ਸੁਖਬੀਰ ਬਾਦਲ ਨੇ ਡੇਰਾ ਸਿਰਸਾ ਤੋਂ ਮੰਗੀਆਂ ਵੋਟਾਂ, ਸਾਬਕਾ IG ਖੱਟੜਾ ਨੇ ਕੀਤੇ ਖੁਲਾਸੇ

ਬੇਅਦਬੀ ਮਾਮਲੇ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਪਹਿਲਾਂ ਅਕਾਲੀ ਦਲ ਦੇ ਹੀ ਬਾਗੀ ਧੜੇ ਨੇ ਬਾਦਲ ਖਿਲਾਫ਼ ਸ੍ਰੀ ਅਕਾਲ ਤਖ਼ਤ ‘ਤੇ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਡੇਰੇ ਦੇ ਪ੍ਰੇਮੀ ਪ੍ਰਦੀਪ ਕਲੇਰ ਨੇ ਖੁਲਾਸੇ ਕੀਤੇ ਤਾਂ ਹੁਣ ਬੇਅਦਬੀ ਮਾਮਲੇ ਵਿੱਚ ਬਣਾਈ ਗਈ ਵਿਸ਼ੇਸ਼ ਜਾਂਚ ਟੀਮ…

Read More

ਹਰਿਆਣਾ ਵਿੱਚ CM ਮਾਨ ਕਰ ਰਹੇ ਝੂਠੇ ਦਾਅਵੇ, ਕਾਂਗਰਸ ਨੇ ਖੋਲ੍ਹੀ ਪੋਲ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਹਰਿਆਣਾ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਵਿੱਚ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਝੂਠੇ ਦਾਅਵੇ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਮਜ਼ਾਕ ਉਡਾਇਆ।  ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਹਰਿਆਣਾ ਦੇ ਪਿਹੋਵਾ ਕਸਬੇ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ…

Read More

ਪੰਜਾਬ ਵਿੱਚ 2 ਦਿਨ ਮੌਸਮ ਰਹੇਗਾ ਖ਼ਰਾਬ, ਭਾਰੀ ਮੀਂਹ ਦੀ ਚੇਤਾਵਨੀ ਜਾਰੀ

ਪੰਜਾਬ ਵਿੱਚ ਦੋ ਦਿਨਾਂ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਹ ਕੁਝ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੱਕ ਸੀਮਤ ਰਹੇਗਾ। ਇਸ ਦੌਰਾਨ ਪੰਜਾਬ ਦੇ ਸ਼ਹਿਰਾਂ ਦੇ ਤਾਪਮਾਨ ਵਿੱਚ ਕੋਈ ਬਹੁਤੀ ਤਬਦੀਲੀ ਨਹੀਂ ਆਈ ਹੈ। ਪੰਜਾਬ ਦੇ ਸ਼ਹਿਰਾਂ ਵਿੱਚ ਔਸਤ ਤਾਪਮਾਨ 28…

Read More

ਆਫ ਸੀਜ਼ਨ ਤੋਂ ਪਹਿਲਾਂ AC ਦੀਆਂ ਕੀਮਤਾਂ ਡਿੱਗੀਆਂ, ਖਰੀਦਣ ਵਾਲਿਆਂ ਦੀ ਲੱਗੀ ਭੀੜ

ਫਲਿੱਪਕਾਰਟ ‘ਤੇ ਬਿਗ ਬੱਚਟ ਡੇਜ਼ ਸੇਲ ਦਾ ਅੱਜ ਆਖਰੀ ਦਿਨ ਹੈ। ਸੇਲ ‘ਚ ਗਾਹਕ 80% ਦੀ ਛੋਟ ‘ਤੇ ਘਰੇਲੂ ਟੀਵੀ ਅਤੇ ਹੋਰ ਉਪਕਰਨ ਲਿਆ ਸਕਦੇ ਹਨ। ਇੱਥੋਂ ਟੀ.ਵੀ., ਪੱਖਾ, ਫਰਿੱਜ, ਏ.ਸੀ ਅਤੇ ਵਾਸ਼ਿੰਗ ਮਸ਼ੀਨ ਸਭ ਕੁਝ ਬਹੁਤ ਹੀ ਘੱਟ ਕੀਮਤ ‘ਤੇ ਮਿਲੇਗਾ। ਹੁਣ ਹੌਲੀ-ਹੌਲੀ ਏਅਰ ਕੰਡੀਸ਼ਨਿੰਗ ਦਾ ਸੀਜ਼ਨ ਖਤਮ ਹੋ ਜਾਵੇਗਾ ਅਤੇ ਫਿਰ ਜਿਵੇਂ ਹੀ…

Read More

ਪੰਜਾਬ ਦੇ ਸਕੂਲਾਂ ਵਿੱਚ ਮੱਚਿਆ ਹੜਕੰਪ ! ਸਰਕਾਰ ਨੇ ਜਾਰੀ ਕੀਤੇ ਸਖ਼ਤ ਹੁਕਮ

ਪੰਜਾਬ ਸਰਕਾਰ ਨੇ ਸੂਬੇ ਦੇ ਮਾਨਤਾ ਪ੍ਰਾਪਤ ਸਕੂਲਾਂ ‘ਤੇ 18 ਫੀਸਦੀ ਜੀ.ਐੱਸ.ਟੀ. ਲਾਗੂ ਕਰਨ ਦੇ ਫੈਸਲੇ ਨਾਲ ਸਕੂਲਾਂ ‘ਚ ਹੜਕੰਪ ਮਚ ਗਿਆ ਹੈ, ਜਿਸ ‘ਤੇ ਸਕੂਲ ਸੰਗਠਨ ਰਾਸਾ ਨੇ ਸਰਕਾਰ ਦੇ ਇਸ ਫੈਸਲੇ ਨੂੰ ਤਾਨਾਸ਼ਾਹੀ ਫ਼ਰਮਾਨ ਕਰਾਰ ਦਿੰਦਿਆਂ ਇਸ ਦਾ ਸਖ਼ਤ ਵਿਰੋਧ ਕੀਤਾ ਹੈ।  ਰਾਸਾ ਨੇ ਐਲਾਨ ਕੀਤਾ ਹੈ ਕਿ ਜੇ ਸਰਕਾਰ ਵੱਲੋਂ ਲਿਆ ਗਿਆ…

