ਪੰਜਾਬ ‘ਚ ਝੋਨਾ ਲਾਉਣ ‘ਤੇ ਲੱਗੇਗਾ ਬੈਨ! ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਜ਼ਮੀਨ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਨੂੰ ਵੇਖਦਿਆਂ ਕੁਝ ਇਲਾਕਿਆਂ ਵਿੱਚ ਝੋਨੇ ਦੀ ਲੁਆਈ ਉਪਰ ਪਾਬੰਦੀ ਲੱਗ ਸਕਦੀ ਹੈ। ਸੂਬੇ ਵਿੱਚ 15 ਡਾਰਕ ਜ਼ੋਨ ਹਨ ਜਿੱਥੇ ਪਾਣੀ ਦਾ ਪੱਧਰ ਬੇਹੱਦ ਹੇਠਾਂ ਚਲਾ ਗਿਆ ਹੈ। ਇਨ੍ਹਾਂ ਇਲਾਕਿਆਂ ਅੰਦਰ ਝੋਨੇ ਦੀ ਲੁਆਈ ਉਪਰ ਬੈਨ ਲੱਗ ਸਕਦਾ ਹੈ। ਉਂਝ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਫੈਸਲਾ ਲੈਣਾ…

Read More

ਸਾਬਕਾ ਸੀਐਮ ਚਰਨਜੀਤ ਚੰਨੀ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਵਾਰੀ

ਜਲੰਧਰ ਲੋਕ ਸਭਾ ਸੀਟ ਤੋਂ ਸਾਂਸਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਕੱਲ੍ਹ ਯਾਨੀ ਮੰਗਲਵਾਰ ਦੇਰ ਸ਼ਾਮ, ਕਾਂਗਰਸ ਨੇ ਸੰਸਦ ਮੈਂਬਰ ਚੰਨੀ ਅਤੇ ਹਿਮਾਚਲ ਦੇ ਸਾਬਕਾ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 2024 ਲਈ ਸੀਨੀਅਰ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ। ਦਸ ਦੇਈਏ…

Read More

CM ਭਗਵੰਤ ਮਾਨ ਦੀ ਵਿਗੜੀ ਸਿਹਤ, ਹਸਪਤਾਲ ਵਿੱਚ ਦਾਖਲ

CM ਭਗਵੰਤ ਮਾਨ ਦੀ ਅਚਾਨਕ ਸਿਹਤ ਵਿਗੜ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਦੋਂ ਉਹ ਚੰਡੀਗੜ੍ਹ ਹਵਾਈ ਅੱਡੇ ‘ਤੇ ਜਹਾਜ਼ ਤੋਂ ਉਤਰੇ ਸਨ ਤਾਂ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ…

Read More

Canada ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਲਾਗੂ ਕੀਤੇ ਨਵੇਂ ਨਿਯਮ, ਪੜ੍ਹੋ ਪੂਰੀ ਖ਼ਬਰ

ਅੱਜ-ਕੱਲ੍ਹ ਕੈਨੇਡਾ ਜਾਣ ਦਾ ਲੋਕਾਂ ਦੇ ਮਨਾਂ ਵਿਚ ਕਰੇਜ਼ ਹੈ। 12ਵੀਂ ਤੋਂ ਬਾਅਦ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਭਾਰਤ ਵਿਚੋਂ ਵਿਸ਼ੇਸ਼ ਕਰਕੇ ਪੰਜਾਬ ਵਿਚੋਂ ਵੱਡੀ ਗਿਣਤੀ ਵਿਚ ਵਿਦਿਆਰਥੀ ਕੈਨੇਡਾ ਜਾ ਰਹੇ ਹਨ। ਪਰ ਕੈਨੇਡਾ ਵਿਚ ਪੜ੍ਹਾਈ ਕਰਨਾ ਆਸਾਨ ਨਹੀਂ ਹੈ। ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਫੀਸਾਂ ਅਤੇ ਰਹਿਣ ਸਹਿਣ ਦੇ ਖਰਚਿਆਂ ਲਈ ਨੌਕਰੀ ਵੀ ਕਰਨੀ…

