ਹੁਣ ਵਿਦੇਸ਼ ਨਹੀਂ ਜਾਣਗੇ ਪੰਜਾਬ ਦੇ ਨੌਜਵਾਨ, CM ਮਾਨ ਨੇ ਕੀਤਾ ਵੱਡਾ ਉਪਰਾਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਸ਼ਨ ਰੁਜ਼ਗਾਰ ਤਹਿਤ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤਾ। ਇਹ ਸਮਾਗਮ ਸੰਗਰੂਰ ਦੀ ਲੱਡਾ ਕੋਠੀ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ ਇੱਕ ਨੌਜਵਾਨ ਕੁੜੀ ਨੇ ਕਿਹਾ ਕਿ ਉਹ ਵਿਦੇਸ਼ ਜਾਣ ਵਾਲੀ ਸੀ ਪਰ ਹੁਣ ਉਹ ਪੰਜਾਬ ਵਿੱਚ ਰਹਿ ਕੇ ਹੀ ਸੇਵਾ ਕਰੇਗੀ। ਇਸ ਮੌਕੇ ਨੌਜਵਾਨਾਂ ਨੂੰ ਬਿਨਾਂ…

Read More

ਕਿਸਾਨ ਅੰਦੋਲਨ ਤੇ ਹਾਈਕੋਰਟ ਦੀ ਸਖ਼ਤ ਟਿੱਪਣੀ, ਕਿਹਾ, ਆਗੂਆਂ ਨੂੰ ਚੇਨੱਈ ਭੇਜੋ….!

ਕਿਸਾਨ ਅੰਦੋਲਨ ਨੂੰ ਲੈ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ ਹੋਈ ਹੈ ਜਿਸ ਦੌਰਾਨ ਮਾਨਯੋਗ ਹਾਈਕੋਰਟ ਵੱਲੋਂ ਸਖਤ ਟਿੱਪਣੀ ਕੀਤੀ ਗਈ ਹੈ। ਹਾਈਕੋਰਟ ਨੇ ਕਿਹਾ ਕਿ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਇਸ ਅੰਦੋਲਨ ਵਿੱਚ ਬੱਚਿਆਂ ਅਤੇ ਬੇਗੁਨਾਹ ਲੋਕਾਂ ਨੂੰ ਅੱਗੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਹੀ ਸੂਬੇ ਪੰਜਾਬ ਤੇ ਹਰਿਆਣਾ ਆਪਣੀ…

Read More

ਮੌਸਮ ਮੁੜ ਬਦਲੇਗਾ! ਭਾਰੀ ਮੀਂਹ ਤੇ ਬਰਫਬਾਰੀ ਦਾ ਅਲਰਟ ਜਾਰੀ

ਇਕ ਵਾਰ ਫਿਰ ਤੋਂ ਮੌਸਮ ਕਰਵਟ ਲੈਣ ਵਾਲਾ ਹੈ। ਭਾਰੀ ਮੀਂਹ ਦਾ ਅਲਰਟ ਜਾਰੀ ਹੋ ਚੁੱਕਾ ਹੈ। ਪੰਜਾਬ, ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਅਗਲੇ ਕੁਝ ਦਿਨ ਰਾਤ ਵੇਲੇ ਠੰਢ ਮਹਿਸੂਸ ਹੋਏਗੀ। ਇਸ ਦਾ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਹੋਣ ਜਾ ਰਹੀ ਬਰਫਬਾਰੀ ਹੈ। ਇਹ ਬਰਫਬਾਰੀ 10 ਤੋਂ 12 ਮਾਰਚ ਤੱਕ ਪੈਣ ਦੀ ਸੰਭਾਵਨਾ…

