EVM ਰਾਹੀਂ ਵੋਟਿੰਗ ‘ਤੇ SC ਦਾ ਵੱਡਾ ਫੈਸਲਾ, ਪੜ੍ਹੋ ਪੂਰੀ ਖ਼ਬਰ

ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ ਪਰਚੀਆਂ ਨੂੰ EVM ਯਾਨੀ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਰਾਹੀਂ ਪਾਈਆਂ ਵੋਟਾਂ ਨਾਲ ਮਿਲਾਨ ਬਾਰੇ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਇਆ । VVPAT ਮਾਮਲੇ ‘ਤੇ ਕਈ ਦਿਨਾਂ ਤੱਕ ਚੱਲੀ ਸੁਣਵਾਈ ਤੋਂ ਬਾਅਦ ਚੋਣ ਕਮਿਸ਼ਨ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਲੋਕ ਸਭਾ ਚੋਣਾਂ ਦੇ ਜਾਰੀ ਦੂਜੇ ਪੜਾਅ ਦੇ…

Read More

ਚੰਡੀਗੜ੍ਹ ‘ਚ 1 ਮਈ ਤੋਂ ਆਨਲਾਈਨ ਹੋਵੇਗੀ ਪਾਰਕਿੰਗ ਫੀਸ

ਚੰਡੀਗੜ੍ਹ ਦੀਆਂ ਪਾਰਕਿੰਗਾਂ ਵਿਚ ਦੋ ਪਹੀਆ ਤੇ 4 ਪਹੀਆ ਵਾਹਨਾਂ ਲਈ ਹੁਣ ਪਾਰਕਿੰਗ ਫੀਸ ਦਾ ਭੁਗਤਾਨ ਆਨਲਾਈਨ ਕੀਤਾ ਜਾ ਸਕਦਾ ਹੈ। ਇਹ ਸਹੂਲਤ ਇਕ ਮਈ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਲਈ ਚੰਡੀਗੜ੍ਹ ਨਗਰ ਨਿਗਮ ਵੱਲੋਂ ਕਈ ਬੈਂਕਾਂ ਨਾਲ ਕਾਂਟ੍ਰੈਕਟ ਕੀਤਾ ਗਿਆ ਹੈ। ਬੈਂਕਾਂ ਵੱਲੋਂ ਕਾਰਡ ਸਵੈਪ ਕਰਨ ਵਾਲੀ ਮਸ਼ੀਨ ਲਈ ਗਈ ਹੈ ਜਿਸ ਵਿਚ ਕਿਊਆਰ…

Read More

ਪੰਜਾਬ ਤੋਂ ਚੰਡੀਗੜ੍ਹ ਆਉਣ ਵਾਲੇ ਪੜ੍ਹ ਲੈਣ ਇਹ ਖ਼ਬਰ ਨਹੀਂ ਤਾਂ ਹੋ ਸਕਦੇ ਖੱਜਲ ਖੁਆਰ

ਪੰਜਾਬ ਤੋਂ ਚੰਡੀਗੜ੍ਹ ਆਉਣ ਵਾਲੇ ਯਾਤਰੀਆਂ ਨਾਲ ਜੁੜੀ ਅਹਿਮਮ ਖ਼ਬਰ ਸਾਹਮਣੇ ਆਈ ਹੈ। ਹੁਣ ਪੰਜਾਬ ਰੋਡਵੇਜ਼ ਦੀਆਂ ਬੱਸਾਂ ਚੰਡੀਗੜ੍ਹ ਨਹੀਂ ਉਤਾਰਨਗੀਆਂ। ਟਾਈਮ ਟੇਬਲ ਅਤੇ ਬੱਸ ਅੱਡਾ ਐਂਟਰੀ ਫੀਸ ਤੋਂ ਤੰਗ ਆ ਕੇ  ਪਨਬਸ  ਦੇ ਮੁਲਾਜ਼ਮਾਂ ਨੇ ਅਜਿਹਾ ਫੈਸਲਾ ਲਿਆ ਹੈ ਦਰਅਸਲ ਬੀਤੇ ਦਿਨ ਵੀ ਸੀਟੀਯੂ ਨਾਲ ਅਜਿਹੀ ਨਾਰਾਜ਼ਗੀ ਕਾਰਨ ਪੰਜਾਬ ਰੋਡਵੇਜ਼ ਨੇ ਮੰਗਲਵਾਰ ਨੂੰ ਪੂਰਾ…

