ਮੂਨਕ ਨਹਿਰ ਵਿਚ ਪਿਆ ਪਾੜ, ਇਲਾਕੇ ਵਿਚ ਬਣੇ ਹੜ੍ਹਾਂ ਵਰਗੇ ਹਾਲਾਤ

ਦਿੱਲੀ ਨੂੰ ਹਰਿਆਣਾ ਤੋਂ ਪਾਣੀ ਦੇਣ ਵਾਲੀ ਬਵਾਨਾ ਮੁਨਕ ਨਹਿਰ ਵਿੱਚ ਦੇਰ ਰਾਤ ਪਾਣੀ ਦਾ ਜ਼ਿਆਦਾ ਦਬਾਅ ਹੋਣ ਕਾਰਨ ਪਾੜ ਪੈ ਗਿਆ। ਜਿਸ ਕਾਰਨ ਜੇਜੇ ਕਾਲੋਨੀ ਇਲਾਕੇ ਵਿੱਚ ਪਾਣੀ ਭਰ ਗਿਆ ਪਾਣੀ ਇੰਨਾ ਜ਼ਿਆਦਾ ਉੱਪਰ ਆ ਗਿਆ ਕਿ ਲੋਕਾਂ ਦੇ ਘਰਾਂ ਵਿੱਚ ਵੜ ਗਿਆ। ਨਹਿਰ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਰਾਤ ਭਰ ਪਾਣੀ ਦੇ…

Read More

ਕਿਸਾਨ ਸ਼ੁਭਕਰਨ ਦੀ ਭੈਣ ਦੀ ਪੰਜਾਬ ਪੁਲਿਸ ਵਿੱਚ ਹੋਈ ਭਰਤੀ

ਪੰਜਾਬ-ਹਰਿਆਣਾ ਸਰਹੱਦ ‘ਤੇ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਦੇਣ ਵਾਲੇ ਕਾਨੂੰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਦੌਰਾਨ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਦੀ ਅੱਜ ਬਠਿੰਡਾ ਪੁਲਿਸ ਵਿੱਚ ਭਾਰਤੀ ਹੋ ਗਈ ਹੈ। ਪੰਜਾਬ ਸਰਕਾਰ ਨੇ ਦੋ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪੁਲਿਸ ਵਿਭਾਗ ਵਿੱਚ ਨਿਯੁਕਤ ਕੀਤਾ ਹੈ। ਜਾਣਕਾਰੀ…

Read More

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਮੁਲਤਵੀ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ AAP ਨੇਤਾ ਮਨੀਸ਼ ਸਿਸੋਦੀਆ ਦੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਮ ਹੀ ਨਹੀਂ ਲੈ ਰਹੀਆਂ ਹਨ। ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਵੀਰਵਾਰ ਯਾਨੀਕਿ ਅੱਜ 11 ਜੁਲਾਈ ਨੂੰ ਸੁਣਵਾਈ ਟਾਲ ਦਿੱਤੀ ਗਈ। ਉਹ ਕਰੀਬ 16 ਮਹੀਨਿਆਂ ਤੋਂ ਜੇਲ੍ਹ ਵਿੱਚ ਹਨ ਅਤੇ ਕਈ ਵਾਰ ਜ਼ਮਾਨਤ ਲਈ ਅਰਜ਼ੀ ਦੇ…

Read More

ਲੁਧਿਆਣਾ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਾਵਧਾਨ! ਪੜ੍ਹੋ ਪੂਰੀ ਖ਼ਬਰ

