ਵੱਡਾ ਰੇਲ ਹਾਦਸਾ- ਸਾਬਰਮਤੀ ਐਕਸਪ੍ਰੈਸ ਦੇ 22 ਡੱਬੇ ਪਟੜੀ ਤੋਂ ਉਤਰੇ

ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਵੱਡਾ ਰੇਲ ਹਾਦਸਾ ਹੋਣ ਤੋਂ ਟਲ ਗਿਆ। ਬਨਾਰਸ ਤੋਂ ਅਹਿਮਦਾਬਾਦ ਜਾ ਰਹੀ ਸਾਬਰਮਤੀ ਐਕਸਪ੍ਰੈਸ ਦੇ 22 ਡੱਬੇ ਕਾਨਪੁਰ-ਭਰਤਪੁਰ ਰੇਲਵੇ ਸੈਕਸ਼ਨ ‘ਤੇ ਪਟੜੀ ਤੋਂ ਉਤਰ ਗਏ। ਹਾਲਾਂਕਿ ਇਸ ਹਾਦਸੇ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਟਰੇਨ ਕਾਨਪੁਰ ਤੋਂ ਝਾਂਸੀ ਲਈ ਰਵਾਨਾ ਹੋਈ ਸੀ।…

Read More

ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੋਮਵਾਰ 19 ਅਗਸਤ ਨੂੰ ਸੇਵਾ ਕੇਂਦਰਾਂ ਦਾ ਸਮਾਂ ਬਦਲ ਦਿੱਤਾ ਹੈ। ਰੱਖੜੀ ਦੇ ਤਿਉਹਾਰ ਵਾਲੇ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ। ਨਾਲ ਹੀ ਲੋਕਾਂ ਨੂੰ ਸਾਰੀਆਂ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ…

Read More

ਕੈਨੇਡਾ ਵਿੱਚ ਭਿੜ ਗਏ ਭਾਰਤੀ ਤੇ ਖਾਲਿਸਤਾਨੀ, ਜਾਣੋ ਪੂਰਾ ਮਾਮਲਾ

ਕੈਨੇਡਾ ਦੇ ਸਰੀ ‘ਚ ਆਜ਼ਾਦੀ ਦਿਵਸ ਮਨਾ ਰਹੇ ਭਾਰਤੀਆਂ ਅਤੇ ਖਾਲਿਸਤਾਨੀ ਸਮਰਥਕਾਂ ਵਿਚਾਲੇ ਇਕ ਵਾਰ ਫਿਰ ਮਾਹੌਲ ਤਣਾਅਪੂਰਨ ਹੋ ਗਿਆ। ਸਰੀ ‘ਚ ਭਾਰਤੀ ਲੋਕ ਤਿਰੰਗਾ ਲੈ ਕੇ ਹਿੰਦੁਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾ ਕੇ ਆਜ਼ਾਦੀ ਦਿਵਸ ਮਨਾ ਰਹੇ ਸਨ। ਇਸ ਦੌਰਾਨ ਖਾਲਿਸਤਾਨੀ ਸਮਰਥਕ ਵੀ ਪਹੁੰਚ ਗਏ। ਹਾਲਾਤ ਵਿਗੜਦੇ ਦੇਖ ਕੇ ਕੈਨੇਡੀਅਨ ਪੁਲਿਸ ਨੂੰ ਹਰਕਤ ਵਿੱਚ ਆਉਣਾ…

Read More

ਰੱਖੜੀ ਤੋਂ ਪਹਿਲਾਂ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਨਵੇਂ ਰੇਟ

ਸੋਮਵਾਰ ਨੂੰ ਦੇਸ਼ ਭਰ ‘ਚ ਰੱਖੜੀ ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਦਿਨ ਭੈਣਾਂ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਦੀਆਂ ਹਨ ਅਤੇ ਜੀਵਨ ਭਰ ਉਨ੍ਹਾਂ ਦੀ ਰੱਖਿਆ ਕਰਨ ਦਾ ਵਚਨ ਲੈਂਦੀਆਂ ਹਨ। ਬਦਲੇ ਵਿਚ ਭਰਾ ਵੀ ਭੈਣਾਂ ਨੂੰ ਤੋਹਫ਼ੇ ਦਿੰਦੇ ਹਨ। ਜੇਕਰ ਤੁਸੀਂ ਵੀ ਇਸ ਰੱਖੜੀ ਦੇ ਤਿਉਹਾਰ ‘ਤੇ ਆਪਣੀ ਭੈਣ ਨੂੰ ਸੋਨੇ ਜਾਂ ਚਾਂਦੀ ਦੇ ਗਹਿਣੇ ਦੇਣ…

Read More

ਧੀਆਂ ਲਈ ਸ਼ਾਨਦਾਰ ਸਰਕਾਰੀ ਸਕੀਮ, ਮਿਲਣਗੇ 71 ਲੱਖ ਰੁਪਏ

ਸਰਕਾਰ ਦੀਆਂ ਅਜਿਹੀਆਂ ਬਹੁਤ ਸਾਰੀਆਂ ਯੋਜਨਾਵਾਂ ਹਨ ਜਿਨ੍ਹਾਂ ਵਿੱਚ ਨਿਵੇਸ਼ ਤੁਹਾਨੂੰ ਚੰਗਾ ਮੁਨਾਫਾ ਦੇ ਸਕਦਾ ਹੈ। ਭਾਰਤ ਸਰਕਾਰ ਬਹੁਤ ਸਾਰੀਆਂ ਸਕੀਮਾਂ ਚਲਾ ਰਹੀ ਹੈ ਜੋ ਤੁਹਾਡੇ ਬੱਚਿਆਂ ਦੇ ਭਵਿੱਖ ਉਤੇ ਕੇਂਦ੍ਰਿਤ ਹਨ ਅਤੇ ਤੁਹਾਨੂੰ ਚੰਗਾ ਰਿਟਰਨ ਦੇ ਸਕਦੀਆਂ ਹਨ। ਅੱਜ ਅਸੀਂ ਤੁਹਾਨੂੰ ਇਕ ਅਜਿਹੀ ਸਰਕਾਰੀ ਯੋਜਨਾ ਬਾਰੇ ਦੱਸਣ ਜਾ ਰਹੇ ਹਾਂ, ਜਿੱਥੇ ਤੁਹਾਨੂੰ ਟੈਕਸ ਲਾਭ…

