ਸ੍ਰੀ ਦਰਬਾਰ ਸਾਹਿਬ ਵਿੱਚ ਯੋਗ ਕਰਨ ਦੇ ਮਾਮਲੇ ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ……

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੇ ਕੱਲ੍ਹ ਇੱਕ ਲੜਕੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੀ ਪਰਿਕਰਮਾ ਵਿੱਚ ਯੋਗ ਆਸਣ ਦੇ ਵਿੱਚ ਤਸਵੀਰਾਂ ਖਿਚਵਾ ਕੇ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਕਰਨ ਦੇ ਮਾਮਲੇ ਵਿੱਚ ਕਿਹਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਸਿੱਖ ਰੂਹਾਨੀਅਤ ਦਾ ਕੇਂਦਰ ਹੈ…

Read More

Elante Mall ਵਿੱਚ Toy Train ਤੇ ਝੂਟੇ ਲੈਂਦੇ10 ਸਾਲਾ ਬੱਚੇ ਦੀ ਮੌ.ਤ

ਚੰਡੀਗੜ੍ਹ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਐਲਾਂਟੇ ਮਾਲ ‘ਚ ਟੁਆਏ ਟਰੇਨ ਪਲਟ ਗਈ ਤੇ ਟਰੇਨ ਦੇ ਪਿਛਲੇ ਡੱਬੇ ‘ਚ ਬੈਠਾ 11 ਸਾਲ ਦਾ ਬੱਚਾ ਡਿੱਗ ਗਿਆ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਬੱਚੇ ਨੂੰ ਜੀ.ਐੱਮ.ਸੀ.ਐੱਚ.-32 ‘ਚ ਦਾਖਲ ਕਰਵਾਇਆ, ਜਿੱਥੇ ਸਵੇਰੇ ਚਾਰ ਵਜੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ…

Read More

ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਹੰਗਾਮਾ, ਅੰਬਾਲਾ ਦੇ ਆਸ-ਪਾਸ ਦੇ ਪਹੁੰਚੇ ਵਪਾਰੀ

ਸ਼ੰਭੂ ਸਰਹੱਦ ‘ਤੇ ਪਿਛਲੇ 131 ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ ‘ਚ ਸਰਹੱਦ ਦੇ ਆਸ-ਪਾਸ ਦੇ ਪਿੰਡਾਂ ਦੇ ਸੈਂਕੜੇ ਲੋਕ ਉਥੇ ਪਹੁੰਚ ਗਏ ਅਤੇ ਘੱਗਰ ਤੋਂ ਰਸਤਾ ਦੇਣ ਦੀ ਮੰਗ ਕਰਦੇ ਹੋਏ ਹੰਗਾਮਾ ਕੀਤਾ। ਪਿੰਡ ਘੱਗਰ ਸਰਾਏ ਦੇ ਸਾਬਕਾ ਸਰਪੰਚ ਕਰਨੈਲ ਸਿੰਘ ਨੇ ਦੱਸਿਆ ਕਿ ਇੱਕ ਹਫ਼ਤਾ ਪਹਿਲਾਂ ਵੀ ਆਸ-ਪਾਸ ਦੇ ਪਿੰਡਾਂ ਦੇ ਲੋਕ ਅੰਦੋਲਨ…

Read More

ਇਤਿਹਾਸਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਹੋਈ ਬੇਅਦਬੀ

ਪੰਜਾਬ ਵਿੱਚ ਆਏ ਦਿਨ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਤਾਜਾ ਮਾਮਲੇ ਵਿੱਚ  ਤਰਨਤਾਰਨ ਦੇ ਇਤਿਹਾਸਕ ਗੁਰਦੁਆਰਾ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਾਪਰੀ ਹੈ।  ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋ ਕੇ ਵਿਅਕਤੀ ਵੱਲੋਂ ਗੁੱਟਕਾ ਸਾਹਿਬ ਦੇ ਪੱਤਰਿਆਂ ਨੂੰ ਪਾੜਿਆ।  ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵੱਲੋਂ ਵਿਅਕਤੀ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕਰ…

Read More

Himachal ਘੁੰਮਣ ਗਏ ਪੰਜਾਬੀ ਨੌਜਵਾਨਾਂ ਤੇ ਹੋਇਆ ਜਾਨਲੇਵਾ ਹਮਲਾ

ਕਹਿਰ ਦੀ ਪੈ ਰਹੀ ਗਰਮੀ ਅਤੇ ਬੱਚਿਆਂ ਦੀਆਂ ਸਕੂਲੋਂ ਛੁੱਟੀਆਂ ਕਾਰਨ ਸੈਰ ਸਪਾਟੇ ਲਈ ਲੋਕ ਪੰਜਾਬ ਤੋਂ ਹਿਮਾਚਲ ਜਾ ਰਹੇ ਹਨ। ਪਰ ਖਬਰਾਂ ਸੈਰ ਸਪਾਟੇ ਦੀਆਂ ਨਹੀਂ ਮਾਰ ਕੁਟਾਪੇ ਦੀਆਂ ਆ ਰਹੀਆਂ ਹਨ। ਹਿਮਾਚਲ ਜਾ ਰਹੇ ਪੰਜਾਬੀਆਂ ਤੇ ਉੱਥੋਂ ਦੇ ਸ਼ਰਾਰਤੀ ਲੋਕਾਂ ਵਲੋਂ ਕੀਤੇ ਜਾ ਰਹੇ ਹਮਲਿਆਂ ਦੀਆਂ ਘਟਨਾਵਾਂ ਦਿਨੋ-ਦਿਨ ਵੱਧ ਰਹੀਆਂ ਹਨ। ਜਾਣਕਾਰੀ ਮੁਤਾਬਿਕ…

