ਜਲਦੀ ਭੇਜ ਦਿਓ ਅਰਜ਼ੀਆਂ! ਪਰਾਲੀ ਪ੍ਰਬੰਧਨ ਮਸ਼ੀਨਾਂ ਤੇ ਸਬਸਿਡੀ ਮਿਲਣ ਵਾਲਾ ਪੋਰਟਲ ਮੁੜ ਖੋਲ੍ਹਿਆ

ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਤਕਨਾਲੋਜੀ ‘ਤੇ ਆਧਾਰਤ ਮਸ਼ੀਨਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਵਾਸਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀਆਂ ਦਾ ਲਾਭ ਲੈਣ ਲਈ ਪੋਰਟਲ ਨੂੰ 19 ਸਤੰਬਰ, 2024 ਤੱਕ ਮੁੜ ਖੋਲ੍ਹ ਦਿੱਤਾ ਹੈ। ਪੰਜਾਬ ਦੇ…

Read More

ਫਿਰ ਤੋਂ ਹਸਪਤਾਲ ਵਿੱਚ ਹੋਈ ਮਹਿਲਾ ਡਾਕਟਰ ਨਾਲ ਛੇੜਛਾੜ

 ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ‘ਚ ਸਰਕਾਰੀ ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਜੂਨੀਅਰ ਰੈਜ਼ੀਡੈਂਟ ਡਾਕਟਰ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਡਾਕਟਰਾਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਇਸ ਛੇੜਛਾੜ ਨੂੰ ਅੰਜਾਮ ਹਸਪਤਾਲ ਦੇ ਹੀ ਇੱਕ ਸਟਾਫ਼ ਵੱਲੋਂ ਦਿੱਤਾ ਗਿਆ।  ਮਹਿਲਾ ਡਾਕਟਰ ਵੱਲੋਂ ਪ੍ਰਿੰਸੀਪਲ ਅਤੇ ਡਾਇਰੈਕਟਰ ਮੈਡੀਕਲ ਕਾਲਜ ਅਤੇ ਰਾਜਿੰਦਰ…

Read More

ਜਾਰੀ ਹੋਈਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਇਲਾਕੇ ਦੇ ਨਵੇਂ ਰੇਟ

ਦੇਸ਼ ਭਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਦੇਸ਼ ‘ਚ ਈਂਧਨ ਦੀਆਂ ਕੀਮਤਾਂ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ ‘ਤੇ ਤੈਅ ਕੀਤੀਆਂ ਜਾਂਦੀਆਂ ਹਨ। ਰਾਜ ਸਰਕਾਰਾਂ ਆਪਣੇ ਪੱਧਰ ‘ਤੇ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਅਤੇ ਹੋਰ ਟੈਕਸ ਲਗਾਉਂਦੀਆਂ ਹਨ, ਜਿਸ ਕਾਰਨ ਦੇਸ਼ ਭਰ ‘ਚ ਇਨ੍ਹਾਂ ਦੀਆਂ ਕੀਮਤਾਂ ਵੀ…

Read More

CBSE ਦਾ 27 ਸਕੂਲਾਂ ਤੇ ਵੱਡਾ ਐਕਸ਼ਨ, ਪੜ੍ਹੋ ਕੀ ਹੈ ਪੂਰਾ ਮਾਮਲਾ

CBSE ਬੋਰਡ ਨੇ ਕੁੱਲ 27 ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਹੈ। ਸੀਬੀਐਸਈ ਨੇ ਇਨ੍ਹਾਂ ਸਕੂਲਾਂ ਨੂੰ ਡੰਮੀ ਦਾਖ਼ਲੇ ਅਤੇ ਹੋਰ ਕਾਨੂੰਨਾਂ ਦੀ ਉਲੰਘਣਾ ਦਾ ਦੋਸ਼ੀ ਪਾਇਆ ਹੈ, ਜਿਸ ਕਾਰਨ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਵਿੱਚ ਦਿੱਲੀ ਅਤੇ ਰਾਜਸਥਾਨ ਖੇਤਰ ਦੇ ਸਕੂਲ ਸ਼ਾਮਲ ਹਨ। ਦਰਅਸਲ, CBSE ਨੇ ਦਿੱਲੀ ਅਤੇ ਰਾਜਸਥਾਨ ਦੇ 27 ਸਕੂਲਾਂ ਨੂੰ…

