ਪੰਜਾਬ ਵਿੱਚ ਡਾਕਟਰਾਂ ਤੇ ਨਰਸਾਂ ਦੀ ਹੜਤਾਲ, OPD ਸੇਵਾਵਾਂ ਵੀ ਬੰਦ

ਕੋਲਕੱਤਾ ਵਿੱਚ ਮਹਿਲਾ ਡਾਕਟਰ ਦੇ ਬਲਾਤਕਾਰ ਤੇ ਕਤਲ ਦੇ ਵਿਰੋਧ ‘ਚ ਅੱਜ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ ਡਾਕਟਰ ਹੜਤਾਲ ‘ਤੇ ਹਨ। ਇਸ ਦੌਰਾਨ ਓਪੀਡੀ ਵਿੱਚ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਨਹੀਂ ਕੀਤੀ ਜਾ ਰਹੀ। ਬੱਸ ਐਮਰਜੈਂਸੀ ਵਿੱਚ ਆਉਣ ਵਾਲੇ ਮਰੀਜ਼ਾਂ ਦਾ ਹੀ ਇਲਾਜ ਕੀਤਾ ਜਾ ਰਿਹਾ ਹੈ।  ਇਸ ਦੇ ਨਾਲ ਹੀ ਹੜਤਾਲ ਨੂੰ ਮੁਹੱਲਾ…

Read More

Kolkata Doctor Murder Case – ਕੇਂਦਰ ਦਾ ਵੱਡਾ ਫ਼ੈਸਲਾ, ਡਾਕਟਰ ਨਾਲ ਹਿੰਸਾ ਹੋਈ ਤਾਂ 6 ਘੰਟਿਆਂ ਚ ਦਰਜ ਹੋਵੇਗੀ FIR

ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਵਿੱਚ ਬੁੱਧਵਾਰ ਅੱਧੀ ਰਾਤ ਨੂੰ ਕੁਝ ਲੋਕ ਹਸਪਤਾਲ ਦੇ ਅਹਾਤੇ ਵਿੱਚ ਦਾਖ਼ਲ ਹੋਏ ਅਤੇ ਐਮਰਜੈਂਸੀ ਵਿਭਾਗ ਵਿੱਚ ਭੰਨਤੋੜ ਕੀਤੀ। ਸਿਹਤ ਮੰਤਰਾਲੇ ਨੇ ਹਸਪਤਾਲ ‘ਚ ਭੰਨਤੋੜ ‘ਤੇ ਚਿੰਤਾ ਪ੍ਰਗਟਾਈ ਹੈ। ਇਸ ਦੇ ਨਾਲ ਹੀ ਸਰਕਾਰ ਡਾਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਐਕਸ਼ਨ ਮੋਡ ਵਿੱਚ ਆ ਗਈ ਹੈ। ਸਿਹਤ ਮੰਤਰਾਲੇ ਨੇ…

Read More

ਵਾਹਨ ਚਾਲਕਾਂ ਲਈ ਵੱਡੀ ਖਬਰ! ਡਰਾਈਵਿੰਗ ਲਾਇਸੈਂਸ ਦੇ ਬਦਲੇ ਨਿਯਮ

ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਕੁਝ ਨਿਯਮਾਂ ਵਿੱਚ ਵੱਡੇ ਬਦਲਾਅ ਕੀਤੇ ਗਏ ਹਨ। ਹੁਣ ਤੁਹਾਨੂੰ ਡਰਾਈਵਿੰਗ ਲਾਇਸੈਂਸ ਲੈਣ ਲਈ ਵਾਰ-ਵਾਰ ਆਰਟੀਓ ਦਫ਼ਤਰ ਜਾਣ ਦੀ ਲੋੜ ਨਹੀਂ ਪਵੇਗੀ। ਡਰਾਈਵਿੰਗ ਲਾਇਸੈਂਸ ਬਣਵਾਉਣ ਲਈ ਬ੍ਰੋਕਰ ਨੂੰ ਕਮਿਸ਼ਨ ਨਹੀਂ ਦੇਣਾ ਪਵੇਗਾ। ਹੁਣ ਘੱਟ ਫੀਸ ਨਾਲ ਬਹੁਤ ਹੀ ਜਲਦੀ ਤੁਸੀਂ ਡਰਾਈਵਿੰਗ ਲਾਇਸੈਂਸ ਪ੍ਰਾਪਤ ਸਕੋਗੇ। ਹੁਣ ਤੁਸੀਂ ਆਪਣੇ ਨੇੜੇ ਦੇ ਕਿਸੇ…

