ਵੱਡੀ ਖ਼ਬਰ- ਅਦਾਲਤ ਵਿੱਚ ਅਰਵਿੰਦ ਕੇਜਰੀਵਾਲ ਦੀ ਸਿਹਤ ਵਿਗੜੀ

ਸ਼ਰਾਬ ਘਪਲੇ ਮਾਮਲੇ ਵਿਚ ਘਿਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਾਊਸ ਐਵੇਨਿਊ ਕੋਰਟ ‘ਚ ਪੇਸ਼ੀ ਤੋਂ ਬਾਅਦ ਅਚਾਨਕ ਸਿਹਤ ਵਿਗੜ ਗਈ। ਜਾਣਕਾਰੀ ਮੁਤਾਬਕ ਸੀਬੀਆਈ ਨੇ ਉਸ ਨੂੰ ਕੋਰਟ ਤੋਂ ਹੀ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਘੱਟ ਹੋ ਗਿਆ। ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਕੋਰਟ ਰੂਮ ਤੋਂ…

Read More

ਵਾਹਨਾਂ ਦੀ RC ਬਨਵਾਉਣ ਵਾਲਿਆਂ ਲਈ ਚੰਗੀ ਖ਼ਬਰ

15 ਸਾਲ ਪੁਰਾਣੇ ਵਾਹਨ ਮਾਲਕਾਂ ਲਈ ਰਾਹਤ ਭਰੀ ਖ਼ਬਰ ਹੈ। ਜਿਨ੍ਹਾਂ ਵਾਹਨਾਂ ਦੀ ਰਜਿਸਟ੍ਰੇਸ਼ਨ ਨੂੰ 15 ਸਾਲ ਪੂਰੇ ਹੋ ਚੁੱਕੇ ਹਨ ਅਤੇ ਆਰ. ਸੀ. ਰੀਨਿਊ ਕਰਨ ਦੀ ਲੋੜ ਹੈ, ਉਨ੍ਹਾਂ ਨੂੰ ਹੁਣ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਟਰਾਂਸਪੋਰਟ ਵਿਭਾਗ ਨੇ ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਹੁਣ ਘਰ ਬੈਠੇ ਹੀ ਆਰ. ਸੀ. ਰੀਨਿਊ ਕਰਵਾਉਣ…

Read More

ਮਾਨਸੂਨ ਦੀ ਐਂਟਰੀ! ਮੌਸਮ ਵਿਭਾਗ ਭਾਰੀ ਮੀਂਹ ਦਾ ਅਲਰਟ ਕੀਤਾ ਜਾਰੀ

ਮਾਨਸੂਨ ਤਿੰਨ ਤੋਂ ਚਾਰ ਦਿਨਾਂ ਵਿੱਚ ਪੰਜਾਬ ਵਿੱਚ ਪਹੁੰਚ ਜਾਵੇਗਾ। ਮੌਸਮ ਵਿਭਾਗ ਨੇ 28 ਅਤੇ 29 ਜੂਨ ਨੂੰ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਬਿਜਲੀ ਦੇ ਨਾਲ-ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਵੀ ਚੱਲੇਗੀ ਅਤੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਵੀ ਪਵੇਗਾ। 30 ਜੂਨ ਅਤੇ 1 ਜੁਲਾਈ…

Read More

Energy Drink ਪੀਣ ਵਾਲਿਆਂ ਦੀ ਜਾਨ ਨੂੰ ਖਤਰਾ! ਹੋਇਆ ਵੱਡਾ ਖੁਲਾਸਾ

ਐਨਰਜੀ ਡਰਿੰਕਸ ਪੀਣ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਇਹ ਪੀਣ ਵਾਲੇ ਪਦਾਰਥ, ਜੋ ਸਰੀਰ ਵਿੱਚ ਊਰਜਾ ਦੇ ਪੱਧਰ ਨੂੰ ਤੇਜ਼ੀ ਨਾਲ ਵਧਾਉਣ ਦਾ ਦਾਅਵਾ ਕਰਦੇ ਹਨ, ਅਸਲ ਵਿੱਚ ਸਿਹਤ ਲਈ ਗੰਭੀਰ ਨੁਕਸਾਨਦੇਹ ਹੋ ਸਕਦੇ ਹਨ। ਕੁਝ ਸਥਿਤੀਆਂ ਵਿੱਚ, ਇਹ ਇੰਨਾ ਗੰਭੀਰ ਹੁੰਦਾ ਹੈ ਕਿ ਇਸ ਨਾਲ ਤੁਹਾਡੀ ਜਾਨ ਵੀ ਜਾ ਸਕਦੀ ਹੈ। ਐਨਰਜੀ…