Read More

ਚੰਡੀਗੜ੍ਹ ‘ਚ ਖੁੱਲ੍ਹੇਗੀ ਦਹਾਕਿਆਂ ਤੋਂ ਬੰਦ CM ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ

ਪੰਜਾਬ-ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਦੀ ਉਸ ਸੜਕ ਨੂੰ ਖੋਲ੍ਹਣ ਦੇ ਹੁਕਮ ਦਿੱਤੇ ਹਨ, ਜੋ ਬੇਅੰਤ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਆਮ ਲੋਕਾਂ ਲਈ ਬੰਦ ਕਰ ਦਿੱਤੀ ਗਈ ਸੀ। ਸੁਰੱਖਿਆ ਕਾਰਨਾਂ ਕਰਕੇ ਇਹ ਸੜਕ ਦਹਾਕਿਆਂ ਤੋਂ ਆਮ ਲੋਕਾਂ ਲਈ ਬੰਦ ਸੀ। ਹੁਣ ਹਾਈ ਕੋਰਟ ਨੇ ਚੰਡੀਗੜ੍ਹ ਦੇ ਐਸਐਸਪੀ ਅਤੇ ਡੀਜੀਪੀ ਨੂੰ 1 ਮਈ ਤੋਂ ਸਵੇਰੇ 7…

Read More

ਚੋਣਾਂ ਤੋਂ ਪੰਜਾਬੀਆਂ ਨੂੰ ਮਿਲੀ ਰਾਹਤ, ਸਸਤਾ ਹੋਇਆ ਪੈਟਰੋਲ-ਡੀਜ਼ਲ

ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਐਤਵਾਰ ਸਵੇਰੇ ਕਰੀਬ 7 ਵਜੇ WTI ਕਰੂਡ 83.14 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 87.29 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟ੍ਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ…

Read More

ਚੰਡੀਗੜ੍ਹ ਲਈ ਮੁੜ ਹੋਇਆ ਯੈਲੋ ਅਲਰਟ ਜਾਰੀ

ਚੰਡੀਗੜ੍ਹ ‘ਚ ਵੈਸਟਰਨ ਡਿਸਟਰਬੈਂਸ ਦਾ ਅਸਰ ਖਤਮ ਹੋ ਗਿਆ ਹੈ। ਅੱਜ ਮੌਸਮ ਸਾਫ਼ ਰਹੇਗਾ। ਮੌਸਮ ਵਿਭਾਗ ਮੁਤਾਬਕ ਕੱਲ੍ਹ ਵੀ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। ਪਰ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਪੱਛਮੀ ਗੜਬੜੀ ਕਾਰਨ ਮੌਸਮ ਵਿੱਚ ਬਦਲਾਅ ਹੋਵੇਗਾ। ਇਸ ਦੌਰਾਨ ਬੱਦਲ ਛਾਏ ਰਹਿਣਗੇ। ਗਰਜ ਅਤੇ ਬਿਜਲੀ ਦੇ ਨਾਲ 30 ਤੋਂ 40 ਕਿਲੋਮੀਟਰ…

Read More

ਭੰਗੜੇ ਦੌਰਾਨ ਪੱਗ ਲਾਹ ਕੇ ਰੱਖਣ ਵਾਲੇ ਗੱਭਰੂ ਨੇ ਮੰਗੀ ਮੁਆਫੀ

ਭੰਗੜੇ ਦੌਰਾਨ ਆਪਣੀ ਪੱਗ ਲਾਹ ਕੇ ਸਟੇਜ ਤੇ ਰੱਖਣ ਵਾਲੇ ਨੌਜਵਾਨ ਨਰੈਣ ਸਿੰਘ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਇਆ। ਉਸ ਨੇ ਆਪਣੀ ਆਪਣੀ ਭੁੱਲ ਬਖਸ਼ਾਈ। ਦੱਸ ਦਈਏ ਕਿ ਨਰੈਣ ਸਿੰਘ ਦਾ ਸਾਰਾ ਪਰਿਵਾਰ ਅੰਮ੍ਰਿਤਧਾਰੀ ਹੈ। ਉਨ੍ਹਾਂ ਵੀ ਕਿਹਾ ਜੋ ਹੋਇਆ ਉਹ ਸਹੀ ਨਹੀਂ ਸੀ।  ਨਰੈਣ ਸਿੰਘ ਨੂੰ ਆਪਣੀ ਗਲਤੀ ਦਾ ਅਹਿਸਾਸ ਹੋਇਆ ਹੈ…

