NIA ਨੂੰ ਮਿਲੀ ਵੱਡੀ ਕਾਮਯਾਬੀ, ਬੱਬਰ ਖਾਲਸਾ ਦਾ ਵੱਡਾ ਅੱਤਵਾਦੀ ਕਾਬੂ

 NIA ਖਾਲਿਸਤਾਨ ਪੱਖੀ ਮੋਸਟ ਵਾਂਟੇਡ ਤੱਤ ਤਰਸੇਮ ਸੰਧੂ ਨੂੰ ਆਬੂ ਧਾਬੀ ਤੋਂ ਭਾਰਤ ਲੈ ਕੇ ਆਈ ਹੈ। ਉਸਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੇ ਤਹਿਤ ਗ੍ਰਿਫਤਾਰ ਕੀਤਾ ਕਰਕੇ ਭਾਰਤ ਲਿਆਂਦਾ ਗਿਆ ਸੀ। ਫੜਿਆ ਗਿਆ ਮੁਲਜ਼ਮ ਲਖਬੀਰ ਸਿੰਘ ਸੰਧੂ ਉਰਫ ਲੰਡਾ ਦਾ ਭਰਾ ਹੈ, ਜੋ ਕਿ ਤਰਨਤਾਰਨ, ਪੰਜਾਬ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ…

Read More

ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਹਾਲ ਵਿੱਚ ਕੜਾਹੀ ਚ ਡਿੱਗੇ ਸੇਵਾਦਾਰ ਦੀ ਮੌ.ਤ

ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੇ ਲੰਗਰ ਹਾਲ ‘ਚ ਕੜਾਹੀ ‘ਚ ਡਿੱਗਣ ਵਾਲੇ ਸੇਵਾਦਾਰ ਦੀ 8 ਦਿਨਾਂ ਦੇ ਇਲਾਜ ਤੋਂ ਬਾਅਦ ਮੌਤ ਹੋ ਗਈ। 1-2 ਅਗਸਤ ਦੀ ਰਾਤ ਨੂੰ ਸੇਵਾ ਕਰਦੇ ਸਮੇਂ ਸੇਵਾਦਾਰ ਉਬਲਦੇ ਆਲੂਆਂ ਦੀ ਕੜਾਹੀ ਵਿੱਚ ਡਿੱਗ ਪਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਵੱਲਾ ਸਥਿਤ ਸ਼੍ਰੀ ਗੁਰੂ ਰਾਮਦਾਸ ਹਸਪਤਾਲ…

Read More

ਆਸਾਰਾਮ ਨੂੰ ਤਬੀਅਤ ਵਿਗੜਣ ਕਾਰਨ ਕਰਵਾਇਆ AIIMS ਚ ਭਰਤੀ

ਯੌਨ ਸ਼ੋਸ਼ਣ ਮਾਮਲੇ ‘ਚ ਆਖਰੀ ਸਾਹ ਤੱਕ ਜੋਧਪੁਰ ਸੈਂਟਰਲ ‘ਚ ਸਜ਼ਾ ਕੱਟ ਰਹੇ ਆਸਾਰਾਮ ਦੀ ਸਿਹਤ ਇਕ ਵਾਰ ਫਿਰ ਵਿਗੜ ਗਈ ਹੈ। ਆਸਾਰਾਮ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਜਾਂਚ ਲਈ ਏਮਜ਼ ਹਸਪਤਾਲ ਲਿਆਂਦਾ ਗਿਆ ਸੀ। ਮੈਡੀਕਲ ਚੈਕਅੱਪ ਤੋਂ ਬਾਅਦ ਆਸਾਰਾਮ ਨੂੰ ਇਲਾਜ ਲਈ ਉੱਥੇ ਦਾਖਲ ਕਰਵਾਇਆ ਗਿਆ ਹੈ। ਆਸਾਰਾਮ ਦੀ ਖਰਾਬ ਸਿਹਤ…

Read More

ਪੰਜਾਬ ਵਿੱਚ ਪੰਚਾਇਤੀ ਚੋਣਾਂ ਦੇ ਕਾਨੂੰਨ ਹੋ ਸਕਦਾ ਵੱਡਾ ਬਦਲਾਅ

ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀ ਤਿਆਰੀ ਲਗਭਗ ਸ਼ੁਰੂ ਹੋ ਚੱਕੀ ਹੈ। ਇਸ ਸਬੰਧੀ ਇਸ ਵਾਰ ਪੰਚਾਇਤੀ ਚੋਣਾਂ ਬਿਨਾ ਪਾਰਟੀ ਚੋਣ ਨਿਸ਼ਾਨ ‘ਤੇ ਲੜੀਆਂ ਜਾਣਗੀਆਂ। ਜਿਸ ਦੇ ਲਈ ਪੰਜਾਬ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਰੂਲਜ਼-1994’ ਵਿੱਚ ਸੋਧ ਦੀ ਤਿਆਰੀ ਕਰ ਲਈ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਕੋਈ ਵੀ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ…

