ਰਿਸ਼ਵਤ ਲੈ ਕੇ ਵੋਟਾਂ ਪਾਉਣ ਵਾਲੇ ਹੋ ਜਾਓ ਸਾਵਧਾਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਲੋਕ ਸਭਾ ਚੋਣਾਂ ਤੋਂ ਪਹਿਲਾਂ ਨੋਟ ਫਾਰ ਵੋਟ ਮਾਮਲੇ ‘ਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਦੇ 7 ਜੱਜਾਂ ਦੇ ਬੈਂਚ ਨੇ 1998 ਦੇ ਫੈਸਲੇ ਨੂੰ ਪਲਟਦਿਆਂ ਕਿਹਾ ਕਿ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਛੋਟ ਨਹੀਂ ਦਿੱਤੀ ਜਾ ਸਕਦੀ। ਅਦਾਲਤ ਨੇ ਕਿਹਾ ਕਿ ਇਹ ਵਿਸ਼ੇਸ਼ ਅਧਿਕਾਰ ਅਧੀਨ ਨਹੀਂ ਆਉਂਦਾ। ਸੱਤ ਜੱਜਾਂ ਦੀ…