Read More

ਇਹ ਹਰੀ ਸਬਜ਼ੀ ਕੋਲੈਸਟ੍ਰੋਲ ਅਤੇ ਯੂਰਿਕ ਐਸਿਡ ਵਰਗੀਆਂ ਗੰਭੀਰ ਬਿਮਾਰੀਆਂ ਲਈ ਰਾਮਬਾਣ

ਘੀਆ ਇੱਕ ਅਜਿਹੀ ਸਬਜ਼ੀ ਹੈ ਜਿਸਦਾ ਸੇਵਨ ਕਰਨ ਨਾਲ ਤੁਹਾਡੀ ਸਿਹਤ ਨੂੰ ਫਾਇਦਾ ਹੋਵੇਗਾ। ਵਿਗਿਆਨ ਅਨੁਸਾਰ ਇਸ ਸਬਜ਼ੀ ਵਿੱਚ ਪਾਣੀ ਦੀ ਮਾਤਰਾ ਲਗਭਗ 90 ਫੀਸਦੀ ਹੁੰਦੀ ਹੈ। ਫਾਈਬਰ ਨਾਲ ਭਰਪੂਰ ਇਹ ਸਬਜ਼ੀ ਤੁਹਾਡੀ ਪਾਚਨ ਕਿਰਿਆ ਨੂੰ ਤੇਜ਼ੀ ਨਾਲ ਸੁਧਾਰਦੀ ਹੈ। ਵਿਟਾਮਿਨ ਸੀ, ਬੀ ਅਤੇ ਕੇ ਦੇ ਨਾਲ-ਨਾਲ ਇਸ ‘ਚ ਕੈਲਸ਼ੀਅਮ, ਮੈਗਨੀਸ਼ੀਅਮ, ਆਇਰਨ ਅਤੇ ਜ਼ਿੰਕ ਵਰਗੇ…

Read More

CM ਮਾਨ ਦਾ ਐਲਾਨ, ਪੰਜਾਬ ਪੁਲਿਸ ਚ ਕੀਤੀਆਂ ਜਾਣਗੀਆਂ 10 ਹਜ਼ਾਰ ਭਰਤੀਆਂ

ਜਲੰਧਰ ਵਿੱਚ ਵੀਰਵਾਰ ਨੂੰ 78ਵੇਂ ਆਜ਼ਾਦੀ ਦਿਵਸ ਮੌਕੇ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ । ਇਸ ਮੌਕੇ CM ਭਗਵੰਤ ਮਾਨ ਨੇ ਝੰਡਾ ਲਹਿਰਾਇਆ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ 78 ਸਾਲ ਹੋ ਗਏ ਹਨ । ਅਜ਼ਾਦੀ ਪੰਜਾਬੀਆਂ ਲਈ ਬਹੁਤ ਮਹੱਤਵ ਰੱਖਦੀ ਹੈ, ਕਿਉਂਕਿ ਆਜ਼ਾਦੀ ਲਈ 80 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਆਜ਼ਾਦੀ ਮਿਲਣ ਦੇ…

Read More

ਮੋਹਾਲੀ ਏਅਰਪੋਰਟ ਤੇ ਲੱਗੇਗਾ ਸ਼ਹੀਦ ਭਗਤ ਸਿੰਘ ਦਾ 35 ਫੁੱਟ ਉੱਚਾ ਬੁੱਤ, CM ਮਾਨ ਨੇ ਕੀਤਾ ਐਲਾਨ

78ਵੇਂ ਆਜ਼ਾਦੀ ਦਿਹਾੜੇ ਮੌਕੇ ਦਲੰਧਰ ਵਿੱਚ ਸੀਐੱਮ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ 78 ਸਾਲ ਹੋ ਗਏ ਹਨ। ਅਜ਼ਾਦੀ ਦਾ ਪੰਜਾਬੀਆਂ ਲਈ ਵਿਸ਼ੇਸ਼ ਮਹੱਤਵ ਹੈ ਕਿਉਂਕਿ ਆਜ਼ਾਦੀ ਲਈ ਪੰਜਾਬੀਆਂ ਨੇ 80 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ।  ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ, ਮੋਹਾਲੀ…

Read More

 ਆਜ਼ਾਦੀ ਦਿਹਾੜੇ ਤੇ SBI ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਝਟਕਾ!

 ਭਾਰਤ ਦੇ ਸਭ ਤੋਂ ਵੱਡੇ ਜਨਤਕ ਖੇਤਰ ਦੇ ਬੈਂਕ ਸਟੇਟ ਬੈਂਕ ਆਫ਼ ਇੰਡੀਆ ਨੇ ਸੁਤੰਤਰਤਾ ਦਿਵਸ ਦੇ ਦਿਨ ਕਰੋੜਾਂ ਗਾਹਕਾਂ ਨੂੰ ਝਟਕਾ ਦਿੰਦੇ ਹੋਏ ਆਪਣੀ ਸੀਮਾਂਤ ਲਾਗਤ ਦੀ ਉਧਾਰ ਦਰ (MCLR) ਵਧਾਉਣ ਦਾ ਫੈਸਲਾ ਕੀਤਾ ਹੈ। ਬੈਂਕ ਨੇ ਵੱਖ-ਵੱਖ ਕਾਰਜਕਾਲਾਂ ਲਈ ਆਪਣੇ MCLR ਵਿੱਚ 10 ਬੇਸਿਕ ਅੰਕਾਂ ਦੇ ਵਾਧੇ ਦਾ ਐਲਾਨ ਕੀਤਾ ਹੈ। ਨਵੀਆਂ ਦਰਾਂ…

