ਸਰਕਾਰੀ ਬਾਬੂ ਹੋ ਜਾਣ ਸਾਵਧਾਨ ! ਹੁਣ ਲੇਟ ਦਫ਼ਤਰ ਜਾਣਾ ਪਵੇਗਾ ਭਾਰੀ

ਕੇਂਦਰ ਸਰਕਾਰ ਨੇ ਦਫ਼ਤਰ ‘ਚ ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਹੈ। ਸ਼ਿਕਾਇਤਾਂ ਲਗਾਤਾਰ ਮਿਲ ਰਹੀਆਂ ਸਨ ਕਿ ਬਹੁਤ ਸਾਰੇ ਕਰਮਚਾਰੀ ਬਾਇਓਮੈਟ੍ਰਿਕ ਅਟੈਂਡੈਂਸ ਸਿਸਟਮ ‘ਚ ਆਪਣੀ ਹਾਜ਼ਰੀ ਦਰਜ ਨਹੀਂ ਕਰ ਰਹੇ। ਕੁਝ ਮੁਲਾਜ਼ਮ ਲਗਾਤਾਰ ਦੇਰੀ ਨਾਲ ਆ…

Read More

ਪੰਜਾਬ ਦੇ ਰੇਲਵੇ ਸਟੇਸ਼ਨਾਂ ਸਣੇ ਕਈ ਧਾਰਮਿਕ ਸਥਾਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਕੁਝ ਦਿਨ ਪਹਿਲਾਂ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਪੱਤਰ ਮਿਲਣ ਤੋਂ ਬਾਅਦ ਹੁਣ ਮੋਹਾਲੀ ਸਮੇਤ ਪੰਜਾਬ ਭਰ ਦੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ ਅਤੇ ਚੰਡੀਗੜ੍ਹ ਸਟੇਸ਼ਨ ਅਤੇ ਹੋਰ ਸਟੇਸ਼ਨਾਂ ਲਈ ਹਾਈ ਅਲਰਟ ਜਾਰੀ…

Read More

CM ਨੇ ਕੀਤਾ ਵੱਡਾ ਐਲਾਨ, ਕਿਸਾਨਾਂ ਦਾ ਕਰਜ਼ਾ ਮੁਆਫ਼

ਝਾਰਖੰਡ ਦੇ ਕਿਸਾਨਾਂ ਲਈ ਵੱਡੀ ਖਬਰ ਹੈ। ਸੂਬੇ ਦੇ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਗੱਠਜੋੜ ਸਰਕਾਰ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਖੇਤੀ ਕਰਜ਼ੇ ਮੁਆਫ਼ ਕਰੇਗੀ ਅਤੇ ਮੁਫ਼ਤ ਬਿਜਲੀ ਦਾ ਕੋਟਾ ਵਧਾ ਕੇ 200 ਯੂਨਿਟ ਕਰੇਗੀ। ਇਸ ਦੇ ਲਈ ਉਨ੍ਹਾਂ ਨੇ ਬੈਂਕਾਂ ਨੂੰ…

Read More

NRI ਜੋੜੇ ਨਾਲ ਕੁੱਟ.ਮਾ.ਰ ਮਾਮਲੇ ਵਿੱਚ ਚੰਨੀ ਨੇ ਹਿਮਾਚਲ ਦੇ CM ਨਾਲ ਕੀਤੀ ਗੱਲਬਾਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਨਵੇਂ ਚੁਣੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿੱਚ ਸਪੈਨਿਸ਼ ਕਪਲ਼ ‘ਤੇ ਹੋਏ ਹਮਲੇ ‘ਤੇ ਗੁੱਸਾ ਜ਼ਾਹਰ ਕੀਤਾ ਹੈ। ਇਸ ਸਬੰਧੀ ਚੰਨੀ ਨੇ ਤੁਰੰਤ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਫੋਨ ‘ਤੇ ਗੱਲ ਕੀਤੀ ਅਤੇ ਦੋਸ਼ੀਆਂ ਖਿਲਾਫ ਜਲਦ ਤੋਂ ਜਲਦ…

Read More

CM ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ DC’s ਨਾਲ ਕਰਨਗੇ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਮਿਲਣ ਜਾ ਰਹੇ ਹਨ। ਉਹ ਕਰੀਬ ਦੋ ਮਹੀਨਿਆਂ ਬਾਅਦ ਡੀਸੀ ਨੂੰ ਮਿਲਣਗੇ। ਉਹ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਡੀਸੀ ਨੂੰ ਮਿਲੇ ਸਨ। ਇਹ ਮੀਟਿੰਗ ਚੰਡੀਗੜ੍ਹ ਵਿੱਚ ਦੁਪਹਿਰ 1 ਵਜੇ ਹੋਵੇਗੀ। ਇਸ ਮੌਕੇ ਸਰਕਾਰੀ ਸਕੀਮਾਂ ਅਤੇ ਹੋਰ ਵਿਕਾਸ ਪ੍ਰੋਜੈਕਟਾਂ…

Read More

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਅੱਜ ਵੀ ਫਰੀ, ਸਰਕਾਰ ਦੀ ਵਧੀ ਚਿੰਤਾ

ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਵੀ ਫਰੀ ਰਹੇਗਾ। ਕਿਸਾਨ ਜਥੇਬੰਦੀਆਂ ਦੀ ਹੜਤਾਲ ਅੱਜ ਦੂਜੇ ਦਿਨ ਵਿੱਚ ਦਾਖ਼ਲ ਹੋ ਗਈ ਹੈ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਭਾਗ ਲੈ ਰਹੇ ਹਨ। ਕਿਸਾਨ ਸ਼ਿਫਟ ਅਨੁਸਾਰ ਇਸ ਧਰਨੇ ਵਿੱਚ ਸ਼ਾਮਲ ਹੋ ਰਹੇ ਹਨ। ਕੁਝ ਕਿਸਾਨ ਖੇਤਾਂ ਵਿੱਚ ਕੰਮ ਕਰਨ ਲਈ ਚਲੇ ਜਾਂਦੇ ਹਨ, ਜਦੋਂ…

Read More

ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ Red Alert, ਸਖ਼ਤ ਹਦਾਇਤਾਂ ਜਾਰੀ

 ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਲੋਕਾਂ ਨੂੰ ਇਸ ਹਫਤੇ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਕੱਲ੍ਹ ਭਾਵ ਮੰਗਲਵਾਰ ਤੋਂ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਨਾਲ ਲੂ ਦਾ ਪ੍ਰਕੋਪ ਚੱਲੇਗਾ। ਇਸ ਲਈ ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਤੇ 7 ਜ਼ਿਲ੍ਹਿਆਂ ਵਿੱਚ ਯੈਲੋ…

Read More

ਪੁਲਿਸ ਦਾ ਵੱਡਾ ਐਕਸ਼ਨ, ਲੁਧਿਆਣਾ ਦੇ 9 ਥਾਣੇਦਾਰ ਬਦਲੇ

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ ‘ਤੇ ਬੀਤੀ ਰਾਤ ਕਈ ਥਾਣਿਆਂ ਦੇ ਐਸਐਚਓਜ਼ ਦੇ ਤਬਾਦਲੇ ਕਰ ਦਿੱਤੇ ਗਏ। ਕਈ ਇੰਸਪੈਕਟਰਾਂ ਦੀਆਂ ਨਵੀਆਂ ਥਾਵਾਂ ’ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ ਤੇ ਕਈਆਂ ਨੂੰ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ। ਲੋਕ ਸਭਾ ਚੋਣਾਂ ਤੋਂ ਬਾਅਦ ਵੱਖ-ਵੱਖ ਥਾਣਿਆਂ ਵਿੱਚ ਤਬਾਦਲਿਆਂ ਦਾ ਦੌਰ ਚੱਲ ਰਿਹਾ ਹੈ। ਅਧਿਕਾਰੀ…

Read More

ਭਿਆਨਕ ਰੇਲ ਹਾਦਸਾ, ਕੰਚਨਜੰਗਾ ਐਕਸਪ੍ਰੈਸ ਨਾਲ ਟਕਰਾਈ ਮਾਲ ਗੱਡੀ

ਪੱਛਮੀ ਬੰਗਾਲ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਇੱਥੇ ਜਲਪਾਈਗੁੜੀ ਵਿੱਚ ਯਾਤਰੀਆਂ ਨਾਲ ਭਰੀ ਕੰਚਨਜੰਗਾ ਐਕਸਪ੍ਰੈਸ ਇੱਕ ਮਾਲ ਗੱਡੀ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕੰਚਨਜੰਗਾ ਐਕਸਪ੍ਰੈਸ ਦੇ ਕਈ ਡੱਬੇ ਪਟੜੀ ਤੋਂ ਉੱਤਰ ਗਏ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਸਵੇਰੇ 9.30 ਵਜੇ ਵਾਪਰਿਆ। ਟ੍ਰੇਨ ਨੰਬਰ 13174 ਕੰਚਨਜੰਗਾ ਐਕਸਪ੍ਰੈਸ ਇੱਕ ਮਾਲ ਗੱਡੀ…

Read More

ਆਮ ਲੋਕਾਂ ਨੂੰ ਵੱਡੀ ਰਾਹਤ, ਅੱਜ ਤੋਂ ਘਟੀਆਂ ਦਵਾਈਆਂ ਦੀਆਂ ਕੀਮਤਾਂ

ਇਲਾਜ ਅਤੇ ਦਵਾਈਆਂ ਦੇ ਮਹਿੰਗੇ ਭਾਅ ਤੋਂ ਪ੍ਰੇਸ਼ਾਨ ਕਰੋੜਾਂ ਲੋਕਾਂ ਨੂੰ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਅੱਜ ਤੋਂ 54 ਜ਼ਰੂਰੀ ਦਵਾਈਆਂ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ। ਜਿਨ੍ਹਾਂ ਦਵਾਈਆਂ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਗਈ ਹੈ, ਉਨ੍ਹਾਂ ਵਿਚ ਮਲਟੀਵਿਟਾਮਿਨ ਦੇ ਨਾਲ-ਨਾਲ ਸ਼ੂਗਰ, ਦਿਲ ਅਤੇ ਕੰਨ ਦੇ ਰੋਗਾਂ ਦੇ ਇਲਾਜ ਵਿਚ ਵਰਤੀਆਂ ਜਾਣ ਵਾਲੀਆਂ ਦਵਾਈਆਂ ਸ਼ਾਮਲ…

Read More