ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ, ਸੁਪਰੀਮ ਕੋਰਟ ਨੇ ਸੁਣਾਇਆ ਹੱਕ ਵਿਚ ਫੈਸਲਾ

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਐਨਐਸਏ ਤਹਿਤ ਜੇਲ੍ਹ ਵਿਚ ਬੰਦ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਚੁਣੇ ਜਾਣ ਵਿਰੁੱਧ ਦਾਖਲ ਪਟੀਸ਼ਨ ਖਾਰਜ ਕਰ ਦਿੱਤੀ ਹੈ। ਪਟੀਸ਼ਨਕਰਤਾ ਨੇ ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਦਾਅਵਾ ਕੀਤਾ ਕਿ ਸੰਵਿਧਾਨ ਦਾ ਆਰਟੀਕਲ 84 ਸੰਸਦ ਦੀ ਮੈਂਬਰਸ਼ਿਪ ਲਈ ਯੋਗਤਾ…

Read More

ਸ੍ਰੀ ਦਰਬਾਰ ਸਾਹਿਬ ਵਿਖੇ ਬਦਲੇ ਗਏ ਨਿਸ਼ਾਨ ਸਾਹਿਬ ਦੇ ਪੁਸ਼ਾਕੇ, ਬਸੰਤੀ ਰੰਗ ਦੇ ਚੜ੍ਹਾਏ ਗਏ ਪੁਸ਼ਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਬਦਲ ਦਿੱਤੇ ਗਏ ਹਨ। ਹੁਣ ਨਿਸ਼ਾਨ ਸਾਹਿਬ ‘ਤੇ ਕੇਸਰੀ ਰੰਗ ਦੀ ਜਗ੍ਹਾ ਬਸੰਤੀ ਰੰਗ ਦੇ ਪੁਸ਼ਾਕੇ ਚੜ੍ਹਾਏ ਗਏ ਹਨ। ਪੁਸ਼ਾਕੇ ਬਦਲਣ ਤੋਂ ਪਹਿਲਾਂ ਅਰਦਾਸ ਕੀਤੀ ਗਈ ਤੇ ਫਿਰ ਬਸੰਤੀ ਰੰਗ ਦੇ ਪੁਸ਼ਾਕੇ ਨਿਸ਼ਾਨ ਸਾਹਿਬ ‘ਤੇ ਚੜ੍ਹਾਏ ਗਏ। ਮਿਲੀ ਜਾਣਕਾਰੀ ਮੁਤਾਬਕ ਜਥੇਦਾਰ ਦੇ ਆਦੇਸ਼ਾਂ ਦੇ ਬਾਅਦ ਨਿਸ਼ਾਨ…

Read More

ਸ਼ਾਨ-ਏ-ਪੰਜਾਬ ਸਣੇ 26 ਟਰੇਨਾਂ ਇਸ ਮਹੀਨੇ ਹੋਣਗੀਆਂ ਰੱਦ, ਜਾਣੋ ਕਾਰਨ

ਰੇਲਵੇ ਦੇ ਵੱਖ-ਵੱਖ ਡਵੀਜ਼ਨਾਂ ਵਿਚ ਨਿਰਮਾਣ ਕਾਰਜਾਂ ਦੇ ਚੱਲਦਿਆਂ ਲੰਬੀ ਦੂਰੀ ਦੀਆਂ ਟਰੇਨਾਂ ਨੂੰ ਡਾਇਵਰਟ ਕਰ ਦਿੱਤਾ ਗਿਆ ਸੀ। ਇਸ ਕਾਰਨ ਉਹ ਆਪਣੇ ਨਿਰਧਾਰਤ ਸਮੇਂ ਤੋਂ ਘੰਟਿਆਂ ਦੇਰੀ ਨਾਲ ਪਹੁੰਚ ਰਹੀਆਂ ਸਨ। ਹੁਣ ਪਰੇਸ਼ਾਨੀ ਵਧਣ ਵਾਲੀ ਹੈ। ਰੇਲਵੇ ਨੇ ਵੱਖ-ਵੱਖ ਤਰੀਕਾਂ ਦੌਰਾਨ 26 ਟਰੇਨਾਂ ਰੱਦ ਕੀਤੀਆਂ ਹਨ। ਰੇਲਵੇ ਨੇ ਇਹ ਫ਼ੈਸਲਾ ਸਾਹਨੇਵਾਲ ਨੇੜੇ ਨਿਰਮਾਣ ਕਾਰਜਾਂ…