Read More

ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਨਾਲ ਮੁੱਠਭੇੜ ਚ ਦੋ ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲੇ ਦੇ ਚਤਰੂ ਇਲਾਕੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ ਦੋ ਹੋਰ ਜ਼ਖਮੀ ਹੋ ਗਏ। ਨਗਰੋਟਾ ਸਥਿਤ ਵ੍ਹਾਈਟ ਨਾਈਟ ਕੋਰ ਨੇ ਦੱਸਿਆ ਕਿ ਗੋਲੀਬਾਰੀ ‘ਚ ਫੌਜ ਦੇ ਚਾਰ ਜਵਾਨ ਜ਼ਖਮੀ ਹੋ ਗਏ। ਸੂਤਰਾਂ ਨੇ ਦੱਸਿਆ ਕਿ ਚਤਰੂ ਹਸਪਤਾਲ ਲਿਜਾਂਦੇ ਸਮੇਂ ਦੋ…

Read More

ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਨੇ ਤੋੜੇ ਸਾਰੇ ਰਿਕਾਰਡ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਕਿਹਾ ਕਿ 5 ਅਕਤੂਬਰ ਨੂੰ ਹਰਿਆਣਾ ਵਿਧਾਨ ਸਭਾ ਦੀ ਸਾਰੀ 90 ਸੀਟਾਂ ‘ਤੇ ਹੋਣ ਵਾਲੇ ਆਮ ਚੋਣ  ਲਈ 1561 ਉਮੀਦਵਾਰਾਂ ਨੇ 1747 ਨੌਮੀਨੇਸ਼ਨ ਪੱਤਰ ਭਰੇ, ਜਿਨ੍ਹਾਂ ਦੀ ਸਮੀਖਿਆ ਕੀਤੀ ਗਈ ਹੈ। ਸੋਮਵਾਰ 16 ਸਤੰਬਰ ਤਕ ਨੌਮੀਨੇਸ਼ਨ ਵਾਪਸ ਲਏ ਜਾ ਸਕਦੇ ਹਨ। ਮੁੱਖ ਚੋਣ ਅਧਿਕਾਰੀ ਨੇ ਦਸਿਆ ਕਿ…

Read More

ਅੰਮ੍ਰਿਤਪਾਲ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਵੱਲੋਂ ਨੋਟਿਸ ਜਾਰੀ

ਸਾਂਸਦ ਅੰਮ੍ਰਿਤਪਾਲ ਸਿੰਘ ਦੀ ਚੋਣ ਰੱਦ ਕਰਨ ਦੀ ਪਟੀਸ਼ਨ ‘ਤੇ ਪੰਜਾਬ ਹਰਿਆਣਾ ਹਾਈਕੋਰਟ ‘ਚ ਹੋਈ ਸੁਣਵਾਈ ਹੈ। ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਅੰਮ੍ਰਿਤਪਾਲ ਦੇ ਨਾਲ-ਨਾਲ ਖਡੂਰ ਸਾਹਿਬ ਦੇ ਸਾਰੇ ਉਮੀਦਵਾਰਾਂ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ। ਦਸ ਦੇਈਏ ਕਿ ਖਡੂਰ ਸਾਹਿਬ ਦੀ ਸੀਟ ਤੋਂ 2024 ਦੀਆਂ ਲੋਕਸਭਾ…

Read More

ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ ਨੂੰ ਜ਼ਮਾਨਤ ਮਿਲਣ ਦੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ । CM ਮਾਨ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਤੇ ਕਿਹਾ ਕਿ ਆਖ਼ਿਰ ਸੱਚਾਈ ਦੀ ਜਿੱਤ ਹੋਈ…

Read More

ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ, ਪੜ੍ਹੋ ਪੂਰੀ ਖ਼ਬਰ

ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਇੱਕ ਵੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ । ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਚੁੱਕਿਆ ਹੈ । ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 72 ਪੰਚਾਇਤ ਸੰਮਤੀਆਂ ਨੂੰ ਭੰਗ ਕਰ…

Read More

CM ਕੇਜਰੀਵਾਲ ਦੀ ਜ਼ਮਾਨਤ ਤੋਂ ਬਾਅਦ ਸਿਸੋਦੀਆ ਤੇ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ ਆਇਆ ਸਾਹਮਣੇ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਨੇ ਸ਼ੁੱਕਰਵਾਰ ਨੂੰ ਆਪਣੇ ਪਤੀ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਅਤੇ ਤਿਹਾੜ ਜੇਲ੍ਹ ‘ਚ ਬੰਦ ਹੋਰ ਨੇਤਾਵਾਂ ਦੀ ਰਿਹਾਈ ਦੀ ਕਾਮਨਾ ਕੀਤੀ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ…

Read More