ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 107 ਉਪ ਜ਼ਿਲ੍ਹਾ ਅਟਾਰਨੀਆਂ ਦੀਆਂ ਕੀਤੀਆਂ ਬਦਲੀਆਂ

ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਦਰਅਸਲ, ਸਰਕਾਰ ਵੱਲੋਂ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਦੇ 107 ਉਪ ਜ਼‍ਿਲ੍ਹਾ ਅਟਾਰਨੀਆਂ ਦੀਆਂ ਬਦਲੀਆਂ/ਤੈਨਾਤਿਆ ਕੀਤੀਆਂ ਗਈਆਂ ਹਨ।

Read More

Ice ਡਰੱਗ ਨਾਲ ਫੜ੍ਹੇ ਅੰਮ੍ਰਿਤਪਾਲ ਸਿੰਘ ਦੇ ਭਰਾ ਤੇ ਸਾਥੀ ਦਾ ਡੋਪ ਟੈਸਟ ਆਇਆ ਪਾਜ਼ੀਟਿਵ

MP ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਪੁਲਿਸ ਨੇ ਆਈਸ ਡਰੱਗ ਸਣੇ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਪਾਲ ਦੇ ਭਰਾ ਨੂੰ ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਨੇੜੇ ਨਾਕੇ ਕੋਲ ਗ੍ਰਿਫ਼ਤਾਰ ਕੀਤਾ ਹੈ। ਹਰਪ੍ਰੀਤ ਸਿੰਘ ਨਾਲ ਉਸ ਦੇ ਸਾਥੀ ਲਵਪ੍ਰੀਤ ਸਿੰਘ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਤੇ ਉਸਦੇ…

Read More

JIO ਨੇ ਦਿੱਤੀ ਵੱਡੀ ਰਾਹਤ, ਲਾਂਚ ਕੀਤੇ ਅਨਲਿਮਟਿਡ 5G ਡਾਟਾ ਪਲਾਨ

ਭਾਰਤੀ ਏਅਰਟੈੱਲ, ਰਿਲਾਇੰਸ ਜਿਓ, ਵੋਡਾਫੋਨ ਆਈਡੀਆ ਨੇ ਪਿਛਲੇ ਹਫਤੇ ਆਪਣੇ ਪਲਾਨ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਹੁਣ ਗਾਹਕਾਂ ਨੂੰ ਇਨ੍ਹਾਂ ਤਿੰਨਾਂ ਕੰਪਨੀਆਂ ਦੇ ਪ੍ਰੀਪੇਡ ਅਤੇ ਪੋਸਟਪੇਡ ਪਲਾਨ ਲਈ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਖਰਚ ਕਰਨਾ ਪਵੇਗਾ। ਹਾਲਾਂਕਿ, ਜੀਓ ਨੇ ਹੁਣ ਤਿੰਨ ਨਵੇਂ ‘ਟਰੂ ਅਨਲਿਮਟਿਡ ਅਪਗ੍ਰੇਡ’ ਐਡ-ਆਨ ਪਲਾਨ ਪੇਸ਼ ਕਰ ਦਿਤੇ ਹਨ। ਇਹ ਤਿੰਨ ਨਵੇਂ ਪ੍ਰੀਪੇਡ ਪਲਾਨ…

Read More

ਸੁਪਰੀਮ ਕੋਰਟ ਨੇ CM ਅਰਵਿੰਦ ਕੇਜਰੀਵਾਲ ਨੂੰ ਦਿੱਤੀ ਵੱਡੀ ਰਾਹਤ

ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਆਖਿਆ ਹੈ ਕਿ ਜਦੋਂ ਤੱਕ ਮਾਮਲਾ ਵੱਡੇ ਬੈਂਚ ਦੇ ਸਾਹਮਣੇ ਹੈ, ਉਨ੍ਹਾਂ ਨੂੰ ਜਮਾਨਤ ਦਿੱਤੀ ਜਾਂਦੀ ਹੈ। ਕੇਜਰੀਵਾਲ ਨੇ ED ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਸੀ। ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ…

Read More

ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੁਲਿਸ ਨੇ ਆਈਸ ਡਰੱਗ ਸਣੇ ਕੀਤਾ ਗ੍ਰਿਫਤਾਰ

ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਨੂੰ ਪੁਲਿਸ ਨੇ ਆਈਸ ਡਰੱਗ ਸਣੇ ਗ੍ਰਿਫ਼ਤਾਰ ਕੀਤਾ ਹੈ। ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਨੇੜੇ ਨਾਕੇ ਕੋਲ ਹਰਪ੍ਰੀਤ ਨੂੰ ਗ੍ਰਿਫ਼ਤਾਰ ਕੀਤਾ ਹੈ। ਹਰਪ੍ਰੀਤ ਸਿੰਘ ਕੋਲੋਂ ਤਕਰੀਬਨ 5 ਗ੍ਰਾਮ ਆਈਸ ਡਰੱਗ ਬਰਾਮਦ ਹੋਈ ਹੈ । ਪੁਲਿਸ…