Read More

ਵਿਨੇਸ਼ ਫੋਗਾਟ ਦਾ 25 ਲੱਖ ਰੁਪਏ ਨਾਲ ਸਨਮਾਨ ਕਰੇਗੀ LPU, ਯੂਨੀਵਰਸਿਟੀ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਨੇ ਆਪਣੀ ਸਾਬਕਾ ਵਿਦਿਆਰਥੀ ਵਿਨੇਸ਼ ਫੋਗਾਟ ਨੂੰ ਪੈਰਿਸ ਓਲੰਪਿਕ 2024 ਵਿੱਚ ਕੁਸ਼ਤੀ ਮੁਕਾਬਲੇ ਦੇ ਫਾਈਨਲ ਵਿੱਚ ਪਹੁੰਚਣ ਵਾਲੀ ਪਹਿਲੀ ਭਾਰਤੀ ਮਹਿਲਾ ਬਣਨ ‘ਤੇ 25 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਵਿਨੇਸ਼ ਨੂੰ ਹਾਲ ਹੀ ਵਿੱਚ ਪੈਰਿਸ ਓਲੰਪਿਕ-2024 ਤੋਂ ਅਯੋਗ ਕਰਾਰ ਦਿੱਤੇ ਜਾਣ ਦੇ ਬਾਵਜੂਦ ਪੁਰਸਕਾਰ ਦਾ ਐਲਾਨ ਕੀਤਾ…

Read More

 ਨੀਰਜ ਚੋਪੜਾ ਨੇ ਭਾਰਤ ਨੂੰ ਦਿਵਾਇਆ ਪਹਿਲਾ SILVER

ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ‘ਚ ਭਾਰਤ ਨੂੰ ਆਪਣਾ ਪਹਿਲਾ ਚਾਂਦੀ ਦਾ ਤਗਮਾ ਦਿਵਾਇਆ ਹੈ। ਭਾਰਤ ਨੂੰ ਟੋਕੀਓ ਓਲੰਪਿਕ ਚੈਂਪੀਅਨ ਤੋਂ ਸੋਨ ਤਗਮੇ ਦੀ ਉਮੀਦ ਸੀ। ਨੀਰਜ ਚੋਪੜਾ 140 ਕਰੋੜ ਭਾਰਤੀਆਂ ਦੀਆਂ ਸੋਨੇ ਦੀਆਂ ਉਮੀਦਾਂ ਨੂੰ ਬਰਕਰਾਰ ਨਹੀਂ ਰੱਖ ਸਕੇ ਪਰ ਚਾਂਦੀ ਦਾ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ। ਚਾਂਦੀ ਦਾ ਤਗਮਾ ਜਿੱਤਣ ਦੇ ਨਾਲ…

Read More

ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ ਮਿਲੀ ਹੈ । ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਦਰਅਸਲ, ਸੁਪਰੀਮ ਕੋਰਟ ਨੇ ਸਿਸੋਦੀਆ ਨੂੰ 10 ਲੱਖ ਰੁਪਏ ਦੇ ਬਾਂਡ ‘ਤੇ ਜ਼ਮਾਨਤ ਦੇ ਦਿੱਤੀ ਹੈ। ਸਿਸੋਦੀਆ ਨੂੰ ਈਡੀ ਅਤੇ ਸੀਬੀਆਈ ਕੇਸ ਵਿੱਚ 10-10 ਲੱਖ ਰੁਪਏ ਦਾ ਮੁਚੱਲਕਾ…

Read More

ਹੁਣ Amazon Prime ਖਰੀਦਣ ਦੀ ਨਹੀਂ ਕੋਈ ਲੋੜ, Jio ਲਿਆਇਆ ਸ਼ਾਨਦਾਰ ਆਫ਼ਰ

Jio ਵੱਲੋਂ ਸਮੇਂ-ਸਮੇਂ ‘ਤੇ ਪਲਾਨ ‘ਚ ਬਦਲਾਅ ਕੀਤੇ ਜਾਂਦੇ ਹਨ। ਹੁਣ ਇੱਕ ਨਵਾਂ ਪਲਾਨ ਟ੍ਰੈਂਡ ਵਿੱਚ ਹੈ। ਇਸ ਦੀ ਮਦਦ ਨਾਲ ਤੁਸੀਂ ਅਸੀਮਤ ਆਫਰ ਪ੍ਰਾਪਤ ਕਰ ਸਕਦੇ ਹੋ। ਹੁਣ ਨਵੇਂ ਪਲੈਨ ਵਿੱਚ ਐਮਾਜ਼ਾਨ ਪ੍ਰਾਈਮ ਵੀ ਪੇਸ਼ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਇਹ ਇਕਲੌਤਾ ਪ੍ਰੀਪੇਡ ਪਲਾਨ ਹੈ ਜਿਸ ਵਿਚ ਇਸ ਦੇ ਨਾਲ OTT…

