ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਵੰਡ, ਜਾਣੋ ਨੂੰ ਕਿਹੜਾ ਮਿਲਿਆ ਚੋਣ ਨਿਸ਼ਾਨ

ਇਸ ਵਾਰ ਲੋਕ ਸਭਾ ਚੋਣਾਂ 2024 ਲਈ ਪੰਜਾਬ ਦੀਆਂ 13 ਸੀਟਾਂ ਲਈ 328 ਉਮੀਦਵਾਰ ਮੈਦਾਨ ਵਿੱਚ ਹਨ। ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ 302 ਪੁਰਸ਼ ਅਤੇ 26 ਮਹਿਲਾ ਉਮੀਦਵਾਰ ਹਨ। ਇਹ ਅੰਕੜਾ ਪਿਛਲੀਆਂ ਦੋ ਚੋਣਾਂ ਵਿੱਚ ਸਭ ਤੋਂ ਵੱਧ ਹੈ। ਜਿੱਥੇ 2014 ਵਿੱਚ 253 ਉਮੀਦਵਾਰ ਮੈਦਾਨ ਵਿੱਚ ਸਨ, ਉੱਥੇ ਹੀ 2019 ਵਿੱਚ 278 ਉਮੀਦਵਾਰਾਂ ਨੇ…

Read More

ਡੇਰੇ ‘ਚ ਫਟਿਆ ਗੈਸ ਸਿਲੰਡਰ, ਮਚੀ ਹਫੜਾ-ਦਫੜੀ,7 ਜਖ਼ਮੀ

ਡੇਰਾ ਬਾਬਾ ਗੰਗਾ ਰਾਮ ਗਿੱਦੜਬਾਹਾ ਵਿਖੇ ਅਚਾਨਕ ਫਟਿਆ ਗੈਸ ਸਿਲੰਡਰ, ਡੇਰੇ ਵਿਖੇ ਬਰਸੀ ਸੰਬੰਧੀ ਚੱਲ ਰਹੇ ਸਮਾਗਮਾਂ ਦੌਰਾਨ ਹੋਈ ਘਟਨਾ, 5-6 ਵਿਅਕਤੀ ਜ਼ਖਮੀ ਹੋਏ ਹਨ। ਗਿੱਦੜਬਾਹਾ ਦੇ ਵੱਖ-ਵੱਖ ਹਸਪਤਾਲਾਂ  ‘ਚ ਭਰਤੀ ਕਰਵਾਇਆ ਗਿਆ ਹੈ। ਡੇਰਾ ਬਾਬਾ ਗੰਗਾ ਰਾਮ ਵਿਖੇ ਹਫਤਾ ਭਰ ਚੱਲਦੇ ਹਨ ਸਮਾਗਮ, ਇਸ ਸੰਬੰਧੀ ਲੰਗਰ ਤਿਆਰ ਕਰਦਿਆ ਅਚਾਨਕ ਸਿਲੰਡਰ ਫੱਟਿਆ। ਜਿਸ ਤੋਂ ਬਾਅਦ…

Read More

ਪੰਜਾਬ ਦੇ ਹਸਪਤਾਲ ‘ਚ ਬਣਾਇਆ ਗਿਆ ਹੀਟ ਵੇਵ ਵਾਰਡ

ਦਿਨੋਂ-ਦਿਨ ਵੱਧ ਰਹੀ ਅੱਤ ਦੀ ਗਰਮੀ ਦੇ ਮੱਦੇਨਜ਼ਰ ਜ਼ਿਲ੍ਹਾ ਸਿਵਲ ਸਰਜਨ ਦੇ ਹੁਕਮਾਂ ‘ਤੇ ਅਬੋਹਰ ਦੇ ਸਰਕਾਰੀ ਹਸਪਤਾਲ ‘ਚ ਹੀਟ ਵੇਵ ਵਾਰਡ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਗਰਮੀ ਤੋਂ ਪੀੜਤ ਮਰੀਜ਼ਾਂ ਦਾ ਇੱਥੇ ਇਲਾਜ ਕੀਤਾ ਜਾ ਸਕੇ। ਹਸਪਤਾਲ ਦੇ SMO ਡਾ.ਨੀਰਜ ਗੁਪਤਾ ਅਤੇ ਸਹਾਇਕ SMO ਡਾ.ਸੁਰੇਸ਼ ਕੰਬੋਜ ਦੀ ਅਗਵਾਈ ਹੇਠ ਹਸਪਤਾਲ ਦੇ ਕਮਰਾ ਨੰਬਰ…

