ਅੱਜ ਤੋਂ ਲਾਗੂ ਹੋਵੇਗਾ ਨਵਾਂ ਟੈਲੀਕਾਮ ਐਕਟ, ਜਾਣੋ ਕੀ ਹੋਣਗੇ ਬਦਲਾਅ

ਦੇਸ਼ ‘ਚ ਬੁੱਧਵਾਰ ਯਾਨੀ 26 ਜੂਨ ਤੋਂ ਨਵੇਂ ਟੈਲੀਕਾਮ ਕਾਨੂੰਨ ਲਾਗੂ ਹੋ ਜਾਣਗੇ। ਨਵਾਂ ਦੂਰਸੰਚਾਰ ਐਕਟ 2023 ਇੰਡੀਅਨ ਟੈਲੀਗ੍ਰਾਫ ਐਕਟ 1885 ਅਤੇ ਇੰਡੀਅਨ ਵਾਇਰਲੈੱਸ ਟੈਲੀਗ੍ਰਾਫ ਐਕਟ 1933 ਦੀ ਥਾਂ ਲਵੇਗਾ। ਨਵਾਂ ਦੂਰਸੰਚਾਰ ਕਾਨੂੰਨ ਦੂਰਸੰਚਾਰ ਦੇ ਖੇਤਰ ਵਿੱਚ ਲਗਾਤਾਰ ਹੋ ਰਹੇ ਨਵੇਂ ਤਕਨੀਕੀ ਬਦਲਾਅ ਦੇ ਮੱਦੇਨਜ਼ਰ ਪੇਸ਼ ਕੀਤਾ ਗਿਆ ਹੈ। ਨਵੇਂ ਐਕਟ ਨੂੰ ਦੋਵਾਂ ਸਦਨਾਂ ਨੇ…

Read More

ਯਾਤਰੀਆਂ ਨੂੰ ਬਿਨਾਂ ਲਏ ਹੀ ਉੱਡ ਗਈ IndiGo Flight, ਏਅਰਪੋਰਟ ਤੇ ਹੰਗਾਮਾ

ਲਖਨਊ ਦੇ ਚੌਧਰੀ ਚਰਨ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੰਡੀਗੋ ਏਅਰਲਾਈਨ ਦੀ ਇਕ ਉਡਾਣ 18 ਯਾਤਰੀਆਂ ਬਗੈਰ ਹੀ ਉਡ ਗਈ। ਜਦੋਂ ਯਾਤਰੀ ਹਵਾਈ ਅੱਡੇ ‘ਤੇ ਪਹੁੰਚੇ ਤਾਂ ਉਥੇ ਹੰਗਾਮਾ ਹੋ ਗਿਆ। ਉਹ ਭੜਕ ਗਏ ਕਿਉਂਕਿ ਫਲਾਈਟ ਉਸਦੇ ਆਉਣ ਤੋਂ ਪਹਿਲਾਂ ਰਵਾਨਾ ਹੋ ਗਈ ਸੀ। ਉਨ੍ਹਾਂ ਨੇ ਇੰਡੀਗੋ ਏਅਰਲਾਈਨ ‘ਤੇ ਲਾਪਰਵਾਹੀ ਦਾ ਦੋਸ਼ ਲਗਾ ਕੇ ਆਪਣੀ…

Read More

ਪਾਕਿਸਤਾਨ ਸਰਕਾਰ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਕਰੇਗੀ ਸਥਾਪਿਤ

ਪਕਿਸਤਾਨ ਵਿਚ ਸਥਿਤ ਪੰਜਾਬ ਦੀ ਹਕੂਮਤ ਨੇ ਕਿਹਾ ਕਿ ਉਹ ਅੱਜ ਸਿੱਖ ਸਾਮਰਾਜ ਦੇ ਪਹਿਲੇ ਹਾਕਮ ਮਹਾਰਾਜਾ ਰਣਜੀਤ ਸਿੰਘ ਦਾ ਪੁਰਾਣਾ ਬੁੱਤ ਕਰਤਾਰਪੁਰ ਸਾਹਿਬ ਚ ਮੁੜ ਸਥਾਪਿਤ ਕਰੇਗੀ, ਤਾਂ ਜੋ ਭਾਰਤ ਤੋਂ ਆਉਣ ਵਾਲੇ ਸਿੱਖਾਂ ਸ਼ਰਧਾਲੂ ਵੀ ਇਸ ਦੇ ਦਰਸ਼ਨ ਕਰ ਸਕਣ। ਸ੍ਰੀ ਕਰਤਾਰਪੁਰ ਸਾਹਿਬ ਲਾਹੌਰ ਤੋਂ ਤਕਰੀਬਨ 150 ਕਿਲੋਮੀਟਰ ਪੂਰਵ ਵੱਲ ਭਾਰਤੀ ਸਰਹੱਦ ਨੇੜੇ…

