ਅੰਮ੍ਰਿਤਪਾਲ ਸਿੰਘ ਦੇ ਘਰ ਬਾਹਰ ਕਿਸਾਨਾਂ ਨੇ ਲਗਾਇਆ ਡੇਰਾ

 ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਘਰ ਦੇ ਬਾਹਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਵੱਡੀ ਇਕੱਤਰਤਾ ਕੀਤੀ ਗਈ ਹੈ। ਜਿਸ ਦੌਰਾਨ ਉਹਨਾਂ ਵੱਲੋਂ ਘਰ ਦੇ ਬਾਹਰ ਟੈਂਟ ਲਗਾ ਕੇ ਕਿਸਾਨੀ ਮੰਗਾਂ ਸਬੰਧੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਜਾਣੂ ਕਰਵਾਇਆ ਗਿਆ ਹੈ। ਕਿਸਾਨਾਂ ਵੱਲੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ…

Read More

ਦੇਸ਼ ਭਰ ਵਿੱਚ ਨਵਾਂ ਚਲਾਨ ਲਾਗੂ, ਇਸ ਗਲਤੀ ਲਈ 25,000 ਰੁਪਏ ਜ਼ੁਰਮਾਨਾ

 ਦੇਸ਼ ਭਰ ਵਿੱਚ 1 ਜੁਲਾਈ ਤੋਂ ਨਵਾਂ ਚਲਾਨ ਲਾਗੂ ਹੋ ਗਿਆ ਹੈ। ਇਸ ਤਹਿਤ ਮੌਕੇ ਉਪਰ ਹੀ ਸਿੱਧਾ 25,000 ਰੁਪਏ ਜ਼ੁਰਮਾਨਾ ਤੇ ਵਾਹਨ ਵੀ ਜ਼ਬਤ ਕਰ ਲਿਆ ਜਾਵੇਗਾ। ਇਹ ਜ਼ੁਰਮਾਨਾ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵੱਲੋਂ ਵਾਹਨ ਚਲਾਉਣ ਉਪਰ ਲਾਇਆ ਜਾਵੇਗਾ।  ਦਰਅਸਲ ਸਰਕਾਰੀ ਖੇਤਰੀ ਟਰਾਂਸਪੋਰਟ ਦਫ਼ਤਰ (ਆਰਟੀਓ) ਵੱਲੋਂ ਨਵੇਂ ਨਿਯਮ ਜਾਰੀ ਕੀਤੇ ਗਏ…

Read More

ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਹੋਏ ਹ.ਮ.ਲੇ ਵਿੱਚ 5 ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਅੱ.ਤਵਾ.ਦੀਆਂ ਨੇ ਇਕ ਵਾਰ ਫਿਰ ਹਮਲੇ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਕਠੂਆ ‘ਚ ਹੋਏ ਇਸ ਅੱਤਵਾਦੀ ਹਮਲੇ ‘ਚ ਕਈ ਜਵਾਨ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਬਿਹਤਰ ਇਲਾਜ ਲਈ ਪੰਜਾਬ ਦੇ ਪਠਾਨਕੋਟ ਸਥਿਤ ਫੌਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਹਮਲੇ ਨੂੰ ਅੰਜਾਮ ਦੇਣ ਵਾਲੇ ਅੱਤਵਾਦੀਆਂ ਦੀ ਭਾਲ ਲਈ…

Read More

CM ਮਾਨ ਨੇ ਸ਼ੁਭਕਰਨ ਦੇ ਪਰਿਵਾਰ ਨੂੰ ਸੌਂਪਿਆ 1 ਕਰੋੜ ਦਾ ਚੈੱਕ

ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਹੈ। ਸ਼ੁਭਕਰਨ ਦਾ ਪਰਿਵਾਰ ਸੀਐਮ ਮਾਨ ਨੂੰ ਮਿਲਣ ਲਈ ਮੁੱਖ ਮੰਤਰੀ ਨਿਵਾਸ ਪਹੁੰਚਿਆ ਸੀ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਧਰਨੇ ਦੌਰਾਨ ਜਾਨ ਗਵਾਉਣ ਵਾਲੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ੁਭਕਰਨ ਦੀ ਭੈਣ ਨੂੰ ਸਰਕਾਰੀ…

Read More

ਭਾਰੀ ਮੀਂਹ ਕਾਰਨ 12 ਜੁਲਾਈ ਤੱਕ ਕਈ ਸੂਬਿਆਂ ਵਿਚ ਸਕੂਲ ਬੰਦ

ਮੌਸਮ ਇਕ ਵਾਰ ਫਿਰ ਕਰਵਟ ਲੈਣ ਲੱਗਾ ਹੈ। ਪੰਜਾਬ, ਹਰਿਆਣਾ, ਦਿੱਲੀ, ਨੋਇਡਾ, ਗਾਜ਼ੀਆਬਾਦ ਤੋਂ ਲੈ ਕੇ ਗੁਰੂਗ੍ਰਾਮ ਤੱਕ ਬੱਦਲ ਛਾਏ ਹੋਏ ਹਨ। ਦੇਸ਼ ਦੇ ਕਈ ਸੂਬਿਆਂ ‘ਚ ਮਾਨਸੂਨ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਜਿੱਥੇ ਮੁੰਬਈ ਵਿੱਚ ਪਾਣੀ ਭਰਿਆ ਹੋਇਆ ਹੈ, ਉੱਥੇ ਹੀ ਪੂਰਾ ਅਸਾਮ ਹੜ੍ਹਾਂ ਵਿੱਚ ਡੁੱਬਿਆ ਹੋਇਆ ਹੈ। ਹਿਮਾਚਲ ਅਤੇ ਉਤਰਾਖੰਡ ‘ਚ…

