ਚੋਣਾਂ ਤੋਂ ਪਿੱਛੋਂ ਪੰਜਾਬ ਚ ਬਿਜਲੀ ਹੋਈ ਮਹਿੰਗੀ, ਜਾਣੋ ਕੀਮਤਾਂ

ਪੰਜਾਬ ਰਾਜ ਬਿਜਲੀ ਰੈਗਲੇਟਰੀ ਕਮਿਸ਼ਨ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਸਾਲ 2024-25 ਲਈ ਟੈਰਿਫ ਦਰਾਂ ਨਿਰਧਾਰਿਤ ਕਰਨ ਲਈ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਨਵੇਂ ਟੈਰਿਫ ਆਰਡਰ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਨਵੀਂਆਂ ਦਰਾਂ 16 ਜੂਨ 2024 ਤੋਂ 31 ਮਾਰਚ 2025 ਤੱਕ ਲਾਗੂ ਹੋਣਗੀਆਂ ਤੇ ਨਵੀਂਆਂ ਦਰਾਂ ਵਿਚ ਘਰੇਲੂ ਬਿਜਲੀ ਖਪਤਕਾਰਾਂ ਲਈ ਦਰਾਂ ਵਿਚ…

Read More

ਪੰਜਾਬ ਵਿਚ ਜਲਦ ਆਏਗਾ ਮਾਨਸੂਨ, ਸ਼ੁਰੂ ਹੋਵੇਗੀ ਬਾਰਸ਼

ਪੰਜਾਬ ‘ਚ ਮੁੜ ਆਸਮਾਨੋਂ ਅੱਗ ਵਰ੍ਹਨ ਲੱਗੀ ਹੈ। ਲੋਕਾਂ ਨੂੰ ਅਗਲੇ ਚਾਰ ਦਿਨਾਂ ਤੱਕ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਤੇ ਅੱਠ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.0 ਡਿਗਰੀ ਦਾ ਵਾਧਾ ਹੋਇਆ ਹੈ। ਅੱਜ ਤਾਪਮਾਨ ਵਿੱਚ ਹੋਰ ਵਾਧਾ ਹੋਣ…

Read More

ਅਗਲੇ 5 ਦਿਨਾਂ ਤੱਕ ਟਰਾਂਸਪੋਰਟ ਵਿਭਾਗ ‘ਚ ਨਹੀਂ ਹੋਵੇਗਾ ਕੋਈ ਕੰਮ

ਅੱਜ ਤੋਂ ਅਗਲੇ 5 ਦਿਨਾਂ ਤੱਕ ਟ੍ਰਾਂਸਪੋਰਟ ਵਿਭਾਗ ‘ਚ ਵਾਹਨਾਂ ਅਤੇ ਡਰਾਈਵਿੰਗ ਲਾਇਸੈਂਸ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੇ ਕੰਮ ਨਹੀਂ ਹੋਣਗੇ। ਇਸ ਦੌਰਾਨ ਬਿਨੈਕਾਰਾਂ ਨੂੰ ਅਗਲੇ 5 ਦਿਨ ਤੱਕ ਆਰ. ਟੀ. ਓ. ਦਫਤਰ ‘ਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਦਰਅਸਲ ਟ੍ਰਾਂਸਪੋਰਟ ਵਿਭਾਗ ਵਾਹਨ ਅਤੇ ਸਾਰਥੀ ਪੋਰਟਲ ‘ਤੇ ਆਨਲਾਈਨ ਪੇਮੈਂਟ ਦੇ ਗੇਟਵੇ ‘ਚ ਬਦਲਾਅ ਕਰ…

Read More

ਲੋਕ ਸਭਾ ਚੋਣਾਂ ਜਿੱਤਣ ਮਗਰੋਂ ਸੁਖਜਿੰਦਰ ਰੰਧਾਵਾ ਨੇ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਗਿਆ ਹੈ। ਉਹ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਜਿੱਤ ਕੇ ਸੰਸਦ ਪਹੁੰਚੇ ਸਨ। ਉਨ੍ਹਾਂ ਨੇ ਚੋਣਾਂ ਵਿੱਚ…

Read More

ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਪਹੁੰਚਿਆ ਰਾਸ਼ਟਰਪਤੀ ਕੋਲ

ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਆਜ਼ਾਦ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਹੁਣ ਰਾਸ਼ਟਰਪਤੀ ਕੋਲ ਪਹੁੰਚ ਗਿਆ ਹੈ। ਅੰਮ੍ਰਿਤਪਾਲ ਦੇ ਪਰਿਵਾਰ ਮੈਂਬਰਾਂ ਦੇ ਇੱਕ ਵਫ਼ਦ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮੰਗ ਪੱਤਰ ਸੌਂਪਿਆ ਹੈ। ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਨਵੇਂ ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ…

Read More

ਪੰਜਾਬ ਦੀਆਂ 3 ਧੀਆਂ ਨੇ Indian Air Force ਅਕੈਡਮੀ ਵਿੱਚ ਬਣਾਈ ਜਗ੍ਹਾਂ

ਪੰਜਾਬ ਦੀਆਂ ਤਿੰਨ ਧੀਆਂ ਨੇ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਵਿਚ ਸਿਲੈਕਟ ਹੋ ਕੇ ਨਾ ਸਿਰਫ ਆਪਣੇ ਮਾਪਿਆਂ ਦਾ ਬਲਕਿ ਪੂਰੇ ਪੰਜਾਬ ਦਾ ਮਾਣ ਵਧਾਇਆ ਹੈ। ਉਨ੍ਹਾਂ ਦੀ ਟ੍ਰੇਨਿੰਗ ਜੁਲਾਈ 2024 ਤੋਂ ਸ਼ੁਰੂ ਹੋਵੇਗੀ। ਪੰਜਾਬ ਦੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਦੀਆਂ ਤਿੰਨ ਮਹਿਲਾ ਕੈਡਿਟਾਂ ਦੀ ਇੰਡੀਅਨ ਏਅਰ ਫੋਰਸ…

