ਦਿੱਲੀ ਦੇ ਮੁੱਖ ਮੰਤਰੀ ਦੀਆਂ ਵਧੀਆਂ ਮੁਸ਼ਕਿਲਾਂ, ਹੋਇਆ ਸੰਮਨ ਜਾਰੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਿੱਲੀ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੀਐੱਮ ਕੇਜਰੀਵਾਲ ਨੂੰ ਲਗਾਤਾਰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਕਥਿਤ ਸ਼ਰਾਬ ਨੀਤੀ ਮਨੀ ਲਾਂਡਰਿੰਗ ਮਾਮਲੇ ‘ਚ ਸੰਮਨ ਦੀ ਪਾਲਣਾ ਨਾ ਕਰਨ…