Read More

ਵਿਦਿਆਰਥਣਾਂ ਲਈ ਵੱਡੀ ਖ਼ਬਰ! ਹੁਣ Periods ਦੌਰਾਨ ਛੁੱਟੀ ਲੈਣ ‘ਤੇ ਕੋਈ ਮਨਾਹੀ ਨਹੀਂ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਲੜਕੀਆਂ ਨੂੰ ਪੀਰੀਅਡਸ ਦੌਰਾਨ ਲੀਵ ਦੇਣ ਵਾਲੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਨੋਟੀਫਿਕੇਸ਼ਨ ਪੀਯੂ ਮੈਨੇਜਟਮੈਂਟ ਵੱਲੋਂ ਚੇਅਰਪਰਸਨ, ਡਾਇਰੈਕਟਰ ਤੇ ਕੋਆਰਡੀਨੇਟਰਸ ਆਫ ਡਿਪਾਰਟਮੈਂਟਲ ਇੰਸਟੀਚਿਊਟ ਆਫ ਸੈਂਟਰ ਐਂਡ ਰੂਰਲ ਸੈਂਟਰ ਨੂੰ ਭੇਜ ਦਿੱਤਾ ਗਿਆ ਹੈ। ਇਹ ਲੀਵ ਸੈਸ਼ਨ 2024-25 ਤੋਂ ਦਿੱਤਾ ਜਾਵੇਗਾ ਜਿਸ ਵਿਚ ਪੰਜਾਬ ਯੂਨੀਵਰਸਿਟੀ ਵਿਚ ਇਕ ਸਮੈਸਟਰ ਵਿਚ ਵਿਦਿਆਰਥਣਾਂ…

Read More

BJP ਨੇ ਚੰਡੀਗੜ੍ਹ ਤੋਂ ਉਤਾਰਿਆ ਉਮੀਦਵਾਰ, ਕਿਰਨ ਖੇਰ ਦੀ ਕੱਟੀ ਟਿਕਟ

ਭਾਜਪਾ ਨੇ ਲੋਕ ਸਭਾ ਚੋਣਾਂ 2024 ਲਈ ਚੰਡੀਗੜ੍ਹ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸੰਜੇ ਟੰਡਨ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਸੀਟ ਤੋਂ ਪਾਰਟੀ ਨੇ ਮੌਜੂਦਾ ਸਾਂਸਦ ਕਿਰਨ ਖੇਰ ਦੀ ਟਿਕਟ ਕੱਟਦੇ ਹੋਏ ਸੰਜੇ ਟੰਡਨ ਨੂੰ ਉਮੀਦਵਾਰ ਬਣਾਇਆ ਹੈ। ਸੰਜੇ ਟੰਡਨ ਇਸ ਵੇਲੇ ਚੰਡੀਗੜ੍ਹ ਤੋਂ…

Read More

ਚੰਡੀਗੜ੍ਹ ‘ਚ 1 ਜੂਨ ਨੂੰ ਬੰਦ ਰਹਿਣਗੀਆਂ ਸਾਰੀਆਂ ਦੁਕਾਨਾਂ, ਜਾਣੋ ਵਜ੍ਹਾ

ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 1 ਜੂਨ ਨੂੰ ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕਿਆਂ ਸਮੇਤ ਸਾਰੀਆਂ ਦੁਕਾਨਾਂ ਅਤੇ ਹੋਰ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਹਨ, ਤਾਂ ਜੋ ਹਰ ਕੋਈ ਆਪਣੀ ਵੋਟ ਦਾ ਇਸਤੇਮਾਲ ਕਰ ਸਕੇ। ਦੁਕਾਨ ‘ਤੇ ਜਾਣ ਕਾਰਨ ਕਿਸੇ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਨੂੰ ਮੁੱਖ ਰੱਖਦਿਆਂ…

Read More