ਰਾਹੁਲ ਗਾਂਧੀ ਨੇ ਦਿੱਤਾ ਅਸਤੀਫਾ, ਪੜ੍ਹੋ ਕਿਸ ਸੀਟ ਤੇ ਬਣੇ ਰਹਿਣਗੇ ਸੰਸਦ ਮੈਂਬਰ

ਲੋਕ ਸਭਾ ਚੋਣਾਂ 2024 ਵਿੱਚ ਰਾਹੁਲ ਗਾਂਧੀ ਨੇ ਦੋ ਸੀਟਾਂ ਤੋਂ ਚੋਣ ਲੜੀ ਸੀ। ਇੱਕ ਸੀਟ ਕੇਰਲ ਦੀ ਵਾਇਨਾਡ ਸੀਟ ਸੀ ਅਤੇ ਦੂਜੀ ਯੂਪੀ ਦੀ ਰਾਏਬਰੇਲੀ ਸੀਟ ਸੀ। ਰਾਹੁਲ ਗਾਂਧੀ ਨੇ ਦੋਵੇਂ ਸੀਟਾਂ ਜਿੱਤੀਆਂ ਸਨ। ਦਸ ਦੇਈਏ ਕਿ ਬੀਤੇ ਦਿਨ ਰਾਹੁਲ ਗਾਂਧੀ ਨੇ ਵਾਇਨਾਡ ਸੀਟ ਤੋਂ ਅਸਤੀਫਾ ਦੇ ਦਿੱਤਾ। ਹੁਣ ਇੱਥੇ ਉਪ ਚੋਣ ਹੋਵੇਗੀ। ਕਾਂਗਰਸ…

Read More

CM ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ SSP ਨਾਲ ਕਰਨਗੇ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਾਰੇ ਜ਼ਿਲ੍ਹਿਆਂ ਦੇ ਐੱਸਐੱਸਪੀਜ਼ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਸ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਸਮੇਤ ਕਈ ਮੁੱਦਿਆਂ ’ਤੇ ਰਣਨੀਤੀ ਬਣਾਈ ਜਾਵੇਗੀ। ਇਸ ਦੌਰਾਨ ਸਾਰੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਵੇਗੀ। ਹਾਲਾਂਕਿ ਮੁੱਖ ਮੰਤਰੀ ਪਹਿਲਾਂ ਹੀ ਸਪੱਸ਼ਟ ਆਦੇਸ਼ ਦੇ ਚੁੱਕੇ…

Read More

ਲਾਰੈਂਸ ਬਿਸ਼ਨੋਈ ਦੀ ਪਾਕਿਸਤਾਨੀ ਡੌਨ ਨਾਲ ਵੀਡੀਓ ਕਾਲ ਹੋਈ ਵਾਇਰਲ…….!

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮਾਸਟਰਮਾਈਂਡ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ ਵਾਇਰਲ ਹੋਈ ਹੈ। ਇਸ ਵੀਡੀਓ ‘ਚ ਉਹ ਪਾਕਿਸਤਾਨ ਦੇ ਡੌਨ ਸ਼ਹਿਜ਼ਾਦ ਭੱਟੀ ਨਾਲ ਗੱਲ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਲਾਰੈਂਸ ਬਿਸ਼ਨੋਈ ਗੈਂਗਸਟਰ ਭੱਟੀ ਨੂੰ ਈਦ ਦੀਆਂ ਮੁਬਾਰਕਾਂ ਦੇ ਰਿਹਾ ਹੈ। ਇਸ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ…

