ਇਸ ਹਫ਼ਤੇ ਇੱਕਠੀਆਂ 5 ਛੁੱਟੀਆਂ, ਬੱਚਿਆਂ ਤੇ ਅਫ਼ਸਰਾਂ ਦੀਆਂ ਲੱਗੀਆਂ ਮੌਜਾਂ!

ਤਿਉਹਾਰਾਂ ਅਤੇ ਛੁੱਟੀਆਂ ਦੇ ਲਿਹਾਜ਼ ਨਾਲ ਸਾਲ ਦਾ 8ਵਾਂ ਮਹੀਨਾ ਬਹੁਤ ਖਾਸ ਹੁੰਦਾ ਹੈ। ਕਈ ਰਾਜਾਂ ਵਿੱਚ ਲਗਾਤਾਰ ਮੀਂਹ ਕਾਰਨ ਸਕੂਲ ਬੰਦ ਹਨ ਅਤੇ ਦਫ਼ਤਰਾਂ ਵਿੱਚ ਘਰ ਤੋਂ ਕੰਮ ਕਰਨ ਦੀ ਸਹੂਲਤ ਦਿੱਤੀ ਗਈ ਹੈ, ਪਰ ਆਉਣ ਵਾਲਾ ਹਫਤਾ ਸਕੂਲੀ ਬੱਚਿਆਂ ਤੋਂ ਲੈ ਕੇ ਬੈਂਕ ਕਰਮਚਾਰੀਆਂ ਤੱਕ ਸਾਰਿਆਂ ਲਈ ਬਹੁਤ ਖਾਸ ਸਾਬਤ ਹੋਣ ਵਾਲਾ ਹੈ।…

Read More

CM ਮਾਨ ਦੇ ਨਾਨਕੇ ਘਰ ਹੋਈ ਚੋਰੀ, ਲੱਖਾਂ ਰੁਪਏ ਦਾ ਸੋਨਾ ਲੈ ਕੇ ਚੋਰ ਫਰਾਰ

ਸੁਨਾਮ ਦੇ ਜਗਤਪੁਰਾ ਵਿੱਚ ਬੀਤੀ ਰਾਤ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਨਕਾ ਪਰਿਵਾਰ ਦੇ ਘਰ ਚੋਰੀ ਹੋ ਗਈ। ਪੀੜਤ ਪਰਿਵਾਰ ਦੇ ਗੁਰਜੰਟ ਸਿੰਘ ਨੇ ਦੱਸਿਆ ਕਿ ਚੋਰ ਉਨ੍ਹਾਂ ਦੇ ਘਰ ‘ਚੋਂ ਲਗਪਗ 17 ਤੋਲੇ ਸੋਨਾ ਅਤੇ ਡੇਢ ਲੱਖ ਰੁਪਏ ਨਕਦੀ ਚੋਰੀ ਕਰ ਕੇ ਲੈ ਗਏ। ਉਨ੍ਹਾਂ ਪੁਲੀਸ ਤੋਂ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮਾਮਲੇ ਦੀ ਜਾਂਚ…

Read More

ਹਰਿਆਣਾ ਦੇ ਓਲੰਪਿਕ ਤਮਗਾ ਜੇਤੂ ਸ਼ੂਟਰ ਸਰਬਜੋਤ ਸਿੰਘ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ

ਹਰਿਆਣਾ ਦੇ ਅੰਬਾਲਾ ਦੇ ਰਹਿਣ ਵਾਲੇ ਸ਼ੂਟਰ ਸਰਬਜੋਤ ਸਿੰਘ ਨੇ ਸਰਕਾਰੀ ਨੌਕਰੀ ਤੋਂ ਇਨਕਾਰ ਕਰ ਦਿੱਤਾ ਹੈ। ਕੱਲ੍ਹ ਹੀ ਮੁੱਖ ਮੰਤਰੀ ਨਾਇਬ ਸੈਣੀ ਨੇ ਸਰਬਜੋਤ ਸਿੰਘ ਨੂੰ ਖੇਡ ਵਿਭਾਗ ਵਿੱਚ ਡਿਪਟੀ ਡਾਇਰੈਕਟਰ ਦੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। ਸਰਬਜੋਤ ਨੇ ਮਨੂ ਭਾਕਰ ਨਾਲ ਮਿਲ ਕੇ ਪੈਰਿਸ ਓਲੰਪਿਕ ਵਿੱਚ 10 ਮੀਟਰ ਮਿਕਸਡ ਪਿਸਟਲ ਸ਼ੂਟਿੰਗ ਮੁਕਾਬਲੇ…

