ਪੰਜਾਬ ਵਿਚ ਲਗਾਤਾਰ ਤਿੰਨ ਦਿਨ ਸਰਕਾਰੀ ਛੁੱਟੀਆਂ, ਵੇਖੋ ਪੂਰੀ ਲਿਸਟ

ਨਵੰਬਰ ਮਹੀਨੇ ਛੁੱਟੀਆਂ ਦੀ ਭਰਮਾਰ ਰਹੇਗੀ। ਦੀਵਾਲੀ ਤੋਂ ਬਾਅਦ ਵੀ ਛੁੱਟੀਆਂ ਦਾ ਸਿਲਸਲਾ ਜਾਰੀ ਰਹੇਗਾ। 6 ਅਤੇ 7 ਨਵੰਬਰ ਨੂੰ ਕਈ ਸੂਬਿਆਂ ਵਿਚ ਛਟ ਤਿਉਹਾਰ ਕਾਰਨ ਛੁੱਟੀਆਂ ਸਨ। ਇਸ ਮਹੀਨੇ ਵਿਚ ਕੁੱਲ 13 ਛੁੱਟੀਆਂ ਹੋਣਗੀਆਂ, ਜਿਸ ਵਿਚ ਐਤਵਾਰ ਦੀਆਂ 4 ਛੁੱਟੀਆਂ ਵੀ ਸ਼ਾਮਲ ਹਨ। ਇਸ ਦੌਰਾਨ ਪੰਜਾਬ ਵਿਚ 15, 16 ਅਤੇ 17 ਨਵੰਬਰ ਨੂੰ ਛੁੱਟੀਆਂ…

Read More

ਹੁਣ Fake ਫੋਟੋ ਭੇਜਣ ਵਾਲਿਆਂ ਦੀ ਖੈਰ ਨਹੀਂ! Whatsapp ਤੇ ਆਇਆ ਸ਼ਾਨਦਾਰ ਫੀਚਰ

ਪ੍ਰਸਿੱਧ ਇੰਸਟੈਂਟ ਮੈਸੇਜਿੰਗ ਐਪ WhatsApp ਦੀ ਵਰਤੋਂ ਹਰ ਰੋਜ਼ ਲੱਖਾਂ ਲੋਕ ਕਰਦੇ ਹਨ। ਇਹ ਤੁਹਾਡੇ ਦੋਸਤਾਂ ਅਤੇ ਪਰਿਵਾਰ ਨਾਲ ਜੁੜਨ ਦਾ ਇੱਕ ਮਜ਼ੇਦਾਰ ਤਰੀਕਾ ਹੈ। ਕੰਪਨੀ ਸਮੇਂ-ਸਮੇਂ ‘ਤੇ ਯੂਜ਼ਰਸ ਲਈ ਨਵੇਂ ਅਪਡੇਟਸ ਵੀ ਲਿਆਉਂਦੀ ਰਹਿੰਦੀ ਹੈ। ਪਰ, ਕੁਝ ਲੋਕ ਗਲਤ ਜਾਣਕਾਰੀ ਅਤੇ ਫਰਜ਼ੀ ਤਸਵੀਰਾਂ ਸ਼ੇਅਰ ਕਰਨ ਲਈ ਇਸ ਐਪ ਦੀ ਵਰਤੋਂ ਕਰਦੇ ਹਨ। ਇੱਥੋਂ ਤੱਕ…

