12 ਤੋਂ 15 ਸਤੰਬਰ ਤੱਕ ਬੰਦ ਰਹਿਣਗੀਆਂ OPD ਸੇਵਾਵਾਂ, ਪੜ੍ਹੋ ਪੂਰੀ ਖ਼ਬਰ
ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਸਰਕਾਰ ਦੇ ਭਰੋਸੇ ਦੇ ਬਾਵਜੂਦ 12 ਤੋਂ 15 ਸਿਤੰਬਰ ਤੱਕ OPD ਸੇਵਾਵਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। 10 ਸਤੰਬਰ ਨੂੰ ਡਾਕਟਰਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਹੋਈ ਪਰ ਮੀਟਿੰਗ ‘ਚ ਸਰਕਾਰ ਵੱਲੋਂ ਸਿਰਫ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਹੈ। ਇਸ ਲਈ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ 12…