ਗਾਇਕ ਰਾਹਤ ਫਤਿਹ ਅਲੀ ਖਾਨ ਦੁਬਈ ਏਅਰਪੋਰਟ ਤੋਂ ਗ੍ਰਿਫਤਾਰ

ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਨੂੰ ਦੁਬਈ ਏਅਰਪੋਰਟ ‘ਤੇ ਗ੍ਰਿਫਤਾਰ ਕਰ ਲਿਆ ਗਿਆ ਹੈ। ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਅਜਿਹਾ ਉਨ੍ਹਾਂ ਦੇ ਸਾਬਕਾ ਮੈਨੇਜਰ ਸਲਮਾਨ ਅਹਿਮਦ ਦੀ ਸ਼ਿਕਾਇਤ ਤੋਂ ਬਾਅਦ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਉਨ੍ਹਾਂ ਨੂੰ ਜਹਾਜ਼ ‘ਚ ਚੜ੍ਹਨ ਤੋਂ ਰੋਕਿਆ ਗਿਆ, ਫਿਰ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ।…

Read More

ਅੱਜ ਪੇਸ਼ ਹੋਵੇਗਾ ਮੋਦੀ ਸਰਕਾਰ 3.0 ਦਾ ਪਹਿਲਾ ਬਜਟ, ਜਾਣੋ ਕੀ ਰਹੇਗਾ ਖ਼ਾਸ

ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ ਟੈਬਲੇਟ ਲੈ ਕੇ ਆਪਣੀ ਟੀਮ ਸਮੇਤ ਸੰਸਦ ਪਹੁੰਚ ਗਏ ਹਨ। ਨਿਰਧਾਰਿਤ ਸਮੇਂ ਅਨੁਸਾਰ ਵਿੱਤ ਮੰਤਰੀ ਸਵੇਰੇ 11 ਵਜੇ ਸੰਸਦ ਵਿੱਚ ਬਜਟ ਪੇਸ਼ ਕਰਨਾ ਸ਼ੁਰੂ ਕਰਨਗੇ। ਕੇਂਦਰੀ ਬਜਟ 2024-25 ਵਿੱਤ ਮੰਤਰੀ ਵਜੋਂ ਨਿਰਮਲਾ ਸੀਤਾਰਮਨ…

Read More

ਨਿਰਮਲਾ ਸੀਤਾਰਮਨ ਲਗਾਤਾਰ 7ਵਾਂ ਬਜਟ ਪੇਸ਼ ਕਰ ਕੇ ਰਚਣਗੇ ਇਤਿਹਾਸ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ 23 ਜੁਲਾਈ ਨੂੰ ਵਿੱਤੀ ਸਾਲ 2024-25 ਲਈ ਸੰਸਦ ਵਿੱਚ ਆਪਣਾ ਸੱਤਵਾਂ ਬਜਟ ਪੇਸ਼ ਕਰੇਗੀ। ਇਸ ਦੇ ਨਾਲ ਹੀ ਉਹ ਸਭ ਤੋਂ ਵੱਧ ਕੇਂਦਰੀ ਬਜਟ ਪੇਸ਼ ਕਰਨ ਦਾ ਰਿਕਾਰਡ ਵੀ ਆਪਣੇ ਨਾਂ ਕਰੇਗੀ। ਉਹ ਸਾਬਕਾ ਵਿੱਤ ਮੰਤਰੀ ਮੋਰਾਰਜੀ ਦੇਸਾਈ ਦੇ ਛੇ ਬਜਟ ਪੇਸ਼ ਕਰਨ ਦੇ ਰਿਕਾਰਡ ਨੂੰ ਤੋੜ ਦੇਵੇਗੀ। ਦੇਸਾਈ…