Read More

Canada ਜਾਣ ਦੇ ਚਾਹਵਾਨਾਂ ਨੂੰ ਵੱਡਾ ਝਟਕਾ, ਸਰਕਾਰ ਨੇ ਲਿਆ ਸਖ਼ਤ ਫੈਸਲਾ

 ਕੈਨੇਡਾ ਨੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਦਿਸ਼ਾ-ਨਿਰਦੇਸ਼ਾਂ ਵਿੱਚ ਸਖ਼ਤ ਬਦਲਾਅ ਕੀਤੇ ਹਨ। ਹੁਣ ਭਾਰਤੀਆਂ ਨੂੰ 10 ਸਾਲ ਦਾ ਵਿਜ਼ਟਰ ਵੀਜ਼ਾ ਨਹੀਂ ਮਿਲੇਗਾ। ਇਸ ਦੀ ਬਜਾਏ ਭਾਰਤੀ ਨਾਗਰਿਕਾਂ ਲਈ ਵਿਜ਼ਟਰ ਵੀਜ਼ੇ ਦੀ ਮਿਆਦ ਘਟਾ ਕੇ 1 ਮਹੀਨੇ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਵਿਜ਼ਟਰ ਵੀਜ਼ਾ ਨੂੰ ਸਿੱਧੇ ਤੌਰ ਉਤੇ ਵਰਕ ਵੀਜ਼ਾ (work visa ) ‘ਚ ਤਬਦੀਲ…

Read More

ਰੋਜ਼ ਸ਼ਰਾਬ ਪੀਣ ਵਾਲੇ ਹੋ ਜਾਓ ਸਾਵਧਾਨ! ਹੋ ਸਕਦਾ ਕੈਂਸਰ ਦਾ ਖਤਰਾ

ਕੈਂਸਰ ਵਰਗੀ ਖਤਰਨਾਕ ਬਿਮਾਰੀ ਬਾਰੇ ਜਾਗਰੂਕਤਾ ਵਧਾਉਣ ਲਈ ਅਤੇ ਇਸਦੀ ਰੋਕਥਾਮ ਲਈ ਹਰ ਸਾਲ 7 ਨਵੰਬਰ ਨੂੰ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਜਾਂਦਾ ਹੈ। ਇਸ ਦੇ ਨਾਲ ਹੀ ਹਰ ਸਾਲ 4 ਫਰਵਰੀ ਨੂੰ ਵਿਸ਼ਵ ਕੈਂਸਰ ਦਿਵਸ ਮਨਾਇਆ ਜਾਂਦਾ ਹੈ, ਇਨ੍ਹਾਂ ਦੋਵਾਂ ਦਿਨਾਂ ਦਾ ਉਦੇਸ਼ ਕੈਂਸਰ ਦੀ ਰੋਕਥਾਮ, ਜਲਦੀ ਪਤਾ ਲਗਾਉਣ ਅਤੇ ਇਲਾਜ ਬਾਰੇ ਜਾਗਰੂਕਤਾ ਵਧਾਉਣਾ…

Read More

ਭਲਕੇ ਸਾਰੇ ਬੈਂਕਾਂ ਵਿਚ ਛੁੱਟੀ, ਜਾਣੋ ਨਵੰਬਰ ਮਹੀਨੇ ਕਿੰਨੇ ਦਿਨ ਰਹਿਣਗੇ ਬੰਦ

ਦੇਸ਼ ਦੇ ਸਾਰੇ ਬੈਂਕ ਕੱਲ੍ਹ ਸ਼ੁੱਕਰਵਾਰ ਨੂੰ ਬੰਦ ਰਹਿਣਗੇ। 8 ਨਵੰਬਰ ਨੂੰ ਸਾਰੇ ਸਰਕਾਰੀ ਅਤੇ ਨਿੱਜੀ ਖੇਤਰ ਦੇ ਬੈਂਕ ਬੰਦ ਰਹਿਣਗੇ। ਦਰਅਸਲ ਛਠ ਪੂਜਾ ਕਾਰਨ ਸ਼ੁੱਕਰਵਾਰ ਨੂੰ ਦੇਸ਼ ਦੇ ਕਈ ਸੂਬਿਆਂ ‘ਚ ਬੈਂਕ ਬੰਦ ਰਹਿਣਗੇ। ਛਠ ਪੂਜਾ ਉੱਤਰੀ ਭਾਰਤ, ਖਾਸ ਕਰਕੇ ਬਿਹਾਰ, ਝਾਰਖੰਡ ਅਤੇ ਪੂਰਵਾਂਚਲ ਦੇ ਲੋਕਾਂ ਦਾ ਇੱਕ ਮਹੱਤਵਪੂਰਨ ਤਿਉਹਾਰ ਹੈ, ਜਿਸ ਵਿੱਚ ਸੂਰਜ…

