26 ਅਗਸਤ ਨੂੰ ਛੁੱਟੀ ਦਾ ਐਲਾਨ, ਸਕੂਲ-ਦਫ਼ਤਰ ਤੇ ਹੋਰ ਅਦਾਰੇ ਰਹਿਣਗੇ ਬੰਦ

ਪੰਜਾਬ ਵਿੱਚ ਜਨਮ ਅਸ਼ਟਮੀ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ 26 ਅਗਸਤ ਨੂੰ ਛੁੱਟੀ ਐਲਾਨੀ ਗਈ ਹੈ। 25 ਅਗਸਤ ਨੂੰ ਐਤਵਾਰ ਹੋਣ ਕਾਰਨ ਸਾਰੇ ਪਾਸੇ ਛੁੱਟੀ ਰਹੇਗੀ। ਜਿਸ ਕਾਰਨ 25-26 ਅਗਸਤ ਨੂੰ ਪੰਜਾਬ ਵਿੱਚ ਸਕੂਲ, ਕਾਲਜ, ਬੈਂਕ ਤੇ ਦਫਤਰ ਬੰਦ ਰਹਿਣਗੇ।

Read More

Air India ਦੀ ਫਲਾਈਟ ਚ ਬੰਬ ਦੀ ਧਮਕੀ ਤੋਂ ਬਾਅਦ ਦਹਿਸ਼ਤ, ਹੋਈ ਐਮਰਜੈਂਸੀ ਲੈਂਡਿੰਗ

ਏਅਰ ਇੰਡੀਆ ਦੀ ਫਲਾਈਟ ‘ਚ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ। ਅੱਜ ਮੁੰਬਈ ਤੋਂ ਤਿਰੂਵਨੰਤਪੁਰਮ ਜਾ ਰਹੀ ਫਲਾਈਟ ਨੂੰ ਇਹ ਧਮਕੀ ਮਿਲਣ ਤੋਂ ਬਾਅਦ ਤਿਰੂਵਨੰਤਪੁਰਮ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੂਰੀ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਫਲਾਈਟ ਸਵੇਰੇ 8 ਵਜੇ ਦੇ ਕਰੀਬ ਹਵਾਈ ਅੱਡੇ ‘ਤੇ ਉਤਰੀ ਤੇ…

Read More

ਹੁਣ ਗੱਡੀਆਂ ਖਰੀਦਣੀਆਂ ਹੋਈਆਂ ਮਹਿੰਗੀਆਂ, ਵਾਹਨਾਂ ਤੇ ਲੱਗੇਗਾ ਗ੍ਰੀਨ ਟੈਕਸ

ਪੰਜਾਬ ਵਿੱਚ ਹੁਣ ਵਾਹਨਾਂ ਦੀ ਰਜਿਸਟ੍ਰੇਸ਼ਨ ਮਹਿੰਗੀ ਹੋ ਗਈ ਹੈ ਕਿਉਂਕਿ ਸੂਬੇ ਵਿੱਚ ਗ੍ਰੀਨ ਟੈਕਸ ਲਾਗੂ ਹੋ ਗਿਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਅਜਿਹੀ ਸਥਿਤੀ ਵਿੱਚ, ਹੁਣ ਗੈਰ-ਟਰਾਂਸਪੋਰਟ ਵਾਹਨਾਂ ਨੂੰ ਗ੍ਰੀਨ ਟੈਕਸ (ਵਾਹਨਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਦੇ ਨਵੀਨੀਕਰਨ ‘ਤੇ) ਅਦਾ ਕਰਨਾ ਹੋਵੇਗਾ। ਇਸ ਨੂੰ ਡੀਜ਼ਲ ਅਤੇ ਪੈਟਰੋਲ ਵਾਹਨਾਂ ‘ਤੇ ਵੱਖਰੇ ਤੌਰ…

Read More

ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਸੁਣਾ ਸਕਦੀ ਅਹਿਮ ਫ਼ੈਸਲਾ

ਸ਼ੰਭੂ-ਖਨੌਰੀ ਸਰਹੱਦ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਪੰਜਾਬ ਤੇ ਹਰਿਆਣਾ ਸਰਕਾਰਾਂ ਕਿਸਾਨਾਂ ਨਾਲ ਹੋਈ ਮੀਟਿੰਗ ਦੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨਗੀਆਂ। ਦਰਅਸਲ, ਪੰਜਾਬ-ਹਰਿਆਣਾ ਦੀ ਪੁਲਿਸ ਅਤੇ ਪ੍ਰਸ਼ਾਸਨ ਅਤੇ ਕਿਸਾਨਾਂ ਦਰਮਿਆਨ ਕੱਲ੍ਹ ਪਟਿਆਲਾ ਵਿੱਚ ਹੋਈ ਮੀਟਿੰਗ ਫੇਲ੍ਹ ਹੋ ਗਈ ਹੈ। 10 ਦਿਨ ਪਹਿਲਾਂ ਹੋਈ ਸੁਣਵਾਈ ‘ਚ ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਦੀਆਂ…

