ਬੰਬ ਹੋਣ ਦੀ ਸੂਚਨਾ ਮਿਲਣ ਤੇ ਫ਼ਿਰੋਜ਼ਪੁਰ ਚ ਰੋਕੀ ਗਈ ਜੰਮੂ-ਤਵੀ ਐਕਸਪ੍ਰੈਸ, ਚੈਕਿੰਗ ਜਾਰੀ

ਪੰਜਾਬ ਦੇ ਫ਼ਿਰੋਜ਼ਪੁਰ ‘ਚ ਮੰਗਲਵਾਰ ਸਵੇਰੇ ਬੰਬ ਹੋਣ ਦੀ ਸੂਚਨਾ ਤੋਂ ਬਾਅਦ ਜੰਮੂ ਤਵੀ ਤੋਂ ਅਹਿਮਦਾਬਾਦ ਜਾ ਰਹੀ ਐਕਸਪ੍ਰੈੱਸ ਟ੍ਰੇਨ ਨੂੰ ਰੋਕ ਦਿੱਤਾ ਗਿਆ ਹੈ। ਕਾਸੂ ਬੇਗੂ ਰੇਲਵੇ ਸਟੇਸ਼ਨ ‘ਤੇ ਟ੍ਰੇਨ ਦੀ ਤਲਾਸ਼ੀ ਲਈ ਜਾ ਰਹੀ ਹੈ। ਟ੍ਰੇਨ ‘ਚ ਸਵਾਰ ਸਾਰੇ ਯਾਤਰੀਆਂ ਨੂੰ ਬਾਹਰ ਕੱਢ ਲਿਆ ਗਿਆ ਹੈ। ਰੇਲਵੇ ਅਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ…

Read More

ਮਨੂ ਭਾਕਰ ਨੇ ਰਚਿਆ ਇਤਿਹਾਸ, ਇੱਕ ਓਲੰਪਿਕ ਚ 2 ਮੈਡਲ ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਐਥਲੀਟ 

ਮਨੂ ਭਾਕਰ ਨੇ ਪੈਰਿਸ ਓਲੰਪਿਕ 2024 ਵਿੱਚ ਦੂਜਾ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਇਸ ਵਾਰ ਮਨੂ ਭਾਕਰ ਨੇ 10 ਮੀਟਰ ਏਅਰ ਪਿਸਟਲ ਮਿਕਸਡ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਇਸ ਸਮਾਗਮ ਵਿੱਚ ਮਨੂ ਦੇ ਨਾਲ ਸਰਬਜੋਤ ਸਿੰਘ ਵੀ ਟੀਮ ਵਿੱਚ ਸ਼ਾਮਲ ਸੀ। ਆਜ਼ਾਦੀ ਤੋਂ ਬਾਅਦ, ਮਨੂ ਇੱਕ ਓਲੰਪਿਕ ਵਿੱਚ ਦੋ ਤਗਮੇ ਜਿੱਤਣ ਵਾਲੀ…

Read More

ਪੰਜਾਬ ਵਿੱਚ ਲਾਗੂ ਹੋਵੇਗੀ ਪ੍ਰਧਾਨ ਮੰਤਰੀ ਸ਼੍ਰੀ ਯੋਜਨਾ, ਸੂਬਾ ਸਰਕਾਰ ਨੇ ਕੇਂਦਰ ਨੂੰ ਲਿਖਿਆ ਪੱਤਰ

ਰਾਜ ਸਰਕਾਰ ਨੇ ਪ੍ਰਧਾਨ ਮੰਤਰੀ ਸਕੂਲ ਫਾਰ ਰਾਈਜ਼ਿੰਗ ਇੰਡੀਆ (ਪੀਐੱਮ ਸ਼੍ਰੀ ਯੋਜਨਾ) ਯੋਜਨਾ ਨੂੰ ਲਾਗੂ ਕਰਨ ਦੀ ਇੱਛਾ ਜ਼ਾਹਰ ਕਰਦੇ ਹੋਏ ਕੇਂਦਰ ਨੂੰ ਪੱਤਰ ਲਿਖਿਆ ਹੈ। ਇਸ ਸਕੀਮ ਦਾ ਉਦੇਸ਼ ਸਕੂਲਾਂ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਰਾਸ਼ਟਰੀ ਸਿੱਖਿਆ ਨੀਤੀ, 2020 (NEP) ਨੂੰ ਦਰਸਾਉਣਾ ਹੈ। ਵਿਦਿਆਰਥੀਆਂ ਨੂੰ ਭਾਰਤ ਦੀ ਵਿਰਾਸਤ ਅਤੇ ਭਾਰਤ ਦੀਆਂ ਕਦਰਾਂ-ਕੀਮਤਾਂ, ਭਾਰਤੀ ਭਾਸ਼ਾਵਾਂ…