Read More

ਇਸ Bank ਦਾ ਵੱਡਾ ਐਕਸ਼ਨ, 500 ਕਰਮਚਾਰੀਆਂ ਦੀ ਨੌਕਰੀ ਖ਼ਤਮ

ਨਿੱਜੀ ਖੇਤਰ ਦੇ ਪ੍ਰਮੁੱਖ ਬੈਂਕਾਂ ‘ਚੋਂ ਇਕ ਯੈੱਸ ਬੈਂਕ ਦੇ ਕਰਮਚਾਰੀਆਂ ਲਈ ਬੁਰੀ ਖਬਰ ਹੈ। ਇਸ ਨਿੱਜੀ ਖੇਤਰ ਦੇ ਬੈਂਕ ਨੇ ਆਪਣੇ ਸੈਂਕੜੇ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ ਅਤੇ ਉਨ੍ਹਾਂ ਨੂੰ ਨੌਕਰੀ ਛੱਡਣ ਦੇ ਆਦੇਸ਼ ਦਿੱਤੇ ਹਨ। ਅਜਿਹਾ ਦਾਅਵਾ ਕੁਝ ਖ਼ਬਰਾਂ ਵਿੱਚ ਕੀਤਾ ਜਾ ਰਿਹਾ ਹੈ। ET ਦੀ ਤਾਜ਼ਾ ਰਿਪੋਰਟ ਦੇ ਅਨੁਸਾਰ, ਯੈੱਸ…

Read More

ਓਮ ਬਿਰਲਾ ਲਗਾਤਾਰ ਦੂਜੀ ਵਾਰ ਚੁਣੇ ਗਏ ਲੋਕ ਸਭਾ ਦੇ ਸਪੀਕਰ

18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਤੀਜੇ ਦਿਨ ਲੋਕ ਸਭਾ ਦੇ ਸਪੀਕਰ ਦੀ ਚੋਣ ਹੋਈ ਹੈ। ਭਾਜਪਾ ਦੇ ਸੰਸਦ ਮੈਂਬਰ ਅਤੇ ਰਾਸ਼ਟਰੀ ਜਮਹੂਰੀ ਗਠਜੋੜ ਦੇ ਉਮੀਦਵਾਰ ਓਮ ਬਿਰਲਾ 18ਵੀਂ ਲੋਕ ਸਭਾ ਦੇ ਸਪੀਕਰ ਚੁਣੇ ਗਏ ਹਨ। ਦੱਸ ਦਈਏ ਕਿ ਇੰਡੀਆ ਗਠਜੋੜ ਨੇ ਕਾਂਗਰਸੀ ਸਾਂਸਦ ਕੇ, ਸੁਰੇਸ਼ ਨੂੰ ਐੱਨਡੀਏ ਦੇ ਓਮ ਬਿਰਲਾ ਖ਼ਿਲਾਫ਼ ਚੋਣ ਮੈਦਾਨ…

Read More

ਦਰਬਾਰ ਸਾਹਿਬ ਵਿੱਚ ਯੋਗਾ ਕਰਨ ਵਾਲੀ ਕੁੜੀ ਖਿਲਾਫ਼ ਪੁਲਿਸ ਦਾ ਵੱਡਾ ਐਕਸ਼ਨ

21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਹਰਿਮੰਦਰ ਸਾਹਿਬ ਵਿੱਚ ਯੋਗਾ ਕਰਨ ਵਾਲੀ ਲੜਕੀ ਅਰਚਨਾ ਮਕਵਾਨਾ  ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਗੁਜਰਾਤ ਦੇ ਵਡੋਦਰਾ ਦੀ ਰਹਿਣ ਵਾਲੀ ਅਰਚਨਾ ਮਕਵਾਨਾ ਨੂੰ ਅੰਮ੍ਰਿਤਸਰ ਪੁਲਿਸ ਨੇ ਨੋਟਿਸ ਭੇਜਿਆ ਹੈ। ਇਹ ਨੋਟਿਸ ਉਸ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਭੇਜਿਆ ਗਿਆ ਹੈ। ਐਸਜੀਪੀਸੀ ਵੱਲੋਂ ਭੇਜੀ ਸ਼ਿਕਾਇਤ ਦੇ ਆਧਾਰ ’ਤੇ…

