ਲਾਡੋਵਾਲ ਟੋਲ ਪਲਾਜ਼ਾ 10ਵੇਂ ਦਿਨ ਵੀ ਫਰੀ, 30 ਜੂਨ ਨੂੰ ਲਿਆ ਜਾਵੇਗਾ ਵੱਡਾ ਫੈਸਲਾ

ਨੈਸ਼ਨਲ ਹਾਈਵੇ ‘ਤੇ ਸਥਿਤ ਦੇਸ਼ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ 10ਵੇਂ ਦਿਨ ਵੀ ਫ੍ਰੀ ਰਿਹਾ। ਭਾਰਤੀ ਕਿਸਾਨ ਯੂਨੀਅਨ ਦੇ ਵਰਕਰਾਂ ਵੱਲੋਂ ਰੇਟਾਂ ਵਿੱਚ ਕੀਤੇ ਗਏ ਵਾਧੇ ਨੂੰ ਵਾਪਸ ਲੈਣ ਲਈ ਪਿਛਲੇ 10 ਦਿਨਾਂ ਤੋਂ ਟੋਲ ਪਲਾਜ਼ਾ ’ਤੇ ਧਰਨਾ ਦੇ ਕੇ ਨੈਸ਼ਨਲ ਹਾਈਵੇਅ ਅਥਾਰਟੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਜਾਣਕਾਰੀ…

Read More

ਮੁਲਾਜ਼ਮਾਂ ਨੂੰ ਲੱਗੇਗਾ ਵੱਡਾ ਝਟਕਾ! ਬੰਦ ਹੋਵੇਗੀ 1947 ਵਿੱਚ ਖੁੱਲ੍ਹੀ ਇਤਿਹਾਸਕ ਫੈਕਟਰੀ

ਐਫਐਮਸੀਜੀ ਸੈਕਟਰ ਦੀ ਦਿੱਗਜ ਕੰਪਨੀ ਬ੍ਰਿਟਾਨੀਆ ਆਪਣੀ ਇੱਕ ਫੈਕਟਰੀ ਨੂੰ ਬੰਦ ਕਰਨ ਜਾ ਰਹੀ ਹੈ, ਜੋ ਦੇਸ਼ ਦੀ ਆਜ਼ਾਦੀ ਦੇ ਸਮੇਂ 1947 ਵਿੱਚ ਖੋਲ੍ਹੀ ਗਈ ਸੀ। ਕੋਲਕਾਤਾ, ਪੱਛਮੀ ਬੰਗਾਲ ਵਿੱਚ ਸਥਿਤ ਇਹ ਇਤਿਹਾਸਕ ਫੈਕਟਰੀ ਬ੍ਰਿਟਾਨੀਆ ਇੰਡਸਟਰੀਜ਼ ਲਿਮਟਿਡ ਦੀ ਸਭ ਤੋਂ ਪੁਰਾਣੀ ਪ੍ਰੋਡਕਸ਼ਨ ਯੂਨਿਟ ਹੈ। ਇਹ ਯੂਨਿਟ ਬ੍ਰਿਟਾਨੀਆ ਮੈਰੀ ਗੋਲਡ ਅਤੇ ਗੁੱਡ ਡੇ ਵਰਗੇ ਬਿਸਕੁਟ ਬਣਾਉਣ…

Read More

ਜਲਦ ਆਉਣ ਵਾਲਾ ਹੈ ਮਾਨਸੂਨ, ਠੰਡਾ ਹੋਏਗਾ ਮੌਸਮ

ਪੰਜਾਬ ਦੇ ਕੁਝ ਹਿੱਸਿਆਂ ਵਿਚ ਹੋਈ ਬਾਰਸ਼ ਨੇ ਗਰਮੀ ਤੋਂ ਰਾਹਤ ਦਿੱਤੀ ਹੈ। ਸੋਮਵਾਰ ਨੂੰ ਦਿੱਲੀ, ਨੋਇਡਾ ਅਤੇ ਗਾਜ਼ੀਆਬਾਦ ਦੇ ਕੁਝ ਇਲਾਕਿਆਂ ਵਿਚ ਵੀ ਹਲਕੀ ਬੂੰਦਾ-ਬਾਂਦੀ ਦੇਖਣ ਨੂੰ ਮਿਲੀ। ਹੁਣ ਮੌਸਮ ਵਿਭਾਗ ਨੇ ਖੁਸ਼ਖਬਰੀ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਅੱਜ ਯਾਨੀ 25 ਜੂਨ ਕਾਫੀ ਸਰਗਰਮੀ ਵਿਖਾਏਗਾ। ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ…

