ਸਰਕਾਰੀ ਕਰਮਚਾਰੀਆਂ ਲਈ ਇੱਕ ਹੋਰ ਹੁਕਮ ਜਾਰੀ

ਇੱਕ ਵਾਰ ਫਿਰ ਸਰਕਾਰੀ ਮੁਲਾਜ਼ਮਾਂ ਲਈ ਸੇਵਾਮੁਕਤੀ ਸਬੰਧੀ ਨਿਯਮਾਂ ਨੂੰ ਲੈ ਕੇ ਫ਼ਰਮਾਨ ਜਾਰੀ ਕੀਤਾ ਗਿਆ ਹੈ। ਪਰਸੋਨਲ ਮੰਤਰਾਲੇ ਦੇ ਅਧੀਨ ਪੈਨਸ਼ਨ ਅਤੇ ਪੈਨਸ਼ਨਰ ਭਲਾਈ ਵਿਭਾਗ (ਡੀਓਪੀਪੀਡਬਲਯੂ) ਦੁਆਰਾ ਜਾਰੀ ਇਸ ਦਿਸ਼ਾ-ਨਿਰਦੇਸ਼ ਵਿੱਚ ਕਿਹਾ ਗਿਆ ਹੈ ਕਿ 18 ਸਾਲ ਦੀ ਸੇਵਾ ਪੂਰੀ ਕਰਨ ਵਾਲੇ ਕਰਮਚਾਰੀਆਂ ਲਈ ਆਪਣੀ ਤਸਦੀਕ ਕਰਵਾਉਣੀ ਲਾਜ਼ਮੀ ਹੋਵੇਗੀ। ਇਸ ਸਬੰਧੀ ਸਾਰੇ ਵਿਭਾਗਾਂ ਨੂੰ…

Read More

ਪੰਜ ਸਿੰਘ ਸਾਹਿਬਾਨ, ਤੇ ਵਿਦਵਾਨਾਂ ਦੀ ਹੋਈ ਅਹਿਮ ਮੀਟਿੰਗ, ਲਏ ਗਏ ਇਹ ਅਹਿਮ ਫੈਸਲੇ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ਦੇ ਚਲੰਤ ਮਾਮਲਿਆਂ ਸਬੰਧੀ ਵਿਚਾਰ ਕਰਨ ਲਈ ਬੁਲਾਈ ਗਈ ਵਿਦਵਾਨਾਂ ਦੀ ਇਕੱਤਰਤਾ ਵਿਚ ਵੱਖ-ਵੱਖ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨੇ ਆਪਣੇ ਵਿਚਾਰ ਖੁੱਲ੍ਹ ਕੇ ਪੇਸ਼ ਕੀਤੇ ਅਤੇ ਸਿੱਖ ਪੰਥ ਦੇ ਸਰਬਪੱਖੀ ਹਿੱਤਾਂ ਅਤੇ ਮਸਲਿਆਂ ਉੱਤੇ ਵਿਆਪਕ ਪਹੁੰਚ ਅਪਣਾ ਕੇ ਪੰਥ ਨੂੰ ਰੌਸ਼ਨ ਰਾਹ ਵੱਲ ਲਿਜਾਣ ਦੀ ਲੋੜ ਉਤੇ ਜ਼ੋਰ ਦਿੱਤਾ। …

Read More

ਅਮਰੀਕੀ ਚੋਣ ਅਪਡੇਟ ਦੌਰਾਨ ਰੁਪਏ ਵਿੱਚ ਇਤਿਹਾਸਕ ਗਿਰਾਵਟ

ਅਮਰੀਕੀ ਚੋਣ ਨਤੀਜਿਆਂ ਦੀ ਤਸਵੀਰ ਜਿਵੇਂ ਹੀ ਸਾਫ਼ ਹੋਈ, ਉਸ ਤੋਂ ਪਹਿਲਾਂ ਹੀ ਡਾਲਰ ਮਜ਼ਬੂਤ ਹੋਣਾ ਸ਼ੁਰੂ ਹੋ ਗਿਆ ਸੀ। ਇਸ ਤੋਂ ਬਾਅਦ ਡਾਲਰ ਦੇ ਮੁਕਾਬਲੇ ਭਾਰਤੀ ਰੁਪਏ ‘ਚ ਗਿਰਾਵਟ ਵਧੀ ਅਤੇ ਇਹ ਆਪਣੇ ਰਿਕਾਰਡ ਹੇਠਲੇ ਪੱਧਰ ‘ਤੇ ਪਹੁੰਚ ਗਿਆ। ਬੁੱਧਵਾਰ ਨੂੰ ਰੁਪਿਆ 84.19 ਰੁਪਏ ਪ੍ਰਤੀ ਡਾਲਰ ਦੇ ਹੇਠਲੇ ਪੱਧਰ ‘ਤੇ ਦੇਖਣ ਨੂੰ ਮਿਲ ਰਿਹਾ…

