ਦੀਪਿਕਾ ਪਾਦੂਕੋਣ ਨੇ ਰਣਵੀਰ ਸਿੰਘ ਨੂੰ ਜਨਮ ਦਿਨ ਤੇ ਦਿੱਤਾ ਖ਼ਾਸ ਤੋਹਫ਼ਾ

ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਬਹੁਤ ਜਲਦ ਮਾਂ ਬਣਨ ਵਾਲੀ ਹੈ। ਅਦਾਕਾਰਾ ਸਤੰਬਰ ਵਿੱਚ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਵੇਗੀ। ਇਸ ਦੌਰਾਨ ਦੀਪਿਕਾ ਆਪਣੇ ਮੈਟਰਨਿਟੀ ਫੈਸ਼ਨ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣ ‘ਚ ਸਫਲ ਰਹੀ। ਇਸ ਤੋਂ ਪਹਿਲਾਂ ਕਲਕੀ ਦੇ ਲਾਂਚ ਈਵੈਂਟ ‘ਚ ਦੀਪਿਕਾ ਬਲੈਕ ਬਾਡੀਕੋਨ ਡਰੈੱਸ ‘ਚ ਨਜ਼ਰ ਆਈ ਸੀ। ਹਾਲ ਹੀ ‘ਚ ਉਸ…

Read More

ਅਨੰਤ-ਰਾਧਿਕਾ ਦੇ ਸੰਗੀਤ ਸੈਰੇਮਨੀ ਚ ਜਸਟਿਨ ਬੀਬਰ ਨੇ ਲਾਈਆਂ ਰੋਣਕਾਂ, ਪਰਫਾਰਮ ਲਈ ਵਸੂਲੀ ਮੋਟੀ ਰਕਮ

ਦੇਸ਼ ਦੇ ਸਭ ਤੋਂ ਵੱਡੇ ਕਾਰੋਬਾਰੀ ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਦੇ ਪ੍ਰੀ-ਵੈਡਿੰਗ ਫੰਕਸ਼ਨ ਲਗਾਤਾਰ ਜਾਰੀ ਹਨ। ਦੱਸ ਦੇਈਏ ਕਿ ਇਹ ਦੁਨੀਆ ਦੇ ਸਭ ਤੋਂ ਮਹਿੰਗੇ ਵਿਆਹਾਂ ਵਿੱਚੋਂ ਇੱਕ ਹੈ। ਜਾਣਕਾਰੀ ਮੁਤਾਬਕ ਅਨੰਤ 12 ਜੁਲਾਈ ਨੂੰ ਮੁੰਬਈ ਦੇ ਜੀਓ ਵਰਲਡ ਕਨਵੈਨਸ਼ਨ ਸੈਂਟਰ ਵਿੱਚ ਰਾਧਿਕਾ ਮਰਚੈਂਟ ਨਾਲ ਵਿਆਹ ਦੇ ਬੰਧਨ ਵਿੱਚ ਬੱਝਣਗੇ। ਹਾਲਾਂਕਿ ਇਹ ਸਮਾਗਮ…

Read More

ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸੁਨੀਲ ਜਾਖੜ ਨੇ CM ਮਾਨ ਤੇ ਸਾਧਿਆ ਨਿਸ਼ਾਨਾ

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਲੁਧਿਆਣਾ ‘ਚ ਹੋਏ ਜਾਨਲੇਵਾ ਹਮਲੇ ‘ਚ ਜ਼ਖਮੀ ਹੋਏ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਦਾ ਹਾਲ-ਚਾਲ ਪੁੱਛਣ ਲਈ ਡੀਐੱਮਸੀ ਹਸਪਤਾਲ ਪਹੁੰਚੇ। ਜਿੱਥੇ ਉਨ੍ਹਾਂ ਨਾਲ ਪਾਰਟੀ ਦੇ ਕਈ ਹੋਰ ਆਗੂ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ। ਉਨ੍ਹਾਂ…

