ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਸ ਦਿਨ ਰਹੇਗੀ ਤਨਖ਼ਾਹੀ ਛੁੱਟੀ

ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ 34-ਜਲੰਧਰ ਪੱਛਮੀ (ਐਸ.ਸੀ.) ਹਲਕੇ ਦੇ ਸਰਕਾਰੀ ਦਫ਼ਤਰਾਂ/ ਬੋਰਡਾਂ/ ਕਾਰਪੋਰੇਸ਼ਨਾਂ/ ਵਿਦਿਅਕ ਸੰਸਥਾਵਾਂ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ 34 – ਜਲੰਧਰ ਪੱਛਮੀ (ਐਸਸੀ) ਵਿਧਾਨ ਸਭਾ ਹਲਕੇ ਦਾ ਵੋਟਰ ਹੈ…

Read More

ਕੇਂਦਰ ਸਰਕਾਰ ਦਾ ਪੰਜਾਬ ਨੂੰ ਇੱਕ ਹੋਰ ਝਟਕਾ, ਇਸ ਵਿਭਾਗ ਦੇ ਰੋਕ ਲਏ ਫੰਡ

ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੀ ਆਰਥਿਕ ਸਥਿਤੀ ਹੋਰ ਕਮਜ਼ੋਰ ਕਰ ਦਿੱਤੀ ਹੈ। ਪਹਿਲਾਂ ਕੇਂਦਰ ਸਰਕਾਰ ਨੇ ਪੰਜਾਬ ਦੇ ਕਰੀਬ 6 ਹਜ਼ਾਰ ਕਰੋੜ ਰੁਪਏ ਦੇ ਫੰਡ ਰੋਕੇ ਸਨ ਹੁਣ ਇਹ ਰਕਮ ਲਗਭਗ 10 ਹਜ਼ਾਰ ਕਰੋੜ ਤੱਕ ਪਹੁੰਚਣ ਲੱਗੀ ਹੈ। ਕੇਂਦਰ ਸਰਕਾਰ ਨੇ ਹੁਣ ਪੰਜਾਬ ਦੇ ਸਰਵ ਸਿੱਖਿਆ ਅਭਿਆਨ ਦੇ 570 ਕਰੋੜ ਦੇ ਫੰਡ ਰੋਕ ਦਿੱਤੇ…

Read More

ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਦਾ ਆਰੇਂਜ ਅਲਰਟ ਜਾਰੀ

ਪੰਜਾਬ ਵਿੱਚ ਮਾਨਸੂਨ ਐਕਟਿਵ ਹੋਣ ਤੋਂ ਬਾਅਦ ਮੀਂਹ ਪੈਣ ਕਰਕੇ ਔਸਤ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ 1.8 ਡਿਗਰੀ ਹੇਠਾਂ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ। ਅੱਜ ਪੰਜਾਬ ਵਿੱਚ ਮੀਂਹ…

Read More

ਅੱਜ ਸੰਸਦ ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਇਨ੍ਹਾਂ ਸ਼ਰਤਾਂ ਤੇ ਮਿਲੀ 4 ਦਿਨਾਂ ਦੀ ਪੈਰੋਲ

ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਅੱਜ ਸੰਸਦ ‘ਚ ਸਹੁੰ ਚੁੱਕਣਗੇ। ਇਸ ਦੇ ਲਈ ਅੰਮ੍ਰਿਤਪਾਲ ਨੂੰ 4 ਦਿਨਾਂ ਦੀ ਪੈਰੋਲ ਮਿਲੀ ਹੈ ਪਰ ਪੁਲਿਸ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਸਿਰਫ ਸਹੁੰ ਚੁੱਕਣ ਲਈ ਹੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਲਿਆਂਦਾ ਜਾਵੇਗਾ। ਪੈਰੋਲ ਦੀਆਂ ਸ਼ਰਤਾਂ ਅਨੁਸਾਰ ਉਨ੍ਹਾਂ ਨੂੰ ਦਿੱਲੀ…