Read More

ਅਮਨ ਸਹਿਰਾਵਤ ਨੇ ਭਾਰਤ ਨੂੰ ਦਿਵਾਇਆ 6ਵਾਂ ਤਮਗਾ, ਜਿੱਤਿਆ Bronze Medal

ਭਾਰਤ ਦੇ ਉਭਰਦੇ ਪਹਿਲਵਾਨ ਅਮਨ ਸਹਿਰਾਵਤ ਨੇ ਪੈਰਿਸ ਓਲੰਪਿਕ 2024 ਵਿੱਚ ਕੁਸ਼ਤੀ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਅਮਨ ਨੇ ਪੈਰਿਸ ਖੇਡਾਂ ਦੇ 14ਵੇਂ ਦਿਨ ਕਾਂਸੀ ਦੇ ਤਗਮੇ ਦੇ ਮੁਕਾਬਲੇ ਵਿੱਚ ਪੋਰਟੋ ਰੀਕੋ ਦੇ ਪਹਿਲਵਾਨ ਡੇਰੀਅਨ ਕਰੂਜ਼ ਨੂੰ 13-5 ਨਾਲ ਹਰਾਇਆ। ਇਸ ਓਲੰਪਿਕ ਵਿੱਚ ਭਾਰਤ ਦਾ ਇਹ ਕੁੱਲ ਛੇਵਾਂ ਤਮਗਾ ਹੈ। ਇਸ ਤਰ੍ਹਾਂ ਭਾਰਤ…

Read More

62 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਜਹਾਜ਼ ਕਰੈਸ਼, ਵੀਡੀਓ ਆਈ ਸਾਹਮਣੇ

 ਬ੍ਰਾਜ਼ੀਲ ਦੇ ਵਿਨਹੇਡੋ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ 62 ਲੋਕਾਂ ਨੂੰ ਲੈ ਕੇ ਜਾ ਰਿਹਾ ਜਹਾਜ਼ ਕਰੈਸ਼ ਹੋ ਗਿਆ। ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵੀ ਦੇਖੀ ਜਾ ਸਕਦੀ ਹੈ। ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਇਕ ਜਹਾਜ਼ ਕੰਟਰੋਲ ਤੋਂ ਬਾਹਰ ਆਕਾਸ਼ ਤੋਂ ਜ਼ਮੀਨ ‘ਤੇ ਡਿੱਗ ਰਿਹਾ…

Read More

PM ਮੋਦੀ ਤੇ CM ਮਾਨ ਨੇ ਨੀਰਜ ਚੋਪੜਾ ਨੂੰ ਸਿਲਵਰ ਮੈਡਲ ਜਿੱਤਣ ਤੇ ਦਿੱਤੀ ਵਧਾਈ

ਭਾਰਤ ਦੇ ਗੋਲਡਨ ਬੁਆਏ ਨੀਰਜ ਚੋਪੜਾ ਨੇ ਪੈਰਿਸ ਓਲੰਪਿਕ 2024 ਵਿੱਚ ਸਿਲਵਰ ਮੈਡਲ ਹਾਸਿਲ ਕੀਤਾ। ਫਾਈਨਲ ਮੁਕਾਬਲੇ ਵਿੱਚ ਨੀਰਜ ਨੇ ਆਪਣੀ ਦੂਜੀ ਕੋਸ਼ਿਸ਼ ਵਿੱਚ 89.45 ਮੀਟਰ ਦਾ ਥ੍ਰੋਅ ਸੁੱਟਿਆ। ਇਹ ਇਸ ਸੀਜ਼ਨ ਨੀਰਜ ਦਾ ਸਭ ਤੋਂ ਵਧੀਆ ਥ੍ਰੋਅ ਰਿਹਾ। ਨੀਰਜ ਅਜਿਹੇ ਪਹਿਲੇ ਭਾਰਤੀ ਖਿਡਾਰੀ ਬਣ ਗਏ ਹਨ, ਜਿਨ੍ਹਾਂ ਨੇ ਓਲੰਪਿਕ ਦੇ ਵਿਅਕਤੀਗਤ ਮੁਕਾਬਲੇ ਵਿੱਚ ਸੋਨ…

