ਵਾਟਰ ਕੈਨਨ ਬੁਆਏ ਨਵਦੀਪ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਅੰਬਾਲੇ ਚ ਧਰਨਾ ਖ਼ਤਮ

ਕਿਸਾਨ ਨਵਦੀਪ ਸਿੰਘ ਦੀ ਰਿਹਾਈ ਤੋਂ ਬਾਅਦ ਅੰਬਾਲਾ ਵਿੱਚ ਕਿਸਾਨਾਂ ਦਾ ਧਰਨਾ ਰੱਦ ਕਰ ਦਿੱਤਾ ਗਿਆ ਹੈ। ਦਰਅਸਲ ਵਾਟਰ ਕੈਨਨ ਬੁਆਏ ਨਵਦੀਪ ਜਲਵੇੜਾ ਨੂੰ ਬੀਤੀ ਰਾਤ ਕਰੀਬ 10 ਵਜੇ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਕੱਲ ਕਿਸਾਨਾਂ ਵੱਲੋਂ ਨਵਦੀਪ ਜਲਵੇੜਾ ਦੇ ਹੱਕ ਵਿੱਚ ਅੰਬਾਲਾ ਵਿਖੇ ਵੱਡਾ ਇਕੱਠ ਰੱਖਿਆ ਗਿਆ ਸੀ। ਇਸ ਦੌਰਾਨ ਬੀਤੇ ਦਿਨੀ…

Read More

ਜਲੰਧਰ ਪੱਛਮੀ ਤੋਂ ਚੁਣੇ ਗਏ ‘AAP’ ਵਿਧਾਇਕ ਮੋਹਿੰਦਰ ਭਗਤ ਅੱਜ ਚੁੱਕਣਗੇ ਸਹੁੰ

ਜਲੰਧਰ ਪੱਛਮੀ ਤੋਂ ਜ਼ਿਮਨੀ ਚੋਣ ਜਿੱਤੇ ‘ਆਪ’ ਵਿਧਾਇਕ ਮੋਹਿੰਦਰ ਭਗਤ ਅੱਜ ਬੁੱਧਵਾਰ ਨੂੰ ਵਿਧਾਨ ਸਭਾ ‘ਚ ਸਹੁੰ ਚੁੱਕਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੁਪਹਿਰ 3 ਵਜੇ ਨਵੇਂ ਵਿਧਾਇਕ ਨੂੰ ਵਿਧਾਨ ਸਭਾ ਕੰਪਲੈਕਸ ਵਿਚ ਸਹੁੰ ਚੁਕਾਉਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੀ ਜ਼ਿਮਨੀ ਚੋਣ ਵੱਕਾਰ ਦਾ ਸੁਆਲ ਬਣਾ ਕੇ ਲੜੀ ਸੀ…

Read More

ਪ੍ਰਸਿੱਧ ਰਾਗੀ ਭਾਈ ਅਮਰਦੀਪ ਸਿੰਘ ਦਾ ਅਮਰੀਕਾ ਵਿੱਚ ਹੋਇਆ ਦੇਹਾਂਤ

ਅਮਰੀਕਾ ਵਿੱਚ ਭਾਰਤੀ ਸ਼ਾਸਤਰੀ ਸੰਗੀਤ ਦੇ ਪ੍ਰਸਿੱਧ ਗਾਇਕ ਅਤੇ ਰਾਗੀ ਭਾਈ ਅਮਰਦੀਪ ਸਿੰਘ (45) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਬੋਦਲ ਨਾਲ ਸਬੰਧਤ ਸਨ। ਇਸ ਦੁੱਖਦਾਈ ਖਬਰ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਤੁਹਾਨੂੰ ਦੱਸ ਦੇਈਏ ਕਿ ਭਾਈ ਅਮਰਦੀਪ ਸਿੰਘ ਨੇ ਭਾਰਤੀ ਸ਼ਾਸਤਰੀ ਸੰਗੀਤ…

Read More

ਪੰਜਾਬ ਵਿੱਚ ਰਾਜਪਾਲ ਹੀ ਬਣੇ ਰਹਿਣਗੇ ਯੂਨੀਵਰਸਿਟੀ ਦੇ ਚਾਂਸਲਰ

ਰਾਸ਼ਟਰਪਤੀ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023 ਨੂੰ ਬਿਨਾਂ ਪ੍ਰਵਾਨਗੀ ਤੋਂ ਸੂਬਾ ਸਰਕਾਰ ਨੂੰ ਵਾਪਸ ਭੇਜ ਦਿੱਤਾ ਹੈ। ਇਹ ਬਿੱਲ ਪਿਛਲੇ ਸਾਲ 21 ਜੂਨ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਬਿੱਲ ਤਹਿਤ ਸੂਬੇ ਦੀਆਂ 12 ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਦੀ ਸ਼ਕਤੀ ਰਾਜਪਾਲ ਤੋਂ ਲੈ ਕੇ ਮੁੱਖ ਮੰਤਰੀ ਨੂੰ ਦਿੱਤੀ ਗਈ ਹੈ। ਹਾਲਾਂਕਿ ਉਕਤ…