Read More

ਇਜ਼ਰਾਈਲ ਨੇ ਗਾਜ਼ਾ ਵਿੱਚ ਫਿਰ ਕੀਤਾ ਹਮਲਾ, 6 ਲੋਕਾਂ ਦੀ ਮੌ.ਤ

ਇਜ਼ਰਾਈਲ ਅਤੇ ਗਾਜ਼ਾ ਵਿਚਾਲੇ ਸੰਘਰਸ਼ ਖਤਮ ਨਹੀਂ ਹੋ ਰਿਹਾ ਹੈ। ਦੋਵਾਂ ਵਿਚੋਂ ਕੋਈ ਵੀ ਝੁਕਣ ਲਈ ਤਿਆਰ ਨਹੀਂ ਹੈ, ਹੁਣ ਇਕ ਵਾਰ ਫਿਰ ਇਜ਼ਰਾਈਲ ਨੇ ਗਾਜ਼ਾ ‘ਤੇ ਖਤਰਨਾਕ ਹਮਲਾ ਕੀਤਾ, ਵੱਖ-ਵੱਖ ਇਜ਼ਰਾਈਲੀ ਹਵਾਈ ਹਮਲਿਆਂ ਵਿਚ ਘੱਟੋ-ਘੱਟ 6 ਲੋਕ ਮਾਰੇ ਗਏ, ਜਿਨ੍ਹਾਂ ਵਿਚ ਇਕ ਘਰ ਦੇ ਦੋ ਬੱਚੇ ਅਤੇ ਸੰਯੁਕਤ ਰਾਸ਼ਟਰ ਦਾ ਕਰਮਚਾਰੀ ਵੀ ਸ਼ਾਮਲ ਸੀ…

Read More

ਹਿਮਾਚਲ ਵਿੱਚ ਮੀਂਹ ਕਾਰਨ 150 ਸੜਕਾਂ ਹੋਈਆਂ ਬੰਦ, ਬਿਜਲੀ ਸੇਵਾ ਠੱਪ

ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਰਾਜ ਵਿੱਚ ਮੀਂਹ ਕਾਰਨ 55 ਖੇਤਰਾਂ ਵਿੱਚ 150 ਸੜਕਾਂ, 334 ਬਿਜਲੀ ਸੇਵਾਵਾਂ ਅਤੇ ਜਲ ਸਪਲਾਈ ਸੇਵਾਵਾਂ ਵਿੱਚ ਵਿਘਨ ਪਿਆ ਹੈ। ਭਾਰੀ ਮੀਂਹ ਦਾ ਸਭ ਤੋਂ ਵੱਧ ਅਸਰ ਜ਼ਿਲ੍ਹਾ ਮੰਡੀ ਵਿੱਚ ਦੇਖਣ ਨੂੰ ਮਿਲਿਆ ਹੈ। ਮੰਡੀ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਕੁੱਲ 111 ਸੜਕਾਂ ਬੰਦ ਹੋ…

Read More

PNB ਸਣੇ ਪੰਜ ਬੈਂਕਾਂ ਉੱਤੇ ਡਿੱਗੀ ਗਾਜ਼, RBI ਨੇ ਲਗਾਇਆ ਭਾਰੀ ਜੁਰਮਾਨਾ

ਭਾਰਤੀ ਰਿਜ਼ਰਵ ਬੈਂਕ RBI ਨੇ ਜੁਲਾਈ ਦੇ ਪਹਿਲੇ ਹਫ਼ਤੇ ਵਿੱਚ ਨਿਯਮਾਂ ਦੀ ਸਹੀ ਢੰਗ ਨਾਲ ਪਾਲਣਾ ਨਾ ਕਰਨ ਲਈ ਪੰਜਾਬ ਨੈਸ਼ਨਲ ਬੈਂਕ ਸਮੇਤ ਪੰਜ ਬੈਂਕਾਂ ਨੂੰ ਜੁਰਮਾਨਾ ਲਗਾਇਆ ਹੈ। PNB ‘ਤੇ 1.31 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਕੇਂਦਰੀ ਬੈਂਕ ਦਾ ਕਹਿਣਾ ਹੈ ਕਿ PNB ਨੇ ‘ਨੋ ਯੂਅਰ ਕਸਟਮਰ’ (KYC) ਅਤੇ ‘ਲੋਨ ਐਂਡ ਐਡਵਾਂਸ’…