Read More

Vodafone-Idea ਦੇ ਪ੍ਰੀਪੇਡ ਰੀਚਾਰਜ ਪਲਾਨ ਹੋਇਆ ਸਸਤਾ, ਪੜ੍ਹੋ ਪੂਰੀ ਖ਼ਬਰ

Vodafone Idea ਨੇ ਇੱਕ ਵਾਰ ਫਿਰ ਆਪਣੇ ਇੱਕ ਰੀਚਾਰਜ ਪਲਾਨ ਦੀ ਕੀਮਤ ਘਟਾ ਦਿੱਤੀ ਹੈ। ਦਰਅਸਲ, Vodafone-Idea ਯਾਨੀ Vi ਕੰਪਨੀ ਆਪਣੇ ਯੂਜ਼ਰਸ ਨੂੰ 719 ਰੁਪਏ ਦਾ ਪ੍ਰੀਪੇਡ ਰੀਚਾਰਜ ਪਲਾਨ ਆਫਰ ਕਰਦੀ ਸੀ। ਕੰਪਨੀ ਨੇ ਇਸ ਰੀਚਾਰਜ ਪਲਾਨ ਨੂੰ ਜੁਲਾਈ ‘ਚ ਕੀਮਤਾਂ ‘ਚ ਵਾਧੇ ਤੋਂ ਬਾਅਦ ਮਹਿੰਗਾ ਕਰ ਦਿੱਤਾ ਸੀ। ਜੁਲਾਈ ਮਹੀਨੇ ਤੋਂ, Jio ਅਤੇ Airtel…

Read More

ਨਗਰ ਨਿਗਮ ਚੋਣਾਂ ਨਾ ਕਰਵਾਉਣ ਦੇ ਮਾਮਲੇ ਵਿੱਚ ਹਾਈ ਕੋਰਟ ਨੇ ਲਾਈ ਝਾੜ

 ਹਾਈ ਕੋਰਟ ਨੇ ਪੰਜਾਬ ਦੇ ਨਗਰ ਨਿਗਮ ਅਤੇ ਨਗਰ ਪਾਲਿਕਾ ਚੋਣਾਂ ਸਬੰਧੀ ਆਪਣੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਰਾਜ ਚੋਣ ਕਮਿਸ਼ਨਰ ਅਤੇ ਪੰਜਾਬ ਸਰਕਾਰ ਨੂੰ ਮਾਣਹਾਨੀ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਗਲੇ 10 ਦਿਨਾਂ ‘ਚ ਚੋਣਾਂ ਸਬੰਧੀ ਕਾਰਵਾਈ ਨਾ ਕੀਤੀ ਗਈ ਤਾਂ ਪੰਜਾਬ ਸਰਕਾਰ ‘ਤੇ 50,000 ਰੁਪਏ ਦਾ…

Read More

ਭਾਰਤੀ ਹਵਾਈ ਅੱਡਿਆਂ ਤੇ ਸਿੱਖ ਮੁਲਾਜ਼ਮ ਨਹੀਂ ਪਹਿਣ ਸਕਣਗੇ ਕਿਰਪਾਨ, ਭਖਿਆ ਵਿਵਾਦ

 ਭਾਰਤ ਦੇ ਹਵਾਈ ਅੱਡਿਆਂ ‘ਤੇ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਨਾ ਪਹਿਨਣ ਦੇ ਹੁਕਮ ਦਿੱਤੇ ਗਏ ਹਨ। ਸਰਕਾਰ ਦੇ ਇਸ ਫੈਸਲੇ ਨੂੰ ਲੈ ਕੇ ਦੇਸ਼ ‘ਚ ਵਿਵਾਦ ਖੜ੍ਹਾ ਹੋ ਗਿਆ ਹੈ। ਹਾਲ ਹੀ ਵਿੱਚ, ਬਿਊਰੋ ਆਫ ਸਿਵਲ ਏਵੀਏਸ਼ਨ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਹਵਾਈ ਅੱਡਿਆਂ ‘ਤੇ ਕੰਮ ਕਰਨ ਵਾਲੇ ਸਾਰੇ ਸਿੱਖ ਕਰਮਚਾਰੀਆਂ ਨੂੰ ਸੁਰੱਖਿਆ ਕਾਰਨਾਂ…