Read More

Paytm Wallet ਸਬੰਧੀ RBI ਨੇ ਕੀਤਾ ਵੱਡਾ ਐਲਾਨ

 RBI ਨੇ Paytm Wallet ਗਾਹਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਆਰਬੀਆਈ ਨੇ ਜਨਵਰੀ ਦੇ ਆਖਿਰ ਵਿਚ ਪੇਟੀਐੱਮ ਪੇਮੈਂਟਸ ਬੈਂਕ ਨੂੰ ਨਵੇਂ ਗਾਹਕ ਬਣਾਉਣ ਤੇ ਫਾਸਟੈਗ ਤੋਂ ਲੈ ਕੇ ਵਾਲੇਟ ਤੱਕ ਵਿਚ ਨਵੀਂ ਰਕਮ ਜੋੜਨ ਤੋਂ ਰੋਕ ਦਿੱਤਾ ਸੀ। ਲੋਕਾਂ ਨੂੰ ਇਸ ਬੈਨ ਤੋਂ ਪਹਿਲਾਂ 29 ਫਰਵਰੀ ਤੱਕ ਦੀ ਛੋਟ ਦਿੱਤੀ ਗਈ ਸੀ ਪਰ ਬਾਅਦ ਵਿਚ…

Read More

8 ਮਾਰਚ ਨੂੰ ਔਰਤਾਂ ਸਰਕਾਰ ਖ਼ਿਲਾਫ ਖੋਲ੍ਹਣਗੀਆਂ ਮੋਰਚਾ, ਪੜ੍ਹੋ ਪੂਰਾ ਮਾਮਲਾ

ਕਿਸਾਨ ਅੰਦਲੋਨ 13 ਫਰਵਰੀ ਤੋਂ ਹੁਣ ਤਕ ਲਗਾਤਾਰ ਜਾਰੀ ਹੈ। ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਡਟੇ ਹੋਏ ਹਨ ਅਤੇ ਸਰਕਾਰ ਖਿਲਾਫ਼ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਸਬੰਧੀ ਚ ਕਿਸਾਨ ਆਗੂਆਂ ਵੱਲੋਂ ਲਗਾਤਾਰ ਪ੍ਰੈਸ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ । ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਸਿਆ ਕਿ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ…

Read More

ਕਿਸਾਨ ਸ਼ੁਭਕਰਨ ਸਿੰਘ ਦੀ ਪੋਸਟਮਾਰਟਮ ਰਿਪਰੋਟ ‘ਚ ਹੋਏ ਵੱਡੇ ਖ਼ੁਲਾਸੇ !

ਕਿਸਾਨ ਅੰਦੋਲਨ ਦੌਰਾਨ ਪੰਜਾਬ-ਹਰਿਆਣਾ ਦੀ ਹੱਦ ਉਪਰ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੀ ਪੋਸਟਮਾਰਟਮ ਰਿਪੋਰਟ ਆ ਗਈ ਹੈ। ਇਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸ਼ੁਭਕਰਨ ਦੀ ਮੌਤ ਕਿਸੇ ਫਾਇਰ ਆਰਮ ਦੀ ਸੱਟ ਨਾਲ ਹੋਈ ਹੈ। ਯਾਨਿ ਕਿ ਰਿਪੋਰਟ ਮੁਤਾਬਕ ਸ਼ੁਭਕਰਨ ਸਿੰਘ ਦੀ ਮੌਤ ਬੰਦੂਕ ਦੀ ਗੋਲੀ ਨਾਲ ਹੋਈ ਹੈ।  ਦੱਸ ਦਈਏ ਕਿ ਖਨੌਰੀ…