Read More

Breaking News- PSEB ਇਸ ਵਾਰ ਨਹੀਂ ਲਵੇਗਾ 5ਵੀਂ ਜਮਾਤ ਦੀ ਪ੍ਰੀਖਿਆ

PSEB ਸੈਸ਼ਨ 2024-25 ਤੋਂ ਪੰਜਵੀਂ ਬੋਰਡ ਦੀਆਂ ਪ੍ਰੀਖਿਆਵਾਂ ਨਹੀਂ ਕਰਵਾਏਗਾ। ਇਸ ਸਬੰਧੀ ਬੋਰਡ ਵੱਲੋਂ ਇੱਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਹੁਣ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ ਪੰਜਵੀਂ ਜਮਾਤ ਦੀ ਪ੍ਰੀਖਿਆ ਕਰਵਾਏਗੀ। ਇਸ ਸਬੰਧੀ ਵਿਸਤ੍ਰਿਤ ਨਿਯਮਾਂ ਨੂੰ ਅੰਤਿਮ ਰੂਪ ਦਿੱਤਾ ਜਾਣਾ ਬਾਕੀ ਹੈ। ਹਾਲਾਂਕਿ, ਬੋਰਡ ਨੇ ਇਸ ਸਾਲ 8ਵੀਂ ਜਮਾਤ ਲਈ ਅਪਲਾਈ…

Read More

ਚਾਰ ਸਾਬਕਾ ਮੰਤਰੀਆਂ ਖ਼ਿਲਾਫ਼ ਪੇਸ਼ ਹੋਵੇਗਾ ਚਲਾਨ, ਕੈਬਨਿਟ ਨੇ ਦਿੱਤੀ ਹਰੀ ਝੰਡੀ

ਪੰਜਾਬ ਕੈਬਨਿਟ ਦੇ ਚਾਰ ਸਾਬਕਾ ਕਾਂਗਰਸੀ ਮੰਤਰੀਆਂ ਖ਼ਿਲਾਫ਼ ਚਲਾਨ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਓ.ਪੀ.ਸੋਨੀ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਤੇ ਸੁੰਦਰ ਸ਼ਿਆਮ ਅਰੋੜਾ ਵਿਰੁੱਧ ਕੇਸ ਚਲਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਦਸ ਚਾਰ ਮੰਤਰੀਆਂ ਖ਼ਿਲਾਫ਼ ਵਿਜੀਲੈਂਸ ਦੀ ਜਾਂਚ ਪੂਰੀ ਹੋ ਚੁੱਕੀ ਹੈ। ਸੈਕਸ਼ਨ 19 ਦੇ ਤਹਿਤ ਇਸ ਦੇ…

Read More

ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, 27 ਅਗਸਤ ਤੱਕ ਵਧੀ ਨਿਆਇਕ ਹਿਰਾਸਤ

ਦਿੱਲੀ ਦੀ ਇਕ ਅਦਾਲਤ ਨੇ ਆਬਕਾਰੀ ਨੀਤੀ ਘਪਲੇ ਦੇ ਸਿਲਸਿਲੇ ‘ਚ ਸੀ.ਬੀ.ਆਈ. ਵਲੋਂ ਦਰਜ ਭ੍ਰਿਸ਼ਟਾਚਾਰ ਦੇ ਇਕ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ ਦੀ ਮਿਆਦ ਮੰਗਲਵਾਰ ਨੂੰ 27 ਅਗਸਤ ਤੱਕ ਵਧਾ ਦਿੱਤੀ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਆਮ ਆਦਮੀ ਪਾਰਟੀ (ਆਪ) ਆਗੂ ਕੇਜਰੀਵਾਲ ਦੀ ਨਿਆਇਕ ਹਿਰਾਸਤ ਦੀ ਮਿਆਦ ਖ਼ਤਮ ਹੋਣ ‘ਤੇ, ਉਨ੍ਹਾਂ…