Read More

ਮਾਨਸੂਨ ਦੌਰਾਨ ਸਕੂਲਾਂ ਤੇ ਸਰਕਾਰੀ ਦਫ਼ਤਰਾਂ ਵਿਚ ਛੁੱਟੀਆਂ ਦਾ ਐਲਾਨ

ਦੇਸ਼ ਵਿਚ ਮਾਨਸੂਨ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਅਤੇ ਲਗਭਗ ਪੂਰੇ ਦੇਸ਼ ਨੂੰ ਕਵਰ ਕਰ ਲਿਆ ਹੈ। 2 ਜੁਲਾਈ ਨੂੰ ਮਾਨਸੂਨ ਰਾਜਸਥਾਨ, ਹਰਿਆਣਾ ਅਤੇ ਪੰਜਾਬ ਦੇ ਬਾਕੀ ਹਿੱਸਿਆਂ ਵਿੱਚ ਅੱਗੇ ਵਧ ਗਿਆ ਹੈ। ਇਸ ਤਰ੍ਹਾਂ ਮਾਨਸੂਨ ਨੇ 8 ਜੁਲਾਈ ਨੂੰ ਪੂਰੇ ਭਾਰਤ ਨੂੰ ਕਵਰ ਕਰਨ ਦੀ ਆਮ ਤਰੀਕ ਤੋਂ 6 ਦਿਨ ਪਹਿਲਾਂ 2 ਜੁਲਾਈ…

Read More

ਰਤਨ ਟਾਟਾ ਨੇ ਚੁੱਕਿਆ ਵੱਡਾ ਕਦਮ- ਪੈਸੇ ਦੇ ਕੇ ਬਚਾਈ 115 ਮੁਲਾਜ਼ਮਾਂ ਦੀ ਨੌਕਰੀ

ਕੋਰੋਨਾ ਦੌਰਾਨ ਆਈ ਆਰਥਿਕ ਮੰਦੀ ਕਾਰਨ ਵੱਡੀਆਂ ਕੰਪਨੀਆਂ ਵੱਲੋਂ ਵੀ ਧੜਾ-ਧੜ ਆਪਣੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਿਆ ਜਾ ਰਿਹਾ ਹੈ। ਇਸੇ ਸਮੇਂ ਟਾਟਾ ਕੰਪਨੀ ਨੇ ਵੱਡਾ ਦਿਲ ਵਿਖਾਇਆ ਹੈ। ਕੰਪਨੀ ਨੇ ਵੱਡੀ ਗਿਣਤੀ ਮੁਲਾਜ਼ਮਾਂ ਦੀ ਛਾਂਟੀ ਕਰ ਦਿੱਤੀ ਸੀ, ਪਰ ਆਖਰੀ ਸਮੇਂ  ਰਤਨ ਟਾਟਾ ਨੇ ਪੈਸੇ ਦੇ ਕੇ ਇਨ੍ਹਾਂ ਕਰਮਚਾਰੀਆਂ ਦੀਆਂ ਨੌਕਰੀਆਂ ਬਚਾ ਲਈਆਂ। ਦੱਸ ਦਈਏ…

Read More

CM ਮਾਨ ਦੀ ਪਤਨੀ ਦਾ ਐਲਾਨ, ਇਸ ਦਿਨ ਮਿਲਣਗੇ ਔਰਤਾਂ ਨੂੰ 1000 ਰੁਪਏ

ਪੰਜਾਬ ਦੀਆਂ ਔਰਤਾਂ ਲਈ ਖੁਸ਼ੀ ਵਾਲੀ ਖਬਰ ਸਾਹਮਣੇ ਆਈ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲਣ ਵਾਲੀ ਦੀ ਗੱਲ ‘ਤੇ ਮੋਹਰ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦੀ ਤਿਆਰੀ ਕਰ ਲਈ…

