ਕੋਲਕਾਤਾ ਰੇਪ ਤੇ ਕਤਲ ਮਾਮਲੇ ਦੇ ਦੋਸ਼ੀ ਸੰਜੈ ਰਾਏ ਦੀ ਸੱਸ ਦਾ ਬਿਆਨ, ਕਿਹਾ-ਸਜ਼ਾ ਤਾਂ ਮਿਲਣੀ ਚਾਹੀਦੀ ਹੈ…

ਬੀਤੇ ਕਈ ਦਿਨਾਂ ਤੋਂ ਕੋਲਕਾਤਾ ਦੇ ਆਰ.ਜੀ. ਕਰ ਮੈਡੀਕਲ ਕਾਲਜ ‘ਚ ਦੂਜੇ ਸਾਲ ਦੀ ਪੋਸਟ ਗ੍ਰੈਜੂਏਟ ਮਹਿਲਾ ਡਾਕਟਰ ਨਾਲ ਹੋਏ ਜਬਰ-ਜਨਾਹ ਤੇ ਕਤਲ ਦੇ ਮਾਮਲੇ ਕਾਰਨ ਪੂਰੇ ਦੇਸ਼ ਦਾ ਮਾਹੌਲ ਗਰਮਾਇਆ ਹੋਇਆ ਹੈ। ਹਰ ਪਾਸੇ ਪੀੜਤਾ ਨੂੰ ਇਨਸਾਫ਼ ਦਿਵਾਉਣ ਲਈ ਆਵਾਜ਼ਾਂ ਉਠਾਈਆਂ ਜਾ ਰਹੀਆਂ ਹਨ।  ਇਸ ਦੌਰਾਨ ਮਾਮਲੇ ਦਾ ਮੁੱਖ ਦੋਸ਼ੀ ਸੰਜੈ ਰਾਏ, ਜੋ ਕਿ…

Read More

ਹਰਿਆਣਾ ਰਾਜ ਸਭਾ ਚੋਣਾਂ: ਕਿਰਨ ਚੌਧਰੀ ਨੇ ਵਿਧਾਇਕ ਅਹੁੱਦੇ ਤੋਂ ਦਿੱਤਾ ਅਸਤੀਫਾ

21 ਅਗਸਤ ਨੂੰ ਹਰਿਆਣਾ ਦੀ ਇਕਲੌਤੀ ਰਾਜ ਸਭਾ ਸੀਟ ਲਈ ਨਾਮਜ਼ਦਗੀ ਦਾ ਆਖਰੀ ਦਿਨ ਹੈ। ਇਸ ਤੋਂ ਪਹਿਲਾਂ ਵੀ ਸੂਬੇ ਦੀ ਸਿਆਸਤ ਵਿੱਚ ਹਲਚਲ ਮਚ ਗਈ ਸੀ। ਹਾਲ ਹੀ ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਵਿਧਾਇਕ ਕਿਰਨ ਚੌਧਰੀ ਨੇ ਵਿਧਾਨ ਸਭਾ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਹੈ। ਮੰਗਲਵਾਰ ਨੂੰ ਉਨ੍ਹਾਂ ਚੰਡੀਗੜ੍ਹ ‘ਚ ਵਿਧਾਨ…

Read More

ਡਾ. ਬਲਬੀਰ ਸਿੰਘ ਵੱਲੋਂ ਕੋਲਕਾਤਾ ਪੀੜਤ ਦੇ ਮਾਪਿਆਂ ਲਈ 10 ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ ਨਿਆਂ ਦੀ ਮੰਗ

ਕੋਲਕਾਤਾ ਵਿੱਚ ਜਬਰ-ਜਨਾਹ ਅਤੇ ਕਤਲ ਦੇ ਸ਼ਰਮਨਾਕ ਦੇ ਦਿਲ-ਦਹਿਲਾਊ ਮਾਮਲੇ ਵਿਰੁੱਧ ਅੰਦੋਲਨ ਕਰ ਰਹੇ ਡਾਕਟਰ ਭਾਈਚਾਰੇ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕੇਂਦਰ ਅਤੇ ਪੱਛਮੀ ਬੰਗਾਲ ਸਰਕਾਰ ਤੋਂ ਪੀੜਤ ਡਾਕਟਰ ਦੇ ਮਾਪਿਆਂ ਲਈ 10 ਕਰੋੜ ਰੁਪਏ ਦੇ ਐਕਸ-ਗ੍ਰੇਸ਼ੀਆ ਤੋਂ ਇਲਾਵਾ ਪੀੜਤ ਲਈ ਜਲਦੀ…