Read More

ਸਰਕਾਰ ਨੇ ਬਦਲੀ ਛੁੱਟੀ ਦੀ ਤਰੀਕ, ਹੁਣ ਭਲਕੇ ਬੰਦ ਰਹਿਣਗੇ ਸਕੂਲ, ਦਫਤਰ

 ਮਹਾਰਾਸ਼ਟਰ ਵਿਚ ਈਦ-ਏ-ਮਿਲਾਦ ਦੇ ਕਾਰਨ 18 ਸਤੰਬਰ 2024 ਨੂੰ ਸਕੂਲ ਅਤੇ ਹੋਰ ਅਦਾਰੇ ਬੰਦ ਰਹਿਣਗੇ। ਮਹਾਰਾਸ਼ਟਰ ਸਰਕਾਰ ਨੇ ਗਣੇਸ਼ ਵਿਸਰਜਨ ਦੇ ਕਾਰਨ ਮੁੰਬਈ ਵਿੱਚ ਈਦ-ਏ-ਮਿਲਾਦ ਦੀ ਛੁੱਟੀ 16 ਸਤੰਬਰ ਦੀ ਥਾਂ 18 ਸਤੰਬਰ ਵਿਚ ਬਦਲ ਦਿੱਤੀ ਹੈ। ਦੱਸ ਦਈਏ ਕਿ ਈਦ-ਏ-ਮਿਲਾਦ-ਉਨ-ਨਬੀ ਇੱਕ ਇਸਲਾਮੀ ਤਿਉਹਾਰ ਹੈ ਜੋ ਪੈਗੰਬਰ ਮੁਹੰਮਦ ਦੇ ਜਨਮ ਦਿਨ ਦੀ ਯਾਦ ਵਿੱਚ ਮਨਾਇਆ…

Read More

PM ਮੋਦੀ ਨੇ ਆਪਣੇ ਜਨਮ ਦਿਨ ਤੇ 25 ਲੱਖ ਮਹਿਲਾਵਾਂ ਨੂੰ ਦਿੱਤਾ ਤੋਹਫਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਆਪਣਾ 74ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਮੌਕੇ ਉਹ ਉੜੀਸਾ ਵਿੱਚ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਇੱਥੇ ਸੁਭਦਰਾ ਯੋਜਨਾ ਸ਼ੁਰੂ ਕੀਤੀ ਹੈ। ਇਹ ਸਕੀਮ ਔਰਤਾਂ ਦੇ ਸਸ਼ਕਤੀਕਰਨ ਲਈ ਸੂਬਾ ਸਰਕਾਰ ਦੀ ਇੱਕ ਵੱਡੀ ਯੋਜਨਾ ਹੈ। ਇਸ ਤਹਿਤ ਅਗਲੇ ਪੰਜ ਸਾਲਾਂ ਵਿੱਚ ਰਾਜ ਦੀਆਂ 1 ਕਰੋੜ ਤੋਂ ਵੱਧ…

Read More

ਵੰਦੇ ਭਾਰਤ ਮੈਟਰੋ ਦਾ ਬਦਲਿਆ ਨਾਮ, ਰੱਖਿਆ ਇਹ ਨਵਾਂ ਨਾਮ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਦੀ ਪਹਿਲੀ ਵੰਦੇ ਮੈਟਰੋ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਜਾ ਰਹੇ ਹਨ। ਇਸ ਤੋਂ ਪਹਿਲਾਂ ਰੇਲਵੇ ਨੇ ਅੱਜ ਵੱਡਾ ਫੈਸਲਾ ਲਿਆ ਹੈ। ਵੰਦੇ ਮੈਟਰੋ ਦਾ ਨਾਂ ਬਦਲ ਕੇ ‘ਨਮੋ ਭਾਰਤ ਰੈਪਿਡ ਰੇਲ’ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ RRTS ਦਾ ਨਾਂ ਰੈਪਿਡਐਕਸ ਤੋਂ ਬਦਲ ਕੇ ਨਮੋ ਭਾਰਤ ਕਰ…