ਲੁਧਿਆਣਾ ਵਿੱਚ ਟ੍ਰੈਫਿਕ ਨਿਯਮ ਤੋੜਨ ਵਾਲੇ ਵਾਹਨ ਚਾਲਕਾਂ ਦੇ ਲਈ ਬੁਰੀ ਖਬਰ ਹੈ। ਸ਼ਹਿਰ ਵਿੱਚ ਫਿਰ ਤੋਂ ਈ-ਚਲਾਨ ਦੀ ਸਹੂਲਤ ਸ਼ੁਰੂ ਹੋ ਗਈ ਹੈ। ਪਹਿਲੇ ਪੜਾਅ ਵਿੱਚ 18 ਚੌਂਕਾਂ ਨੂੰ ਇਸ ਸਹੂਲਤ ਨਾਲ ਕਵਰ ਕੀਤਾ ਜਾਵੇਗਾ, ਜਦਕਿ ਬਾਕੀ ਦੇ 26 ਚੌਂਕਾਂ ਨੂੰ ਵੀ ਇੱਕ ਜਾਂ ਦੋ ਮਹੀਨੇ ਦੇ ਅੰਦਰ ਈ-ਚਲਾਨ ਦੇ ਨਾਲ ਜੋੜਿਆ ਜਾਵੇਗਾ। ਸ਼ਹਿਰ…

Read More

ਫਿਰੋਜ਼ਪੁਰ ਵਿੱਚ BSF ਨੂੰ ਮਿਲੀ ਵੱਡੀ ਸਫਲਤਾ, ਖੇਤ ਚੋਂ ਹੈਰੋਇਨ ਬਰਾਮਦ

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਸੀਮਾ ਸੁਰੱਖਿਆ ਬਲ (BSF) ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੀ ਇੱਕ ਹੋਰ ਨਜਾਇਜ਼ ਕੋਸ਼ਿਸ਼ ਨੂੰ ਨਾਕਾਮ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। BSF ਦੇ ਜਵਾਨਾਂ ਨੇ ਤਲਾਸ਼ੀ ਦੌਰਾਨ ਪਿੰਡ ਦੇ ਇੱਕ ਖੇਤ ਵਿੱਚੋਂ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ BSF ਦੇ ਖੁਫ਼ੀਆ…

Read More

ਫਲਾਈਟ ਵਿੱਚ ਮਹਿਲਾ ਪੈਸੈਂਜਰ ਨਾਲ ਹੋਈ ਹਰਕਤ, ਮੰਗਿਆ 15 ਲੱਖ ਦਾ ਮੁਆਵਜ਼ਾ

ਫਲਾਈਟ ‘ਚ ਯਾਤਰੀਆਂ ਨਾਲ ਛੇੜਛਾੜ, ਦੁਰਵਿਵਹਾਰ ਅਤੇ ਬਦਤਮੀਜੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਪਰ ਹੁਣ ਇੱਕ ਅਜੀਬ ਹੀ ਮਾਮਲਾ ਸਾਹਮਣੇ ਆਇਆ ਹੈ ਜਿਸ ਲਈ ਇਕ ਮਹਿਲਾ ਯਾਤਰੀ ਨੇ ਏਅਰਲਾਈਨ ਤੋਂ 15 ਲੱਖ ਰੁਪਏ ਦਾ ਮੁਆਵਜ਼ਾ ਮੰਗ ਲਿਆ ਹੈ। ਦਸ ਦਈਏ ਕਿ ਇਹ ਮੁਆਵਜ਼ਾ ਜੈੱਟ ਬਲੂ ਏਅਰਲਾਈਨ ਤੋਂ ਮੰਗਿਆ ਗਿਆ ਹੈ। ਏਅਰਲਾਈਨ ਦੇ ਕ੍ਰੂ ਮੈਂਬਰ…

Read More

ਪਾਕਿਸਤਾਨ ਵਿੱਚ ਪੈਰ ਨਹੀਂ ਧਰੇਗੀ ਟੀਮ ਇੰਡੀਆ, ਪੜ੍ਹੋ ਕਿੱਥੇ ਹੋਣਗੇ ਮੈਚ

ਚੈਂਪੀਅਨਸ ਟਰਾਫੀ 2025 ਪਾਕਿਸਤਾਨ ਵਿੱਚ ਕਰਵਾਈ ਜਾਣੀ ਹੈ। ਟੀਮ ਇੰਡੀਆ ਇਸ ਟੂਰਨਾਮੈਂਟ ਲਈ ਨਹੀਂ ਜਾਵੇਗੀ। ਇਕ ਰਿਪੋਰਟ ਮੁਤਾਬਕ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਇਸ ਸਬੰਧੀ ਆਈਸੀਸੀ ਨਾਲ ਗੱਲ ਕਰੇਗਾ। ਇਸ ਵਾਰ ਚੈਂਪੀਅਨਸ ਟਰਾਫੀ ਹਾਈਬ੍ਰਿਡ ਮਾਡਲ ਦੇ ਤਹਿਤ ਕਰਵਾਈ ਜਾ ਸਕਦੀ ਹੈ। ਟੀਮ ਇੰਡੀਆ ਦੇ ਮੈਚ ਦੁਬਈ ਜਾਂ ਸ਼੍ਰੀਲੰਕਾ ‘ਚ ਹੋ ਸਕਦੇ ਹਨ। ਇਸ ਤੋਂ ਪਹਿਲਾਂ ਏਸ਼ੀਆ…