Read More

ਮੋਬਾਇਲ ਵਿੱਚ ਧਮਾਕੇ ਤੋਂ ਪਹਿਲਾਂ ਆਉਂਦੇ ਹਨ ਇਹ ਸੰਕੇਤ, ਹੋ ਜਾਓ ਸਾਵਧਾਨ…..!

 ਆਧੁਨਿਕਤਾ ਵੱਲ ਵਧ ਰਹੀ ਦੁਨੀਆ ਵਿੱਚ, ਗੁੱਟ ਦੀ ਘੜੀ ਤੋਂ ਲੈ ਕੇ ਪਰਸ ਵਿੱਚ ਪਏ ਪੈਸੇ ਸਭ ਇੱਕ ਛੋਟੀ ਜਿਹੀ ਚੀਜ਼ ਯਾਨੀਕਿ ਹੱਥਾਂ ਦੇ ਵਿੱਚ ਚੁੱਕੇ ਸਮਾਰਟ ਮੋਬਾਈਲ ਫੋਨ ਵਿੱਚ ਕੈਦ ਹੋ ਗਈਆਂ ਹਨ। ਸਮਾਰਟ ਮੋਬਾਈਲ ਫੋਨ ਸਮਾਰਟ ਤੋਂ ਸਾਡਾ ਮਤਲਬ ਇੱਕ ਗੈਰ-ਹਟਾਉਣਯੋਗ ਬੈਟਰੀ ਵਾਲੀ ਡਿਵਾਈਸ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਕਈ ਵਾਰ…

Read More

SBI ਖਾਤਾ ਧਾਰਕਾਂ ਲਈ ਚੇਤਾਵਨੀ ! ਇਸ ਲਿੰਕ ਨੂੰ ਖੋਲ੍ਹਣ ਨਾਲ ਖ਼ਾਤਾ ਹੋ ਜਾਏਗਾ ਖਾਲੀ

 ਦੇਸ਼ ਵਿੱਚ ਇਨ੍ਹੀਂ ਦਿਨੀਂ ਸਾਈਬਰ ਕ੍ਰਾਈਮ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅੱਜਕੱਲ੍ਹ ਆਨਲਾਈਨ ਧੋਖੇਬਾਜ਼ ਲੁੱਟ ਦੇ ਨਵੇਂ-ਨਵੇਂ ਤਰੀਕੇ ਅਪਣਾ ਰਹੇ ਹਨ। ਲੁਟੇਰਿਆਂ ਨੇ ਕਈ ਤਰ੍ਹਾਂ ਦੇ ਤਰੀਕੇ ਅਪਣਾ ਕੇ ਲੋਕਾਂ ਨੂੰ ਠੱਗਣਾ ਸ਼ੁਰੂ ਕਰ ਦਿੱਤਾ ਹੈ। ਅਜਿਹੀ ਸਥਿਤੀ ਵਿੱਚ, ਭਾਰਤ ਦੇ ਸਭ ਤੋਂ ਵੱਡੇ ਬੈਂਕ ਐਸਬੀਆਈ (ਸਟੇਟ ਬੈਂਕ ਆਫ ਇੰਡੀਆ) ਦੁਆਰਾ ਗਾਹਕਾਂ ਨੂੰ ਇੱਕ…

Read More

 ਪਿਆਸੀ ਦਿੱਲੀ ਲਈ ਮਾੜੀ ਖਬਰ! ਹਿਮਾਚਲ ਤੋਂ ਨਹੀਂ ਮਿਲੇਗਾ ਪਾਣੀ

ਪਾਣੀ ਨੂੰ ਤਰਸ ਰਹੇ ਦਿੱਲੀ ਦੇ ਲੋਕਾਂ ਲਈ ਬੁਰੀ ਖ਼ਬਰ ਹੈ। ਹਿਮਾਚਲ ਸਰਕਾਰ ਨੇ ਦਿੱਲੀ ਲਈ 137 ਕਿਊਸਿਕ ਪਾਣੀ ਛੱਡਣਾ ਬੰਦ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਸਰਕਾਰ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਕੋਲ ਵਾਧੂ ਪਾਣੀ ਨਹੀਂ ਹੈ। ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਨੂੰ ਦਿੱਲੀ ਨੂੰ ਵਾਧੂ ਪਾਣੀ ਦੇਣ…

Read More

ਮੁੱਖ ਮੰਤਰੀ ਵੱਲੋਂ ਕੁਵੈਤ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਵੈਤ ਵਿਖੇ ਬਹੁ-ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਦੀ ਵਾਪਰੀ ਘਟਨਾ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ਵਿੱਚ ਕਈ ਭਾਰਤੀਆਂ ਨੂੰ ਆਪਣੀ ਜਾਨ ਗਵਾਉਣੀ ਪਈ। ਇਕ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ, ਜਿਸ ਵਿੱਚ ਵੱਡੀ ਗਿਣਤੀ ਭਾਰਤੀਆਂ ਦੀ…

Read More