Read More

CM ਮਾਨ ਨੂੰ ਖਾਲਿਸਤਾਨੀ ਪੰਨੂ ਨੇ ਦਿੱਤੀ ਧਮਕੀ ! ਕਿਹਾ- ਨਹੀਂ ਲਹਿਰਾਉਣ ਦਿਆਂਗੇ ਤਿਰੰਗਾ

ਕੇਂਦਰ ਸਰਕਾਰ ਵੱਲੋਂ ਅੱਤਵਾਦੀ ਐਲਾਨੇ ਗਏ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਮੁੱਖ ਮੰਤਰੀ ਨੂੰ ਪੰਜਾਬ ‘ਚ ਤਿਰੰਗਾ ਨਾ ਲਹਿਰਾਉਣ ਦੀ ਸਲਾਹ ਦਿੱਤੀ ਹੈ। ਪੰਨੂ ਦਾ ਕਹਿਣਾ ਹੈ ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਭਾਰਤ ਦੇ ਤਿਰੰਗੇ ਦੀ ਅਗਵਾਈ…

Read More

Netflix ਨੇ ਦਿੱਤਾ ਝਟਕਾ! ਮਹਿੰਗੇ ਹੋਣ ਵਾਲੇ ਹਨ ਪਲਾਨ

Netflix ਆਪਣੇ ਪਲਾਨ ਦੀ ਕੀਮਤ ਵਧਾਉਣ ਜਾ ਰਿਹਾ ਹੈ। ਇਸ ਸਬੰਧੀ ਇੱਕ ਨਵੀਂ ਰਿਪੋਰਟ ਸਾਹਮਣੇ ਆਈ ਹੈ ਅਤੇ ਨੈੱਟਫਲਿਕਸ ਪ੍ਰੇਮੀਆਂ ਨੂੰ ਇਹ ਜਾਣ ਕੇ ਥੋੜ੍ਹਾ ਝਟਕਾ ਲੱਗ ਸਕਦਾ ਹੈ। ਕਿਉਂਕਿ ਹੁਣ ਤੁਹਾਨੂੰ ਕੰਟੈਂਟ ਦੇਖਣ ਲਈ ਜ਼ਿਆਦਾ ਪੈਸੇ ਦੇਣੇ ਪੈਣਗੇ ਅਤੇ ਜਲਦ ਹੀ ਨਵਾਂ ਫੈਸਲਾ ਲਿਆ ਜਾ ਸਕਦਾ ਹੈ। ਇੱਕ ਰਿਪੋਰਟ ਸਾਹਮਣੇ ਆਈ ਹੈ ਅਤੇ ਦਾਅਵਾ…

Read More

ਐਤਵਾਰ ਤੋਂ ਪਹਿਲਾਂ ਹੀ ਕਰਵਾ ਲਓ ਟੈਂਕੀਆਂ ਫੁੱਲ! ਰਹਿਣਗੇ ਪੈਟਰੋਲ-ਪੰਪ ਬੰਦ

ਲੁਧਿਆਣਾ ਵਿੱਚ ਐਤਵਾਰ ਨੂੰ ਪੈਟਰੋਲ ਪੰਪ ਬੰਦ ਰਿਹਾ ਕਰਨਗੇ। ਇਹ ਫੈਸਲਾ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਨੇ ਲਿਆ ਹੈ। ਪੀਪੀਡੀਏ ਨੇ ਐਲਾਨ ਕੀਤਾ ਹੈ ਕਿ ਹੁਣ ਹਰ ਐਤਵਾਰ ਨੂੰ ਹਫ਼ਤਾਵਾਰੀ ਛੁੱਟੀ ਹੋਵੇਗੀ। ਇਹ ਫੈਸਲਾ 18 ਅਗਸਤ ਤੋਂ ਲਾਗੂ ਕੀਤਾ ਜਾ ਰਿਹਾ ਹੈ।  ਪੀਪੀਡੀਏ ਦਾ ਕਹਿਣਾ ਹੈ ਕਿ ਸਾਰਿਆਂ ਨੇ ਆਪਣੇ ਖਰਚੇ ਘਟਾਉਣ ਲਈ ਹਰ ਐਤਵਾਰ ਨੂੰ…

Read More