Read More

ਨਵੇਂ ਬਣਨ ਜਾ ਰਹੇ ਕਾਨੂੰਨ ਨੇ ਹੈਰਾਨ ਕੀਤੀ ਦੁਨੀਆ! 9 ਸਾਲ ਦੀ ਉਮਰ ਵਿੱਚ ਹੋਵੇਗਾ ਕੁੜੀਆਂ ਦਾ ਵਿਆਹ

ਇਰਾਕ ਵਿੱਚ ਇੱਕ ਨਵਾਂ ਕਾਨੂੰਨ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਲੜਕੀਆਂ ਸਿਰਫ 9 ਸਾਲ ਦੀ ਉਮਰ ਵਿੱਚ ਅਤੇ ਲੜਕੇ 15 ਸਾਲ ਦੀ ਉਮਰ ਵਿੱਚ ਵਿਆਹ ਕਰ ਸਕਣਗੇ। ਇਹ ਪ੍ਰਸਤਾਵ ਨੂੰ ਲੈਕੇ ਹਾਲੇ ਇਰਾਕ ਦੀ ਸੰਸਦ ਵਿੱਚ ਚਰਚਾ ਚੱਲ ਰਹੀ ਹੈ। ਮਨੁੱਖੀ ਅਧਿਕਾਰ ਸੰਗਠਨ ਅਤੇ ਕਾਰਕੁੰਨਾ ਨੂੰ ਇਹ ਗੱਲ ਬਿਲਕੁਲ ਵੀ ਚੰਗੀ…

Read More

ਚੇਤਾਵਨੀ ਜਾਰੀ! ਇਸ ਮੈਸੇਜ ਤੇ ਕੀਤਾ ਕਲਿੱਕ ਤਾਂ ਹੋ ਜਾਓਗੇ ਕੰਗਾਲ

 ਇਨ੍ਹੀਂ ਦਿਨੀਂ ਸਕੈਮ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸਕੈਮ ਸਮਾਰਟਫੋਨ ਯੂਜ਼ਰਸ ਲਈ ਸਿਰਦਰਦ ਬਣ ਗਏ ਹਨ। ਅੰਕੜੇ ਵੀ ਇਸੇ ਗੱਲ ਦੀ ਗਵਾਹੀ ਭਰ ਰਹੇ ਹਨ। ਦੇਸ਼ ਵਿੱਚ ਹਰ ਰੋਜ਼ ਹਜ਼ਾਰਾਂ ਲੋਕ ਆਨਲਾਈਨ ਸਕੈਮ ਦਾ ਸ਼ਿਕਾਰ ਹੋ ਰਹੇ ਹਨ। ਸਕੈਮ ਕਰਨ ਵਾਲੇ ਸਕੈਮ ਦੇ ਨਵੇਂ-ਨਵੇਂ ਤਰੀਕੇ ਅਪਣਾਉਂਦੇ ਰਹਿੰਦੇ ਹਨ। ਹਾਲ ਹੀ ‘ਚ ਇਕ ਨਵਾਂ…

Read More

ਸਵਿਟਜ਼ਰਲੈਂਡ ਲਈ ਰਵਾਨਾ ਹੋਏ Shah Rukh Khan, ਮਿਲੇਗ ਸਪੈਸ਼ਲ ਐਵਾਰਡ

ਸ਼ਾਹਰੁਖ ਖਾਨ ਦੀ ਦੁਨੀਆ ਭਰ ‘ਚ ਜ਼ਬਰਦਸਤ ਫੈਨ ਫਾਲੋਇੰਗ ਹੈ। ਆਪਣੀ ਕਾਬਲੀਅਤ ਨਾਲ ਉਸ ਨੇ ਦੇਸ਼ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਪ੍ਰਸਿੱਧੀ ਹਾਸਲ ਕੀਤੀ ਹੈ। ਹਿੰਦੀ ਸਿਨੇਮਾ ਵਿੱਚ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਉਸਨੂੰ ਲੋਕਾਰਨੋ ਫਿਲਮ ਫੈਸਟੀਵਲ ਵਿੱਚ ਸਨਮਾਨਿਤ ਕੀਤਾ ਜਾਵੇਗਾ। ਲੋਕਾਰਨੋ ਫਿਲਮ ਫੈਸਟੀਵਲ 17 ਅਗਸਤ ਨੂੰ ਲੋਕਾਰਨੋ, ਸਵਿਟਜ਼ਰਲੈਂਡ ਵਿੱਚ ਹੈ। ਇਸ ਸਾਲ ਸ਼ਾਹਰੁਖ…

Read More