Read More

ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਦੋਸ਼ ਤੈਅ

ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸਿੰਘ ਖ਼ਿਲਾਫ਼ ਮਹਿਲਾ ਕੋਚ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ 5 ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ ਗਏ ਹਨ। ਸੰਦੀਪ ਵਿਰੁੱਧ ਧਾਰਾ 354, 354 ਏ, 354 ਬੀ, 506 ਅਤੇ 509 ਤਹਿਤ ਦੋਸ਼ ਆਇਦ ਕੀਤੇ ਗਏ ਸਨ। ਮਾਮਲੇ ਦੀ ਅਗਲੀ ਸੁਣਵਾਈ 17 ਅਗਸਤ ਨੂੰ ਹੋਵੇਗੀ। ਸੁਣਵਾਈ ਦੌਰਾਨ ਅਦਾਲਤ ਨੇ ਸਾਬਕਾ ਖੇਡ ਮੰਤਰੀ…

Read More

ਬਿਕਰਮ ਮਜੀਠੀਆ ਅੱਜ ਵੀ SIT ਅੱਗੇ ਨਹੀਂ ਹੋਣਗੇ ਪੇਸ਼, ਜਾਣੋ ਕਾਰਨ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਵੀ ਪਟਿਆਲਾ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਅੱਜ ਭੇਜੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਇੱਕ ਕੇਸ ਦੀ ਸੁਣਵਾਈ ਚੱਲ ਰਹੀ ਹੈ, ਜਿਸ ਵਿੱਚ ਦੋਸ਼ ਆਇਦ ਕੀਤੇ ਜਾਣੇ ਹਨ ਅਤੇ ਅਦਾਲਤ ਨੇ ਉਨ੍ਹਾਂ ਨੂੰ ਇਸ ਕੇਸ ਵਿੱਚ ਪੇਸ਼ ਹੋਣ…

Read More

ਮੌਸਮ ਵਿਭਾਗ ਵੱਲੋਂ ਅਗਲੇ 6 ਦਿਨ ਲਈ ਨੀਵੇਂ ਇਲਾਕਿਆਂ ਲਈ ਅਲਰਟ ਜਾਰੀ

ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਕੁਝ ਦਿਨਾਂ ਲਈ ਕਈ ਰਾਜਾਂ ਵਿਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਧਰ, ਹਿਮਾਚਲ ਪ੍ਰਦੇਸ਼ ਵਿਚ ਮਾਨਸੂਨ ਨੇ ਇਕ ਵਾਰ ਫਿਰ ਰਫ਼ਤਾਰ ਫੜਨੀ ਸ਼ੁਰੂ ਕਰ ਦਿੱਤੀ ਹੈ। ਹਿਮਾਚਲ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ…

Read More

PGI ਚੰਡੀਗੜ੍ਹ ਦੇ ਇਤਿਹਾਸ ਵਿੱਚ ਹੋਏਗਾ ਸਭ ਤੋਂ ਵੱਡਾ ਬਦਲਾਅ, ਜਾਣੋ ਨਵੇਂ ਨਿਯਮ

ਪੀਜੀਆਈ ਚੰਡੀਗੜ੍ਹ 1 ਸਤੰਬਰ ਤੋਂ ਈ-ਆਫਿਸ ਰਾਹੀਂ ਮੁਲਾਜ਼ਮਾਂ ਅਤੇ ਮਰੀਜ਼ਾਂ ਨਾਲ ਸਬੰਧਤ ਕੰਮ ਪੇਪਰ ਰਹਿਤ ਕਰਨ ਜਾ ਰਿਹਾ ਹੈ। ਇਸ ਸਬੰਧੀ ਪੀਜੀਆਈ ਦੇ ਡਾਇਰੈਕਟਰ ਪ੍ਰੋ. ਵਿਵੇਕ ਲਾਲ ਨੇ ਹੁਕਮ ਜਾਰੀ ਕੀਤੇ ਹਨ। ਇਹਨਾਂ ਹੁਕਮਾਂ ਮੁਤਾਬਕ ਪੀਜੀਆਈ ਨੂੰ ਡਿਜੀਟਲ ਕੀਤਾ ਜਾ ਰਿਹਾ ਹੈ ਅਤੇ 1 ਸਤੰਬਰ ਤੋਂ ਫਿਜ਼ੀਕਲ ਫਾਈਲਾਂ ਦੀ ਬਜਾਏ ਡਿਜੀਟਲ ਫਾਈਲਾਂ ‘ਤੇ ਕੰਮ ਕੀਤਾ…