Read More

ਪੰਜਾਬ ਦੇ ਦੋ ਜ਼ਿਲ੍ਹਿਆਂ ਵਿਚ ਹਾਈ ਅਲਰਟ ਜਾਰੀ

ਗੁਰਦਾਸਪੁਰ ਤੇ ਪਠਾਨਕੋਟ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਪੁਲਿਸ ਨੂੰ ਦੋ ਸ਼ੱਕੀ ਅਤਿਵਾਦੀਆਂ ਦੇ ਪਠਾਨਕੋਟ ਵਿਚ ਦਾਖਲ ਹੋਣ ਦੀ ਸੂਹ ਮਿਲੀ ਹੈ। ਕੌਮਾਂਤਰੀ ਸਰਹੱਦ ਦੇ ਨੇੜੇ ਸਥਿਤ ਕੋਟ ਭਥੀਆਂ ਪਿੰਡ ਦੇ ਵਾਸੀ ਨੇ ਅੱਧੀ ਰਾਤ ਦੇ ਕਰੀਬ ਕੰਟਰੋਲ ਰੂਮ ਸੂਚਨਾ ਦਿੱਤੀ ਕਿ ਭਾਰੀ ਹਥਿਆਰਾਂ ਨਾਲ…

Read More

CM ਕੇਜਰੀਵਾਲ ਨੂੰ ਲੱਗਿਆ ਵੱਡਾ ਝਟਕਾ, CBI ਨੇ ਕੀਤਾ ਗ੍ਰਿਫਤਾਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਅੱਜ ਗ੍ਰਿਫਤਾਰ ਕੀਤਾ ਸੀ। ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੀਬੀਆਈ ਨੇ ਕੇਜਰੀਵਾਲ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਸੀ, ਜਿੱਥੇ ਜਾਂਚ ਏਜੰਸੀ ਨੇ ਆਪ ਦੇ ਮੁਖੀ ਤੋਂ ਪੁੱਛਗਿੱਛ ਕਰਨ ਲਈ ਉਨ੍ਹਾਂ ਦੀ ਹਿਰਾਸਤ ਦੀ ਮੰਗ ਕੀਤੀ ਸੀ।…

Read More

ਵੱਡੀ ਖ਼ਬਰ- ਨਹੀਂ ਰਹੇ ਸੰਤ ਬਾਬਾ ਅਮਰ ਸਿੰਘ ਜੀ ਭੈਰੋਂ ਮਾਜਰੇ ਵਾਲੇ

ਸੰਤ ਬਾਬਾ ਅਮਰ ਸਿੰਘ ਜੀ ਭੈਰੋਂ ਮਾਜਰੇ ਵਾਲੇ ਆਪਣਾ ਪੰਜ ਭੌਤਿਕ ਸਰੀਰ ਤਿਆਗ ਕੇ ਸੱਚਖੰਡ ਬਿਰਾਜ ਚੁੱਕੇ ਹਨ। ਦੱਸ ਦਈਏ ਕਿ ਸੰਤ ਬਾਬਾ ਅਮਰ ਸਿੰਘ ਜੀ ਭੈਰੋਂ ਮਾਜਰੇ ਵਾਲੇ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸੀ। ਜਿਸ ਕਾਰਨ ਇਲਾਜ ਦੇ ਲਈ ਉਹ ਮੈਕਸ ਹਸਤਪਾਲ ’ਚ ਭਰਤੀ ਸੀ। ਉਹ ਬੀਤੀ ਰਾਤ 10.50 ਵਜੇ ਇਸ ਫਾਨੀ ਸੰਸਾਰ…

Read More