Read More

AAP ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦਾ ਹੋਇਆ ਦੇਹਾਂਤ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦੇ ਦਿਹਾਂਤ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਦੀਪ ਛਾਬੜਾ ਕਈ ਦਿਨਾਂ ਤੋਂ ਬਹੁਤ ਬੀਮਾਰ ਚੱਲ ਰਹੇ ਸਨ। ਇਸ ਦੇ ਕਾਰਨ ਅੱਜ ਉਨ੍ਹਾਂ ਨੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ। ਪ੍ਰਦੀਪ ਛਾਬੜਾ ਦੇ ਦੇਹਾਂਤ ਨਾਲ ਪੂਰੇ ਸ਼ਹਿਰ ਵਿੱਚ ਸੋਗ ਦੀ ਲਹਿਰ…

Read More

BJP ਆਗੂਆਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀਆਂ,ਦਰਜ ਕਰਵਾਈ ਸ਼ਿਕਾਇਤ

ਪੰਜਾਬ ਤੇ ਕੇਂਦਰੀ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ਆਗੂਆਂ ਵਿੱਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਭਾਜਪਾ ਸਿੱਖ ਕੋਆਰਡੀਨੇਸ਼ਨ ਕਮੇਟੀ ਅਤੇ ਨੈਸ਼ਨਲ ਰੇਲਵੇ ਕਮੇਟੀ ਦੇ ਮੈਂਬਰ ਤੇਜਿੰਦਰ ਸਿੰਘ ਸਰਾਂ ਅਤੇ ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਬਰਾੜ ਸ਼ਾਮਲ ਹਨ। ਇਸ ਤੋਂ ਇਲਾਵਾ ਭਾਜਪਾ ਦੇ ਸੂਬਾ ਸੰਗਠਨ ਜਨਰਲ…

Read More

ਪੰਜਾਬ ਵਿੱਚ ਭਲਕੇ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵੋਟਰਾਂ, ਜੋ ਕਿ ਦੁਕਾਨਾਂ ਅਤੇ ਵਪਾਰਕ ਅਦਾਰਿਆਂ ‘ਚ ਕੰਮ ਕਰਦੇ ਹਨ ਅਤੇ ਫੈਕਟਰੀਆਂ ਦੇ ਕਾਮੇ ਹਨ, ਨੂੰ ਜ਼ਿਮਨੀ ਚੋਣ ਦੇ ਮੱਦੇਨਜ਼ਰ ਭਲਕੇ 10 ਜੁਲਾਈ 2024 (ਬੁੱਧਵਾਰ) ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ…

Read More

ਔਰਤਾਂ ਨੂੰ ਪੀਰੀਅਡ ਦੌਰਾਨ ਛੁੱਟੀ ਦੇਣ ਵਾਲੇ ਮਾਮਲੇ ਤੇ SC ਨੇ ਦਿੱਤੇ ਅਹਿਮ ਨਿਰਦੇਸ਼

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਨੂੰ ਮਹੱਤਵਪੂਰਨ ਨਿਰਦੇਸ਼ ਦਿੱਤੇ ਕਿ ਔਰਤਾਂ ਨੂੰ ਪੀਰੀਅਡ ਲੀਵ ਮਿਲਣੀ ਚਾਹੀਦੀ ਹੈ ਜਾਂ ਨਹੀਂ। ਸੁਪਰੀਮ ਕੋਰਟ ਨੇ ਕੇਂਦਰ ਨੂੰ ਰਾਜਾਂ ਅਤੇ ਹੋਰ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰਾ ਕਰਕੇ ਮਹਿਲਾ ਕਰਮਚਾਰੀਆਂ ਲਈ ਮਾਹਵਾਰੀ ਛੁੱਟੀ ‘ਤੇ ਮਾਡਲ ਨੀਤੀ ਬਣਾਉਣ ਦਾ ਹੁਕਮ ਦਿੱਤਾ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ…

Read More

ਆਸਟ੍ਰੇਲੀਆ ਨੇ Visa Rules ਕੀਤੇ ਸਖ਼ਤ, ਹੁਣ ਭਾਰਤੀਆਂ ਦੀ ਐਂਟਰੀ ਔਖੀ

ਜ਼ਿਆਦਾਤਰ ਨੌਜਵਾਨ ਪੀੜ੍ਹੀ ਵਿਦੇਸ਼ ਜਾਣ ਦੇ ਸੁਪਨੇ ਦੇਖਦੀ ਹੈ। ਉਨ੍ਹਾਂ ਵਿੱਚੋਂ ਕਈ ਨੌਜਵਾਨ ਵਿਦਿਆਰਥੀਆਂ ਦਾ ਇਹ ਖਵਾਹਿਸ਼ ਹੁੰਦੀ ਹੈ ਕਿ ਉਹ ਵਿਦੇਸ਼ ਜਾ ਕੇ ਪੜ੍ਹਾਈ ਕਰਨ। ਪਰ ਅੱਜਕੱਲ੍ਹ ਦੇ ਸਮੇਂ ਵਿੱਚ ਵਿਦੇਸ਼ ਜਾ ਕੇ ਪੜ੍ਹਾਈ ਕਰਨੀ ਔਖੀ ਹੋ ਰਹੀ ਹੈ। ਇੱਥੇ ਅਸੀ ਆਸਟ੍ਰੇਲੀਆ ਦੀ ਗੱਲ ਕਰ ਰਹੇ ਹਾਂ। ਇਹ ਖਬਰ ਪੜ੍ਹ ਉਨ੍ਹਾਂ ਨੌਜਵਾਨਾਂ ਦਾ ਦਿਲ…

Read More