Read More

ਜਿੱਤ ਤੋਂ ਬਾਅਦ Donald Trump ਦਾ ਪਹਿਲਾ ਭਾਸ਼ਣ………

ਅਮਰੀਕੀ ਰਾਸ਼ਟਰਪਤੀ ਚੋਣ ਜਿੱਤਣ ਤੋਂ ਬਾਅਦ ਡੋਨਾਲਡ ਟਰੰਪ ਨੇ ਆਪਣੇ ਸਮਰਥਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਦੇਖੋ ਮੈਂ ਅੱਜ ਕਿੱਥੇ ਹਾਂ। ਡੋਨਾਲਡ ਟਰੰਪ ਨੇ ਆਪਣੇ ਸਮਰਥਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਅਜਿਹਾ ਜਸ਼ਨ ਪਹਿਲਾਂ ਕਦੇ ਨਹੀਂ ਦੇਖਿਆ। ਉਨ੍ਹਾਂ ਕਿਹਾ ਕਿ ਉਹ ਦੇਸ਼ ਦੀ ਸੁਰੱਖਿਆ ਲਈ ਸਭ ਕੁਝ ਕਰਨਗੇ। ਇਸ ਦੌਰਾਨ…

Read More

PM ਮੋਦੀ ਨੇ US ਰਾਸ਼ਟਰਪਤੀ ਚੋਣਾਂ ਜਿੱਤਣ ਤੇ Trump ਨੂੰ ਦਿੱਤੀ ਵਧਾਈ

ਰਿਪਬਲਿਕਨ ਪਾਰਟੀ ਦੇ ਉਮੀਦਵਾਰ Donald Trump ਅਮਰੀਕਾ ਦੇ ਅਗਲੇ ਰਾਸ਼ਟਰਪਤੀ ਬਣਨ ਜਾ ਰਹੇ ਹਨ। ਇਸ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਹੈ। Trump ਨੇ ਇਸ ਤੋਂ ਪਹਿਲਾਂ 2016 ‘ਚ ਡੈਮੋਕ੍ਰੇਟ ਨੇਤਾ ਹਿਲੇਰੀ ਕਲਿੰਟਨ ਦੇ ਖਿਲਾਫ ਜਿੱਤ ਦਰਜ ਕੀਤੀ ਸੀ ਪਰ 2020 ‘ਚ ਜੋ ਬਾਈਡਨ ਤੋਂ ਚੋਣ ਹਾਰ ਗਏ…

Read More

ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਬਾਰੇ ਆਈ ਵੱਡੀ ਖਬਰ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖਿਲਾਫ ਐਨ.ਐਸ.ਏ. ਲਾਉਣ ਦੇ ਮਾਮਲੇ ਦੀ ਸੁਣਵਾਈ ਹਾਈਕੋਰਟ ਵਿਚ ਹੋਈ। ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਇਹ ਦੱਸਣ ਲਈ ਕਿਹਾ ਕਿ ਡੀਸੀ ਨੇ 13 ਮਾਰਚ 2024 ਨੂੰ ਐਨਐਸਏ ਲਗਾਉਣ ਵਾਲਾ ਪੱਤਰ ਜਾਰੀ ਕੀਤਾ ਸੀ, ਪਰ ਇਸ ਨੂੰ 10 ਦਿਨਾਂ ਬਾਅਦ ਲਾਗੂ…

Read More

BSP ਨੇ ਜਸਬੀਰ ਸਿੰਘ ਗੜ੍ਹੀ ਨੂੰ ਪਾਰਟੀ ਵਿੱਚੋਂ ਕੱਢਿਆ ਬਾਹਰ

ਬਹੁਜਨ ਸਮਾਜ ਪਾਰਟੀ (ਬਸਪਾ)ਦੇ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਇਹ ਫੈਸਲਾ ਪਾਰਟੀ ਹਾਈਕਮਾਂਡ ਨੇ ਲਿਆ ਹੈ। ਉਨ੍ਹਾਂ ਨੂੰ ਅਨੁਸ਼ਾਸਨਹੀਣਤਾ ਦੇ ਦੋਸ਼ ਹੇਠ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ। ਪਾਰਟੀ ਨੇ ਹੁਣ ਉਨ੍ਹਾਂ ਦੀ ਥਾਂ ਅਵਤਾਰ ਸਿੰਘ ਕਰੀਮਪੁਰੀ ਨੂੰ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਇਸ…

Read More