Read More

ਮੀਂਹ ਕਾਰਨ ਸਕੂਲਾਂ ਚ ਭਰਿਆ ਗੋਡੇ-ਗੋਡੇ ਪਾਣੀ, ਬੱਚਿਆਂ ਦੀ ਹੋਈ ਛੁੱਟੀ

ਪੰਜਾਬ ਅਤੇ ਹਿਮਾਚਲ ਵਿੱਚ ਭਾਰੀ ਮੀਂਹ ਕਾਰਨ ਰੋਪੜ ਜ਼ਿਲ੍ਹੇ ਦੇ ਬਲਾਕ ਨੰਗਲ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ 13 ਸਕੂਲਾਂ ਵਿੱਚ ਪਾਣੀ ਭਰ ਗਿਆ ਹੈ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਉਕਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਸਕੂਲਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਭੱਲਾੜੀ, ਨੰਗਰਾਂ, ਖਾਬੜਾ, ਖੇੜਾ ਕਮਲੋਟ, ਭੈਣੀ, ਅਮਰਪੁਰ ਬੇਲਾ,…

Read More

ਸ਼ੰਭੂ ਬਾਰਡਰ ਖੋਲ੍ਹਣ ਦੇ ਮਾਮਲੇ ਵਿੱਚ ਸੁਣਵਾਈ ਅੱਜ

ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਸਥਿਤ ਸ਼ੰਭੂ ਬਾਰਡਰ ਨੂੰ ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ (SC) ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ ‘ਤੇ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੋਵਾਂ ਸਰਕਾਰਾਂ ਵੱਲੋਂ ਸੁਤੰਤਰ ਕਮੇਟੀ ਬਣਾਉਣ ਲਈ ਉੱਘੇ…

Read More

ਚਿਹਰੇ ਤੇ ਪਈਆਂ ਛਾਈਆਂ ਤੋਂ ਹੋ ਪ੍ਰੇਸ਼ਾਨ ਤਾਂ ਜਾਣੋ ਇਸ Natural Drink ਬਾਰੇ, ਜਲਦ ਦਿਖੇਗਾ ਅਸਰ

ਚਿਹਰਾ ਸਾਡੇ ਸਰੀਰ ਦਾ ਉਹ ਹਿੱਸਾ ਹੈ ਜੋ ਸਾਡੀ ਦਿੱਖ ਨੂੰ ਪੇਸ਼ ਕਰਦਾ ਹੈ। ਜਿਸ ਕਰਕੇ ਹਰ ਕੋਈ ਆਪਣੇ ਚਿਹਰੇ ਦੀ ਖੂਬਸੂਰਤੀ ਪ੍ਰਤੀ ਜ਼ਿਆਦਾ ਸੁਚੇਤ ਰਹਿੰਦਾ ਹੈ। ਪਰ ਬਹੁਤ ਸਾਰੇ ਲੋਕ ਆਪਣੇ ਚਿਹਰੇ ਦੀਆਂ ਛਾਈਆਂ ਤੋਂ ਬਹੁਤ ਹੀ ਜ਼ਿਆਦਾ ਪ੍ਰੇਸ਼ਾਨ ਰਹਿੰਦੇ ਹਨ। ਜਿਸ ਕਰਕੇ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਨਾਲ ਆਤਮ ਵਿਸ਼ਵਾਸ ਵੀ…

Read More

ਚਾਹ ਦੇ ਨਾਲ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ, ਹੋ ਸਕਦੇ ਹਨ ਭਾਰੀ ਨੁਕਾਸਾਨ

 ਭਾਰਤ ਵਿੱਚ ਜਿਆਦਾਤਰ ਲੋਕਾਂ ਦੀ ਸਵੇਰ ਦੀ ਸ਼ੁਰੂਆਤ ਚਾਹ ਤੋਂ ਬਿਨਾਂ ਨਹੀਂ ਹੁੰਦੀ। ਚਾਹ ਸਭ ਤੋਂ ਪਸੰਦੀਦਾ ਪੀਣ ਵਾਲੇ ਪਦਾਰਥਾਂ ਵਿੱਚੋਂ ਇੱਕ ਹੈ। ਪਰ ਲੋਕ ਚਾਹ ਦੇ ਨਾਲ ਸਮੋਸੇ, ਨਮਕੀਨ, ਬਿਸਕੁਟ ਅਤੇ ਪਕੌੜੇ ਵਰਗੀਆਂ ਚੀਜ਼ਾਂ ਖਾਣਾ ਪਸੰਦ ਕਰਦੇ ਹਨ। ਚਾਹ ਦੇ ਨਾਲ ਇਹ ਸਨੈਕਸ ਖਾਣ ਨਾਲ ਤੁਹਾਡੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਕਲੀਨਿਕਲ ਡਾਇਟੀਸ਼ੀਅਨ…