Read More

ਸਾਵਧਾਨ ! E-Challan ਦੇ ਨਾਮ ਤੇ ਹੋ ਰਹੀ ਵੱਡੀ ਧੋਖਾਧੜੀ

ਅੱਜ ਦੇ ਸਮੇਂ ਵਿੱਚ ਲੋਕ ਬਾਈਕ ਤੇ ਕਾਰਾਂ ਖ਼ਰੀਦਣਾ ਚਾਹੁੰਦੇ ਹਨ। ਕਈ ਵਾਰ ਉਨ੍ਹਾਂ ਦਾ ਵਾਹਨ ਟ੍ਰੈਫਿਕ ਨਿਯਮ ਤੋੜਦਾ ਹੈ ਤੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਜਾਂਦਾ ਹੈ। ਨਿਯਮ ਤੋੜਨ ਕਾਰਨ ਲੋਕ ਉਸ ਵਾਹਨ ਦੇ ਚਲਾਨ ਵੀ ਕੱਟਦੇ ਹਨ ਪਰ ਸਾਈਬਰ ਧੋਖੇਬਾਜ਼ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਉਨ੍ਹਾਂ ਨੂੰ ਆਪਣਾ ਸ਼ਿਕਾਰ ਬਣਾਉਣ ਲਈ ਈ-ਚਲਾਨ ਦਾ…

Read More

ਹੁਣ ਦਫਤਰਾਂ ਵਿੱਚ 14 ਘੰਟੇ ਕਰਨਾ ਪਏਗਾ ਕੰਮ! ਜਾਰੀ ਹੋ ਸਕਦਾ ਨਵਾਂ ਪ੍ਰਸਤਾਵ

ਭਾਰਤ ਦਾ ਦੱਖਣੀ ਰਾਜ ਕਰਨਾਟਕ ਇਨ੍ਹੀਂ ਦਿਨੀਂ ਲਗਾਤਾਰ ਚਰਚਾ ‘ਚ ਹੈ। ਪ੍ਰਾਈਵੇਟ ਸੈਕਟਰ ਵਿੱਚ ਸਥਾਨਕ ਲੋਕਾਂ ਦੀ ਹਿੱਸੇਦਾਰੀ ਦਾ ਮੁੱਦਾ ਅਜੇ ਠੰਢਾ ਨਹੀਂ ਹੋਇਆ ਸੀ ਕਿ ਕੰਮ ਦੇ ਘੰਟਿਆਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸੂਬਾ ਸਰਕਾਰ ਵੱਲੋਂ ਕੰਮ ਦੇ ਘੰਟਿਆਂ ਦੀ ਸੀਮਾ ਵਧਾਉਣ ਦੇ ਪ੍ਰਸਤਾਵ ਤੋਂ ਆਈਟੀ ਕਰਮਚਾਰੀਆਂ ਦੀਆਂ ਯੂਨੀਅਨਾਂ ਨਾਰਾਜ਼ ਹਨ।…

Read More

Live ਸ਼ੋਅ ਦੌਰਾਨ ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਛਾਈ ਸੋਗ ਦੀ ਲਹਿਰ

ਸੰਗੀਤ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਦਸ ਦੇਈਏ ਕਿ ਮਸ਼ਹੂਰ ਗਾਇਕ ਨੇ ਛੋਟੀ ਉਮਰ ਵਿੱਚ ਹੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਮਸ਼ਹੂਰ ਬ੍ਰਾਜ਼ੀਲੀਅਨ ਗਾਇਕ Ayres Sasaki ਇਸ ਦੁਨੀਆ ਤੋਂ ਹਮੇਸ਼ਾ ਲਈ ਰੁਖਸਤ ਹੋ ਗਏ ਹਨ। ਹਾਲ ਹੀ ਵਿੱਚ ਇੱਕ ਲਾਈਵ ਕੰਸਰਟ ਦੌਰਾਨ…

Read More

ਅੰਮ੍ਰਿਤਪਾਲ ਸਿੰਘ ਦੀਆਂ ਵਧ ਸਕਦੀਆਂ ਮੁਸ਼ਕਿਲਾਂ, ਹੋ ਸਕਦੀ ਮੈਂਬਰਸ਼ਿਪ ਰੱਦ

ਪੰਜਾਬ ‘ਚ ਸਭ ਤੋਂ ਵੱਡੇ ਫਰਕ ਨਾਲ ਜਿੱਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਉਨ੍ਹਾਂ ਖ਼ਿਲਾਫ਼ ਆਜ਼ਾਦ ਚੋਣ ਲੜੇ ਉਮੀਦਵਾਰ ਵਿਕਰਮਜੀਤ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਵਿਕਰਮਜੀਤ ਸਿੰਘ ਨੇ ਆਪਣੀ ਪਟੀਸ਼ਨ 5 ਗੱਲਾਂ ‘ਤੇ ਆਧਾਰਿਤ ਕੀਤੀ ਹੈ। ਵਿਕਰਮਜੀਤ…