Read More

ਸਰਕਾਰੀ ਦਫ਼ਤਰਾਂ ਵਿੱਚ ਲੇਟ ਪਹੁੰਚਣ ਵਾਲੇ ਮੁਲਾਜ਼ਮਾਂ ਲਈ ਨਵੇਂ ਹੁਕਮ ਹੋਏ ਜਾਰੀ

ਦਫ਼ਤਰਾਂ ਵਿੱਚ ਦੇਰੀ ਨਾਲ ਦਫ਼ਤਰ ਪਹੁੰਚਣ ਵਾਲੇ ਅਤੇ ਜਲਦੀ ਜਾਣ ਵਾਲੇ ਸਰਕਾਰੀ ਮੁਲਾਜ਼ਮਾਂ ‘ਤੇ ਕੇਂਦਰ ਸਰਕਾਰ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਕੇਂਦਰ ਸਰਕਾਰ ਨੇ ਇਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਦਸ ਦੇਈਏ ਕਿ ਕੇਂਦਰ ਵੱਲੋਂ ਜਾਰੀ ਕੀਤੀ ਚੇਤਾਵਨੀ ਵਿੱਚ ਕਿਹਾ ਗਿਆ ਹੈ ਕਿ ਰੋਜ ਦੇਰ ਨਾਲ ਆਉਣਾ ਅਤੇ ਦਫ਼ਤਰ ਤੋਂ…

Read More

ਪੰਜਾਬ ‘ਚ ਚੱਲ ਰਹੇ ਵੱਡੇ ਸਕੈਮ ਦਾ ਪਰਦਾਫਾਸ਼! ਗਰੀਬਾਂ ਦੇ ਹੱਕ ਮਾਰ ਰਹੇ ਇਹ ਲੋਕ

ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕੀਤੇ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ  ਸਣੇ  ਦੋ ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ…

Read More

NEET ਪ੍ਰੀਖਿਆ ਲੀਕ ਮਾਮਲੇ ਵਿੱਚ ਵੱਡਾ ਅਪਡੇਟ, 5 ਦੋਸ਼ੀ ਗ੍ਰਿਫਤਾਰ

NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਹੰਗਾਮਾ ਮਚਿਆ ਹੋਇਆ ਹੈ। ਇਸ ਦੌਰਾਨ ਝਾਰਖੰਡ ਤੋਂ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਝਾਰਖੰਡ ਦੇ ਦੇਵਘਰ ਤੋਂ ਪੰਜ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਤੋਂ ਹੁਣ ਪੁੱਛਗਿੱਛ ਕੀਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ NEET ਪ੍ਰੀਖਿਆ ਪੇਪਰ ਲੀਕ ਮਾਮਲੇ ‘ਚ ਇਨ੍ਹਾਂ ਪੰਜਾਂ ਦੀ…

Read More

ਸੰਦੀਪ ਪਾਠਕ ਸੰਭਾਲਣਗੇ ਜਲੰਧਰ ਜ਼ਿਮਨੀ ਚੋਣਾਂ ਦੀ ਕਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿੱਚ ਆਮ ਆਦਮੀ ਪਾਰਟੀ ਦੀ ਉਪ ਚੋਣ ਮੁਹਿੰਮ ਦੀ ਕਮਾਨ ਨਹੀਂ ਸੰਭਾਲਣਗੇ। ਇਸ ਵਾਰ ਚੋਣ ਪ੍ਰਚਾਰ ਦੀ ਕਮਾਨ ਜਥੇਬੰਦੀ ਦੇ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਸੌਂਪੀ ਗਈ ਹੈ। ਹਾਲਾਂਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਦਾ ਪ੍ਰਚਾਰ ਚਿਹਰਾ ਹੋਣਗੇ। ਸੀਐਮ ਆਖਰੀ ਗੇੜ…

Read More

Punjab ‘ਚ VVIP-VIP ਨੂੰ ਮੁਫ਼ਤ ‘ਚ ਨਹੀਂ ਮਿਲੇਗੀ ਪੁਲਿਸ ਸਕਿਊਰਿਟੀ

ਪੰਜਾਬ ‘ਚ ਹੁਣ ਵੀਆਈਪੀ ਲੋਕਾਂ ਨੂੰ ਮੁਫਤ ਸਕਿਊਰਿਟੀ ਨਹੀਂ ਮਿਲੇਗੀ, ਸਗੋਂ ਉਨ੍ਹਾਂ ਨੂੰ ਸੁਰੱਖਿਆ ਲਈ ਭੁਗਤਾਨ ਕਰਨਾ ਪੈਣਾ। ਪੁਲਿਸ ਵਿਭਾਗ ਵੱਲੋਂ ਇਸ ਸਬੰਧੀ ਖਰੜਾ ਤਿਆਰ ਕਰ ਲਿਆ ਗਿਆ ਹੈ। ਜਿਸ ਬਾਰੇ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਹੈ। ਪੰਜਾਬ ਪੁਲਿਸ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਿੱਤੇ ਡਰਾਫਟ ਅਨੁਸਾਰ ਜਿਨ੍ਹਾਂ ਦੀ ਆਮਦਨ…

Read More