Read More

ਕਬੱਡੀ ਜਗਤ ਨੂੰ ਵੱਡਾ ਝਟਕਾ, ਚੋਟੀ ਦੇ ਕਬੱਡੀ ਖਿਡਾਰੀ ਦੀ ਹੋਈ ਮੌਤ

ਬਨੂੜ ਦੇ ਜੰਮ ਪਲ ਵਿਸ਼ਵ ਪੱਧਰ ਉਤੇ ਆਪਣੀ ਧਰਤੀ ਦਾ ਨਾਮ ਚਮਕਾਉਣ ਵਾਲੇ ਹਰਫਨ ਮੌਲਾ ਕਬੱਡੀ ਖਿਡਾਰੀ ਜਗਦੀਪ ਮੀਨੂੰ ਦੇ ਮੌਤ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਕੁਝ ਦਿਨ ਪਹਿਲਾ ਸੱਪ ਦੇ ਡੰਗਣ ਕਾਰਨ ਗੱਡੀ ਖਿਡਾਰੀ ਨੂੰ ਇਲਾਜ ਲਈ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇੱਥੇ ਇਲਾਜ ਦੌਰਾਨ ਖਿਡਾਰੀ ਨੇ ਦਮ ਤੋੜ ਦਿੱਤਾ। ਮੀਨੂੰ ਦੀ…

Read More

ਪੰਜਾਬ ਚ ਅੱਜ ਫਿਰ ਤੋਂ ਸਰਗਰਮ ਹੋਵੇਗਾ ਮਾਨਸੂਨ, ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਸੋਮਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ‘ਚ 1.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਪਠਾਨਕੋਟ ਵਿੱਚ 137 ਮਿਲੀਮੀਟਰ, ਲੁਧਿਆਣਾ ਵਿੱਚ 40 ਮਿਲੀਮੀਟਰ, ਬਠਿੰਡਾ ਵਿੱਚ 20 ਅਤੇ ਬਰਨਾਲਾ…

Read More

ਸਾਬਕਾ ਭਾਰਤੀ ਫੌਜ ਮੁਖੀ ਜਨਰਲ ਸੁੰਦਰਰਾਜਨ ਪਦਮਨਾਭਨ ਦਾ ਹੋਇਆ ਦਿਹਾਂਤ

ਭਾਰਤ ਦੇ ਸਾਬਕਾ ਫੌਜ ਮੁਖੀ ਜਨਰਲ ਸੁੰਦਰਰਾਜਨ ਪਦਮਨਾਭਨ ਦਾ ਚੇਨਈ ਵਿੱਚ ਦਿਹਾਂਤ ਹੋ ਗਿਆ। ਭਾਰਤੀ ਜਲ ਸੈਨਾ ਨੇ ਇਹ ਜਾਣਕਾਰੀ ਦਿੱਤੀ ਹੈ। ਥਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਤੋਂ ਪਹਿਲਾਂ ਉਹ ਦੱਖਣੀ ਕਮਾਂਡ ਦੇ ਜੀ.ਓ.ਸੀ. ਸੀ।ਉਹ 31 ਦਸੰਬਰ 2002 ਨੂੰ ਸੇਵਾਮੁਕਤ ਹੋਏ। 5 ਦਸੰਬਰ, 1940 ਨੂੰ ਤ੍ਰਿਵੇਂਦਰਮ, ਕੇਰਲ ਵਿੱਚ ਜਨਮੇ, ਜਨਰਲ ਸੁੰਦਰਰਾਜਨ ਪਦਮਨਾਭਨ ਨੇ ਰਾਸ਼ਟਰੀ…