Read More

ਸੋਨੇ ਦੀਆਂ ਕੀਮਤਾਂ ਵਿੱਚ ਆਇਆ ਉਛਾਲ, ਜਾਣੋ ਅੱਜ ਦੇ ਨਵੇਂ ਭਾਅ

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਤੇਜ਼ੀ ਦੇਖਣ ਨੂੰ ਮਿਲੀ ਹੈ। ਇੰਡੀਆ ਬੁਲਿਯਨ ਐਂਡ ਜਵੈਲਰਸ ਐਸੋਸੀਏਸ਼ਨ ਦੀ ਵੈਬਸਾਈਟ ਮੁਤਾਬਕ 10 ਗ੍ਰਾਮ 24 ਕੈਰੇਟ ਸੋਨਾ 281 ਰੁਪਏ ਵੱਧ ਕੇ 71,983 ਰੁਪਏ ‘ਤੇ ਪਹੁੰਚ ਗਿਆ ਹੈ। ਬੀਤੇ ਕੱਲ੍ਹ ਇਸਦੀਆਂ ਕੀਮਤਾਂ 71,692 ਰੁਪਏ ਪ੍ਰਤੀ 10 ਗ੍ਰਾਮ ਸੀ। ਉੱਥੇ ਹੀ ਇੱਕ ਕਿਲੋ ਚਾਂਦੀ 842 ਰੁਪਏ ਵੱਧ ਕੇ 88,857 ਰੁਪਏ ਵਿੱਚ…

Read More

ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ, NGT ਮੈਂਬਰ ਦਾ ਦਾਅਵਾ

 NGT ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਲਈ ਪੰਜਾਬ ਵਿੱਚ ਸਾੜੀ ਗਈ ਪਰਾਲੀ ਜ਼ਿੰਮੇਵਾਰ ਨਹੀਂ ਹੈ। ਉਨ੍ਹਾਂ ਪਰਾਲੀ ਸਾੜਨ ‘ਤੇ ਸੂਬੇ ਦੇ ਕਿਸਾਨਾਂ ‘ਤੇ ਜੁਰਮਾਨੇ ਲਗਾਉਣ ਅਤੇ ਉਨ੍ਹਾਂ ਨੂੰ ਜੇਲ੍ਹ ਭੇਜਣ ਦੀ ਨਿਖੇਧੀ ਕਰਦਿਆਂ ਇਸ ਨੂੰ ਘੋਰ ਬੇਇਨਸਾਫ਼ੀ ਕਰਾਰ ਦਿੱਤਾ ਅਤੇ ਕਿਹਾ ਕਿ ਪੰਜਾਬ ‘ਚ ਪਰਾਲੀ ਸਾੜਨ…

Read More

ਸਤਿਸੰਗ ਦੌਰਾਨ ਭਗਦੜ- ਹਾਥਰਸ ਹਾਦਸੇ ਵਿੱਚ ਮੌ.ਤ ਦੀ ਗਿਣਤੀ 107 ਤੇ ਪੁੱਜੀ

ਅਲੀਗੜ੍ਹ ਦੇ ਕਮਿਸ਼ਨਰ ਚੈਤਰਾ ਵੀ ਦਾ ਦਾਅਵਾ ਹੈ ਕਿ ਇਸ ਹਾਦਸੇ ਵਿੱਚ 107 ਲੋਕਾਂ ਦੀ ਮੌਤ ਹੋ ਗਈ ਹੈ।  ਕਮਿਸ਼ਨਰ ਅਲੀਗੜ੍ਹ ਨੇ ਦੱਸਿਆ ਕਿ ਹੁਣ ਤੱਕ 107 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 18 ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਰਾਸ਼ਟਰਪਤੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਕਾਂਗਰਸ ਸਾਂਸਦ ਰਾਹੁਲ ਗਾਂਧੀ, ਸੀਐਮ ਯੋਗੀ ਆਦਿਤਿਆਨਾਥ ਸਮੇਤ ਕਈ…

Read More