ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਪੰਜਾਬ ਦੇ 13 ਸਾਂਸਦ ਮੈਂਬਰਾਂ ਨੂੰ ਆਖਰੀ ਅਪੀਲ
ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਯਾਨੀ ਸਿੱਧੂ ਮੂਸੇਵਾਲਾ ਨੂੰ ਅੱਜ ਜਹਾਨੋ ਗਏ 787 ਦਿਨ ਹੋ ਗਏ ਹਨ। ਸਿੱਧੂ ਮੂਸੇਵਾਲਾ ਦੇ ਮਾਪੇ ਹਾਲੇ ਵੀ ਇਨਸਾਫ਼ ਲਈ ਦਰ ਦਰ ‘ਤੇ ਜਾ ਰਹੇ ਹਨ। ਇਸ ਦੌਰਾਨ ਅੱਜ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਦੇ 13 ਸਾਂਸਦ ਮੈਂਬਰਾਂ ਨੂੰ ਇੱਕ ਅਪੀਲ ਕੀਤੀ ਹੈ। ਬਲਕੌਰ ਸਿੰਘ ਨੇ ਲਿਖਿਆ…