ਸੋਨਾ ਖਰੀਦਣ ਵਾਲਿਆਂ ਲਈ ਖੁਸ਼ਖ਼ਬਰੀ, ਬੇਹੱਦ ਸਸਤੇ ਹੋਏ ਸੋਨਾ-ਚਾਂਦੀ, ਜਾਣੋ ਤਾਜ਼ਾ ਰੇਟ

ਭਾਰਤੀਆਂ ਲਈ ਸੋਨਾ ਹਮੇਸ਼ਾ ਸੁਰੱਖਿਅਤ ਨਿਵੇਸ਼ ਵਿਕਲਪ ਰਿਹਾ ਹੈ। ਜੇਕਰ ਤੁਸੀਂ ਅੱਜ ਸੋਨਾ-ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ ਤਾਂ ਤੁਹਾਨੂੰ ਦੱਸ ਦੇਈਏ ਕਿ ਦੇਸ਼ ਦੇ ਵੱਡੇ ਸ਼ਹਿਰਾਂ ‘ਚ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਨਾਲ ਹੀ ਹਫਤੇ ਦੇ ਪਹਿਲੇ ਦਿਨ MCX ਐਕਸਚੇਂਜ ‘ਤੇ ਸੋਨਾ ਲਾਲ ਨਿਸ਼ਾਨ ‘ਤੇ ਬਣਿਆ ਹੋਇਆ ਹੈ। ਇਹ ਕੱਲ੍ਹ ਦੇ ਮੁਕਾਬਲੇ 278 ਰੁਪਏ ਸਸਤਾ ਹੋ ਕੇ 65,264 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਿਆ ਹੈ।

ਜੇ ਤੁਸੀਂ ਵੀ ਸੋਮਵਾਰ ਨੂੰ ਸੋਨਾ-ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਜਾਣੋ ਦੇਸ਼ ਦੇ 10 ਪ੍ਰਮੁੱਖ ਸ਼ਹਿਰਾਂ ਚ ਸੋਨੇ-ਚਾਂਦੀ ਦੇ ਰੇਟ

ਜਾਣੋ 10 ਵੱਡੇ ਸ਼ਹਿਰਾਂ ‘ਚ ਸੋਨੇ-ਚਾਂਦੀ ਦੀਆਂ ਤਾਜ਼ਾ ਕੀਮਤਾਂ-

ਦਿੱਲੀ— 24 ਕੈਰੇਟ ਸੋਨਾ 66,440 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 77,000 ਰੁਪਏ ਪ੍ਰਤੀ ਕਿਲੋਗ੍ਰਾਮ ਹੈ।
ਚੇਨਈ— 24 ਕੈਰੇਟ ਸੋਨਾ 66,440 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 80,000 ਰੁਪਏ ਪ੍ਰਤੀ ਕਿਲੋਗ੍ਰਾਮ ਹੈ।
ਮੁੰਬਈ— 24 ਕੈਰੇਟ ਸੋਨਾ 65,870 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 77,000 ਰੁਪਏ ਪ੍ਰਤੀ ਕਿਲੋਗ੍ਰਾਮ ਹੈ।
ਕੋਲਕਾਤਾ— 24 ਕੈਰੇਟ ਸੋਨਾ 65,870 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 77,000 ਰੁਪਏ ਪ੍ਰਤੀ ਕਿਲੋਗ੍ਰਾਮ ਹੈ।
ਪੁਣੇ— 24 ਕੈਰੇਟ ਸੋਨਾ 65,870 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 77,000 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।
ਲਖਨਊ— 24 ਕੈਰੇਟ ਸੋਨਾ 66,020 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 77,000 ਰੁਪਏ ਪ੍ਰਤੀ ਕਿਲੋਗ੍ਰਾਮ ਹੈ।
ਜੈਪੁਰ— 24 ਕੈਰੇਟ ਸੋਨਾ 66,020 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 77,000 ਰੁਪਏ ਪ੍ਰਤੀ ਕਿਲੋਗ੍ਰਾਮ ਹੈ।
ਪਟਨਾ— 24 ਕੈਰੇਟ ਸੋਨਾ 65,920 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 77,000 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਹੈ।
ਅਹਿਮਦਾਬਾਦ- 24 ਕੈਰੇਟ ਸੋਨਾ 65,920 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 77,000 ਰੁਪਏ ਪ੍ਰਤੀ ਕਿਲੋਗ੍ਰਾਮ ਹੈ।
ਚੰਡੀਗੜ੍ਹ- 24 ਕੈਰੇਟ ਸੋਨਾ 66,020 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 77,000 ਰੁਪਏ ਪ੍ਰਤੀ ਕਿਲੋਗ੍ਰਾਮ ਹੈ।

Advertisement