Read More

CM ਮਾਨ ਅੱਜ ਸੰਗਰੂਰ ਦੌਰੇ ਤੇ, ਸ਼ਹੀਦਾਂ ਦੇ ਪਰਿਵਾਰਾਂ ਨੂੰ ਸੌਂਪਣਗੇ ਚੈੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦਾ ਦੌਰਾ ਕਰਨਗੇ। ਜਿੱਥੇ ਉਹ ਘੱਗਰ ਨੇੜਲੇ ਇਲਾਕਿਆਂ ਦਾ ਦੌਰਾ ਕਰਨਗੇ। ਉਹ ਹਾਲ ਹੀ ਵਿੱਚ ਸ਼ਹੀਦ ਹੋਏ ਤਿੰਨ ਸੈਨਿਕਾਂ ਦੇ ਪਰਿਵਾਰਾਂ ਨੂੰ ਵੀ ਮਿਲਣਗੇ। ਉਨ੍ਹਾਂ ਨੂੰ 1 ਕਰੋੜ ਰੁਪਏ ਦਾ ਚੈੱਕ ਵੀ ਸੌਂਪਣਗੇ। ਮੁੱਖ ਮੰਤਰੀ ਦੁਪਹਿਰ ਬਾਅਦ ਸੰਗਰੂਰ ਲਈ ਰਵਾਨਾ ਹੋਣਗੇ। ਮੁੱਖ ਮੰਤਰੀ ਅੱਜ ਸੰਗਰੂਰ ਵਿੱਚ ਘੱਗਰ…

Read More

Paytm ਦਾ ਇਹ ਕਾਰੋਬਾਰ ਖਰੀਦ ਸਕਦਾ Zomato, ਕਰੋੜਾਂ ਵਿੱਚ ਹੋ ਸਕਦੀ ਡੀਲ

ਸੰਕਟ ‘ਚ ਫਸੀ Paytm ਨੇ ਆਪਣੀ ਫਿਲਮ ਅਤੇ ਇਵੈਂਟ ਟਿਕਟਿੰਗ ਕਾਰੋਬਾਰ ਨੂੰ ਬਚਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਲਈ ਆਨਲਾਈਨ ਫੂਡ ਡਿਲੀਵਰੀ ਕੰਪਨੀ ਜ਼ੋਮੈਟੋ ਨਾਲ ਗੱਲਬਾਤ ਕੀਤੀ ਜਾ ਰਹੀ ਹੈ। Fintech ਕੰਪਨੀ Paytm ਨੇ ਇਹ ਫੈਸਲਾ ਪੁਨਰਗਠਨ ਦੇ ਤਹਿਤ ਲਿਆ ਹੈ। ਭਾਰਤੀ ਰਿਜ਼ਰਵ ਬੈਂਕ ਵੱਲੋਂ Paytm ਪੇਮੈਂਟਸ ਬੈਂਕ ‘ਤੇ ਪਾਬੰਦੀ ਲਗਾਉਣ ਤੋਂ…

Read More

Cold Drink ਪੀਣ ਵਾਲੇ ਹੋ ਜਾਓ ਸਾਵਧਾਨ! ਠੰਡੇ ਦੀ ਜਗ੍ਹਾਂ ਮਿਲ ਰਹੀ ਜ਼ਹਿਰ…

ਭਾਰਤ ‘ਚ ਵਿਰ ਰਹੀਆਂ ਕੋਲਡ ਡਰਿੰਕਸ ਨੂੰ ਲੈ ਕੇ ਇੱਕ ਹੈਰਾਨੀਜਨਕ ਖੁਲਾਸਾ ਹੋਇਆ ਹੈ। ਦੇਸ਼ ਵਿੱਚ ਵਿਕਣ ਵਾਲੇ ਕੋਲਡ ਡਰਿੰਕਸ ਵਿੱਚ ਆਈ.ਸੀ.ਐਮ.ਆਰ ਖੰਡ ਨੂੰ ਮਾਪਦੰਡਾਂ ਨਾਲੋਂ 5 ਗੁਣਾ ਵੱਧ ਪਾਇਆ ਜਾ ਰਿਹਾ ਹੈ। ਇਹ ਡ੍ਰਿੰਕ ਬਣਾਉਣ ‘ਚ ਵਰਤੀ ਜਾਣ ਵਾਲੀ ਸਮੱਗਰੀ ਅਤੇ ਉਹਨਾਂ ‘ਚ ਮੌਜੂਦ ਸਮੱਗਰੀ ਕੈਲੋਰੀਆਂ ਨੂੰ ਵੀ ਲੁਕਾਇਆ ਜਾ ਰਿਹਾ ਹੈ। ਦਸ ਦੇਈਏ…