Read More

ਪੰਜਾਬੀ ਨੌਜਵਾਨ ਨੇ ਵਧਾਇਆ ਮਾਣ! ਇਟਲੀ ਵਿੱਚ ਟ੍ਰੇਨ ਚਾਲਕ ਦੀ ਨੌਕਰੀ ਕੀਤੀ ਹਾਸਲ

ਪੰਜਾਬੀ ਗੱਭਰੂ ਨੇ ਇਟਲੀ ’ਚ ਦੇਸ਼ ਦਾ ਤੇ ਮਾਪਿਆਂ ਦਾ ਮਾਣ ਵਧਾਇਆ ਹੈ। ਉਸ ਨੇ ਇਟਲੀ ਵਿਚ ਟ੍ਰੇਨ ਚਾਲਕ ਦੀ ਨੌਕਰੀ ਹਾਸਲ ਕੀਤੀ ਹੈ। ਨਵਾਂਸ਼ਹਿਰ ਦੇ ਪਿੰਡ ਭਾਰਟਾ ਕਲਾ ਜੰਮਪਲ ਹਰਮਨਦੀਪ ਸਿੰਘ ਨੇ ਉਪਲਬਧੀ ਹਾਸਲ ਕੀਤੀ ਹੈ। ਉਹ 8 ਸਾਲ ਦੀ ਉਮਰ ‘ਚ ਇਟਲੀ ਗਿਆ ਸੀ ਹਰਮਨਦੀਪ ਸਿੰਘ ਤਰੇਂਤੋ ਤੋਂ ਬਰੇਨਾਰੋ ਤੱਕ ਟ੍ਰੇਨ ਲੈ ਕੇ…

Read More

ਪੰਜਾਬ ਵਿੱਚ 10 ਜੁਲਾਈ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵੋਟਰਾਂ, ਜੋ ਕਿ ਦੁਕਾਨਾਂ ਅਤੇ ਵਪਾਰਕ ਅਦਾਰਿਆਂ ‘ਚ ਕੰਮ ਕਰਦੇ ਹਨ ਅਤੇ ਫੈਕਟਰੀਆਂ ਦੇ ਕਾਮੇ ਹਨ, ਲਈ ਨੂੰ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਦੋ ਨੋਟੀਫਿਕੇਸ਼ਨ ਜਾਰੀ ਕੀਤੇ ਗਏ…

Read More

ਅੰਮ੍ਰਿਤਪਾਲ ਸਿੰਘ ਤੋਂ ਬਾਅਦ ਪ੍ਰਧਾਨ ਮੰਤਰੀ ਬਾਜੇਕੇ ਇਸ ਹਲਕੇ ਤੋਂ ਲੜੇਗਾ ਚੋਣ

‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਨੇ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਗੱਲ ਦਾ ਐਲਾਨ ਉਨ੍ਹਾਂ ਦੇ ਬੇਟੇ ਆਕਾਸ਼ਦੀਪ ਸਿੰਘ ਨੇ ਇੰਸਟਾਗ੍ਰਾਮ ‘ਤੇ ਕੀਤਾ ਹੈ। ਭਗਵੰਤ ਸਿੰਘ ਨੇ ਇਹ ਫੈਸਲਾ ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਲਿਆ ਹੈ।…

Read More

ਕੈਨੇਡਾ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਲਈ ਬੁਰੀ ਖ਼ਬਰ, ਹੁਣ ਨਹੀਂ ਮਿਲੇਗਾ ਪਰਮਿਟ……