Read More

ਅਗਲੇ 24 ਘੰਟੇ ਭਾਰੀ ਮੀਂਹ ਦਾ ਅਲਰਟ, ਇਨ੍ਹਾਂ ਇਲਾਕਿਆਂ ਲਈ ਚੇਤਾਵਨੀ ਜਾਰੀ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਚੰਡੀਗੜ੍ਹ, ਮੁਹਾਲੀ, ਰਾਜਪੁਰਾ, ਪਟਿਆਲਾ, ਅੰਮ੍ਰਿਤਸਰ ਵਿਚ ਭਾਰੀ ਬਾਰਸ਼ ਹੋ ਰਹੀ ਹੈ। ਇਸ ਕਾਰਨ ਸੜਕਾਂ ਉਤੇ ਪਾਣੀ ਭਰ ਗਿਆ ਹੈ ਤੇ ਆਵਾਜਾਈ ਦੀ ਵੱਡੀ ਸਮੱਸਿਆ ਆ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 3 ਦਿਨ ਮੌਸਮ ਇਸੇ ਤਰ੍ਹਾਂ ਰਹਿਣ ਦੀ ਸੰਭਾਵਨਾ ਹੈ।…

Read More

ਆਜ਼ਾਦੀ ਦਿਹਾੜੇ ਮੌਕਾ ਕਿਸਾਨਾਂ ਦਾ ਅੱਜ ਟਰੈਕਟਰ ਮਾਰਚ, 18 ਥਾਵਾਂ ‘ਤੇ ਕੀਤੀ ਜਾਵੇਗੀ ਪ੍ਰੇਡ

ਪੰਜ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਪੰਜਾਬ ਦੇ ਕਿਸਾਨ ਅੱਜ ਆਜ਼ਾਦੀ ਦਿਵਸ ਮੌਕੇ ਟਰੈਕਟਰ ਮਾਰਚ ਕਰਨਗੇ। ਇਸ ਦੌਰਾਨ ਕਿਸਾਨ ਆਪਣੇ ਟਰੈਕਟਰਾਂ ‘ਤੇ ਕਿਸਾਨ ਝੰਡੇ ਅਤੇ ਤਿਰੰਗੇ ਨਾਲ ਨਿਕਲਣਗੇ। ਇਸ ਦੇ ਨਾਲ ਹੀ ਘੱਗਰ ਨਦੀ ਵਿੱਚ ਹੜ੍ਹ ਆਉਣ ਦੀ ਸੂਰਤ ਵਿੱਚ ਸ਼ੰਭੂ ਨੇੜਲੇ ਸਾਰੇ ਪਿੰਡਾਂ ਵਿੱਚ ਕਿਸਾਨ ਮਦਦ ਅਤੇ ਹੋਰ ਸਮਾਨ ਦੇਣ ਲਈ ਪੂਰੀ ਤਰ੍ਹਾਂ ਤਿਆਰ…

Read More

CAS ਨੇ ਖਾਰਜ ਕੀਤੀ ਵਿਨੇਸ਼ ਫੋਗਾਟ ਦੀ ਅਪੀਲ, ਨਹੀਂ ਮਿਲੇਗਾ ਮੈਡਲ

ਪੈਰਿਸ ਓਲੰਪਿਕ 2024 ਤੋਂ ਬਾਅਦ ਭਾਰਤੀ ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਦੇ ਸਮਰਥਕਾਂ ਨੂੰ ਵੱਡਾ ਝਟਕਾ ਲੱਗਾ ਹੈ। ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਨੇ ਚਾਂਦੀ ਦੇ ਤਗਮੇ ਲਈ ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ ਵਿੱਚ ਅਰਜ਼ੀ ਦਾਖ਼ਲ ਕੀਤੀ ਸੀ। ਇਸ ਅਰਜ਼ੀ ਦੀ ਸੁਣਵਾਈ ਪੂਰੀ ਹੋ ਚੁੱਕੀ ਹੈ, ਹੁਣ ਇਸ ਮਾਮਲੇ ਦਾ ਫੈਸਲਾ ਬੁੱਧਵਾਰ ਨੂੰ ਆ ਗਿਆ ਹੈ। CAS…

Read More