Read More

ਫੇਰਿਆਂ ਤੋਂ ਪਹਿਲਾਂ ਲਾੜੀ ਦਾ ਚਿਹਰਾ ਦੇਖ ਕੇ ਭੜਕਿਆ ਲਾੜਾ, ਪੜ੍ਹੋ ਪੂਰੀ ਖ਼ਬਰ

ਯੂਪੀ ਦੇ ਗੋਰਖਪੁਰ ਵਿੱਚ ਇੱਕ ਲਾੜੇ ਨੇ ਵਿਆਹ ਦੇ ਆਖਰੀ ਸਮੇਂ ਲਾੜੀ ਨੂੰ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਜਦੋਂ ਲਾੜੇ ਨੇ ਵਿਆਹ ਤੋਂ ਇਨਕਾਰ ਕਰਨ ਦਾ ਕਾਰਨ ਦੱਸਿਆ ਤਾਂ ਸਾਰੇ ਹੈਰਾਨ ਰਹਿ ਗਏ। ਲਾੜਾ ਕਹਿਣ ਲੱਗਾ ਕਿ ਮੈਂ ਇਹ ਵਿਆਹ ਨਹੀਂ ਕਰਾਂਗਾ। ਮੈਨੂੰ ਮੇਰੇ ਪੈਸੇ ਵਾਪਸ ਚਾਹੀਦੇ ਹਨ। ਮਾਮਲਾ ਉਦੋਂ ਵਧ ਗਿਆ ਜਦੋਂ ਲਾੜੀ…

Read More

Corona ਤੋਂ ਬਾਅਦ ਇਸ ਖਤਰਨਾਕ ਵਾਇਰਸ ਨੇ ਦਿੱਤੀ ਦਸਤਕ

ਕੋਰੋਨਾ ਮਹਾਂਮਾਰੀ ਦਾ ਕਹਿਰ ਹਲੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਕਿ ਇਸ ਦੌਰਾਨ ਜਾਪਾਨ ‘ਚ ਫੈਲ ਰਹੇ ਇਕ ਬੈਕਟੀਰੀਆ ਨੇ ਸਾਰਿਆਂ ਨੂੰ ਚਿੰਤਾ ‘ਚ ਪਾ ਦਿੱਤੀ ਹੈ। ਇਸ ਵੇਲੇ ਜਾਪਾਨ ‘ਚ ਟਿਸ਼ੂ ਨੂੰ ਨੁਕਸਾਨ ਪਹੁੰਚਾਉਣ ਵਾਲਾ ਬੈਕਟੀਰੀਆ ਤੇਜ਼ੀ ਨਾਲ ਫੈਲ ਰਿਹਾ ਹੈ, ਜਿਸ ਕਾਰਨ ਸਿਰਫ 48 ਘੰਟਿਆਂ ‘ਚ ਵਿਅਕਤੀ ਦੀ ਮੌਤ ਹੋ ਸਕਦੀ ਹੈ। ਇਸ…

Read More

ਜ਼ਿਮਨੀ ਚੋਣ ਲਈ BJP ਨੇ ਸ਼ੀਤਲ ਅੰਗੁਰਾਲ ਨੂੰ ਐਲਾਨਿਆ ਉਮੀਦਵਾਰ

ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਬੀਜੇਪੀ ਨੇ ਪੰਜਾਬ ਦੇ ਜਲੰਧਰ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਵਾਰ ‘ਆਪ’ ਨੇ ਭਾਜਪਾ ਛੱਡਣ ਵਾਲੇ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਮਹਿੰਦਰ ਭਗਤ ਭਾਜਪਾ ਦੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਹਨ।…

Read More

ਆਪ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ

ਪੰਜਾਬ ਸਣੇ 7 ਸੂਬਿਆਂ ਵਿਚ ਜਿਮਨੀ ਚੋਣਾਂ ਹੋ ਰਹੀਆਂ ਹਨ। 10 ਜੁਲਾਈ ਨੂੰ ਚੋਣਾਂ ਹੋਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ। ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ…

Read More