Read More

CM ਸੈਣੀ ਨੇ ਕ੍ਰਿਕਟਰ ਯੁਜਵੇਂਦਰ ਚਾਹਲ ਨਾਲ ਕੀਤੀ ਮੁਲਾਕਾਤ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਗੁਰੂਗ੍ਰਾਮ ਅਤੇ ਦਿੱਲੀ ਦੇ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਗੁਰੂਗ੍ਰਾਮ ਵਿੱਚ ਟੀ-20 ਕ੍ਰਿਕਟ ਵਿਸ਼ਵ ਜੇਤੂ ਟੀਮ ਇੰਡੀਆ ਦੇ ਮੈਂਬਰ ਯੁਜਵੇਂਦਰ ਚਾਹਲ ਨਾਲ ਮੁਲਾਕਾਤ ਕੀਤੀ। CM ਸੈਣੀ ਨੇ ਚਾਹਲ ਨੂੰ ਮੈਡਲ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਚਹਿਲ ਨਾਲ ਸਥਾਨਕ ਨੌਜਵਾਨਾਂ ਨੂੰ ਕ੍ਰਿਕਟ…

Read More

BSNL ਜਲਦ ਲਿਆਏਗਾ OTT ਤੇ IPTV ਦੀ ਸਹੂਲਤ, ਪੜ੍ਹੋ ਪੂਰੀ ਖ਼ਬਰ

ਪ੍ਰਾਈਵੇਟ ਮੋਬਾਈਲ ਆਪਰੇਟਰ ਕੰਪਨੀਆਂ ਵੱਲੋਂ ਬਣਾਏ ਮਹਿੰਗੇ ਪਲਾਨ ਤੋਂ ਬਾਅਦ ਹੁਣ ਬੀਐਸਐਨਐਲ ਵੀ ਸਰਗਰਮ ਹੋ ਗਈ ਹੈ ਅਤੇ ਕੰਪਨੀ ਸਸਤੇ ਪਲਾਨ ਲਾਂਚ ਕਰਕੇ ਗਾਹਕਾਂ ਨੂੰ ਲਾਭ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਸਬੰਧੀ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਗਾਹਕਾਂ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਵਿੱਚ ਬੀ.ਐਸ.ਐਨ.ਐਲ ਦੇ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ…

Read More

CM ਮਾਨ ਵੱਲੋਂ ਮੋਟਰਾਂ ਤੇ 4-4 ਬੂਟੇ ਲਾਉਣ ਦੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਪੌਦੇ ਲਾਉਣ ਦੀ ਅਪੀਲ ਕੀਤੀ। ਸੂਬੇ ਵਿੱਚ ਪੌਦੇ ਲਾਉਣ ਦੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ…

Read More

ਪੰਜਾਬ ਵਿੱਚ ਹੁਣ ਆਸਾਨੀ ਨਾਲ ਨਹੀਂ ਬਣਨਗੇ ਆਰਮਜ਼ ਲਾਇਸੈਂਸ, ਪੜ੍ਹੋ ਪੂਰੀ ਖ਼ਬਰ

ਪੰਜਾਬ ‘ਚ ਹਥਿਆਰਾਂ ਦਾ ਕਰੇਜ਼ ਵਧਦਾ ਜਾ ਰਿਹਾ ਹੈ। ਸੂਬੇ ਵਿੱਚ ਚਾਰ ਲੱਖ ਦੇ ਕਰੀਬ ਲਾਇਸੈਂਸਧਾਰਕ ਹਨ। ਲਾਇਸੈਂਸੀ ਹਥਿਆਰਾਂ ਨਾਲ ਵਧਦੇ ਅਪਰਾਧਿਕ ਮਾਮਲਿਆਂ ਨੂੰ ਦੇਖਦੇ ਹੋਏ ਪੁਲਿਸ ਨੇ ਨਿਊ ਆਰਮਜ਼ ਲਾਇਸੈਂਸ ਦੇ ਲਈ ਕੁਝ ਨਵੇਂ ਸਟੈਂਡਿੰਗ ਆਪ੍ਰੇਟਿੰਗ (SOP) ਤਿਆਰ ਕੀਤੇ ਹਨ, ਜੋ ਇਸ ਮਹੀਨੇ ਤੋਂ ਲਾਗੂ ਹੋਣਗੇ। ਹੁਣ ਨਵੇਂ ਅਸਲਾ ਲਾਇਸੈਂਸ ਲਈ ਐਂਟੀ ਗੈਂਗਸਟਰ ਟਾਸਕ…

Read More

Tata ਨੇ ਲਾਂਚ ਤੋਂ ਪਹਿਲਾਂ ਦਿਖਾਈ Curvv Coupe SUV, ਕੰਪਨੀ ਨੇ ਜਾਰੀ ਕੀਤੇ ਦੋ ਟੀਜ਼ਰ

Tata Curvv ਜਲਦੀ ਹੀ ਦੇਸ਼ ਦੀ ਪ੍ਰਮੁੱਖ ਆਟੋਮੋਬਾਈਲ ਨਿਰਮਾਤਾ ਕੰਪਨੀ ਟਾਟਾ ਮੋਟਰਜ਼ ਦੁਆਰਾ ਇੱਕ ਨਵੀਂ SUV ਦੇ ਰੂਪ ਵਿੱਚ ਲਾਂਚ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਕੰਪਨੀ ਨੇ ਦੋ ਟੀਜ਼ਰ ਜਾਰੀ ਕੀਤੇ ਹਨ। ਜਿਸ ‘ਚ ਇਸ ਦੇ ICE ਅਤੇ EV ਵਰਜਨ ਦਿਖਾਏ ਗਏ ਹਨ। SUV ‘ਚ ਕਿਸ ਤਰ੍ਹਾਂ ਦੇ ਫੀਚਰਸ ਦਿੱਤੇ ਜਾ ਸਕਦੇ ਹਨ? ਅਸੀਂ ਇਸ…

Read More