Read More

ਪੰਜਾਬ ਦੇ ਨਵੇਂ ਸਾਂਸਦ ਅੱਜ ਚੁੱਕਣਗੇ ਸਹੁੰ, ਅੰਮ੍ਰਿਤਪਾਲ ਨੂੰ ਮਿਲਿਆ ਇਹ ਸਮਾਂ

ਬੀਤੇ ਕੱਲ੍ਹ ਭਾਵ 24 ਜੂਨ ਤੋਂ 18ਵੀਂ ਲੋਕ ਸਭਾ ਦਾ ਸੈਸ਼ਨ ਸ਼ੁਰੂ ਹੋ ਗਿਆ। ਸੈਸ਼ਨ ਵਿਚ ਨਵੇਂ ਚੁਣ ਕੇ ਆਏ ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਨਵੀਂ ਸੰਸਦ ਭਵਨ ਵਿੱਚ ਪਹਿਲੀ ਵਾਰ ਨਵੇਂ ਸੰਸਦ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਹੋਇਆ। ਪੰਜਾਬ ਦੇ ਨਵੇਂ ਚੁਣੇ ਗਏ ਸਾਂਸਦ ਅੱਜ ਸਹੁੰ ਚੁੱਕਣਗੇ। ਅਜਿਹੇ ‘ਚ ਦੇਖਣਾ ਇਹ ਹੋਵੇਗਾ ਕਿ ਪੰਜਾਬ…

Read More

ਦਰਬਾਰ ਸਾਹਿਬ ਵਿੱਚ ਯੋਗਾ ਵਿਵਾਦ ਤੋਂ ਬਾਅਦ SGPC ਨੇ ਜਾਰੀ ਕੀਤੇ ਨਿਯਮ

ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ‘ਚ ਯੋਗ ਕਰਨ ਵਾਲੀ ਅਰਚਨਾ ਮਕਵਾਨਾ ਦਾ ਵਿਵਾਦ ਲਗਾਤਾਰ ਭੱਖਦਾ ਜਾ ਰਿਹਾ ਹੈ। ਅੰਮ੍ਰਿਤਸਰ ਇਸ ਲੜਕੀ ਦੇ ਖਿਲਾਫ਼ ਪਰਚਾ ਵੀ ਦਰਜ ਹੋ ਗਿਆ ਹੈ ਤਾਂ ਗੁਜਰਾਤ ‘ਚ ਯੋਗ ਕਰਨ ਵਾਲੀ ਅਰਚਨਾ ਮਕਵਾਨਾ ਨੂੰ ਸੁਰੱਖਿਆ ਵੀ ਦੇ ਦਿੱਤੀ ਗਈ। ਅਜਿਹੀ ਗਲਤੀ ਕੋਈ ਦੁਬਾਰਾ ਨਾ ਕਰੇ ਇਸ ਦੇ ਲਈ…

Read More

ਸਾਬਕਾ ਸੰਸਦ ਮੈਂਬਰ ਕਮਲ ਚੌਧਰੀ ਦਾ ਹੋਇਆ ਦੇਹਾਂਤ

ਹੁਸ਼ਿਆਰਪੁਰ ‘ਚ ਜਨਮੇ ਉੱਘੇ ਸਮਾਜ ਸੇਵੀ ਕਮਲ ਚੌਧਰੀ ਦਾ ਦਿਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਦੇਰ ਰਾਤ ਉਨ੍ਹਾਂ ਨੇ ਦਿੱਲੀ ਦੇ ਹਸਪਤਾਲ ‘ਚ ਆਖਰੀ ਸਾਹ ਲਏ। ਉਨ੍ਹਾਂ ਦੇ ਦਿਹਾਂਤ ‘ਤੇ ਵੱਖ ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦਾ ਦਿੱਲੀ ਵਿਖੇ ਹੀ…

Read More

ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ Stefflon Don ਰਿਲੀਜ਼, ਹੋਈ ਇਨਸਾਫ ਦੀ ਮੰਗ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ 7ਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਿਲੇਮਾ’ ਬ੍ਰਿਟਿਸ਼ ਗਾਇਕਾ ਸਟੇਫਲਾਨ ਡੌਨ ਨਾਲ ਹੈ ਅਤੇ ਉਸ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ। ਸਟੇਫਲਾਨ ਡੌਨ ਇਸ ਵਿੱਚ ਮੁੱਖ ਗਾਇਕਾ ਦੀ ਭੂਮਿਕਾ ਨਿਭਾ ਰਿਹਾ ਹੈ, ਜਦੋਂ ਕਿ ਇਸ ਵਿੱਚ ਮੂਸੇਵਾਲਾ ਦੀਆਂ…

