤੇ ਅਸੀਂ ਵਿਕਾਸ ਦਾ ਮਾਡਲ…

Read More

ਚੱਕਾ ਜਾਮ! ਰੇਲ ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਇਕ ਪਾਸੇ ਕਿਸਾਨ ਹਰਿਆਣਾ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ ਤੇ ਉੱਥੇ ਹੀ ਉਨ੍ਹਾਂ ਨੂੰ ਫਿਲਹਾਲ ਦਿੱਲੀ ਜਾਣ ਦਾ ਫੈਸਲਾ ਮੁਲਤਵੀ ਕਰ ਦਿੱਤਾ ਹੈ। ਦਿੱਲੀ ਕਦੋਂ ਜਾਣਾ ਹੈ ਇਹ ਫੈਸਲਾ ਕੇਂਦਰ ਅਤੇ ਹਰਿਆਣਾ ਸਰਕਾਰ ‘ਤੇ ਛੱਡ ਦਿੱਤਾ ਹੈ। ਪਰ ਹੁਣ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸੂਬੇ ‘ਚ ਰਹਿੰਦਿਆਂ ਹੀ ਆਪਣੇ…

Read More

ਕਿਸਾਨਾਂ ਦੇ ਹੱਕ ਚ ਨਿਤਰੇ ਬੱਬੂ ਮਾਨ, ਨਵੇਂ ਗਾਣੇ ਨੇ ਪਾਈ ਧੱਕ

ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਜਿੱਥੇ ਸਰਕਾਰ ਕਿਸਾਨਾਂ ਦੀ ਨਹੀਂ ਸੁਣ ਰਹੀ ਉੱਥੇ ਹੀ ਇਕ ਵਾਰ ਫਿਰ ਤੋਂ ਪੰਜਾਬੀ ਗਾਇਕ ਕਿਸਾਨਾਂ ਦੇ ਹੱਕ ‘ਚ ਆਉਣ ਲੱਗੇ ਹਨ। ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਦੇ ਗੀਤ ਤੋਂ ਬਾਅਦ ਹੁਣ ਪੰਜਾਬੀ ਗਾਇਕ ਬੱਬੂ ਮਾਨ ਨੇ ਕਿਸਾਨਾਂ ਦੇ ਹੱਕ ‘ਚ ਗੀਤ ਰਿਲੀਜ਼ ਕੀਤਾ ਹੈ। ਬੱਬੂ ਮਾਨ ਵੱਲੋਂ ਗਾਇਆ ਗੀਤ…

Read More