Read More

ਸ਼ਰਾਬ ਘੁਟਾਲੇ ਮਾਮਲੇ ਵਿੱਚ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ

ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਰੌਜ਼ ਐਵੇਨਿਊ ਕੋਰਟ ਤੋਂ ਇੱਕ ਵਾਰ ਫਿਰ ਝਟਕਾ ਲੱਗਾ ਹੈ। ਅਦਾਲਤ ਨੇ ‘ਆਪ’ ਆਗੂ ਦੀ ਹਿਰਾਸਤ 15 ਜੁਲਾਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਰੌਜ਼ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਅਤੇ ਹੋਰ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 6 ਜੁਲਾਈ…

Read More

ਘਰ ਤੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਭਾਰੀ ਮੀਂਹ ਦਾ ਅਲਰਟ ਜਾਰੀ

ਪੰਜਾਬ ‘ਚ ਮੌਸਮ ਨੇ ਕਰਵਟ ਲੈ ਲਈ ਹੈ, ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਸ਼ੁੱਕਰਵਾਰ-ਸ਼ਨੀਵਾਰ ਦਰਮਿਆਨੀ ਰਾਤ ਨੂੰ ਹੋਈ ਬਾਰਿਸ਼ ਤੋਂ ਬਾਅਦ ਸ਼ਨੀਵਾਰ ਨੂੰ ਘੱਟੋ-ਘੱਟ ਤਾਪਮਾਨ ‘ਚ 4.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪਿਛਲੇ ਕੁਝ ਦਿਨਾਂ ਤੋਂ ਘੱਟ ਬਾਰਿਸ਼ ਕਾਰਨ ਵੱਧ ਤੋਂ ਵੱਧ ਤਾਪਮਾਨ ਵਧ ਗਿਆ ਸੀ। ਪਰ ਹੁਣ ਮੀਂਹ ਤੋਂ ਬਾਅਦ ਲੋਕਾਂ…

Read More

ਅੰਮ੍ਰਿਤਪਾਲ ਸਿੰਘ ਦੇ ਮਾਤਾ ਦਾ ਵੱਡਾ ਬਿਆਨ, ਕਿਹਾ ਸਾਡਾ ਪੁੱਤ ਖਾਲਿਸਤਾਨੀ……….!

ਖਡੂਰ ਸਾਹਿਬ ਤੋਂ ਚੋਣ ਜਿੱਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਬਤੌਰ ਐਮਪੀ ਸਹੁੰ ਚੁੱਕੀ ਸੀ। ਹਲਫ਼ ਲੈਣ ਤੋਂ ਬਾਅਦ ਉਹਨਾਂ ਦੀ ਮਾਤਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।  ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਖਾਲਿਸਤਾਨ ਪੱਖੀ ਨਹੀਂ ਹੈ। ਉਨਾਂ ਕਿਹਾ ਕਿ ਜਿਹੜੇ ਮੁੱਦਿਆਂ ‘ਤੇ…

Read More

ਮੂਸੇਵਾਲਾ ਦੇ ਸਾਥੀ ਕੋਰਟ ਵਿੱਚ ਨਹੀਂ ਹੋਏ ਪੇਸ਼, ਪੜ੍ਹੋ ਪੂਰਾ ਮਾਮਲਾ

ਮਾਨਸਾ ਦੀ ਅਦਾਲਤ ਵਿੱਚ ਅੱਜ ਸਿੱਧੂ ਮੂਸੇ ਵਾਲਾ ਕਤਲ ਕੇਸ ਦੀ ਸੁਣਵਾਈ ਦੀ ਤਰੀਕ ਤੈਅ ਹੋ ਗਈ ਹੈ। ਅਦਾਲਤ ਵਿੱਚ ਗਵਾਹ ਨਾ ਹੋਣ ਕਾਰਨ ਅਦਾਲਤ ਵੱਲੋਂ ਅਗਲੀ ਪੇਸ਼ੀ 26 ਜੁਲਾਈ 2024 ਨਿਸ਼ਚਿਤ ਕੀਤੀ ਗਈ ਹੈ। ਜ਼ਿਲ੍ਹਾ ਅਦਾਲਤ ਨੇ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਅਗਲੀ ਤਰੀਕ ‘ਤੇ ਗਵਾਹ ਵਜੋਂ ਪੇਸ਼ ਹੋਣ ਦੇ ਹੁਕਮ…

Read More