Read More

ਕਿਮ ਜੋਂਗ ਉਨ ਦੀ ਤਾਨਾਸ਼ਾਹੀ, 30 ਵਿਦਿਆਰਥੀਆਂ ਦਾ ਗੋਲੀ ਮਾਰ ਕੀਤਾ ਕਤਲ

ਉੱਤਰੀ ਕੋਰੀਆ ਵਿੱਚ ਕਿਮ ਜੋਂਗ ਉਨ ਦੀ ਤਾਨਾਸ਼ਾਹੀ ਦਾ ਇੱਕ ਹੋਰ ਦ੍ਰਿਸ਼ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉੱਤਰੀ ਕੋਰੀਆ ਦੀ ਸਰਕਾਰ ਨੇ ਜਨਤਕ ਤੌਰ ‘ਤੇ 30 ਨਾਬਾਲਗ ਵਿਦਿਆਰਥੀਆਂ ਨੂੰ ਗੋਲੀ ਮਾਰ ਦਿੱਤੀ ਸੀ। ਇਨ੍ਹਾਂ ਵਿਦਿਆਰਥੀਆਂ ਦਾ ਕਸੂਰ ਸਿਰਫ਼ ਇਹ ਸੀ ਕਿ ਉਨ੍ਹਾਂ ਨੇ ਦੱਖਣੀ ਕੋਰੀਆ ਵਿੱਚ ਬਣੇ ਨਾਟਕ ਦੇਖੇ ਸਨ, ਜਿਨ੍ਹਾਂ ਨੂੰ…

Read More

ਅੱਜ ਹੀ ਕਰ ਲਓ ਆਪਣੇ ਜ਼ਰੂਰੀ ਕੰਮ, ਕਈ ਦਿਨ ਬੈਂਕ ਅਤੇ ਸ਼ੇਅਰ ਰਹਿਣਗੇ ਬੰਦ

17 ਜੁਲਾਈ ਨੂੰ ਮੁਹੱਰਮ ਲਈ ਨੈਸ਼ਨਲ ਬੈਂਕ ਹੋਲੀ ਡੇਅ ਹੈ ਅਤੇ ਭਲਕੇ ਭਾਰਤੀ ਸ਼ੇਅਰ ਬਾਜ਼ਾਰ ਵੀ ਬੰਦ ਰਹਿਣ ਵਾਲਾ ਹੈ। ਇਸ ਤੋਂ ਇਲਾਵਾ ਇੱਕ ਸੂਬਾ ਅਜਿਹਾ ਵੀ ਹੈ ਜਿੱਥੇ ਅੱਜ ਵੀ ਬੈਂਕਾਂ ਵਿੱਚ ਛੁੱਟੀ ਹੈ। ਉੱਤਰਾਖੰਡ ‘ਚ ਹਰੇਲਾ ਦੇ ਮੌਕੇ ‘ਤੇ ਅੱਜ 16 ਜੁਲਾਈ ਨੂੰ ਸਾਰੇ ਸਰਕਾਰੀ ਅਤੇ ਨਿੱਜੀ ਬੈਂਕ ਬੰਦ ਰਹਿਣਗੇ। ਇਸ ਵਿੱਚ SBI…

Read More

16ਵੇਂ ਵਿੱਤ ਕਮਿਸ਼ਨ ਦੀ ਟੀਮ ਆਵੇਗੀ ਪੰਜਾਬ, CM ਮਾਨ ਨੇ ਸੱਦੀ ਮੀਟਿੰਗ

ਪੰਜਾਬ ਨੂੰ ਆਉਣ ਵਾਲੇ ਸਮੇਂ ਵਿੱਚ ਕੇਂਦਰ ਸਰਕਾਰ ਤੋਂ ਚੰਗੇ ਫੰਡ ਮਿਲਣ ਦੇ ਨਾਲ-ਨਾਲ ਸੂਬੇ ਵਿੱਚ ਚੱਲ ਰਹੇ ਪ੍ਰਾਜੈਕਟਾਂ ਨੂੰ ਵੀ ਤੇਜ਼ੀ ਮਿਲੇਗੀ। ਪੰਜਾਬ ਸਰਕਾਰ ਨੇ ਇਸ ਸਬੰਧੀ ਪੂਰੀ ਰਣਨੀਤੀ ਤਿਆਰ ਕਰ ਲਈ ਹੈ। 16ਵੇਂ ਵਿੱਤ ਕਮਿਸ਼ਨ ਦੀ ਟੀਮ 22 ਅਤੇ 23 ਜੁਲਾਈ ਨੂੰ ਪੰਜਾਬ ਆਉਣ ਜਾ ਰਹੀ ਹੈ। ਇਸ ਟੀਮ ਦੇ ਸਾਹਮਣੇ ਪੇਸ਼ਕਾਰੀ ਦੇਣ…