Read More

ਬੱਬਰ ਖ਼ਾਲਸਾ ਦੇ 2 ਅੱਤਵਾਦੀ ਗ੍ਰਿਫ਼ਤਾਰ, ਪੜ੍ਹੋ ਕਿਹੜਾ ਲੀਡਰ ਸੀ ਨਿਸ਼ਾਨੇ ‘ਤੇ

ਪੰਜਾਬ ਪੁਲਿਸ ਦੇ ਹੱਥ ਇੱਕ ਵੱਡੀ ਸਫ਼ਲਤਾ ਲੱਗੀ ਹੈ। ਪੁਲਿਸ ਨੇ ਬੱਬਰ ਖ਼ਾਲਸਾ ਦੇ 2 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਵਾਰਦਾਤ ਹੋਣ ਤੋਂ ਬਚਾਈ ਹੈ। ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਨੇ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਨੇ ਜਲੰਧਰ ਤੋਂ ਬੱਬਰ ਖਾਲਸਾ ਦੇ 2 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਨੇ ਟਵੀਟ…

Read More

ਦਿੱਲੀ ਦੇ ਮੁੱਖ ਮੰਤਰੀ ਦੀਆਂ ਵਧੀਆਂ ਮੁਸ਼ਕਿਲਾਂ, ਹੋਇਆ ਸੰਮਨ ਜਾਰੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਿੱਲੀ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੀਐੱਮ ਕੇਜਰੀਵਾਲ ਨੂੰ ਲਗਾਤਾਰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਕਥਿਤ ਸ਼ਰਾਬ ਨੀਤੀ ਮਨੀ ਲਾਂਡਰਿੰਗ ਮਾਮਲੇ ‘ਚ ਸੰਮਨ ਦੀ ਪਾਲਣਾ ਨਾ ਕਰਨ…

Read More

ਪੰਜਾਬ ਵਿਧਾਨ ਸਭਾ ਦੀ 5ਵੇਂ ਦਿਨ ਦੀ ਕਾਰਵਾਈ ਸ਼ੁਰੂ, ਚੁੱਕੇ ਜਾਣਗੇ ਅਹਿਮ ਮੁੱਦੇ

ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ 5ਵਾਂ ਦਿਨ ਹੈ। ਅੱਜ ਸਦਨ ਵਿੱਚ ਗੜੇਮਾਰੀ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਦਾ ਮੁੱਦਾ ਵੀ ਉਠਾਇਆ ਜਾਵੇਗਾ। ਇਸ ਦੌਰਾਨ ਵਿਧਾਇਕਾਂ ਵੱਲੋਂ ਕਈ ਬਿੱਲ ਪੇਸ਼ ਕੀਤੇ ਜਾਣਗੇ ਅੱਜ ਦੇ ਬਜਟ ਇਜਲਾਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਧਿਆਨ ਮਤਾ ਰਾਹੀਂ ਕੁਝ ਦਿਨ ਪਹਿਲਾਂ ਗੜੇਮਾਰੀ ਕਾਰਨ ਕਣਕ ਅਤੇ ਆਲੂਆਂ ਦੀ…

Read More

ਹੋ ਗਿਆ ਚੱਕਾ ਜਾਮ! ਘਰਾਂ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਇਹ ਖ਼ਬਰ

ਲੁਧਿਆਣਾ ਤੋਂ ਅੰਮ੍ਰਿਤਸਰ ਤੱਕ ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ, ਭਾਰਤੀ ਲੋਕ ਸਭਾ ਵਿੱਚ ਪਾਸ ਕੀਤੇ ਹਿੱਟ ਐਂਡ ਰਨ ਐਕਟ ਦੇ ਵਿਰੋਧ ਵਿੱਚ ਟਰੱਕ ਯੂਨੀਅਨਾਂ ਇੱਕ ਵਾਰ ਫਿਰ ਚੱਕਾ ਜਾਮ ਕਰਨ ਜਾ ਰਹੀਆਂ ਹਨ। ਅੱਜ ਟਰੱਕ ਯੂਨੀਅਨਾਂ ਵੱਲੋਂ ਲੁਧਿਆਣਾ ਨੂੰ ਅੰਮ੍ਰਿਤਸਰ ਤੱਕ ਜੋੜਨ ਵਾਲੇ ਰਸਤੇ ‘ਤੇ ਜਾਮ ਲਗਾਇਆ…

Read More