Read More

ਪੰਜਾਬ ਦੌਰੇ ਤੇ ਕੇਜਰੀਵਾਲ, ਚੋਣ ਪ੍ਰਚਾਰ ਦੀ ਸੰਭਾਲਣਗੇ ਕਮਾਨ

ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ  ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ।  ਉਹ 8 ਨਵੰਬਰ ਨੂੰ ਲੁਧਿਆਣਾ ਵਿੱਚ ਪੰਜਾਬ ਦੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। 9 ਨਵੰਬਰ ਨੂੰ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ…

Read More

Mahindra Thar ਤੇ ਮਿਲ ਰਿਹਾ 3 ਲੱਖ ਰੁਪਏ ਤੱਕ ਦਾ ਡਿਸਕਾਊਂਟ, ਪੜ੍ਹੋ ਪੂਰੀ ਖ਼ਬਰ

ਮਹਿੰਦਰਾ ਥਾਰ ਦੇਸ਼ ਦੀ ਮੋਸਟ ਪਾਪੁਲਰ ਆਫ-ਰੋਡਰ SUV ਹੈ। ਹੁਣ ਮਹਿੰਦਰਾ ਆਪਣੇ ਆਈਕੋਨਿਕ 3-ਡੋਰ ਥਾਰ ‘ਤੇ 3 ਲੱਖ ਰੁਪਏ ਤੱਕ ਦੀ ਛੋਟ ਦੇ ਰਹੀ ਹੈ। ਇਸ ਆਫ-ਰੋਡਰ SUV ਦੇ 5-ਡੋਰ ਵਾਲੇ ਮਾਡਲ Thar Roxx ਦੇ ਲਾਂਚ ਹੋਣ ਤੋਂ ਬਾਅਦ, 3-ਡੋਰ ਵਾਲੇ ਮਾਡਲ ‘ਤੇ ਫਾਇਦੇ ਮਿਲ ਰਹੇ ਹਨ। ਇਸ ਦੇ ਨਾਲ ਹੀ 5-ਡੋਰ ਮਾਡਲ ਦੇ ਆਉਣ…

Read More

ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਕਈ ਵਾਰ ਲਾਰੈਂਸ ਬਿਸ਼ਨੋਈ ਗੈਂਗ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਹੁਣ ਖਬਰ ਆ ਰਹੀ ਹੈ ਕਿ ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ‘ਚ ਬਾਂਦਰਾ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ…

Read More

ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ।  ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਸੂਬਾ ਭਰ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13147 ਗਰਾਮ ਪੰਚਾਇਤਾਂ ਵਿੱਚੋਂ…

Read More

ਪੰਜਾਬ ਵਿਚ ਨਗਰ ਨਿਗਮ ਚੋਣਾਂ ਬਾਰੇ ਵੱਡੀ ਖ਼ਬਰ ਆਈ ਸਾਹਮਣੇ

ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 10 ਦਿਨਾਂ ਵਿਚ ਨਿਗਮ ਚੋਣਾਂ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਦਰਅਸਲ, ਅਦਾਲਤੀ ਹੁਕਮਾਂ ਦੇ ਬਾਵਜੂਦ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਕਰਵਾਉਣ ਵਿੱਚ ਕੀਤੀ ਜਾ ਰਹੀ ਦੇਰੀ ਤੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨਾਰਾਜ਼ ਹੈ। ਹਾਈ ਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ 10 ਦਿਨਾਂ ਵਿਚ…

Read More