ਆਮ ਆਦਮੀ ਪਾਰਟੀ ਨੇ ਤੀਜੀ ਲਿਸਟ ਕੀਤੀ ਜਾਰੀ

ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਤੀਜੀ ਲਿਸਟ ਜਾਰੀ ਕੀਤੀ ਹੈ। ਇਸ ਲਿਸਟ ਚ ਪਾਰਟੀ ਵੱਲੋਂ ਚਾਰ ਉਮੀਦਵਾਰਾਂ ਦਾ ਨਾਮ ਐਲਾਨਿਆ ਗਿਆ ਹੈ। ਇਸ ਸੂਚੀ ਦੇ ਮੁਤਾਬਕ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਜਲੰਧਰ ਤੋਂ ਪਵਨ ਕੁਮਾਰ ਟੀਨੂੰ, ਗੁਰਦਾਸਪੁਰ ਤੋਂ ਅਮਨ ਸ਼ੇਰ ਸਿੰਘ ਅਤੇ ਲੁਧਿਆਣਾ ਤੋਂ ਅਸ਼ੋਕ ਪ੍ਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

Advertisement