Read More

ਬਿਜਲੀ ਵਿਭਾਗ ਦਾ ਨਵਾਂ ਆਦੇਸ਼, ਹੁਣ ਇਨ੍ਹਾਂ ਦੋਵਾਂ ਭਾਸ਼ਾਵਾਂ ਵਿੱਚ ਮਿਲੇਗਾ ਬਿਜਲੀ ਦਾ ਬਿੱਲ

ਹਰਿਆਣਾ ਦੇ ਬਿਜਲੀ ਵਿਭਾਗ ਦਾ ਨਵੇਂ ਆਦੇਸ਼ ਜਾਰੀ ਕੀਤੇ ਗਏ ਹਨ। ਹੁਣ ਲੋਕਾਂ ਨੂੰ ਬਿਜਲੀ ਦਾ ਬਿੱਲ ਅੰਗਰੇਜ਼ੀ ਅਤੇ ਹਿੰਦੀ ਦੋਵਾਂ ਭਾਸ਼ਾਵਾਂ ਵਿੱਚ ਮਿਲੇਗਾ। ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੀਆਂ ਅਕਸਰ ਸ਼ਿਕਾਇਤਾਂ ਰਹਿੰਦੀਆਂ ਸਨ ਕਿ ਉਨ੍ਹਾਂ ਨੂੰ ਬਿਜਲੀ ਦਾ ਬਿੱਲ ਸਮਝਣ ਵਿੱਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ…

Read More

ਮੋਹਾਲੀ ਦੇ ਇਸ ਪਿੰਡ ਨੇ ਪ੍ਰਵਾਸੀਆਂ ਲਈ ਕੀਤੇ ਸਖ਼ਤ ਹੁਕਮ ਜਾਰੀ, ਪੜ੍ਹੋ ਪੂਰੀ ਖ਼ਬਰ

ਪਿਛਲੇ ਹਫ਼ਤੇ ਪਿੰਡ ਮੂਧੋ ਸੰਗਤੀਆਂ ਵਿੱਚ ਕੁਝ ਸਥਾਨਕ ਲੋਕਾਂ ਨੇ ਪਿੰਡ ਵਿੱਚ ਦੂਜੇ ਰਾਜਾਂ ਦੇ ਲੋਕਾਂ ਦੇ ਦਾਖ਼ਲੇ ’ਤੇ ਪਾਬੰਦੀ ਲਾਉਣ ਦੀ ਗੱਲ ਆਖੀ ਸੀ। ਹੁਣ ਖਰੜ ਦੇ ਪਿੰਡ ਜੰਡਪੁਰ ਦੇ ਸਥਾਨਕ ਲੋਕਾਂ ਨੇ ਇੱਕ ਹੁਕਮ ਜਾਰੀ ਕੀਤਾ ਹੈ। ਪਿੰਡ ਦੀ ਨੌਜਵਾਨ ਸਭਾ ਨਾਲ ਜੁੜੇ ਲੋਕਾਂ ਨੇ ਕਈ ਥਾਵਾਂ ‘ਤੇ ਬੋਰਡ ਲਗਾਏ ਹਨ, ਜਿਨ੍ਹਾਂ ‘ਤੇ…

Read More

ਨਵੀਂ ਮਹਾਂਮਾਰੀ ਦਾ ਖਤਰਾ! WHO ਨੇ ਬੁਲਾਈ ਐਮਰਜੈਂਸੀ ਮੀਟਿੰਗ

ਮੌਂਕੀਪੌਕਸ ਦਾ ਅਜਿਹਾ ਨਵਾਂ ਖ਼ਤਰਨਾਕ ਸਟ੍ਰੇਨ ਸਾਹਮਣੇ ਆਇਆ ਹੈ ਜਿਸ ਵਿਚ ਪੂਰੀ ਦੁਨੀਆ ਵਿਚ ਮਹਾਂਮਾਰੀ ਫੈਲਾਉਣ ਦੀ ਸਮਰੱਥਾ ਹੈ। ਇਸ ਦੌਰਾਨ WHO ਨੇ ਐਮਰਜੈਂਸੀ ਮੀਟਿੰਗ ਬੁਲਾਈ ਹੈ। WHO ਦੇ ਡੀਜੀ Tedros Adhanom Ghebreyesus ਨੇ ਕਿਹਾ ਕਿ ਵਿਗਿਆਨੀਆਂ ਦੁਆਰਾ ਹੁਣ ਤੱਕ ਕੀਤੀ ਗਈ ਖੋਜ ਤੋਂ ਅਜਿਹਾ ਲੱਗਦਾ ਹੈ ਕਿ ਮੌਂਕੀਪੌਕਸ ਦਾ ਇਹ ਸਟ੍ਰੇਨ ਬਹੁਤ ਘਾਤਕ ਹੈ…

Read More