Read More

ਪਟੜੀ ਤੋਂ ਉਤਰੀ ਇੱਕ ਹੋਰ ਰੇਲ, ਕੁੱਝ ਲੋਕਾਂ ਦੀ ਮੌ.ਤ ਦਾ ਖ਼ਦਸ਼ਾ

ਝਾਰਖੰਡ ਦੇ ਸਰਾਏਕੇਲਾ-ਖਰਸਾਵਾਂ ਜ਼ਿਲ੍ਹੇ ‘ਚ ਮੰਗਲਵਾਰ ਤੜਕੇ ਟ੍ਰੇਨ ਨੰਬਰ 12810 ਮੁੰਬਈ-ਹਾਵੜਾ ਮੇਲ ਦੇ 18 ਡੱਬੇ ਪਟੜੀ ਤੋਂ ਉਤਰ ਗਏ। ਇਸ ਘਟਨਾ ‘ਚ ਦੋ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਦੇ ਨਾਲ ਹੀ ਕਰੀਬ 20 ਯਾਤਰੀ ਜ਼ਖਮੀ ਹੋ ਗਏ। ਕੁੱਲ ਜ਼ਖ਼ਮੀਆਂ ਵਿੱਚੋਂ ਪੰਜ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਜਿਨ੍ਹਾਂ ਦਾ ਮੌਕੇ ’ਤੇ ਹੀ ਇਲਾਜ…

Read More

ਕੇਰਲ ਵਿੱਚ ਜ਼ਮੀਨ ਖਿਸਕਣ ਕਰਕੇ ਮਲਬੇ ਹੇਠਾਂ ਦਬੇ 100 ਤੋਂ ਵੱਧ ਲੋਕ, 12 ਦੀ ਮੌ.ਤ

ਕੇਰਲ ਦੇ ਵਾਇਨਾਡ ‘ਚ ਭਾਰੀ ਮੀਂਹ ਦੌਰਾਨ ਜ਼ਮੀਨ ਖਿਸਕਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਵਿੱਚ 100 ਤੋਂ ਵੱਧ ਲੋਕ ਫਸੇ ਹੋਏ ਹਨ। ਲੋਕਾਂ ਨੂੰ ਬਚਾਉਣ ਲਈ ਵੱਡੇ ਪੱਧਰ ‘ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਿੱਚ ਦੋ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਮੰਗਲਵਾਰ…

Read More

ਸ਼ੰਭੂ ਪੁਲਿਸ ਨੇ ਫੜੀ Endeavour ਗੱਡੀ, ਨੋਟਾਂ ਦੇ ਢੇਰ ਨਾਲ 2 ਵਿਅਕਤੀ ਗ੍ਰਿਫ਼ਤਾਰ

ਸ਼ੰਭੂ ਬਾਰਡਰ ‘ਤੇ ਇਕ ਐਂਡੇਵਰ ਕਾਰ ‘ਚ ਕਰੋੜਾਂ ਰੁਪਏ ਦੀ ਰਕਮ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਸ਼ੰਭੂ ਥਾਣੇ ਦੇ ਇੰਚਾਰਜ ਅਮਨਪਾਲ ਸਿੰਘ ਵਿਰਕ ਅਤੇ ਪੁਲਿਸ ਪਾਰਟੀ ਨੇ ਬੀਤੀ ਦੇਰ ਸ਼ਾਮ ਨਾਕਾਬੰਦੀ ਦੌਰਾਨ ਇਹ ਬਰਾਮਦਗੀ ਕੀਤੀ। ਪੈਸੇ ਗਿਣਨ ਤੋਂ ਬਾਅਦ ਕਾਰ ‘ਚੋਂ 1 ਕਰੋੜ 77 ਲੱਖ 17000 ਰੁਪਏ ਦੀ…

Read More