Read More

ਰਾਘਵ ਚੱਢਾ ਨੇ ਕੀਤੀ ਵਾਪਸੀ ਕੇਜੀਵਾਲ ਨਾਲ ਮਿਲ ਕੇ ਬਣਾਈ ਰਣਨੀਤੀ ?

 ਦਿੱਲੀ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਹੁਣ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਤੋਂ ਪਹਿਲਾਂ ਰਾਘਵ ਚੱਢਾ ਸੀਐਮ ਕੇਜਰੀਵਾਲ ਦੇ ਘਰ ਪਹੁੰਚ ਗਏ ਹਨ। ਰਾਘਵ ਚੱਢਾ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਇਲਾਜ ਲਈ ਵਿਦੇਸ਼ ਚਲੇ ਗਏ ਸਨ ਅਤੇ ਹੁਣ ਵਾਪਸ ਪਰਤ ਆਏ ਹਨ। ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਨੇ ਕਾਫੀ…

Read More

ਤਪ ਰਿਹਾ ਪੰਜਾਬ, 46 ਡਿਗਰੀ ਦੇ ਪਾਰ ਪਹੁੰਚਿਆ ਪਾਰਾ, ਹੀਟ ਵੇਵ ਲਈ ਆਰੇਂਜ ਅਲਰਟ ਜਾਰੀ

ਪੂਰਾ ਪੰਜਾਬ ਤਪ ਰਿਹਾ ਹੈ ਤੇ ਪਾਰਾ 46 ਡਿਗਰੀ ਦੇ ਪਾਰ ਪਹੁੰਚ ਗਿਆ ਹੈ। ਇਸ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸ਼ੁੱਕਰਵਾਰ ਸੀਜ਼ਨ ਦਾ ਸਭ ਤੋਂ ਗਰਮ ਦਿਨ ਰਿਹਾ। ਹੀਟ ਵੇਵ ਦੇ ਪ੍ਰਭਾਵ ਵਿਚ ਲੋਕ ਘਰਾਂ ਤੇ ਦਫਤਰਾਂ ਦੇ ਅੰਦਰ ਹੀ ਰਹੇ। ਮੌਸਮ ਵਿਭਾਗ ਮੁਤਾਬਕ 21 ਮਈ ਤੱਕ ਲਗਾਤਾਰ ਹੀਟ ਵੇਵ ਦਾ…

Read More

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਜਾਰੀ ਕੀਤੀਆਂ ਜ਼ਰੂਰੀ ਹਦਾਇਤਾਂ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲ ਕਰਦਿਆਂ ਪੰਜਾਬ ਦੇ ਵਸਨੀਕਾਂ ਨੂੰ ਸਲਾਹ ਦਿੱਤੀ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ-2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਮੱਦੇਨਜ਼ਰ ਜੇ ਕੋਈ ਵੀ ਵਿਅਕਤੀ ਆਪਣੇ ਸਫ਼ਰ ਦੌਰਾਨ 50,000 ਰੁਪਏ…

Read More

ਸੀਨੀਅਰ ਵਕੀਲ ਕਪਿਲ ਸਿੱਬਲ ਚੌਥੀ ਵਾਰ ਬਣੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ

ਸੀਨੀਅਰ ਵਕੀਲ ਕਪਿਲ ਸਿੱਬਲ ਨੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਜਿੱਤ ਲਈ। ਉਸਨੇ ਆਪਣੇ ਨਜ਼ਦੀਕੀ ਵਿਰੋਧੀ ਅਤੇ ਸੀਨੀਅਰ ਵਕੀਲ ਪ੍ਰਦੀਪ ਰਾਏ ਨੂੰ ਹਰਾਇਆ। ਸੀਨੀਅਰ ਵਕੀਲ ਸਿੱਬਲ ਨੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਵਿੱਚ ਕੁੱਲ 1,066 ਵੋਟਾਂ ਹਾਸਲ ਕੀਤੀਆਂ। ਨਤੀਜਾ ਘੋਸ਼ਿਤ ਹੋਣ ਤੋਂ ਪਹਿਲਾਂ ਬਾਰ ਐਂਡ ਬੈਂਚ ਨੂੰ ਦਿੱਤੇ ਇੰਟਰਵਿਊ…

Read More

ਸੁਨੀਲ ਜਾਖੜ ਨੇ CM ਯੋਗੀ ਅਦਿੱਤਿਆਨਾਥ ਨੂੰ ਪੰਜਾਬ ਆਉਣ ਦਾ ਦਿੱਤਾ ਸੱਦਾ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਯੂਪੀ ਦੇ ਸੀਐਮ ਯੋਗੀ ਨੂੰ ਚਿੱਠੀ ਲਿਖੀ ਹੈ। ਚਿੱਠੀ ਵਿਚ ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ CM ਆਦਿਤਿਆਨਾਥ ਯੋਗੀ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਜਾਖੜ ਨੇ ਮੁੱਖ ਮੰਤਰੀ ਯੋਗੀ ਨੂੰ ਬਟਾਲਾ, ਜਲੰਧਰ ਤੇ ਲੁਧਿਆਣਾ ਆਉਣ ਦਾ ਸੱਦਾ ਦਿੱਤਾ ਹੈ। ਚਿੱਠੀ ਵਿਚ ਜਾਖੜ…

Read More

ਪੰਜਾਬ ‘ਚ ਸਰਕਾਰੀ ਨੌਕਰੀਆਂ ਦੇ ਰਾਖਵੇਂਕਰਨ ਨੂੰ ਲੈ ਕੇ ਵੱਡੀ ਖਬਰ

ਪੰਜਾਬ ਵਿਚ ਸਰਕਾਰੀ ਨੌਕਰੀਆਂ ਦੇ ਰਾਖਵੇਂਕਰਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਸਰਕਾਰ ਨੂੰ ਸਰਕਾਰੀ ਨੌਕਰੀਆਂ ਵਿਚ OBC ਕੋਟਾ ਵਧਾਉਣ ਦੀ ਸਿਫਾਰਸ਼ ਕੀਤੀ ਗਈ ਹੈ। ਪੰਜਾਬ ਸਰਕਾਰ ਨੂੰ NCBC ਵੱਲੋਂ ਸੁਝਾਅ ਦਿੱਤਾ ਗਿਆ ਹੈ। ਪੰਜਾਬ ਵਿਚ ਰੋਜ਼ਗਾਰ ਦੇ ਖੇਤਰ ਵਿਚ 37 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ ਜਿਸ…

Read More

ਇਸ ਵਾਰ ਦੀਆਂ ਚੋਣਾਂ ਚ ਉਮੀਦਵਾਰਾਂ ਨੇ ਤੋੜਿਆ 20 ਸਾਲਾਂ ਦਾ ਰਿਕਾਰਡ

ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਨੇ ਪਿਛਲੇ 20 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਹੁਣ ਪੰਜਾਬ ਦੀਆਂ 13 ਸੀਟਾਂ ਲਈ ਲੋਕ ਸਭਾ ਚੋਣਾਂ ਵਿੱਚ 349 ਉਮੀਦਵਾਰ ਮੈਦਾਨ ਵਿੱਚ ਹਨ। ਫਿਰ ਵੀ ਇਹ ਅੰਕੜਾ ਪਿਛਲੇ 20 ਸਾਲਾਂ ਵਿੱਚ ਹੋਈਆਂ 4 ਲੋਕ ਸਭਾ ਚੋਣਾਂ ਵਿੱਚ ਸਭ ਤੋਂ ਵੱਧ ਹੈ। ਜ਼ਿਕਰਯੋਗ ਹੈ ਕਿ…

Read More