Read More

ਦਿੱਲੀ ਵਿੱਚ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਹਰਿਆਣਾ ਦੇ ਮੰਤਰੀ ਦਾ ਵੱਡਾ ਬਿਆਨ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਅਦਾਲਤ ਦੇ ਇਸ ਹੁਕਮ ‘ਤੇ ਹਰਿਆਣਾ ਦੇ ਮੰਤਰੀ ਮੂਲਚੰਦ ਸ਼ਰਮਾ ਨੇ ਕਿਹਾ ਕਿ ਅਸੀਂ ਅਦਾਲਤ ਦੇ ਹੁਕਮਾਂ ਦਾ ਸਨਮਾਨ ਕਰਦੇ ਹਾਂ। ਹਾਈਕੋਰਟ ਨੇ ਇਹ ਕਿਤੇ ਨਹੀਂ ਕਿਹਾ ਕਿ ਸੜਕ ਖੁੱਲ੍ਹਣ ਤੋਂ ਬਾਅਦ ਦਿੱਲੀ ‘ਚ ਧਰਨੇ-ਪ੍ਰਦਰਸ਼ਨ ਕਰੋ। ਮੂਲਚੰਦ ਸ਼ਰਮਾ ਨੇ ਕਿਹਾ,…

Read More

BBC ਦੇ ਪੱਤਰਕਾਰ ਦੀ ਪਤਨੀ ਤੇ 2 ਧੀਆਂ ਨੂੰ ਉਤਾਰਿਆ ਮੌ.ਤ ਦੇ ਘਾਟ

ਬ੍ਰਿਟਿਸ਼ ਰਾਜਧਾਨੀ ਲੰਡਨ ਵਿਚ ਤਿੰਨ ਔਰਤਾਂ ਦਾ ਤੀਰ ਵਰਗੇ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਤਿੰਨਾਂ ਦੀ ਪਛਾਣ ਬੀਬੀਸੀ ਪੱਤਰਕਾਰ ਦੀ ਪਤਨੀ ਅਤੇ ਉਸ ਦੀਆਂ ਦੋ ਧੀਆਂ ਵਜੋਂ ਹੋਈ ਹੈ। ਪੁਲਿਸ ਨੇ ਕਿਹਾ ਕਿ ਉਹ ਮੌਤਾਂ ਦੇ ਸਬੰਧ ਵਿੱਚ ਇੱਕ 26 ਸਾਲਾ ਵਿਅਕਤੀ ਦੀ ਭਾਲ ਕਰ ਰਹੇ ਹਨ, ਜਿਸ ਦੀ ਪਛਾਣ ਕਾਇਲ ਕਲਿਫੋਰਡ ਵਜੋਂ ਕੀਤੀ…

Read More

ਪੰਜਾਬ ਵਿੱਚ ਅੱਜ ਤੋਂ ਮਾਨਸੂਨ ਸਰਗਰਮ, ਮੀਂਹ ਦਾ ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਅੱਜ ਤੋਂ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਜਾਵੇਗਾ। ਪੰਜਾਬ ‘ਚ ਅਗਲੇ ਕੁਝ ਦਿਨਾਂ ਵਿੱਚ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਬੁਧਵਾਰ ਨੂੰ ਇਸ ਦੀ ਭਵਿੱਖਬਾਣੀ ਕਰਦਿਆਂ 12 ਜੁਲਾਈ ਨੂੰ ਭਾਰੀ ਮੀਂਹ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਮਾਲਵੇ…

Read More