ਕੈਨੇਡਾ ਨੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ, ਉਥੋਂ ਦੀ ਟਰੂਡੋ ਸਰਕਾਰ ਨੇ ਵੀਜ਼ਾ ਨਿਯਮਾਂ ਵਿੱਚ ਕੁਝ ਬਦਲਾਅ ਕੀਤੇ ਹਨ। ਜੋ ਕਿ 21 ਜੂਨ ਤੋਂ ਲਾਗੂ ਵੀ ਹੋ ਗਿਆ ਹੈ। ਨਵੇਂ ਨਿਯਮਾਂ ਮੁਤਾਬਕ 21 ਜੂਨ 2024 ਤੋਂ ਬਾਅਦ ਵਿਦੇਸ਼ੀ ਨਾਗਰਿਕ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਲਈ ਅਪਲਾਈ ਨਹੀਂ ਕਰ ਸਕਣਗੇ। ਹੁਣ ਇਸ ਪ੍ਰਕਿਰਿਆ ਨੂੰ ਰੋਕ…

Read More

ਪਰੇਸ਼ਾਨ ਕੁੜੀ ਨੇ ਸੁਖਮਨਾ ਝੀਲ ਵਿੱਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਸੁਖਨਾ ਝੀਲ ਵਿੱਚ ਇੱਕ ਕੁੜੀ ਵੱਲੋਂ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਦੱਸਿਆ ਜਾ ਰਿਹਾ ਹੈ ਕੁੜੀ ਸਰਕਾਰੀ ਨੌਕਰੀ ਨਾ ਮਿਲਣ ਕਾਰਨ ਪਰੇਸ਼ਾਨ ਸੀ, ਜਿਸ ਤੋਂ ਬਾਅਦ ਉਸ ਨੇ ਇਹ ਕਦਮ ਚੁੱਕਿਆ। ਮ੍ਰਿਤਕਾ ਦੀ ਪਛਾਣ 24 ਸਾਲਾਂ ਸ਼ਿਵਾਨੀ ਵਜੋਂ ਹੋਈ ਹੈ। ਉਹ…

Read More

ਸੰਸਦ ਵਿੱਚ ਗੂੰਜਿਆ ਅੰਮ੍ਰਿਤਪਾਲ ਸਿੰਘ ਦਾ ਨਾਮ, ਪੰਜਾਬ ਦੇ ਸੰਸਦਾਂ ਨੇ ਚੁੱਕੀ ਸਹੁੰ

24 ਜੂਨ ਤੋਂ 18ਵੀਂ ਲੋਕ ਸਭਾ ਦਾ ਸੈਸ਼ਨ ਸ਼ੁਰੂ ਹੋ ਗਿਆ। ਸੈਸ਼ਨ ਵਿਚ ਨਵੇਂ ਚੁਣ ਕੇ ਆਏ ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਨਵੀਂ ਸੰਸਦ ਭਵਨ ਵਿੱਚ ਪਹਿਲੀ ਵਾਰ ਨਵੇਂ ਸੰਸਦ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਹੋਇਆ। ਪੰਜਾਬ ਦੇ ਨਵੇਂ ਚੁਣੇ ਗਏ ਸਾਂਸਦਾਂ ਨੇ ਅੱਜ ਸਹੁੰ ਚੁੱਕੀ। AAP ਦੇ ਗੁਰਮੀਤ ਸਿੰਘ ਮੀਤ ਹੇਅਰ, ਮਲਵਿੰਦਰ ਕੰਗ ਅਤੇ…

Read More

CM ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਨਹੀਂ ਹੋਵੇਗੀ ਰਿਹਾਈ

ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਇਸ ਮਾਮਲੇ ‘ਚ ਉਨ੍ਹਾਂ ਨੂੰ ਰਾਹਤ ਨਹੀਂ ਦਿੱਤੀ ਹੈ। ਫਿਲਹਾਲ ਉਨ੍ਹਾਂ ਦੀ ਜ਼ਮਾਨਤ ‘ਤੇ ਰੋਕ ਜਾਰੀ ਰਹੇਗੀ। ਦਿੱਲੀ ਹਾਈਕੋਰਟ ਨੇ ਜ਼ਮਾਨਤ ‘ਤੇ ਰੋਕ ਬਰਕਰਾਰ ਰੱਖੀ ਹੈ। ਹੁਣ ਹਾਈਕੋਰਟ ਦੇ ਅੰਤਿਮ ਫੈਸਲੇ…

Read More