Read More

ਪੰਜਾਬੀ ਗਾਇਕ ਨੂੰ ਹੋਇਆ ਕੈਂਸਰ, ਸ਼ੇਅਰ ਕੀਤੀ ਭਾਵੁਕ ਪੋਸਟ

ਪੰਜਾਬ ਦੇ ਮਸ਼ਹੂਰ ਗਾਇਕ ਜੈਜ਼ ਧਾਮੀ ਦੇ ਪ੍ਰਸ਼ੰਸਕਾਂ ਲਈ ਇੱਕ ਦੁੱਖਦਾਈ ਖਬਰ ਹੈ। ਦਰਅਸਲ, ਗਾਇਕ ਜੈਜ਼ ਧਾਮੀ ਕੈਂਸਰ ਤੋਂ ਪੀੜਤ ਹਨ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਪੋਸਟ ਸ਼ੇਅਰ ਕਰਦੇ ਹੋਏ ਧਾਮੀ ਨੇ ਕਿਹਾ- ਮੈਂ ਆਪਣੇ ਪ੍ਰਸ਼ੰਸਕਾਂ ਨੂੰ ਆਪਣੀ ਕੈਂਸਰ ਦੀ ਲੜਾਈ ਬਾਰੇ ਦੱਸਣਾ ਚਾਹੁੰਦਾ ਹਾਂ।…

Read More

ਦਫਤਰ ਵਿੱਚ ਲੰਚ ਬ੍ਰੇਕ ਦੌਰਾਨ ਬਣਾਓ ਸਰੀਰਕ ਸਬੰਧ, ਰਾਸ਼ਟਰਪਤੀ ਨੇ ਦਿੱਤੀ ਖੁੱਲ੍ਹੀ ਛੁੱਟੀ

ਰੂਸ ਵਿੱਚ ਜਣਨ ਦਰ ਇਸ ਸਮੇਂ ਸਭ ਤੋਂ ਘੱਟ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਦੇਸ਼ ਦੇ ਨੌਜਵਾਨਾਂ ਨੂੰ ਕਿਹਾ ਹੈ ਕਿ ਉਹ ਕੰਮ ਦੇ ਵਿਚਕਾਰ ਮੌਜੂਦ ਸਮੇਂ ਦੀ ਵਰਤੋਂ ਸਰੀਰਕ ਸਬੰਧ ਬਣਾਉਣ ਲਈ ਕਰਨ। ਪੁਤਿਨ ਨੇ ਰੂਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੰਮ ਦੇ ਸਥਾਨਾਂ ‘ਤੇ ਦੁਪਹਿਰ ਦੇ ਖਾਣੇ ਅਤੇ ਕੌਫੀ ਬ੍ਰੇਕ…

Read More

ਸੁਪਰੀਮ ਕੋਰਟ ਨੇ ਦੇਸ਼ ਭਰ ਵਿੱਚ ਬੁਲਡੋਜ਼ਰ ਦੀ ਕਾਰਵਾਈ ਤੇ ਲਗਾਈ ਪਾਬੰਦੀ

ਸੁਪਰੀਮ ਕੋਰਟ ਨੇ ਦੇਸ਼ ਭਰ ‘ਚ ਬੁਲਡੋਜ਼ਰ ਦੀ ਕਾਰਵਾਈ ‘ਤੇ ਪਾਬੰਦੀ ਲਗਾ ਦਿੱਤੀ ਹੈ। ਹੁਣ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਦੀ ਅਗਲੀ ਸੁਣਵਾਈ 1 ਅਕਤੂਬਰ ਨੂੰ ਹੋਵੇਗੀ। ਸੁਪਰੀਮ ਕੋਰਟ ਵੱਲੋਂ ਕਿਹਾ ਗਿਆ ਕਿ ਅਗਲੀ ਸੁਣਵਾਈ ਤੱਕ ਸਾਡੀ ਇਜਾਜ਼ਤ ਲੈ ਕੇ ਹੀ ਕਾਰਵਾਈ ਕੀਤੀ ਜਾਵੇ। ਹਾਲਾਂਕਿ ਅਦਾਲਤ ਨੇ ਸਪੱਸ਼ਟ ਕੀਤਾ ਕਿ ਇਹ ਹਦਾਇਤ ਸੜਕਾਂ, ਫੁੱਟਪਾਥ ਜਾਂ…

Read More