Read More

ਕਿਸਾਨਾਂ ਦੀ ਕਰਜ਼ ਮੁਆਫੀ ਬਾਰੇ ਸਰਕਾਰ ਦਾ ਵੱਡਾ ਫੈਸਲਾ

ਕਿਸਾਨਾਂ ਨੂੰ ਕਰਜ਼ੇ ਦੇ ਬੋਝ ਤੋਂ ਰਾਹਤ ਦਿਵਾਉਣ ਲਈ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਕਰਜ਼ਾ ਮੁਆਫੀ ਦੇ ਦੂਜੇ ਪੜਾਅ ਲਈ ਹਰ ਕਿਸਾਨ ਉਤੇ ਇਸ ਦੀ ਰਾਸ਼ੀ ਨੂੰ ਵੀ ਦੁੱਗਣਾ ਵਧਾ ਦਿੱਤਾ ਹੈ। ਕਰੀਬ ਸਾਢੇ ਚਾਰ ਲੱਖ ਕਿਸਾਨਾਂ ਨੂੰ ਇਸ ਦਾ ਫਾਇਦਾ ਹੋਵੇਗਾ ਅਤੇ ਸਰਕਾਰ ਉਤੇ ਵੀ 5.6 ਹਜ਼ਾਰ ਕਰੋੜ ਰੁਪਏ ਦਾ ਬੋਝ ਪਵੇਗਾ। ਸਰਕਾਰ…

Read More

ਵਿਧਾਨ ਸਭਾ ਚੋਣਾਂ ਦਾ ਹੋਇਆ ਐਲਾਨ, ਜਾਣੋ ਕਦੋਂ ਪੈਣਗੀਆਂ ਵੋਟਾਂ

ਹਰਿਆਣਾ ਅਤੇ ਜੰਮੂ ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਹਰਿਆਣਾ ਵਿਚ ‘ਚ 1 ਅਕਤੂਬਰ ਨੂੰ ਚੋਣਾਂ ਹੋਣਗੀਆਂ ਅਤੇ 4 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਜਦੋਂ ਕਿ ਜੰਮੂ ਕਸ਼ਮੀਰ ਵਿਚ ਤਿੰਨ ਪੜਾਵਾਂ ਵਿਚ ਚੋਣਾਂ ਹੋਣਗੀਆਂ ਜੋ ਕਿ ਕ੍ਰਮਵਾਰ 18 ਸਿਤੰਬਰ, 25 ਸਿਤੰਬਰ ਅਤੇ 1 ਅਕਤੂਬਰ ਨੂੰ ਹੋਣਗੀਆਂ। ਚੋਣ ਕਮਿਸ਼ਨ…

Read More

ਪੰਜਾਬ ਦੇ ਰਾਜਪਾਲ ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਐਡਵੋਕੇਟ ਡਾ: ਭੁਪਿੰਦਰ ਸਿੰਘ ਬਾਠ , ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਸੂਚਨਾ ਅਧਿਕਾਰ ਕਮਿਸ਼ਨ ਦੇ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਪੰਜਾਬ ਰਾਜ…

Read More

ਡਿਪਟੀ ਕਮਿਸ਼ਨਰਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਕਈ ADC ਤੇ SDM ਵੀ ਬਦਲੇ

ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਇਕ ਆਈਏਐੱਸ ਤੇ 20 ਪੀਸੀਐੱਸ ਅਧਿਕਾਰੀਆਂ ਦਾ ਵੀ ਤਬਾਦਲਾ ਕੀਤਾ ਹੈ। ਇਹ ਹੁਕਮ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਜਾਰੀ ਕੀਤੇ ਗਏ ਹਨ। ਲਿਸਟ ਵਿਚ ਪੰਜ ਐੱਸਡੀਐੱਮ ਵੀ ਸ਼ਾਮਲ ਹਨ।

Read More

ਪੰਜਾਬ ਸਰਕਾਰ ਵੱਲੋਂ IAS ਅਫ਼ਸਰਾਂ ਦੀ ਬਦਲੀ, 4 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ ਕਰਦਿਆਂ 4 IAS ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਵਿੱਚ ਮੋਗਾ, ਗੁਰਦਾਸਪੁਰ, ਮਾਨਸਾ ਤੇ ਸ੍ਰੀ ਮੁਕਤਸਰ ਸਾਹਿਬ ਦੇ DC ਸ਼ਾਮਿਲ ਹਨ। ਦੱਸ ਦੇਈਏ ਕਿ IASਕੁਲਵੰਤ ਸਿੰਘ ਨੂੰ ਡਿਪਟੀ ਕਮਿਸ਼ਨਰ ਮਾਨਸਾ, IAS ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਮੋਗਾ, IAS ਓਮਾ ਸ਼ੰਕਰ ਗੁਪਤਾ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ IAS ਰਾਜੇਸ਼ ਤ੍ਰਿਪਾਠੀ…

Read More