Read More

ਵੱਡੀ ਖ਼ਬਰ : 21 ਅਗਸਤ ਨੂੰ ਭਾਰਤ ਬੰਦ ਦਾ ਹੋਇਆ ਐਲਾਨ

ਆਰਕਸ਼ਣ ਬਚਾਓ ਸੰਘਰਸ਼ ਸਮਿਤੀ ਨੇ SC/ST ਰਿਜ਼ਰਵੇਸ਼ਨ ‘ਚ ਕ੍ਰੀਮੀ ਲੇਅਰ ਲਾਗੂ ਕਰਨ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ ‘ਚ 21 ਅਗਸਤ ਯਾਨੀ ਕੱਲ੍ਹ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਅਦਾਲਤ ਦਾ ਕਹਿਣਾ ਹੈ ਕਿ ਜਿਹੜੇ ਲੋਕ ਅਸਲ ਵਿੱਚ ਰਾਖਵੇਂਕਰਨ ਦਾ ਲਾਭ ਲੈਣ ਦੇ ਹੱਕਦਾਰ ਹਨ, ਉਨ੍ਹਾਂ ਨੂੰ ਪਹਿਲ ਮਿਲਣੀ ਚਾਹੀਦੀ ਹੈ। ਇਸ ਬੰਦ…

Read More

ਮਹਿਲਾ ਡਾਕਟਰ ਰੇਪ ਮਾਮਲਾ-SC ਨੇ ਅਪਣਾਇਆ ਸਖ਼ਤ ਰਵੱਈਆ, CBI ਨੂੰ ਦਿੱਤਾ ਇਹ ਨਿਰਦੇਸ਼

ਕੋਲਕਾਤਾ ਵਿਚ ਟ੍ਰੇਨੀ ਮਹਿਲਾ ਡਾਕਟਰ ਨਾਲ ਰੇਪ ਮਗਰੋਂ ਕਤਲ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਵੱਡਾ ਫ਼ੈਸਲਾ ਲਿਆ ਹੈ। ਸੁਪਰੀਮ ਕੋਰਟ ਨੇ ਸਖ਼ਤ ਰਵੱਈਆ ਅਪਣਾਉਂਦਿਆਂ ਐਲਾਨ ਕੀਤਾ ਹੈ ਕਿ ਡਾਕਟਰਾਂ ਦੀ ਸੁਰੱਖਿਆ ਲਈ ਨੈਸ਼ਨਲ ਟਾਸਕ ਫੋਰਸ ਬਣਾਇਆ ਜਾਵੇਗਾ। ਇਹ ਟਾਸਕ ਫੋਰਸ ਕੋਰਟ ਦੀ ਨਿਗਰਾਨੀ ਵਿਚ ਬਣਾਇਆ ਜਾਵੇਗਾ ਅਤੇ ਇਸ ਵਿਚ ਡਾਕਟਰਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ।…

Read More

ਸਾਵਧਾਨ! ਪਾਕਿਸਤਾਨ ਦੇ ਸ਼ਾਤਰ ਸਾਈਬਰ ਠੱਗਾਂ ਦੀ ਹੁਣ ਪੰਜਾਬ ਦੇ ਕਾਰੋਬਾਰੀਆਂ ਤੇ ਨਜ਼ਰ

ਪਾਕਿਸਤਾਨ ’ਚ ਬੈਠੇ ਸਾਈਬਰ ਠੱਗਾਂ ਦੀ ਨਜ਼ਰ ਇਨ੍ਹੀਂ ਦਿਨੀਂ ਪੰਜਾਬ ’ਤੇ ਹੈ। ਉਹ ਲਗਾਤਾਰ ਪਾਕਿਸਤਾਨੀ ਨੰਬਰ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕਾਰੋਬਾਰੀਆਂ ਨੂੰ ਠੱਗਣ ਦੇ ਵੱਖ-ਵੱਖ ਪੈਂਤੜੇ ਅਪਣਾ ਰਹੇ ਹਨ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਹ ਸਾਈਬਰ ਠੱਗ ਪਾਕਿਸਤਾਨੀ ਨੰਬਰ ਤੋਂ ਚੱਲਣ ਵਾਲੇ ਵ੍ਹਟਸਐਪ ’ਤੇ ਪੰਜਾਬ ਪੁਲਸ ਦੇ ਅਧਿਕਾਰੀਆਂ ਦੀ ਡੀ. ਪੀ….

Read More