Read More

ਫਰਾਂਸ ਚ ਵਧੀ ਹਿੰਸਾ, ਪੁਲਿਸ ਸਟੇਸ਼ਨ ਤੇ ਕਈ ਇਮਾਰਤਾਂ ਨੂੰ ਲਗਾਈ ਅੱ.ਗ, 9 ਲੋਕਾਂ ਦੀ ਮੌ.ਤ

ਫਰਾਂਸ ਦੇ ਨਿਊ ਕੈਲੇਡੋਨੀਆ ‘ਚ ਇਸ ਸਮੇਂ ਅਸ਼ਾਂਤੀ ਦਾ ਮਾਹੌਲ ਹੈ। ਨਿਊ ਕੈਲੇਡੋਨੀਆ ਟਾਪੂ ‘ਤੇ ਬੀਤੀ ਰਾਤ ਪੁਲਿਸ ਸਟੇਸ਼ਨ ਅਤੇ ਟਾਊਨ ਹਾਲ ਸਮੇਤ ਕਈ ਇਮਾਰਤਾਂ ਨੂੰ ਅੱਗ ਲੱਗ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਨਾਲ ਹੀ ਅੱਗਜ਼ਨੀ…

Read More

ਚਾਹੇ ਜਿੰਨੀ ਮਰਜ਼ੀ ਸਿਹਤ ਖ਼ਰਾਬ ਹੋ ਜਾਏ ਪਰ ਭੁੱਖ ਹੜਤਾਲ ਰਹੇਗੀ ਜਾਰੀ- ਆਤਿਸ਼ੀ

 ਰਾਜਧਾਨੀ ਦਿੱਲੀ ‘ਚ ਚੱਲ ਰਹੇ ਪਾਣੀ ਦੇ ਸੰਕਟ ਨੂੰ ਲੈ ਕੇ ‘ਆਪ’ ਸਰਕਾਰ ਦੀ ਮੰਤਰੀ ਆਤਿਸ਼ੀ ਮਾਰਲੇਨਾ ਚੌਥੇ ਦਿਨ ਵੀ ਭੁੱਖ ਹੜਤਾਲ ‘ਤੇ ਬੈਠੀ ਹੋਈ ਹੈ। ਉਨ੍ਹਾਂ ਨੇ ਸੋਮਵਾਰ ਨੂੰ ਵੀ ਇਕ ਵੀਡੀਓ ਸੰਦੇਸ਼ ਜਾਰੀ ਕੀਤਾ। ਦਰਅਸਲ, ਜਲ ਮੰਤਰੀ ਆਤਿਸ਼ੀ ਨੇ ਹਰਿਆਣਾ ਦੀ ਭਾਜਪਾ ਸਰਕਾਰ ‘ਤੇ ਵੱਡਾ ਦੋਸ਼ ਲਾਇਆ ਹੈ। ਆਤਿਸ਼ੀ ਨੇ ਆਪਣੀ ਜਾਰੀ ਕੀਤੀ…

Read More

20 ਰੁਪਏ ਤੱਕ ਘਟਣਗੀਆਂ ਤੇਲ ਦੀਆਂ ਕੀਮਤਾਂ, ਹੋ ਸਕਦਾ ਵੱਡਾ ਐਲਾਨ

ਕੇਂਦਰ ਸਰਕਾਰ ਪੈਟਰੋਲ ਅਤੇ ਡੀਜ਼ਲ ਨੂੰ GST ਦੇ ਦਾਇਰੇ ‘ਚ ਲਿਆਉਣ ‘ਤੇ ਵਿਚਾਰ ਕਰ ਰਹੀ ਹੈ। ਜੇ ਅਜਿਹਾ ਹੁੰਦਾ ਹੈ ਤਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਰੀਬ 20 ਰੁਪਏ ਦੀ ਕਮੀ ਆ ਸਕਦੀ ਹੈ। ਪੈਟਰੋਲੀਅਮ ਉਤਪਾਦਾਂ ਨੂੰ ਜੀਐਸਟੀ ਵਿੱਚ ਸ਼ਾਮਲ ਕਰਨ ਨਾਲ ਨਾ ਸਿਰਫ਼ ਤੇਲ ਕੰਪਨੀਆਂ ਨੂੰ ਇਨਪੁਟਸ ‘ਤੇ ਅਦਾ ਕੀਤੇ ਟੈਕਸ ਨੂੰ ਘਟਾਉਣ…

Read More