Read More

ਅਟਾਰੀ-ਵਾਹਗਾ ਸਰਹੱਦ ਤੇ BSF ਦੇ ਜਵਾਨਾਂ ਨੂੰ ਮਹਿਲਾਵਾਂ ਨੇ ਬੰਨ੍ਹੀ ਰੱਖੜੀ

ਦੇਸ਼ ਭਰ ‘ਚ ਰਕਸ਼ਾ ਬੰਧਨ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਉਂਜ ਵੀ ਕੁਝ ਅਜਿਹੇ ਭਰਾ ਹਨ ਜੋ ਦੇਸ਼ ਦੀ ਰਾਖੀ ਲਈ ਸਰਹੱਦਾਂ ’ਤੇ ਤਾਇਨਾਤ ਹਨ। ਸਰਹੱਦ ‘ਤੇ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੇ ਪਰਿਵਾਰਾਂ ਤੋਂ ਦੂਰ ਰਹਿਣ ਵਾਲੇ ਸਾਡੇ ਦੇਸ਼ ਦੇ ਸੈਨਿਕਾਂ ਲਈ ਇਹ ਤਿਉਹਾਰ ਵਿਅਰਥ ਨਾ ਜਾਵੇ, ਇਸ ਲਈ ਭਾਰਤ-ਪਾਕਿਸਤਾਨ ਸਰਹੱਦ ਅਟਾਰੀ-ਵਾਹਗਾ ਸਰਹੱਦ ‘ਤੇ…

Read More

ਭਲਕੇ ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫ਼ਤਰ, ਛੁੱਟੀ ਦਾ ਐਲਾਨ

ਪੰਜਾਬ ਦੇ ਸੰਗਰੂਰ ਵਿੱਚ ਭਲਕੇ 20 ਅਗਸਤ ਨੂੰ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਛੁੱਟੀ ਕਾਰਨ ਸੰਗਰੂਰ ਵਿੱਚ ਸਰਕਾਰੀ ਤੇ ਨਿੱਜੀ ਦਫ਼ਤਰ ਬੰਦ ਰਹਿਣਗੇ। ਇਸ ਤੋਂ ਇਲਾਵਾ ਸਕੂਲ, ਕਾਲਜ ਸਮੇਤ ਕਈ ਅਦਾਰੇ…

Read More

ਕੋਲਕਾਤਾ ਰੇਪ ਕੇਸ ਤੇ MP ਹਰਭਜਨ ਸਿੰਘ ਨੇ CM ਮਮਤਾ ਨੂੰ ਲਿਖੀ ਚਿੱਠੀ

ਸਾਬਕਾ ਕ੍ਰਿਕਟਰ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਪੱਛਮੀ ਬੰਗਾਲ ਦੇ ਰਾਜਪਾਲ ਸੀ. ਵੀ. ਆਨੰਦ ਬੋਸ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਚਿੱਠੀ ਲਿਖ ਕੇ ਕੋਲਕਾਤਾ ਦੇ ਸਰਕਾਰੀ ਹਸਪਤਾਲ ’ਚ ਟ੍ਰੇਨੀ ਡਾਕਟਰ ਦੇ ਕਥਿਤ ਜਬਰ-ਜ਼ਨਾਹ ਤੋਂ ਬਾਅਦ ਕਤਲ ਦੇ ਮਾਮਲੇ ’ਚ ਤੁਰੰਤ ਅਤੇ ਫੈਸਲਾਕੁੰਨ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।…

Read More

CM ਮਾਨ ਨੇ ਪੈਰਿਸ ਓਲੰਪਿਕ ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਦਿੱਤੀ 9.35 ਕਰੋੜ ਰੁਪਏ ਇਨਾਮੀ ਰਾਸ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੈਰਿਸ ਓਲੰਪਿਕ ਵਿੱਚ ਭਾਗ ਲੈਣ ਵਾਲੇ ਪੰਜਾਬ ਦੇ 19 ਖਿਡਾਰੀਆਂ ਦਾ ਐਤਵਾਰ ਨੂੰ ਚੰਡੀਗੜ੍ਹ ਵਿੱਚ ਸਨਮਾਨ ਕੀਤਾ ਗਿਆ। ਕਾਂਸੀ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਦੇ 8 ਖਿਡਾਰੀਆਂ ਨੂੰ 1-1 ਕਰੋੜ ਰੁਪਏ ਦਿੱਤੇ ਗਏ ਜਦਕਿ ਓਲੰਪਿਕ ਵਿੱਚ ਭਾਗ ਲੈਣ ਵਾਲੇ 11 ਖਿਡਾਰੀਆਂ ਨੂੰ 15-15 ਲੱਖ ਰੁਪਏ ਦਿੱਤੇ ਗਏ।…

Read More