Read More

ਹੁਣ ਰਿਚਾਰਜ ਕਰਨ ਤੇ ਮਿਲੇਗਾ 1 ਲੱਖ ਰੁਪਏ ਦਾ ਇਨਾਮ, ਜਾਣੋ ਪੂਰਾ ਪਲੈਨ

ਭਾਰਤ ਸੰਚਾਰ ਨਿਗਮ ਲਿਮਿਟੇਡ BSNL ਨੇ ਆਪਣੇ ਗਾਹਕਾਂ ਨੂੰ ਲੁਭਾਉਣ ਲਈ ਧਮਾਕੇਦਾਰ ਪੇਸ਼ਕਸ਼ ਪੇਸ਼ ਕੀਤੀ ਹੈ। ਕੰਪਨੀ ਕੁਝ ਟੈਰਿਫ ਪਲਾਨ ‘ਤੇ ਰੀਚਾਰਜ ਕਰਨ ‘ਤੇ 1 ਲੱਖ ਰੁਪਏ ਦਾ ਇਨਾਮ ਦੇਵੇਗੀ। ਇਹ ਵਿਸ਼ੇਸ਼ ਪੇਸ਼ਕਸ਼ ਸਿਰਫ਼ ਭਾਰਤ ‘ਚ ਰਹਿਣ ਵਾਲੇ BSNL ਯੂਜ਼ਰਜ਼ ਲਈ ਵੈਲਿਡ ਹੈ। ਕੰਪਨੀ ਨੇ ਯੂਜ਼ਰਜ਼ ਨੂੰ ਹਰ ਮਹੀਨੇ ਇਨਾਮ ਦੇਣ ਦਾ ਐਲਾਨ ਕੀਤਾ ਹੈ।…

Read More

ਵਿੱਤ ਮੰਤਰੀ ਸੀਤਾਰਮਨ ਨੇ ਲੋਕ ਸਭਾ ਚ ਪੇਸ਼ ਕੀਤਾ ਆਰਥਿਕ ਸਰਵੇਖਣ, ਜਾਣੋ ਕੀ ਰਿਹਾ ਖਾਸ

ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਵਿਰੋਧੀ ਧਿਰਾਂ ਵੱਲੋਂ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਬਹਿਸ ਜਾਰੀ ਹੈ। ਭਲਕੇ ਸੰਸਦ ਵਿੱਚ ਦੇਸ਼ ਦਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਲੋਕ ਸਭਾ ਵਿੱਚ ਆਰਥਿਕ ਸਰਵੇਖਣ ਪੇਸ਼ ਕੀਤਾ। ਇਸਨੂੰ ਰਾਜ ਸਭਾ ਵਿੱਚ ਵੀ…

Read More

ਮੋਬਾਇਲ ਟਾਰਚ ਨਾਲ ਹੋਈ ਮਹਿਲਾ ਦੀ ਡਿਲਵਰੀ, ਪਟਿਆਲਾ ਦੇ ਹਸਪਤਾਲ ਦਾ ਵੱਡਾ ਕਾਂਡ

ਪਟਿਆਲਾ ਦਾ ਰਾਜਿੰਦਰਾ ਹਸਪਤਾਲ ਜੋ ਕਿ ਸਮੁੱਚੇ ਮਾਲਵਾ ਖੇਤਰ ਦਾ ਸਭ ਤੋਂ ਵੱਡਾ ਸਰਕਾਰੀ ਹਸਪਤਾਲ ਹੈ। ਪਰ ਬੀਤੀ ਰਾਤ ਸਮੇਂ ਬਿਜਲੀ ਕੱਟ ਲੱਗਣ ਕਾਰਨ ਮਰੀਜ਼ਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਮਾਮਲਾ ਗਰਮਾ ਗਿਆ ਹੈ। ਹੁਣ ਸੋਸ਼ਲ ਮੀਡੀਆ ‘ਤੇ ਇੱਕ ਫੋਟੋ ਵਾਇਰਲ ਹੋ ਰਹੀ ਹੈ। ਜਾਣਕਾਰੀ ਅਨੁਸਾਰ ਇਹ ਫੋਟੋ ਗਾਇਨੀਕੋਲੋਜੀ ਵਿਭਾਗ ਦੀ ਹੈ…

Read More