Read More

ਗੱਡੀ ਨਾਲੋਂ ਵੀ ਮਹਿੰਗਾ ਫੈਂਸੀ ਨੰਬਰ, 24.30 ਲੱਖ ਵਿੱਚ ਵਿਕਿਆ 0001 ਨੰਬਰ

 ਚੰਡੀਗੜ੍ਹ ਦੇ ਲੋਕ ਵੀਆਈਪੀ ਸਟੇਟਸ ਲਈ ਜਾਣੇ ਜਾਂਦੇ ਹਨ। ਇਹੀ ਕਾਰਨ ਹੈ ਕਿ ਸ਼ਹਿਰ ਦੇ ਲੋਕਾਂ ਵਿਚ ਆਪਣੇ ਵਾਹਨਾਂ ਦੇ ਫੈਂਸੀ ਨੰਬਰ ਖਰੀਦਣ ਦਾ ਕਾਫੀ ਕ੍ਰੇਜ਼ ਹੈ। ਕਈ ਵਾਰ ਅਜਿਹਾ ਹੋਇਆ ਹੈ ਕਿ ਵਾਹਨ ਮਾਲਕ ਵੀਆਈਪੀ ਨੰਬਰ ਲਈ ਆਪਣੇ ਵਾਹਨ ਦੀ ਕੀਮਤ ਨਾਲੋਂ ਕਿਤੇ ਜ਼ਿਆਦਾ ਪੈਸੇ ਖਰਚ ਕਰਦੇ ਹਨ। ਲੋਕ ਫੈਂਸੀ ਨੰਬਰ ਲਈ ਵਾਹਨ ਦੀ…

Read More

ਬੈਂਕਾਂ ਦਾ ਕਰਜ਼ ਨਾ ਮੋੜਨ ਵਾਲਿਆਂ ਨੂੰ RBI ਨੇ ਦਿੱਤੀ ਵੱਡੀ ਰਾਹਤ

ਰਿਜ਼ਰਵ ਬੈਂਕ ਆਫ ਇੰਡੀਆਂ ਨੇ ਬੈਂਕਾਂ ਦਾ ਕਰਜ਼ ਨਾ ਮੋੜਨ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਲਈ ਆਰਬੀਆਈ ਵੱਲੋਂ ਬੈਂਕਾਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਭਾਰਤੀ ਰਿਜ਼ਰਵ ਬੈਂਕ ਨੇ ਬੈਂਕਾਂ ਤੇ ਕਰਜ਼ ਦੇਣ ਵਾਲੀਆਂ ਸੰਸਥਾਵਾਂ ਨੂੰ ਕਿਹਾ ਹੈ ਕਿ ਉਹ ਕਰਜ਼ ਲੈਣ ਤੋਂ ਬਾਅਦ ਕਿਸ਼ਤਾਂ ਨਾ ਚੁਕਾਉਣ ਵਾਲੇ ਡਿਫਾਲਟਰਾਂ ਦੇ ਖਾਤਿਆਂ ਨੂੰ…

Read More

ਸ਼ਰਾਬ ਕਾਰੋਬਾਰੀਆਂ ਦੇ ਟਿਕਾਣਿਆਂ ਤੇ ED ਨੇ ਕੀਤੀ ਛਾਪੇਮਾਰੀ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਫਰੀਦਕੋਟ ਸ਼ਹਿਰ ਵਿੱਚ ਪੰਜਾਬ ਦੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅਤੇ ਪੰਜਾਬ ਵਿੱਚ ਉਸ ਦੇ ਕਾਰੋਬਾਰੀ ਅਦਾਰਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਟੀਮਾਂ ਸਵੇਰੇ 6 ਵਜੇ ਆਪਣੇ ਟਿਕਾਣਿਆਂ ‘ਤੇ ਪਹੁੰਚ ਗਈਆਂ। ਦਿੱਲੀ ਸਰਕਾਰ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਸਾਬਕਾ ਵਿਧਾਇਕ ਦੀਪ ਮਲਹੋਤਰਾ ਦਾ ਨਾਂ ਪਹਿਲੀ ਵਾਰ ਸਾਹਮਣੇ ਆਇਆ…

Read More