Read More

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਐਲਾਨੇ ਅਯੋਗ

ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ…

Read More

 ਬੰਗਲਾਦੇਸ਼ ਦੀ PM ਸ਼ੇਖ ਹਸੀਨਾ ਨੇ ਦਿੱਤਾ ਅਸਤੀਫਾ, ਦੇਸ਼ ਛੱਡ ਹੋਈ ਫ਼ਰਾਰ

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਤੋਂ ਬਾਅਦ ਹੁਣ ਦੇਸ਼ ਦੀ ਕਮਾਨ ਫੌਜ ਦੇ ਹੱਥਾਂ ‘ਚ ਹੈ। ਬੰਗਲਾਦੇਸ਼ ਦੀ ਫੌਜ ਨੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਲਈ 45 ਮਿੰਟ ਦਾ ਅਲਟੀਮੇਟਮ ਦਿੱਤਾ ਸੀ। ਸੈਂਕੜੇ ਪ੍ਰਦਰਸ਼ਨਕਾਰੀ ਉਨ੍ਹਾਂ ਦੀ ਰਿਹਾਇਸ਼ ‘ਚ ਦਾਖ਼ਲ ਹੋ…

Read More

ਦਿੱਲੀ ਕੋਚਿੰਗ ਸੈਂਟਰ ਮਾਮਲੇ ਵਿੱਚ SC ਸਖਤ, ਮੋਦੀ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਕੋਚਿੰਗ ਸੈਂਟਰਾਂ ਵਿੱਚ ਮੌਜੂਦ ਖਤਰਿਆਂ ਤੇ ਲਗਾਤਾਰ ਹੋ ਰਹੇ ਹਾਦਸਿਆਂ ਦੇ ਮੱਦੇਨਜ਼ਰ ਸੁਰੱਖਿਆ ਦੇ ਲਈ ਗਾਈਡਲਾਈਨ ਬਣਾਉਣ ਨੂੰ ਲੈ ਕੇ ਸੁਪ੍ਰੀਮ ਕੋਰਟ ਨੇ ਸਖਤ ਰੁੱਖ ਅਪਣਾਉਂਦੇ ਹੋਏ ਵੱਡਾ ਆਦੇਸ਼ ਦਿੱਤਾ ਹੈ। ਕੋਰਟ ਨੇ ਦਿੱਲੀ ਦੇ ਕੋਚਿੰਗ ਸੈਂਟਰਾਂ ਨੂੰ ਡੈੱਥ ਚੈਂਬਰ ਦੱਸਿਆ ਹੈ। ਕੋਰਟ ਨੇ ਪਟੀਸ਼ਨਕਰਤਾ ਕੋਚਿੰਗ ਸੈਂਟਰ ਫੈਡਰੇਸ਼ਨ ‘ਤੇ 1 ਲੱਖ ਜੁਰਮਾਨਾ ਵੀ ਲਗਾਇਆ ਹੈ।…

Read More

ਸੋਨੇ-ਚਾਂਦੀ ਦੀਆਂ ਕੀਮਤਾਂ ਚ ਆਈ ਭਾਰੀ ਗਿਰਾਵਟ, ਜਾਣੋ ਨਵੇਂ ਰੇਟ

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਯਾਨੀ ਕਿ 5 ਅਗਸਤ ਨੂੰ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਨੂੰ ਬਾਜ਼ਾਰ ਖੁੱਲ੍ਹਦਿਆਂ ਹੀ ਸੋਨੇ ਦੀਆਂ ਕੀਮਤਾਂ ਵਿੱਚ 693 ਰੁਪਏ ਦੀ ਕਮੀ ਦਰਜ ਕੀਤੀ ਗਈ ਹੈ। ਉੱਥੇ ਹੀ ਚਾਂਦੀ ਦੀਆਂ ਕੀਮਤਾਂ ਵਿੱਚ 1765 ਰੁਪਏ ਦੀ ਕਮੀ ਆਈ ਹੈ। ਬੀਤੇ ਦਿਨ ਸੋਨੇ ਦੀ ਕੀਮਤ 70,392 ਰੁਪਏ ਪ੍ਰਤੀ 10 ਗ੍ਰਾਮ ਸੀ।…

Read More

CM ਕੇਜਰੀਵਾਲ ਨੂੰ ਹਾਈਕੋਰਟ ਤੋਂ ਝਟਕਾ, ਖਾਰਿਜ ਕੀਤੀ ਜ਼ਮਾਨਤ ਅਰਜ਼ੀ

 ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ CBI ਕੇਸ ਵਿੱਚ ਉਸ ਦੀ ਗ੍ਰਿਫ਼ਤਾਰੀ ਅਤੇ ਇਸੇ ਕੇਸ ਵਿੱਚ ਜ਼ਮਾਨਤ ਲਈ ਦਾਇਰ ਉਸ ਦੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਬੈਂਚ ਨੇ ਕਿਹਾ ਕਿ ਕੇਜਰੀਵਾਲ ਜ਼ਮਾਨਤ ਲਈ ਹੇਠਲੀ…

Read More